waste management Archives - Ludhiana Live

GGN ਕਾਲਜ ‘ਚ ‘ਸਵੱਛਤਾ ਹੀ ਸੇਵਾ’ ਤਹਿਤ ਕਾਰਵਾਈਆਂ ਵੱਖ- ਵੱਖ ਗਤੀਵਿਧੀਆਂ
ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਸਿਵਲ ਲਾਈਨ, ਲੁਧਿਆਣਾ ਵੱਲੋਂ ‘ਸਵੱਛਤਾ ਹੀ ਸੇਵਾ’ ਦੇ ਸਿਰਲੇਖ ਹੇਠ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇੱਕ ‘ਸਾਈਕਲ ਰੈਲੀ’ ਦਾ ਆਯੋਜਨ ਕੀਤਾ ਗਿਆ। ਪ੍ਰੋ: ਹਰਸਿਮਰਨ ਸਿੰਘ ਵੱਲੋਂ ‘ਪਲਾਸਟਿਕ ਬੈਗ ਵਰਤਣ ਦੇ ਮਾੜੇ ਪ੍ਰਭਾਵ’ ਵਿਸ਼ੇ ‘ਤੇ ਇਕ ‘ਐਕਸਟੇਂਸ਼ਨ ਲੈਕਚਰ’ ਦਿੱਤਾ ਗਿਆ ਤਾਂ ਜੋ ਵਿਦਿਆਰਥੀਆਂ ਨੂੰ ਪਲਾਸਟਿਕ ਦੀਆਂ ਥੈਲੀਆਂ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਾਇਆ ਜਾ ਸਕੇ।

ਵਿਦਿਆਰਥੀਆਂ ਨੇ ਕਾਲਜ ਦੀ ਸਫ਼ਾਈ ਰੱਖਣ ਦੇ ਨਾਲ-ਨਾਲ ਕਾਲਜ ਦੇ ਵਾਤਾਵਰਨ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਦਾ ਪ੍ਰਣ ਲਿਆ। ‘ਵੇਸਟ ਮੈਨੇਜਮੈਂਟ’ ‘ਤੇ ਹੋਰ ਚਾਨਣਾ ਪਾਉਣ ਲਈ ਨੇਕ ਚੰਦ ਮੈਮੋਰੀਅਲ ਕਲੱਬ ਦੇ ਇੰਚਾਰਜ ਡਾ. ਭੁਪਿੰਦਰ ਜੀਤ ਕੌਰ ਨੇ ਭਾਸ਼ਣ ਦਿੱਤਾ ਅਤੇ ਰੋਟਰੈਕਟ ਕਲੱਬ ਦੀ ਇੰਚਾਰਜ ਪ੍ਰੋ: ਮੁਨੀਸ਼ਾ ਨੇ ‘ਬੈਸਟ ਆਊਟ ਆਫ ਵੇਸਟ’ ਦੇ ਸਿਰਲੇਖ ਹੇਠ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ, ਜਿਸ ਵਿੱਚ ਵਿਦਿਆਰਥੀਆਂ ਨੇ ਵੇਸਟ ਟਾਇਰਾਂ ਵਿੱਚ ਨਵੇਂ ਪੌਦੇ ਲਗਾਏ।

The post GGN ਕਾਲਜ ‘ਚ ‘ਸਵੱਛਤਾ ਹੀ ਸੇਵਾ’ ਤਹਿਤ ਕਾਰਵਾਈਆਂ ਵੱਖ- ਵੱਖ ਗਤੀਵਿਧੀਆਂ appeared first on Ludhiana Live.

ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਮੀਟਿੰਗ ਆਯੋਜਿਤ
ਲੁਧਿਆਣਾ :  ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਮਗਨਰੇਗਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਭਾਗ ਲਿਆ ਗਿਆ। ਸ੍ਰੀ ਸੰਦੀਪ ਕੁਮਾਰ ਵਲੋਂ ਅਧਿਕਾਰੀਆਂ ਨੂੰ ਪਿੰਡਾਂ ‘ਚ ਚੱਲ ਰਹੇ ਕਾਰਜ਼ਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੁਧਿਆਣਾ ਜ਼ਿਲ੍ਹੇ ਨੂੰ ਜਲਦ ਗ੍ਰੀਨ ਜ਼ੋਨ ਵਿੱਚ ਲਿਆਂਦਾ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਅਧੀਨ ਪਿੰਡ ਦੀ ਨੂਹਾਰ ਨੂੰ ਸਵਾਰਨ ਲਈ ਸੋਲਿਡ ਵੈਸਟ ਮੈਨੇਜਮੈਂਟ ਅਤੇ  ਲਿਕਵਿਡ ਵੈਸਟ ਮੈਨਜਮੈਂਟ ਸਬੰਧੀ ਪ੍ਰੋਜੈਕਟ ਮੁਕੰਮਲ ਕੀਤੇ ਜਾਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਲਈ ਕਿਹੜੇ-ਕਿਹੜੇ ਫੰਡਾਂ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਪੰਚਾਇਤ ਸਕੱਤਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਸੋਲਡ ਵੇਸਟ ਮੈਨੇਜਮੇਂਟ ਬਣਾਉਣ ਸਮੇਂ ਜਿਹੜੀਆਂ ਔਕੜਾਂ ਆਉਂਦੀਆਂ ਹਨ, ਉਨ੍ਹਾਂ ਦੇ ਢੁੱਕਵੇਂ ਹੱਲ ਕਰਨ ਸਬੰਧੀ ਸੁਝਾਅ ਵੀ ਦਿੱਤੇ ਗਏ।

The post  ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਮੀਟਿੰਗ ਆਯੋਜਿਤ appeared first on Ludhiana Live.

ਲੁਧਿਆਣਾ ਦੇ ਵਿਕਾਸ ਕਾਰਜਾਂ ‘ਤੇ ਲਗਭਗ 29.08 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ: ਡਾ. ਇੰਦਰਬੀਰ ਨਿੱਜਰ
ਲੁਧਿਆਣਾ  :   ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਵਿਕਾਸ ਕਾਰਜਾਂ ‘ਤੇ ਕਰੀਬ 29.08 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਗਿਆ.

ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਖੁਲਾਸਾ ਕੀਤਾ ਕਿ ਨਗਰ ਨਿਗਮ ਲੁਧਿਆਣਾ ਲਈ ਮਿਉਂਸਪਲ ਠੋਸ ਰਹਿੰਦ-ਖੂੰਹਦ ਦੀ ਢੋਆ ਢੁਆਈ ਲਈ ਹੁੱਕ ਲੋਡਰਾਂ ਅਤੇ ਸੈਕੰਡਰੀ ਸਟੋਰੇਜ ਲਈ ਪੋਰਟੇਬਲ ਕੰਪੈਕਟਰਾਂ ਦੀ ਸਪਲਾਈ, ਸਥਾਪਨਾ, ਟੈਸਟਿੰਗ ਅਤੇ ਚਾਲੂ ਕਰਨ ‘ਤੇ 27.67 ਕਰੋੜ ਰੁਪਏ ਖਰਚ ਕੀਤੇ ਜਾਣਗੇ।  ਉਨ੍ਹਾਂ ਕਿਹਾ ਕਿ ਇਸ ਵਿੱਚ ਸੰਚਾਲਣ ਅਤੇ ਰੱਖ-ਰੱਖਾਅ ਵੀ ਸ਼ਾਮਲ ਹੈ।

ਇਸੇ ਤਰ੍ਹਾਂ ਕੋਰਟ ਕੰਪਲੈਕਸ, ਡੀ.ਸੀ ਦਫ਼ਤਰ ਅਤੇ ਸਬੰਧਤ ਖੇਤਰਾਂ ਵਿੱਚ ਨਿਗਰਾਨੀ ਦੇ ਬੁਨਿਆਦੀ ਢਾਂਚੇ ਨੂੰ ਲਾਗੂ ਕਰਨ ਲਈ 66.76 ਲੱਖ ਰੁਪਏ ਖਰਚ ਕੀਤੇ ਜਾਣਗੇ.ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸੈਂਟਰਲ ਸਟੋਰ ਨਗਰ ਨਿਗਮ ਲੁਧਿਆਣਾ ਲਈ ਰੈਡੀ ਮਿਕਸ ਰੋਡ ਰਿਪੇਅਰ ਬਿਟੂਮਿਨਸ ਸਮੱਗਰੀ ਦੀ ਸਪਲਾਈ ਲਈ 74.70 ਲੱਖ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੀ ਵੱਡੀ ਆਬਾਦੀ ਨੂੰ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਮਿਲੇਗਾ।

ਡਾ ਨਿੱਜ਼ਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ।  ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ . ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।

The post ਲੁਧਿਆਣਾ ਦੇ ਵਿਕਾਸ ਕਾਰਜਾਂ ‘ਤੇ ਲਗਭਗ 29.08 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ: ਡਾ. ਇੰਦਰਬੀਰ ਨਿੱਜਰ appeared first on Ludhiana Live.