wardbandi Archives - Ludhiana Live

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ । ਆਪਣੇ ਹੁਕਮਾਂ ਵਿੱਚ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਸੂਬੇ ਵਿਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਨੇੜਲੇ-ਭਵਿੱਖ ਵਿਚ ਨਿਸ਼ਚਿਤ ਹਨ। ਗ੍ਰਾਮ ਪੰਚਾਇਤਾਂ ਦੇ ਸਾਰੇ ਪੰਚ ਸਿੱਧੀ ਚੋਣ ਰਾਹੀਂ ਚੁਣੇ ਜਾਣੇ ਹਨ।

ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 10 ਅਤੇ 10-ਏ ਦੇ ਉਪਬੰਧਾਂ ਨੂੰ ਮੁੱਖ ਰੱਖਦੇ ਹੋਏ ਗ੍ਰਾਮ ਪੰਚਾਇਤਾਂ ਦੇ ਪੰਚਾਂ ਦੀ ਚੋਣ ਲਈ ਵਾਰਡ ਬਣਾਏ ਜਾਣੇ ਹਨ। ਇਸ ਸਬੰਧੀ ਪੰਚਾਇਤ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਪੱਤਰ ਲਿਖਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਾਰਡਬੰਦੀ ਸਾਲ 2011 ਦੀ ਮਰਦਸ਼ੁਮਾਰੀ ਦੇ ਹਿਸਾਬ ਨਾਲ ਵਾਰਡ ਬਣਾਏ ਜਾਣਗੇ। ਜਿਸ ਵਿੱਚ ਪੰਚਾਂ ਦੀ ਗਿਣਤੀ ਘੱਟੋ-ਘੱਟ 5 ਤੇ ਵੱਧ ਤੋਂ ਵੱਧ 13 ਹੋ ਸਕਦੀ ਹੈ।

The post ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ appeared first on Ludhiana Live.

ਪੰਜਾਬ ‘ਚ ‘ਕਾਰਪੋਰੇਸ਼ਨ ਚੋਣਾਂ’ ਨੂੰ ਲੈ ਕੇ ਆਈ ਅਹਿਮ ਖ਼ਬਰ, ਜਾਣੋ ਕਦੋਂ ਕਰਵਾਈਆਂ ਜਾਣਗੀਆਂ
ਲੁਧਿਆਣਾ :  ਸੂਬੇ ‘ਚ ਪੰਜਾਬ ਸਰਕਾਰ ਵਲੋਂ ਕਾਰਪੋਰੇਸ਼ਨ ਚੋਣਾਂ ਸਤੰਬਰ ‘ਚ ਕਰਵਾਈਆਂ ਜਾਣਗੀਆਂ। ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਕਿਆਸ ਲਾਏ ਜਾ ਰਹੇ ਸਨ ਕਿ ਸ਼ਾਇਦ ਸਰਕਾਰ ਵਲੋਂ ਕਾਰਪੋਰੇਸ਼ਨ ਚੋਣਾਂ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਦਾ ਮੰਨਣਾ ਹੈ ਕਿ ਇਹ ਚੋਣਾਂ ਸਤੰਬਰ ‘ਚ ਕਰਵਾਉਣੀਆਂ ਜ਼ਿਆਦਾ ਸਹੀ ਰਹਿਣਗੀਆਂ।

ਦੂਜੇ ਪਾਸੇ ਪੰਚਾਇਤੀ ਚੋਣਾਂ ਬਾਰੇ ਮੁੱਖ ਮੰਤਰੀ ਨੇ ਅਜੇ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਸ਼ਾਇਦ ਸਰਕਾਰ ਕਾਰਪੋਰੇਸ਼ਨ ਚੋਣਾਂ ਦੇ ਨਾਲ ਪੰਚਾਇਤੀ ਚੋਣਾਂ ਵੀ ਕਰਵਾ ਦਿੱਤੀਆਂ ਜਾਣ ਪਰ ਅਜੇ ਇਸ ਮਾਮਲੇ ਨੂੰ ਲੈ ਕੇ ਦੁਚਿੱਤੀ ਭਰੀ ਸਥਿਤੀ ਚੱਲ ਰਹੀ ਹੈ। ਜੇਕਰ ਕਾਰਪੋਰੇਸ਼ਨ ਚੋਣਾਂ ਦੇ ਨਾਲ ਪੰਚਾਇਤੀ ਚੋਣਾਂ ਨਾ ਹੋਈਆਂ ਤਾਂ ਫਿਰ ਪੰਜਾਬ ਸਰਕਾਰ ਵਲੋਂ ਇਹ ਚੋਣਾਂ ਲੋਕ ਸਭਾ ਦੀਆਂ ਆਮ ਚੋਣਾਂ ਤੋਂ ਬਾਅਦ ਹੀ ਕਰਵਾਈਆਂ ਜਾਣਗੀਆਂ।

ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ ਤੇ ਬਠਿੰਡਾ ‘ਚ ਵਾਰਡਬੰਦੀ ਨੂੰ ਅੰਤਿਮ ਰੂਪ ਦੇਣ ਤੋਂ ਬਾਅਦ ਅਗਸਤ ‘ਚ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦਾ ਆਯੋਜਨ ਕੀਤਾ ਜਾਣਾ ਹੈ। ਇਸ ਲਈ ਸੁਰੱਖਿਆ ਫੋਰਸਾਂ ਅਤੇ ਪੰਜਾਬ ਪੁਲਸ ਦਾ ਪੂਰਾ ਧਿਆਨ ਇਸ ਪਾਸੇ ਰਹੇਗਾ। ਉਸ ਤੋਂ ਬਾਅਦ ਸਤੰਬਰ ਮਹੀਨੇ ਦੇ ਸ਼ੁਰੂ ‘ਚ ਸੰਭਵ ਤੌਰ ’ਤੇ ਕਾਰਪੋਰੇਸ਼ਨ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਸਕਦਾ ਹੈ।

The post ਪੰਜਾਬ ‘ਚ ‘ਕਾਰਪੋਰੇਸ਼ਨ ਚੋਣਾਂ’ ਨੂੰ ਲੈ ਕੇ ਆਈ ਅਹਿਮ ਖ਼ਬਰ, ਜਾਣੋ ਕਦੋਂ ਕਰਵਾਈਆਂ ਜਾਣਗੀਆਂ appeared first on Ludhiana Live.

ਨਗਰ ਨਿਗਮ ਚੋਣਾਂ ਲਈ ਮਹਾਨਗਰ ’ਚ ਵਧ ਸਕਦੀ ਹੈ ਵਾਰਡਾਂ ਦੀ ਗਿਣਤੀ
ਲੁਧਿਆਣਾ : ਪੰਜਾਬ ਸਰਕਾਰ ਵਲੋਂ ਨਗਰ ਨਿਗਮ ਚੋਣਾਂ ਲਈ ਨਵੇਂ ਸਿਰੇ ਤੋਂ ਵਾਰਡਬੰਦੀ ਕਰਨ ਤੋਂ ਪਹਿਲਾਂ ਵਾਰਡਾਂ ਦੀ ਗਿਣਤੀ ’ਚ ਵਾਧਾ ਨਾ ਕਰਨ ਦਾ ਜੋ ਫੈਸਲਾ ਕੀਤਾ ਗਿਆ ਸੀ, ਉਸ ’ਚ ਆਉਣ ਵਾਲੇ ਦਿਨਾਂ ਦੌਰਾਨ ਬਦਲਾਅ ਹੋ ਸਕਦਾ ਹੈ। ਇੱਥੇ ਦੱਸਣਾ ਉੱਚਿਤ ਹੋਵੇਗਾ ਕਿ ਮੌਜੂਦਾ ਸਮੇਂ ਦੌਰਾਨ ਮਹਾਨਗਰ ’ਚ ਵਾਰਡਾਂ ਦੀ ਗਿਣਤੀ 95 ਹੈ, ਜੋ ਅੰਕੜਾ ਜੇਕਰ 100 ਤੋਂ ਪਾਰ ਹੋ ਗਿਆ ਤਾਂ 2 ਮੇਅਰ ਬਣਾਉਣ ਦਾ ਨਿਯਮ ਹੈ .

ਜਿਸ ਦੇ ਮੱਦੇਨਜ਼ਰ ਲੋਕਲ ਬਾਡੀਜ਼ ਵਿਭਾਗ ਵਲੋਂ ਨਵੇਂ ਸਿਰੇ ਤੋਂ ਵਾਰਡਬੰਦੀ ਕਰਨ ਦੀ ਪ੍ਰਕਿਰਿਆ ਦੌਰਾਨ ਵਾਰਡਾਂ ਦੀ ਗਿਣਤੀ ’ਚ ਇਜ਼ਾਫਾ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਆਧਾਰ ’ਤੇ ਚੱਲ ਰਹੀ ਨਵੇਂ ਸਿਰੇ ਤੋਂ ਵਾਰਡਬੰਦੀ ਕਰਨ ਦੀ ਪ੍ਰਕਿਰਿਆ ਤਹਿਤ ਹੁਣ ਤੱਕ ਆਬਾਦੀ ਦੇ ਅੰਕੜੇ ਦੇ ਆਧਾਰ ’ਤੇ ਵਾਰਡਾਂ ਦੀ ਬਾਊਂਡਰੀ ਫਿਕਸ ਕਰਨ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ

ਇਸ ਸਬੰਧੀ ਇਹ ਗੱਲ ਸਾਹਮਣੇ ਆਈ ਹੈ ਕਿ ਵਿਧਾਇਕਾਂ ਵਲੋਂ ਜਿਸ ਤਰ੍ਹਾਂ ਵਾਰਡਾਂ ਦੀ ਬਾਊਂਡਰੀ ਤੈਅ ਕੀਤੀ ਗਈ ਹੈ ਅਤੇ ਐੱਸ. ਸੀ., ਬੀ. ਸੀ. ਵਾਰਡਾਂ ਦੀ ਰਿਜ਼ਰਵੇਸ਼ਨ ਕਰਨ ਦੀ ਸਿਫਾਰਸ਼ ਕੀਤੀ ਜਾ ਰਹੀ ਹੈ, ਉਸ ਮੁਤਾਬਕ ਨਵੇਂ ਸਿਰੇ ਤੋਂ ਵਾਰਡਬੰਦੀ ਫਾਈਨਲ ਕਰਨ ਲਈ ਵਾਰਡਾਂ ਦੀ ਗਿਣਤੀ ’ਚ ਵਾਧਾ ਹੋ ਸਕਦਾ ਹੈ। ਸੂਤਰਾਂ ਮੁਤਾਬਕ ਇਹ ਅੰਕੜਾ 100 ਤੋਂ ਪਾਰ ਨਹੀਂ ਹੋਵੇਗਾ ਅਤੇ ਹਲਕਾ ਵੈਸਟ, ਸਾਊਥ ਅਤੇ ਆਤਮ ਨਗਰ ਦੇ ਵਾਰਡਾਂ ਦੀ ਗਿਣਤੀ ’ਚ 1-1 ਦਾ ਵਾਧਾ ਕਰਨ ਲਈ ਅੰਦਰਖਾਤੇ ਤਕਨੀਕੀ ਅਤੇ ਕਾਨੂੰਨੀ ਮਾਹਿਰਾਂ ਦੀ ਸਲਾਹ ਲਈ ਜਾ ਰਹੀ ਹੈ।

The post ਨਗਰ ਨਿਗਮ ਚੋਣਾਂ ਲਈ ਮਹਾਨਗਰ ’ਚ ਵਧ ਸਕਦੀ ਹੈ ਵਾਰਡਾਂ ਦੀ ਗਿਣਤੀ appeared first on Ludhiana Live.