waste dump Archives - Ludhiana Live

100 ਕਰੋੜ ਰੁਪਏ ਜੁਰਮਾਨਾ ਲਾਉਣ ਦਾ ਮਾਮਲਾ, NGT ਦੇ ਫ਼ੈਸਲੇ ਖ਼ਿਲਾਫ਼ ਅਪੀਲ ਕਰੇਗਾ ਲੁਧਿਆਣਾ ਨਗਰ ਨਿਗਮ
ਲੁਧਿਆਣਾ : ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਵੱਲੋਂ ਤਾਜਪੁਰ ਰੋਡ ਡੰਪ ਦੇ ਕੋਲ ਅੱਗ ਲੱਗਣ ਕਾਰਨ 7 ਵਿਅਕਤੀਆਂ ਦੀ ਮੌਤ ਹੋਣ ਦੇ ਮਾਮਲੇ ’ਚ ਜੋ 100 ਕਰੋੜ ਦਾ ਜੁਰਮਾਨਾ ਲਗਾਉਣ ਦੀ ਕਾਰਵਾਈ ਕੀਤੀ ਗਈ ਹੈ, ਉਸ ਦੇ ਖ਼ਿਲਾਫ਼ ਨਗਰ ਨਿਗਮ ਵੱਲੋਂ ਅਪੀਲ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੀ ਪੁਸ਼ਟੀ ਕਮਿਸ਼ਨਰ ਸ਼ੇਨਾ ਅਗਰਵਾਲ ਨੇ ਕੀਤੀ ਹੈ।

ਉਨ੍ਹਾਂ ਕਿਹਾ ਕਿ ਅਜੇ ਐੱਨ. ਜੀ. ਟੀ. ਦੇ ਫ਼ੈਸਲੇ ਦੀ ਕਾਪੀ ਨਹੀਂ ਮਿਲੀ ਹੈ, ਜਿਸ ਨੂੰ ਸਟੱਡੀ ਕੀਤਾ ਜਾਵੇਗਾ, ਜਿਸ ਦੇ ਆਧਾਰ ’ਤੇ ਰਿਵਿਊ ਪਟੀਸ਼ਨ ਫਾਈਲ ਕੀਤੀ ਜਾਵੇਗੀ। ਇਸ ਨੂੰ ਲੈ ਕੇ ਲੋਕਲ ਬਾਡੀਜ਼ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਨਾਲ ਚਰਚਾ ਕੀਤੀ ਗਈ ਹੈ। ਜੇਕਰ ਲੋੜ ਪਈ ਤਾਂ ਫ਼ੈਸਲੇ ਖ਼ਿਲਾਫ਼ ਅਪੀਲ ਕਰਨ ਲਈ ਹੋਰ ਬਦਲ ਅਪਣਾਏ ਜਾ ਸਕਦੇ ਹਨ, ਜਿਸ ਨੂੰ ਲੈ ਕੇ ਕਾਨੂੰਨੀ ਮਾਹਿਰਾਂ ਦੇ ਨਾਲ ਸਲਾਹ ਕੀਤੀ ਜਾ ਰਹੀ ਹੈ।

ਇਸ ਮਾਮਲੇ ’ਚ ਨਗਰ ਨਗਮ ਵੱਲੋਂ ਐੱਨ. ਜੀ. ਟੀ. ਕੋਲ ਜਵਾਬ ਦਾਖ਼ਲ ਨਾ ਕਰਨ ਦੀ ਚਰਚਾ ਹੋ ਰਹੀ ਹੈ, ਜਿਸ ਨੂੰ ਲੈ ਕੇ ਕਮਿਸ਼ਨਰ ਦਾ ਕਹਿਣਾ ਹੈ ਕਿ ਨਗਰ ਨਿਗਮ ਅਤੇ ਚੀਫ ਸਕੱਤਰ ਵੱਲੋਂ ਜਵਾਬ ਭੇਜ ਦਿੱਤਾ ਗਿਆ ਸੀ ਪਰ ਐੱਨ. ਜੀ. ਟੀ. ਵੱਲੋਂ ਇਕ ਪਾਸੜ ਫ਼ੈਸਲਾ ਕੀਤਾ ਗਿਆ ਹੈ, ਜਿਸ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ ਅਤੇ ਜਵਾਬ ਦਾਖ਼ਲ ਕਰਨ ’ਚ ਕਿਸੇ ਅਧਿਕਾਰੀ ਦੀ ਲਾਪਰਵਾਹੀ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

The post 100 ਕਰੋੜ ਰੁਪਏ ਜੁਰਮਾਨਾ ਲਾਉਣ ਦਾ ਮਾਮਲਾ, NGT ਦੇ ਫ਼ੈਸਲੇ ਖ਼ਿਲਾਫ਼ ਅਪੀਲ ਕਰੇਗਾ ਲੁਧਿਆਣਾ ਨਗਰ ਨਿਗਮ appeared first on Ludhiana Live.

ਵਿਧਾਇਕ ਬੱਗਾ ਅਤੇ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਹੈਬੋਵਾਲ ‘ਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼
ਲੁਧਿਆਣਾ : ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਦੇ ਨਾਲ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਸਥਾਨਕ ਹੈਬੋਵਾਲ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਕਰੀਬ ਢਾਈ ਦਹਾਕੇ ਪੁਰਾਣਾ ਕੂੜੇ ਦਾ ਡੰਪ ਚੁੱਕਵਾ ਕੇ ਇੱਥੇ ਪੌਦੇ ਲਗਾਏ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਵਿਧਾਇਕ ਬੱਗਾ ਵੱਲੋਂ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗੁਵਾਈ ਵਾਲੀ ਨਿਗਮ ਟੀਮ ਦੇ ਸਹਿਯੋਗ ਨਾਲ ਹੈਬੋਵਾਲ ਚੌਂਕ ਦੇ ਨੇੜੇ, ਭਗਵਾਨ ਮਹਾਂਵੀਰ ਕਾਲਜ ਦੇ ਪਿੱਛੇ ਕਰੀਬ 25 ਸਾਲ ਪੁਰਾਣਾ ਲੱਗਾ ਕੂੜੇ ਦਾ ਡੰਪ ਚੁੱਕਵਾਇਆ ਗਿਆ। ਕਾਲਜ਼ ਦੇ ਵਿਦਿਆਰਥੀਆਂ, ਇਲਾਕਾ ਨਿਵਾਸੀਆਂ ਅਤੇ ਉੱਥੋਂ ਆਉਂਦੇ ਜਾਂਦੇ ਕਰੀਬ 5-6 ਵਾਰਡਾਂ ਦੇ ਰਾਹਗੀਰਾਂ ਵੱਲੋਂ ਵਿਧਾਇਕ ਬੱਗਾ ਅਤੇ ਡਾ. ਅਗਰਵਾਲ ਵੱਲੋਂ ਨੇਪਰੇ ਚਾੜ੍ਹੇ ਇਸ ਕਾਰਜ਼ ਦੀ ਸ਼ਲਾਘਾ ਕਰਦਿਆਂ ਧੰਨਵਾਦ ਵੀ ਕੀਤਾ।

ਇਸ ਮੌਕੇ ਵਿਧਾਇਕ ਬੱਗਾ ਅਤੇ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਸਾਂਝੇ ਤੌਰ ‘ਤੇ ਲੁਧਿਆਣਾ ਵਾਸੀਆਂ ਨੂੰ ਕੁਦਰਤ ਦੀਆਂ ਸਭ ਤੋਂ ਅਨਮੋਲ ਵਸਤਾਂ ਪਾਣੀ, ਹਵਾ ਤੇ ਧਰਤੀ ਦੀ ਸ਼ੁੱਧਤਾ ਅਤੇ ਸਾਂਭ ਸੰਭਾਲ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਕੁਦਰਤੀ ਸਾਧਨ ਸਿਹਤਮੰਦ ਰਹਿਣਗੇ ਤਾਂ ਹੀ ਮਨੁੱਖ ਨਰੋਆ ਅਤੇ ਬਿਮਾਰੀਆਂ ਰਹਿਤ ਜੀਵਨ ਬਸਰ ਕਰ ਸਕਦਾ ਹੈ।

ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਮਨੁੱਖ ਨੇ ਇਸ ਕਦਰ ਪਾਣੀ, ਹਵਾ ਅਤੇ ਧਰਤੀ ਤੇ ਪ੍ਰਦੂਸ਼ਣ ਫੈਲਾ ਦਿੱਤਾ ਹੈ ਕਿ ਨਿੱਤ ਨਵੀਆਂ ਬਿਮਾਰੀਆਂ ਮਨੁੱਖਾਂ ਸਮੇਤ ਹਰੇਕ ਜੀਵ ਜੰਤੂ ਨੂੰ ਆਪਣੀ ਜਕੜ ਵਿਚ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਫਸਲਾਂ ਦੇ ਨਾੜ ਨੂੰ ਅੱਗ ਲਗਾ ਕੇ ਅਸੀਂ ਧਰਤੀ ਦੇ ਪੌਸ਼ਟਿਕ ਤੱਤਾਂ ਨੂੰ ਵੀ ਮੁਕਾ ਰਹੇ ਹਾਂ ਅਤੇ ਅੱਗ ਨਾਲ ਹੋਣ ਵਾਲਾ ਧੂੰਆਂ ਜਿੱਥੇ ਹਵਾ ਨੂੰ ਪ੍ਰਦੂਸ਼ਿਤ ਕਰਦਾ ਹੈ ਉੱਥੇ ਸੜਕੀ ਦੁਰਘਟਨਾਵਾਂ ਨੂੰ ਵੀ ਸੱਦਾ ਦਿੰਦਾ ਹੈ।

The post ਵਿਧਾਇਕ ਬੱਗਾ ਅਤੇ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਹੈਬੋਵਾਲ ‘ਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ appeared first on Ludhiana Live.

ਲੁਧਿਆਣਾ ‘ਚ ਨਿੱਜੀ ਸਫਾਈ ਕਰਮਚਾਰੀਆਂ ਨੇ ਲਾਇਆ ਧਰਨਾ, ਦੁੱਗਰੀ ਨਹਿਰ ‘ਤੇ ਲਾਇਆ ਜਾਮ
ਲੁਧਿਆਣਾ : ਲੁਧਿਆਣਾ ‘ਚ ਪ੍ਰਾਈਵੇਟ ਸਫਾਈ ਕਰਮਚਾਰੀਆਂ ਨੇ ਲੁਧਿਆਣਾ ਦੀ ਦੁੱਗਰੀ ਨਹਿਰ ‘ਤੇ ਕੂੜੇ ਨਾਲ ਭਰੀਆਂ ਰੇਹੜੀਆਂ ਸੜਕ ‘ਤੇ ਲਾ ਕੇ ਜਾਮ ਲਾ ਦਿੱਤਾ। ਪੂਰੀ ਸੜਕ ਦੇ ਜਾਮ ਕਾਰਨ ਆਵਾਜਾਈ ਵਿਵਸਥਾ ਵਿਗੜ ਗਈ । ਜਾਮ ਕਾਰਨ ਲੋਕਾਂ ਨੂੰ ਕਰੀਬ ਇਕ ਘੰਟਾ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਕਈ ਵਾਹਨ ਚਾਲਕਾਂ ਦੀ ਪ੍ਰਦਰਸ਼ਨਕਾਰੀਆਂ ਨਾਲ ਝੜਪ ਵੀ ਹੋਈ।

ਨਹਿਰ ਤੇ ਲੱਗੇ ਜਾਮ ਦੀ ਸੂਚਨਾ ਜਿਵੇਂ ਹੀ ਇਲਾਕੇ ਦੀ ਪੁਲਸ ਨੂੰ ਮਿਲੀ ਤਾਂ ਉੱਚ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲ ਕੀਤੀ ਪਰ ਉਨ੍ਹਾਂ ਕਿਹਾ ਕਿ ਜਦੋਂ ਤੱਕ ਵਿਧਾਇਕ ਕੁਲਵੰਤ ਸਿੰਘ ਮੌਕੇ ਤੇ ਨਹੀਂ ਆਉਂਦੇ, ਉਦੋਂ ਤੱਕ ਉਹ ਧਰਨਾ ਨਹੀਂ ਚੁੱਕਣਗੇ। ਹਾਲਾਤ ਵਿਗੜਦੇ ਦੇਖ ਵਿਧਾਇਕ ਕੁਲਵੰਤ ਸਿੰਘ ਮੌਕੇ ਤੇ ਪੁੱਜੇ। ਵਿਧਾਇਕ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ।

ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਓਮ ਪਾਲ ਚੰਡਾਲੀਆ ਨੇ ਦੱਸਿਆ ਕਿ ਜੋ ਧਰਨਾ ਲਾਇਆ ਗਿਆ ਹੈ, ਉਸ ਦਾ ਆਯੋਜਨ ਪ੍ਰਾਈਵੇਟ ਸਫਾਈ ਸੇਵਕਾਂ ਵਲੋਂ ਕੀਤਾ ਗਿਆ ਹੈ। ਸਫ਼ਾਈ ਸੇਵਕ ਲੋਕਾਂ ਦੇ ਘਰਾਂ ਚੋਂ ਕੂੜਾ ਚੁੱਕ ਕੇ ਆਪਣੇ ਘਰਾਂ ਦਾ ਗੁਜ਼ਾਰਾ ਕਰ ਰਹੇ ਹਨ, ਪਰ ਅੱਜ ਜਦੋਂ ਸਫ਼ਾਈ ਸੇਵਕ ਕੂੜਾ ਲੈ ਕੇ ਡੰਪ ਤੇ ਗਏ ਤਾਂ ਨਿਗਮ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਡੰਪ ਤੇ ਕੂੜਾ ਸੁੱਟਣ ਤੋਂ ਰੋਕ ਦਿੱਤਾ ਗਿਆ । ਇਸ ਲਈ ਨਿੱਜੀ ਸਫਾਈ ਸੇਵਕਾਂ ਨੂੰ ਇੱਕ ਵੱਖਰੀ ਜਗ੍ਹਾ ਪ੍ਰਦਾਨ ਕੀਤੀ ਜਾਵੇ ਜਿੱਥੇ ਉਹ ਕੂੜਾ ਸੁੱਟ ਸਕਣ ।

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਸਮੇਂ ਸਿਰ ਵੱਖਰਾ ਸਥਾਨ ਨਾ ਦਿੱਤਾ ਤਾਂ ਸੰਘਰਸ਼ ਕੀਤਾ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਨਿੱਜੀ ਸਫਾਈ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਨਿਗਮ ਕਮਿਸ਼ਨਰ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

The post ਲੁਧਿਆਣਾ ‘ਚ ਨਿੱਜੀ ਸਫਾਈ ਕਰਮਚਾਰੀਆਂ ਨੇ ਲਾਇਆ ਧਰਨਾ, ਦੁੱਗਰੀ ਨਹਿਰ ‘ਤੇ ਲਾਇਆ ਜਾਮ appeared first on Ludhiana Live.