visted govt primery school Archives - Ludhiana Live

ਵਿਧਾਇਕ ਦਲਜੀਤ ਗਰੇਵਾਲ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਬੂਟੇ ਦੇ ਕੇ ਕੀਤਾ ਸਨਮਾਨਿਤ
ਲੁਧਿਆਣਾ : ਸਰਕਾਰੀ ਪ੍ਰਾਇਮਰੀ ਸਕੂਲ ਮੋਤੀ ਨਗਰ ਸੈਕਟਰ 39 ਜਮਾਲਪੁਰ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਦੌਰਾ ਕੀਤਾ ਗਿਆ ਤੇ ਹੋਣਹਾਰ ਵਿਦਿਆਰਥੀਆਂ ਨੂੰ ਬੂਟੇ ਦੇ ਕੇ ਸਨਮਾਨਿਤ ਕੀਤਾ।

ਸਕੂਲ ਮੁਖੀ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਦੌਰੇ ਦੌਰਾਨ ਵਿਧਾਇਕ ਗਰੇਵਾਲ ਭੋਲਾ ਦੁਆਰਾ ਸਕੂਲ ਨੂੰ ਹੋਰ ਸੁੰਦਰ ਬਣਾਉਣ ਲਈ ਬੂਟਾ ਵੀ ਲਗਾਇਆ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਮੇਰੇ ਵਲੋਂ ਬਿਨ੍ਹਾਂ ਕਿਸੇ ਪੱਖਪਾਤ ਤੋਂ ਬੱਚਿਆਂ ਨੂੰ ਚੰਗੀ ਸਿੱਖਿਆ ਦੁਆਉਣ ‘ਚ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ ਜਾਵੇਗਾ ਤੇ ਭਿ੍ਸ਼ਟ ਅਧਿਕਾਰੀਆਂ ਨੂੰ ਸਰਕਾਰ ਦੀ ਨੀਤੀ ਅਨੁਸਾਰ ਬਖ਼ਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਦੱਸਿਆ ਕਿ ਸਿਹਤ ਤੇ ਸਿੱਖਿਆ ਮੁਹੱਈਆ ਕਰਵਾਉਣਾ ਸਾਡਾ ਮੁੱਖ ਏਜੇਂਡਾ ਹੈ ਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਉਪਲਬਧ ਕਰਵਾਉਣ ਲਈ ਵੀ ਯਤਨਸ਼ੀਲ ਰਹਿਣਗੇ। ਇਸ ਮੌਕੇ ਸਕੂਲ ਮੁਖੀ ਸੁਖਧੀਰ ਸਿੰਘ ਸੇਖੋਂ ਨੇ ਸਕੂਲ ‘ਚ ਹੋ ਰਹੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਗਈ, ਜਿਸਨੂੰ ਦੇਖ ਕੇ ਵਿਧਾਇਕ ਗਰੇਵਾਲ ਭੋਲਾ ਨੇ ਸ਼ਲਾਘਾ ਕਰਦੇ ਹੋਏ ਖ਼ੁਸ਼ੀ ਵੀ ਪ੍ਰਗਟ ਕੀਤੀ।

The post ਵਿਧਾਇਕ ਦਲਜੀਤ ਗਰੇਵਾਲ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਬੂਟੇ ਦੇ ਕੇ ਕੀਤਾ ਸਨਮਾਨਿਤ appeared first on Ludhiana Live.