ward-89 Archives - Ludhiana Live

ਵਾਰਡ ਨੰਬਰ 89 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ
ਲੁਧਿਆਣਾ : ਹਲਕਾ ਉੱਤਰੀ ਤੋਂ ਵਿਧਾਇਕ ਸ਼੍ਰੀ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 89 ਅਧੀਨ ਜਨਕਪੁਰੀ, ਲਕਸ਼ਮੀਪੁਰੀ ਇਲਾਕੇ ਦੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਸੜ੍ਹਕੀ ਪ੍ਰੋਜੈਕਟ ‘ਤੇ ਕਰੀਬ 75 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਇਸ ਮੌਕ ਵਿਧਾਇਕ ਸ਼੍ਰੀ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੇਹੱਦ ਖਸਤਾ ਸੀ, ਜਿਸ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਹ ਸੜਕ ਲਗਭਗ 75 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ ਜਿਸ ਨਾਲ ਵਪਾਰੀ ਵਰਗ ਨੂੰ ਬੇਹੱਦ ਰਾਹਤ ਮਿਲੇਗੀ ਅਤੇ ਆਉਣ ਜਾਣ ਵਾਲੇ ਲੋਕਾਂ ਦੀ ਸਹੂਲਤ ਲਈ ਵੀ ਰਾਹ ਸੌਖਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਵਿਧਾਇਕ ਜਨਤਾ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਭ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂ ਆਉਣਗੀਆਂ ਉਹ ਲੋਕਾਂ ਵਿੱਚ ਰਹਿ ਕੇ ਲੋਕਾਂ ਨਾਲ ਖੜ੍ਹ ਕੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

The post  ਵਾਰਡ ਨੰਬਰ 89 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ appeared first on Ludhiana Live.