vk jajua chirf sect Archives - Ludhiana Live

ਵਿਜੇ ਕੁਮਾਰ ਜੰਜੂਆ ਨੇ ਪੰਜਾਬ ਦੇ 41ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ : 1989 ਬੈਚ ਦੇ ਆਈ. ਏ. ਐਸ. ਅਧਿਕਾਰੀ ਵਿਜੇ ਕੁਮਾਰ ਜੰਜੂਆ ਨੇ ਅੱਜ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਲਿਆ। ਸ੍ਰੀ ਜੰਜੂਆ ਨੇ ਅਨਿਰੁੱਧ ਤਿਵਾੜੀ ਦੀ ਥਾਂ ਪੰਜਾਬ ਦੇ ਨਵੇਂ ਮੁੱਖ ਸਕੱਤਰ ਦਾ ਅਹੁਦਾ ਸਾਂਭਿਆ ਜਿਨ੍ਹਾਂ ਨੂੰ ਹੁਣ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਦਾ ਡਾਇਰੈਕਟਰ ਜਨਰਲ ਲਗਾਇਆ ਹੈ। ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਸ੍ਰੀ ਜੰਜੂਆ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਸੰਭਾਲਣਗੇ।

ਜ਼ਿਕਰਯੋਗ ਹੈ ਕਿ ਸ੍ਰੀ ਜੰਜੂਆ ਨੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕੀਤਾ ਜਿਸ ਵਿੱਚ ਪੇਂਡੂ ਵਿਕਾਸ, ਉਦਯੋਗ, ਕਿਰਤ, ਪਸ਼ੂ ਪਾਲਣ ਆਦਿ ਸ਼ਾਮਲ ਹਨ। ਉਨ੍ਹਾਂ ਭਾਰਤ ਸਰਕਾਰ ਵਿਚ ਹੁੰਦਿਆਂ ਉਦਯੋਗਿਕ ਨੀਤੀ ਅਤੇ ਪ੍ਰੋਤਸਾਹਨ ਵਿਭਾਗ ਵਿੱਚ ਡਾਇਰੈਕਟਰ (ਉਦਯੋਗ) ਵਜੋਂ ਤਿੰਨ ਸਾਲ ਲਈ ਸੇਵਾ ਨਿਭਾਈ। ਪੰਜਾਬ ਦੇ ਨਵੇਂ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਅਹੁਦਾ ਸੰਭਾਲਣ ਮੌਕੇ ਅਹੁਦਾ ਛੱਡ ਰਹੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਵੀ ਹਾਜ਼ਰ ਸਨ।

The post ਵਿਜੇ ਕੁਮਾਰ ਜੰਜੂਆ ਨੇ ਪੰਜਾਬ ਦੇ 41ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ appeared first on Ludhiana Live.