water resources Archives - Ludhiana Live

PAU ਨੇ ਪਾਣੀ ਦੀ ਸੰਭਾਲ ਬਾਰੇ ਵਿਸ਼ੇਸ਼ ਭਾਸ਼ਣ ਕੀਤਾ ਆਯੋਜਿਤ
ਪੀ.ਏ.ਯੂ. ਦੇ ਭੂਮੀ ਅਤੇ ਇੰਜਨੀਅਰਿੰਗ ਵਿਭਾਗ ਨੇ ਕੁਦਰਤੀ ਸਰੋਤਾਂ ਦੀ ਸੰਭਾਲ ਬਾਰੇ ਕਾਸਟ ਪ੍ਰੋਜੈਕਟ ਦੇ ਅਧੀਨ ਬੀਤੇ ਦਿਨੀਂ ਇਕ ਵਿਸ਼ੇਸ਼ ਭਾਸ਼ਣ ਕਰਵਾਇਆ| ਭੁਵਨੇਸ਼ਵਰ ਦੇ ਪਾਣੀ ਤਕਨਾਲੋਜੀ ਕੇਂਦਰ ਦੇ ਸਾਬਕਾ ਨਿਰਦੇਸ਼ਕ ਡਾ. ਅਸ਼ਵਨੀ ਕੁਮਾਰ ਪਾਣੀ ਦੀ ਸਰੋਤਾਂ ਦੀ ਸੰਭਾਲ ਬਾਰੇ ਇਸ ਭਾਸ਼ਣ ਦੇ ਮੁੱਖ ਵਕਤਾ ਸਨ|

ਡਾ. ਅਸ਼ਵਨੀ ਕੁਮਾਰ ਨੇ ਆਪਣੇ ਭਾਸ਼ਣ ਦੌਰਾਨ ਪਾਣੀ ਸੰਬੰਧੀ ਦੇਸ਼ ਅਤੇ ਦੁਨੀਆਂ ਦੇ ਹਾਲਾਤ ਦੀ ਗੱਲ ਕੀਤੀ|

ਉਹਨਾਂ ਨੇ ਵਰਤੇ ਜਾ ਰਹੇ ਪਾਣੀ ਦੀ ਸਥਿਤੀ ਬਾਰੇ ਦੱਸਿਆ ਅਤੇ ਪਾਣੀ ਦੀ ਸੰਭਾਲ ਕਰਕੇ ਭਵਿੱਖ ਵਿਚ ਜ਼ਿੰਦਗੀ ਨੂੰ ਉਸਾਰੂ ਬਨਾਉਣ ਦੀ ਲੋੜ ਤੇ ਜ਼ੋਰ ਦਿੱਤਾ| ਉਹਨਾਂ ਕਿਹਾ ਕਿ ਪਾਣੀ ਤੋਂ ਬਗੈਰ ਇਸ ਗ੍ਰਹਿ ਉੱਪਰ ਜੀਵਨ ਦੀ ਕਲਪਨਾ ਕਰਨਾ ਮੁਸ਼ਕਿਲ ਹੈ | ਇਸ ਦੇ ਨਾਲ ਹੀ ਉਹਨਾਂ ਨੇ ਬੀਤੇ ਸਾਲਾਂ ਵਿਚ ਪਾਣੀ ਦੀ ਸੰਭਾਲ ਸੰਬੰਧੀ ਆਪਣੇ ਤਜਰਬੇ ਸਾਂਝੇ ਕੀਤੇ|

ਕਾਸਟ ਪ੍ਰੋਜੈਕਟ ਦੇ ਮੁੱਖ ਨਿਗਰਾਨ ਡਾ. ਓ ਪੀ ਚੌਧਰੀ ਨੇ ਇਸ ਮੌਕੇ ਕੇਵਲ ਭੋਜਨ ਸੁਰੱਖਿਆ ਦੀ ਥਾਂ ਪੋਸ਼ਣ ਸੁਰੱਖਿਆ ਅਤੇ ਇਸ ਲਈ ਗੈਰ ਰਵਾਇਤੀ ਖੁਰਾਕ ਆਦਤਾਂ ਅਪਨਾਉਣ ਦੀ ਲੋੜ ਤੇ ਜ਼ੋਰ ਦਿੱਤਾ| ਉਹਨਾਂ ਨੇ ਕਿਹਾ ਕਿ ਪਾਣੀ ਦੀ ਵਰਤੋਂ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ ਅਤੇ ਕਾਸਟ ਪ੍ਰੋਜੈਕਟ ਤਹਿਤ ਇਹ ਕਾਰਜ ਕੀਤਾ ਜਾ ਰਿਹਾ ਹੈ|

The post PAU ਨੇ ਪਾਣੀ ਦੀ ਸੰਭਾਲ ਬਾਰੇ ਵਿਸ਼ੇਸ਼ ਭਾਸ਼ਣ ਕੀਤਾ ਆਯੋਜਿਤ  appeared first on Ludhiana Live.

ਪੀ.ਏ.ਯੂ. ਮਾਹਿਰਾਂ ਨੇ ਯੂਨੀਵਰਸਿਟੀ ਨੂੰ ਸੁੰਦਰ ਬਣਾਉਣ ਲਈ ਕੀਤਾ ਵਿਚਾਰ-ਵਟਾਂਦਰਾ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ’ਗਰੀਨ ਐਂਡ ਕਲੀਨ ਪੀ.ਏ.ਯੂ. ਕੈਂਪਸ’ ਮੁਹਿੰਮ ਤਹਿਤ ਸੁੰਦਰੀਕਰਨ ਸਬੰਧੀ ਵਿਚਾਰ-ਵਟਾਂਦਰਾ ਸੈਸਨ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਕੀਤੀ। ਇਸ ਵਿੱਚ ਯੂਨੀਵਰਸਿਟੀ ਦੇ ਅਧਿਕਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜਰ ਸਨ। ਜ਼ਿਲਾ ਪਸਾਰ ਮਾਹਿਰ (ਮੁਹਾਲੀ) ਡਾ. ਨਵਤੇਜ ਸਿੰਘ ਬੈਂਸ ਨੇ ਯੂਨੀਵਰਸਿਟੀ ਵਿੱਚ ਵੱਖ-ਵੱਖ ਖੇਤਰਾਂ ਦੀ ਲੈਂਡਸਕੇਪਿੰਗ ਬਾਰੇ ਇੱਕ ਵਿਸਤਿ੍ਰਤ ਰੂਪ ਰੇਖਾ ਪੇਸ ਕੀਤੀ।

ਉਹਨਾਂ ਨੇ ਪੌਦੇ ਲਗਾਉਣ, ਜਲ ਸਰੋਤਾਂ, ਸੜਕਾਂ, ਫੂਡ ਕੋਰਟ, ਡਰੇਨੇਜ ਸਿਸਟਮ ਆਦਿ ਬਾਰੇ ਵਿਸਥਾਰ ਨਾਲ ਗੱਲ ਕੀਤੀ । ਉਹਨਾਂ ਦੱਸਿਆ ਕਿ ਪੀ.ਏ.ਯੂ. ਦੇ ਮੌਜੂਦਾ ਰੁੱਖਾਂ, ਬੂਟਿਆਂ ਦੇ ਨਾਲ ਨਵੇਂ ਢਾਂਚੇ ਨੂੰ ਮਿਲਾ ਕੇ ਨਵੀਨ ਦਿੱਖ ਪ੍ਰਦਾਨ ਕੀਤੀ ਜਾਵੇਗੀ। ਡਾ. ਬੈਂਸ ਨੇ ਦੱਸਿਆ ਕਿ ਆਬਾਦੀ ਦੇ ਹਿਸਾਬ ਨਾਲ ਪਾਰਕਿੰਗ ਸਥਾਨਾਂ ਅਤੇ ਆਵਾਜਾਈ ਤਰੀਕਿਆਂ ਦਾ ਡਿਜਾਈਨ ਵੀ ਕੀਤਾ ਜਾ ਰਿਹਾ ਹੈ। ਪੇਸਕਾਰੀ ਦੇ ਬਾਅਦ ਇਸ ਬਾਰੇ ਵਿਸਥਾਰ ਨਾਲ ਚਰਚਾ ਹੋਈ । ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਸ ਰੂਪਰੇਖਾ ਦੀ ਸਲਾਘਾ ਕੀਤੀ ।

The post ਪੀ.ਏ.ਯੂ. ਮਾਹਿਰਾਂ ਨੇ ਯੂਨੀਵਰਸਿਟੀ ਨੂੰ ਸੁੰਦਰ ਬਣਾਉਣ ਲਈ ਕੀਤਾ ਵਿਚਾਰ-ਵਟਾਂਦਰਾ appeared first on Ludhiana Live.