ward-93 Archives - Ludhiana Live

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 93 ‘ਚ ਸੀਵਰੇਜ ਕਾਰਜ਼ਾਂ ਦਾ ਕੀਤਾ ਉਦਘਾਟਨ
ਲੁਧਿਆਣਾ:  ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 93 ਅਧੀਨ ਸਾਈਂ ਇਨਕਲੇਵ ਵਿਖੇ ਸੀਵਰੇਜ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਜਿਸ ‘ਤੇ ਕਰੀਬ 7 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਵਿਧਾਇਕ ਸ਼੍ਰੀ ਬੱਗਾ ਨੇ ਦੱਸਿਆ ਕਿ ਸਾਈਂ ਇਨਕਲੇਵ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਪੂਰੀ ਕਰਦਿਆਂ ਸੀਵਰੇਜ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਇਲਾਕੇ ਦੇ ਲੋਕ ਪਿਛਲੇ ਕਰੀਬ 10-15 ਸਾਲ ਤੋਂ ਸੀਵਰੇਜ਼ ਦੀ ਸਮੱਸਿਆ ਨਾਲ ਜੂਝ ਰਹੇ ਸਨ, ਪਾਣੀ ਦੀ ਨਿਕਾਸੀ ਬੇਹੱਦ ਖਸਤਾ ਸੀ, ਜਿਸ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਸੀ। ਇਸ ਤੋਂ ਇਲਾਵਾ ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਵਿਧਾਇਕ ਜਨਤਾ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਾਰੀਆਂ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂਆਉਣਗੀਆਂ ਉਹ ਲੋਕਾਂ ਵਿੱਚ ਰਹਿ ਕੇ ਲੋਕਾਂ ਨਾਲ ਖੜ੍ਹ ਕੇ ਹੱਲ ਕੀਤੀਆਂ ਜਾਣਗੀਆਂ।

The post ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 93 ‘ਚ ਸੀਵਰੇਜ ਕਾਰਜ਼ਾਂ ਦਾ ਕੀਤਾ ਉਦਘਾਟਨ appeared first on Ludhiana Live.

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 93 ‘ਚ ਨਵੇਂ ਟਿਊਬਵੈਲ ਦਾ ਉਦਘਾਟਨ
ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 93 ਅਧੀਨ ਪੈਂਦੇ ਦੁਰਗਾਪੁਰੀ, ਹੈਬੋਵਾਲ ਵਿਖੇ ਉਸਾਰੇ ਗਏ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਬੱਗਾ ਵੱਲੋਂ ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 93 ਅਧੀਨ ਪੈਂਦੇ ਦੁਰਗਾਪੁਰੀ, ਹੈਬੋਵਾਲ ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

The post ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 93 ‘ਚ ਨਵੇਂ ਟਿਊਬਵੈਲ ਦਾ ਉਦਘਾਟਨ appeared first on Ludhiana Live.

ਵਾਰਡ ਨੰਬਰ 93 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ
ਲੁਧਿਆਣਾ : ਹਲਕਾ ਉੱਤਰੀ ਤੋਂ ਵਿਧਾਇਕ ਸ਼੍ਰੀ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 93 ਅਧੀਨ ਹਰੀ ਸਿੰਘ ਨਗਰ ਇਲਾਕੇ ਦੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।  ਵਿਧਾਇਕ ਸ਼੍ਰੀ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੇਹੱਦ ਖਸਤਾ ਸੀ, ਜਿਸ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਆਉਣ ਜਾਣ ਵਾਲੇ ਲੋਕਾਂ ਦੀ ਸਹੂਲਤ ਲਈ ਵੀ ਰਾਹ ਸੌਖਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਵਿਧਾਇਕ ਜਨਤਾ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਭ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂ ਆਉਣਗੀਆਂ ਉਹ ਲੋਕਾਂ ਵਿੱਚ ਰਹਿ ਕੇ ਲੋਕਾਂ ਨਾਲ ਖੜ੍ਹ ਕੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

The post  ਵਾਰਡ ਨੰਬਰ 93 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ appeared first on Ludhiana Live.