vushu tournament Archives - Ludhiana Live

ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਦਾ ਵੂਸ਼ੂ ਅੰਤਰ ਕਾਲਜ ਮੁਕਾਬਲੇ ‘ਚ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਗੁਰੂਸਰ ਸੁਧਾਰ ਦੇ ਸ਼ਰੀਰਿਕ ਸਿੱਖਿਆ ਅਤੇ ਖੇਡ ਵਿਭਾਗ ਲਈ ਨਵੇਂ ਸਾਲ 2023 ਦਾ ਆਗਾਜ਼ ਬਹੁਤ ਸ਼ਾਨਦਾਰ ਰਿਹਾ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਗਏ ਵੂਸ਼ੂ ਅੰਤਰ ਕਾਲਜ ਮੁਕਾਬਲੇ ਵਿੱਚ ਬੀ.ਪੀ.ਐਡ. ਭਾਗ ਪਹਿਲਾ ਦੇ ਵਿਦਿਆਰਥੀ ਧੀਰਜ ਕੁਮਾਰ ਅਤੇ ਪ੍ਰਿਆ ਕੁਮਾਰੀ ਨੇ ਲੜਕੇ ਅਤੇ ਲੜਕੀਆਂ ਦੇ ਵਰਗ ਵਿੱਚ ਕ੍ਰਮਵਾਰ ਚਾਂਦੀ ਦਾ ਤਮਗਾ ਹਾਸਿਲ ਕਰ ਕਾਲਜ ਦਾ ਨਾਂ ਰੌਸ਼ਨ ਕੀਤਾ।

ਇਹਨਾਂ ਦੋਹਾਂ ਬੱਚਿਆਂ ਦੇ ਉਮਦਾ ਪ੍ਰਦਰਸ਼ਨ ਕਾਰਣ ਇਹਨਾਂ ਦੀ ਸਰਬ ਹਿੰਦ ਅੰਤਰ ਯੂਨੀਵਰਸਿਟੀ ਮੁਕਾਬਲਿਆਂ ਲਈ ਵੀ ਸਿਲੈਕਸ਼ਨ ਹੋਈ ਹੈ। ਪ੍ਰਿੰਸੀਪਲ ਹਰਪ੍ਰੀਤ ਵਲੋਂ ਇਹਨਾਂ ਵਿਦਿਆਰਥੀਆਂ ਨੂੰ ਉੱਚੇਚੇ ਤੌਰ ਤੇ ਵਧਾਈ ਦਿੱਤੀ ਅਤੇ ਖੇਡ ਵਿਭਾਗ ਦੀਆਂ ਪ੍ਰਾਪਤੀਆਂ ਦੀ ਵੀ ਰੱਜ ਕੇ ਤਾਰੀਫ਼ ਕੀਤੀ। ਵਿਭਾਗ ਮੁਖੀ ਡਾ. ਬਲਜਿੰਦਰ ਸਿੰਘ ਨੇ ਦੱਸਿਆ ਕਾਲਜ ਵਿੱਚ ਪਰੰਪਰਾਗਤ ਖੇਡਾਂ ਦੇ ਨਾਲ਼ ਮਾਰਸ਼ਲ ਆਰਟਸ ਨੂੰ ਵੀ ਆਉਣ ਵਾਲ਼ੇ ਸਮੇਂ ਵਿੱਚ ਕਾਲਜ ਖੇਡ ਕਲੰਡਰ ਦਾ ਅਨਿਖੜਵਾਂ ਅੰਗ ਬਣਾਇਆ ਜਾਵੇਗਾ।

The post ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਦਾ ਵੂਸ਼ੂ ਅੰਤਰ ਕਾਲਜ ਮੁਕਾਬਲੇ ‘ਚ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.