water crises in punjab Archives - Ludhiana Live

ਆਪਣੇ ਮਿੱਤਰਾਂ ਨੂੰ ਕਰੋੜਾਂ ਰੁਪਏ ਦਾ ਫਾਇਦਾ ਪਹੁੰਚਾਉਣ ਦੀ ਥਾਂ ਜੇਕਰ ਲੋਕਾਂ ਦੀ ਭਲਾਈ ‘ਤੇ ਖਰਚੇ ਜਾਣ ਤਾਂ ਹੋਵੇਗਾ ਕਿਤੇ ਚੰਗਾ -ਮਾਨ
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੰਗਾਰਦਿਆਂ ਕਿਹਾ ਕਿ ਕਰਦਾਤਾਵਾਂ ਦੇ ਕਰੋੜਾਂ ਰੁਪਏ ਆਪਣੇ ਦੋਸਤਾਂ ਤੇ ਨਜ਼ਦੀਕੀਆਂ ਨੂੰ ਤੋਹਫਿਆਂ ਦੇ ਰੂਪ ਵਿੱਚ ਦੇਣ ਦੀ ਬਜਾਏ ਜੇਕਰ ਇਹੀ ਪੈਸਾ ਲੋਕਾਂ ਦੀ ਭਲਾਈ ‘ਤੇ ਖਰਚਿਆ ਜਾਵੇ ਤਾਂ ਇਸ ਨਾਲੋਂ ਕਿਤੇ ਬਿਰਤਰ ਹੋਵੇਗਾ। ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਰਦਾਤਾਵਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ ਅਤੇ ਸਹੂਲਤਾਂ ਪ੍ਰਦਾਨ ਕਰਨ ਲਈ ਸਮਝਦਾਰੀ ਨਾਲ ਵਰਤ ਰਹੀ ਹੈ ।

ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਰਕਾਰੀ ਖਜ਼ਾਨੇ ਦਾ ਸਾਰਾ ਪੈਸਾ ਦਿਨ-ਦਿਹਾੜੇ ਆਪਣੇ ਦੋਸਤਾਂ ਅਤੇ ਕਰੀਬੀਆਂ ਨੂੰ ਲੁਟਾ ਰਹੀ ਹੈ ਅਤੇ ਇਨ੍ਹਾਂ ਵਿੱਚੋਂ ਕਈ ਬੈਂਕਾਂ ਨਾਲ ਲੱਖਾਂ ਕਰੋੜ ਰੁਪਏ ਦੀ ਠੱਗੀ ਮਾਰ ਕੇ ਦੇਸ਼ ‘ਚੋਂ ਫਰਾਰ ਹੋ ਗਏ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਹਰ ਖਾਤੇ ਵਿੱਚ 15 ਲੱਖ ਰੁਪਏ ਦੇਣ ਦਾ ਵਾਅਦਾ ਸਿਰਫ਼ ਇੱਕ ਜੁਮਲਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨੀਤੀ ਆਯੋਗ ਦੀ ਹਾਲ ਹੀ ਵਿੱਚ ਸਮਾਪਤ ਹੋਈ ਮੀਟਿੰਗ ਵਿੱਚ ਪਾਣੀ ਦੇ ਡਿੱਗਦੇ ਪੱਧਰ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਕਿਹਾ ਕਿ ਪਾਣੀ, ਜੋ ਕਿ ਪੰਜਾਬ ਦਾ ਇਕਲੌਤਾ ਕੀਮਤੀ ਕੁਦਰਤੀ ਸਰੋਤ ਹੈ, ਨੂੰ ਬਚਾਉਣ ਅਤੇ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿਥੋਂ ਤੱਕ ਪਾਣੀ ਦੇ ਪੱਧਰ ਦਾ ਸਵਾਲ ਹੈ, ਸੂਬੇ ਦੇ ਲਗਭਗ ਸਾਰੇ ਬਲਾਕ ਡਾਰਕ ਜ਼ੋਨ ਵਿੱਚ ਹਨ।

ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਗੋਆ ਨੂੰ ਪੁਰਤਗਾਲੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਦੇ ਸੰਘਰਸ਼ ਦੇ ਨਾਇਕ ਸਨ। ਉਨ੍ਹਾਂ ਕਿਹਾ ਕਿ ਲੋਕ ਇਸ ਮਹਾਨ ਕੌਮੀ ਨਾਇਕ ਦੇ ਸਦਾ ਰਿਣੀ ਰਹਿਣਗੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਵਿਧਵਾ ਸ੍ਰੀਮਤੀ ਚਰਨਜੀਤ ਕੌਰ ਨੂੰ ਸਨਮਾਨਿਤ ਵੀ ਕੀਤਾ।

The post ਆਪਣੇ ਮਿੱਤਰਾਂ ਨੂੰ ਕਰੋੜਾਂ ਰੁਪਏ ਦਾ ਫਾਇਦਾ ਪਹੁੰਚਾਉਣ ਦੀ ਥਾਂ ਜੇਕਰ ਲੋਕਾਂ ਦੀ ਭਲਾਈ ‘ਤੇ ਖਰਚੇ ਜਾਣ ਤਾਂ ਹੋਵੇਗਾ ਕਿਤੇ ਚੰਗਾ -ਮਾਨ  appeared first on Ludhiana Live.

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਲਾਲਦੀਵਾਲ ਵਿਖੇ ਕਰਵਾਇਆ ਗਿਆ ਸੈਮੀਨਾਰ
ਲੁਧਿਆਣਾ  ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਊਂਡੇਸ਼ਨ ਪਿੰਡ ਜਲਾਲਦੀਵਾਲ ਦੇ ਉੱਦਮ ਸਦਕਾ ਤੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਪਿੰਡ ਜਲਾਲਦੀਵਾਲ ਵਿਖੇ ਸੰਸਥਾ ਦੇ ਡਾਇਰੈਕਟਰ ਡਾ.ਹਰਮਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਪਾਣੀ ਬਚਾਉਣ ਦਾ ਹੋਕਾ ਦੇਣ ਲਈ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ।

ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਅਤੇ ਉਨ੍ਹਾਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਹੈੱਡ ਆਫ਼ ਦਾ ਡਿਪਾਰਟਮੈਂਟ ਡਾ.ਮੱਖਣ ਸਿੰਘ ਭੁੱਲਰ ਅਤੇ ਡਾ. ਜਸਵੀਰ ਸਿੰਘ ਗਿੱਲ, ਗਡਵਾਸੂ ਦੇ ਵਾਇਸ ਚਾਂਸਲਰ ਇੰਦਰਜੀਤ ਸਿੰਘ, ਉੱਘੇ ਪੱਤਰਕਾਰ ਬਲਤੇਜ ਪੰਨੂ , ਵਿਧਾਇਕ ਹਾਕਮ ਸਿੰਘ ਠੇਕੇਦਾਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ,ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ ਨਰਿੰਦਰ ਸਿੰਘ ਬੈਨੀਪਾਲ , ਪ੍ਰੋ ਤੇਜਪਾਲ ਸਿੰਘ ਗਿੱਲ, ਐਸ ਡੀ ਐਮ ਰਾਏਕੋਟ ਗੁਰਬੀਰ ਸਿੰਘ ਕੋਹਲੀ ਵੀ ਹਾਜ਼ਰ ਹੋਏ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ.ਮੱਖਣ ਸਿੰਘ ਭੁੱਲਰ ਅਤੇ ਡਾ.ਜਸਬੀਰ ਸਿੰਘ ਗਿੱਲ ਨੇ ਪਾਣੀ ਦੇ ਹੇਠਾਂ ਜਾ ਰਹੇ ਪੱਧਰ ਤੇ ਚਿੰਤਾ ਜ਼ਾਹਿਰ ਕਰਦਿਆਂ ਪਾਣੀ ਨੂੰ ਬਚਾਉਣ ਦੇ ਉਪਾਵਾਂ ਤੇ ਆਪਣੇ ਵਿਚਾਰ ਰੱਖਦੇ ਹੋਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਵੱਡੀ ਮਾਤਰਾ ਵਿੱਚ ਪਾਣੀ ਦੀ ਬੱਚਤ ਹੁੰਦੀ ਹੈ ਉਥੇ ਕਿਸਾਨਾਂ ਨੂੰ ਵੀ ਫ਼ਸਲ ਦਾ ਪੂਰਾ ਝਾੜ ਪ੍ਰਾਪਤ ਹੁੰਦਾ ਹੈ।

ਸਮਾਗਮ ਚ ਪੁੱਜੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ  ਸੁਰਭੀ ਮਲਿਕ ਨੇ ਕਿਹਾ ਕਿ ਘਟ ਰਹੇ ਪਾਣੀ ਦਾ ਪੱਧਰ ਇਕ ਬੇਹੱਦ ਗੰਭੀਰ ਮੁੱਦਾ ਹੈ, ਜਿਸ ਲਈ ਸਮੁੱਚੇ ਸਮਾਜ ਦੀ ਜ਼ਿੰਮੇਵਾਰੀ ਬਣਦੀ ਹੈ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਪੱਤਰਕਾਰ ਬਲਤੇਜ ਪੰਨੂੰ ਨੇ ਨਾੜ ਨੂੰ ਲਗਾਈ ਜਾਣ ਵਾਲੀ ਅੱਗ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਅਸੀਂ ਆਪਣੇ ਸਵਾਰਥ ਲਈ ਦਰੱਖਤਾਂ ਨੂੰ ਅੱਗ ਵਿੱਚ ਝੋਕਦੇ ਰਹੇ ਤਾਂ ਉਹ ਦਿਨ ਦੂਰ ਨਹੀਂ ਜਦ ਸਾਡੀ ਆਉਣ ਵਾਲੀ ਪੀਡ਼੍ਹੀ ਨੂੰ ਆਪਣੇ ਮੋਢਿਆਂ ਤੇ ਸਕੂਲ ਬੈਗ ਦੀ ਥਾਂ ਆਕਸੀਜਨ ਦੇ ਸਿਲੰਡਰ ਚੁੱਕ ਕੇ ਲਿਜਾਣੇ ਪੈਣਗੇ ।

ਸਮਾਗਮ ਦੇ ਅੰਤ ਵਿਚ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਊਂਡੇਸ਼ਨ ਦੇ ਡਾਇਰੈਕਟਰ ਡਾ.ਹਰਮਿੰਦਰ ਸਿੰਘ ਸਿੱਧੂ ਵੱਲੋਂ ਹੋਰ ਮੈਂਬਰਾਂ ਦੇ ਸਹਿਯੋਗ ਨਾਲ ਸਮਾਗਮ ਵਿੱਚ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਲਾਬ ਦੇ ਫੁੱਲਾਂ ਦੇ ਪੌਦੇ ਦੇ ਕੇ ਸਨਮਾਨਿਤ ਕੀਤਾ ਗਿਆ ।

The post ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਲਾਲਦੀਵਾਲ ਵਿਖੇ ਕਰਵਾਇਆ ਗਿਆ ਸੈਮੀਨਾਰ appeared first on Ludhiana Live.