warm welcome by bjp workers Archives - Ludhiana Live

ਜੇਪੀ ਨੱਡਾ ਪਹੁੰਚੇ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ, ਵਰਕਰਾਂ ਨੇ ਕੀਤਾ ਨਿੱਘਾ ਸਵਾਗਤ
ਲੁਧਿਆਣਾ : ਸ਼ਹੀਦ ਸੁਖਦੇਵ ਥਾਪਰ ਦੇ ਜਨਮ ਦਿਨ ਤੋਂ ਇਕ ਦਿਨ ਪਹਿਲਾਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਉਨ੍ਹਾਂ ਦੇ ਜੱਦੀ ਘਰ ਪਹੁੰਚ ਕੇ ਮੱਥਾ ਟੇਕਿਆ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਭਾਜਪਾ ਦੇ ਸੀਨੀਅਰ ਆਗੂ ਤੇ ਐਸਸੀ ਕਮਿਸ਼ਨ ਦੇ ਕੌਮੀ ਚੇਅਰਮੈਨ ਵਿਜੇ ਸਾਂਪਲਾ, ਜੀਵਨ ਗੁਪਤਾ ਤੇ ਹੋਰ ਆਗੂ ਪੁੱਜ ਚੁੱਕੇ ਸਨ। ਕੁਰਬਾਨੀ ਦੇਣ ਵਾਲੇ ਸੁਖਦੇਵ ਦੇ ਜਨਮ ਸਥਾਨ ‘ਤੇ ਸੈਂਕੜੇ ਨੌਜਵਾਨ ਨਾਅਰੇ ਲਗਾਉਂਦੇ ਹੋਏ ਪਹੁੰਚੇ ਹੋਏ ਸਨ।

ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਦੇ ਚੇਅਰਮੈਨ ਅਸ਼ੋਕ ਥਾਪਰ ਵੱਲੋਂ ਸੁਖਦੇਵ ਥਾਪਰ ਨੂੰ ਸ਼ਹੀਦ ਦਾ ਦਰਜਾ ਦੇਣ ਅਤੇ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ਹੀਦੀ ਦਿਵਸ ਮੌਕੇ ਕੌਮੀ ਛੁੱਟੀ ਦੇਣ ਦੀ ਮੰਗ ਨੂੰ ਲੈ ਕੇ ਕੌਮੀ ਪ੍ਰਧਾਨ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਸ਼ਹੀਦ ਸੁਖਦੇਵ ਦੀ ਕੁਰਸੀ ਯੂਨੀਵਰਸਿਟੀ ਵਿਚ ਲਗਾਈ ਜਾਵੇ ਅਤੇ ਨਾਲ ਹੀ ਜਨਤਕ ਥਾਂ ‘ਤੇ ਉਨ੍ਹਾਂ ਦੇ ਬੁੱਤ ਲਗਾਏ ਜਾਣ। ਇਸ ਤੋਂ ਇਲਾਵਾ ਸੁਖਦੇਵ ਦੇ ਜੱਦੀ ਘਰ ਨੂੰ ਸਿੱਧਾ ਰਸਤਾ ਦੇਣ ਦੀ ਮੰਗ ਕੀਤੀ ।

ਇਸ ਮੌਕੇ ਭਾਜਪਾ ਪ੍ਰਧਾਨ ਜੇ ਪੀ ਨੱਡਾ ਨੇ ਕਿਹਾ ਕਿ ਸੁਖਦੇਵ ਥਾਪਰ ਅਤੇ ਉਨ੍ਹਾਂ ਦੇ ਸਾਥੀਆਂ ਭਗਤ ਸਿੰਘ ਅਤੇ ਰਾਜਗੁਰੂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਦਿੱਤਾ ਗਿਆ ਯੋਗਦਾਨ ਸਾਡੇ ਲਈ ਪ੍ਰੇਰਣਾਦਾਇਕ ਹੈ। ਸੁਖਦੇਵ ਥਾਪਰ ਦੇ ਘਰ ਪਹੁੰਚੇ ਨੱਡਾ ਨੇ ਕਿਹਾ ਕਿ ਉਹ ਇੱਥੋਂ ਪ੍ਰੇਰਣਾ ਲੈ ਰਹੇ ਹਨ। ਜਿਨ੍ਹਾਂ ਨੇ ਦੇਸ਼ ਲਈ ਸਭ ਕੁਝ ਕੁਰਬਾਨ ਕਰ ਦਿੱਤਾ ਹੈ। ਪ੍ਰਮਾਤਮਾ ਸਾਨੂੰ ਉਹੀ ਸ਼ਕਤੀ ਦੇਵੇ ਤਾਂ ਜੋ ਅਸੀਂ ਇੱਕ ਮਜ਼ਬੂਤ ਰਾਸ਼ਟਰ ਦਾ ਨਿਰਮਾਣ ਕਰ ਸਕੀਏ।

The post ਜੇਪੀ ਨੱਡਾ ਪਹੁੰਚੇ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ, ਵਰਕਰਾਂ ਨੇ ਕੀਤਾ ਨਿੱਘਾ ਸਵਾਗਤ appeared first on Ludhiana Live.