ward 43 Archives - Ludhiana Live

ਵਿਧਾਇਕ ਸਿੱਧੂ ਵਲੋਂ ਵਾਰਡ ਨੰਬਰ 43 ‘ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ, ਮੌਕੇ ‘ਤੇ ਕਰਵਾਇਆ ਨਿਪਟਾਰਾ
ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਥਾਨਕ ਵਾਰਡ ਨੰਬਰ 43 ਅਧੀਨ ਦੁੱਗਰੀ ਫੇਸ-2, ਗਲਾਡਾ ਹਾਈਟਸ ਸੁਸਾਇਟੀ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਨਿਪਟਾਰਾ ਵੀ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੋਸਾਇਟੀ ਦੇ ਪ੍ਰਧਾਨ ਅਮ੍ਰਿਤਪਾਲ ਸਿੰਘ, ਸ਼ਿਵਮ ਦਿਹਾੜਾ, ਵਰੁਨ ਦੁੱਗਰੀ, ਮੋਬੀ ਅਰੋੜਾ, ਇੰਦਰੀਜੀਤ ਕੌਰ, ਜਤਿਨ ਅਰੋੜਾ, ਅਰਮਜੀਤ ਸਿੰਘ ਬਿਰਦੀ ਅਤੇ ਸੋਸਾਇਟੀ ਦੇ ਹੋਰ ਲੋਕ ਵੀ ਮੌਜੂਦ ਸਨ।

ਵਿਧਾਇਕ ਸਿੱਧੂ ਨੇ ਦੁਹਰਾਇਆ ਕਿਹਾ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ।

The post ਵਿਧਾਇਕ ਸਿੱਧੂ ਵਲੋਂ ਵਾਰਡ ਨੰਬਰ 43 ‘ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ, ਮੌਕੇ ‘ਤੇ ਕਰਵਾਇਆ ਨਿਪਟਾਰਾ appeared first on Ludhiana Live.

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 43 ਅਤੇ 44 ‘ਚ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ : ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਹਲਕਾ ਆਤਮ ਨਗਰ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 43 ਅਤੇ 44 ਅਧੀਨ ਪੈਂਦੇ ਅਰਬਨ ਅਸਟੇਟ ਦੁੱਗਰੀ ਅਤੇ ਪਾਸੀ ਨਗਰ ਵਿਖੇ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਸਿੱਧੂ ਨੇ ਦੱਸਿਆ ਕਿ ਅਰਬਨ ਅਸਟੇਟ ਦੁੱਗਰੀ ਵਾਲੀ ਕਰੀਬ ਡੇਢ ਕਿਲੋਮੀਟਰ ਸੜ੍ਹਕ ਦੇ ਨਿਰਮਾਣ ‘ਤੇ ਲਗਭਗ 96 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਤੋਂ ਬਾਅਦ ਉਨ੍ਹਾਂ ਵਾਰਡ ਨੰਬਰ 43 ਅਧੀਨ ਪਾਸੀ ਨਗਰ ਵਿਖੇ ਵੀ 99 ਲੱਖ ਰੁਪਏ ਦੀ ਲਾਗਤ ਵਾਲੀਆਂ ਸੜ੍ਹਕਾਂ ਦੇ ਨਿਰਮਾਣ ਕਾਰਜਾਂ ਦਾ ਵੀ ਉਦਘਾਟਨ ਕੀਤਾ।

ਉਨ੍ਹਾਂ ਕਿਹਾ ਕਿ ਸੂੁਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹੁਣ ਹਰ ਗਲੀ ਮੁਹੱਲੇ ਦੀਆਂ ਸੜ੍ਹਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਲਕੇ ਦੇ ਵਸਨੀਕਾਂ ਵੱਲੋਂ ਫਤਵਾ ਜਾਰੀ ਕਰਕੇ ਉਨ੍ਹਾ ਨੂੰ ਸੇਵਾ ਕਰਨ ਦਾ ਮੌਕਾ ਬਖ਼ਸਿਆ ਹੈ ਜਿਸ ਨੂੰ ਉਹ ਅਜਾਂਈ ਨਹੀਂ ਜਾਣ ਦੇਣਗੇ।

ਉਨ੍ਹਾ ਦੱਸਿਆ ਕਿ ਇਸ ਕੇਂਦਰ ਵਿਖੇ ਲੋਕਾਂ ਨੂੰ ਕੰਪਿਊਟਰ, ਸਿਲਾਈ, ਕੱਢਾਈ ਅਤੇ ਬਿਊਟੀ ਪਾਰਲਰ ਦੇ ਕੋਰਸ ਬਿਲਕੁੱਲ ਮੁਫ਼ਤ ਕਰਵਾਏ ਜਾਣਗੇ। ਇਸ ਮੌਕੇ ਜੇ.ਈ. ਸ. ਸਿਮਰਜੀਤ ਸਿੰਘ, ਐਸ. ਕੇ. ਕੰਸਟਰੱਕਸ਼ਨ ਦੇ ਠੇਕੇਦਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

The post ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 43 ਅਤੇ 44 ‘ਚ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ appeared first on Ludhiana Live.