weather alert Archives - Ludhiana Live

ਪੰਜਾਬ ਦੇ ਲੋਕ ਕੜਾਕੇ ਦੀ ‘ਠੰਡ’ ਲਈ ਰਹਿਣ ਤਿਆਰ, ਮੌਸਮ ਨੂੰ ਲੈ ਕੇ ਜਾਰੀ ਹੋਇਆ ਨਵਾਂ ਅਲਰਟ
ਲੁਧਿਆਣਾ : ਪੰਜਾਬ ‘ਚ ਬਦਲਦੇ ਮੌਸਮ ਦੇ ਮਿਜਾਜ਼ ਬਾਰੇ ਮੌਸਮ ਵਿਭਾਗ ਚੰਡੀਗੜ੍ਹ ਦੇ ਮੁਖੀ ਡਾ. ਮਨਮੋਹਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਪੰਜਾਬ ‘ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਵਿਭਾਗ ਨੇ ਨਵਾਂ ਅਲਰਟ ਜਾਰੀ ਕੀਤਾ ਹੈ ਕਿ ਸੀਤ ਲਹਿਰ ਦਾ ਪ੍ਰਭਾਵ ਆਉਣ ਵਾਲੇ ਦਿਨਾਂ ‘ਚ ਇਕ ਦਮ ਵੱਧ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਪੇਂਡੂ ਇਲਾਕਿਆਂ ‘ਚ ਸੰਘਣੀ ਧੁੰਦ ਦਾ ਲੋਕਾਂ ਨੂੰ ਸਾਹਮਣਾ ਕਰਨਾ ਪੈ ਸਕਦਾ ਹੈ।

ਸ਼ਹਿਰੀ ਇਲਾਕਿਆਂ ‘ਚ ਇਸ ਤਰ੍ਹਾਂ ਦੀ ਸਮੱਸਿਆ ਨਹੀਂ ਆਵੇਗੀ। ਫਿਲਹਾਲ ਸਵੇਰ ਅਤੇ ਦੇਰ ਰਾਤ ਠੰਡ ਦਾ ਪ੍ਰਕੋਪ ਪਹਿਲਾਂ ਨਾਲੋਂ ਜ਼ਿਆਦਾ ਵਧੇਗਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਮੌਸਮ ਦੇ ਮਿਜਾਜ਼ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 24.2 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਪਾਰਾ 8.6 ਡਿਗਰੀ ਸੈਲਸੀਅਸ ਰਿਕਾਰਡ ਹੋਇਆ।

ਮੌਸਮ ਮਾਹਰਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਦੌਰਾਨ ਮੈਦਾਨੀ ਇਲਾਕਿਆਂ ‘ਚ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 23 ਤੋਂ 26 ਡਿਗਰੀ ਸੈਲਸੀਅਸ ਵਿਚਕਾਰ, ਜਦੋਂ ਕਿ ਘੱਟ ਤੋਂ ਘੱਟ ਤਾਪਮਾਨ ਦਾ ਪਾਰਾ 6 ਤੋਂ 10 ਡਿਗਰੀ ਸੈਲਸੀਅਸ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਸਵੇਰ ਦੇ ਸਮੇਂ ਹਵਾ ‘ਚ ਨਮੀ ਦੀ ਮਾਤਰਾ 64 ਤੋਂ 88 ਫ਼ੀਸਦੀ, ਜਦੋਂ ਕਿ ਸ਼ਾਮ ਨੂੰ ਨਮੀ ਦੀ ਮਾਤਰਾ ਹਵਾ ‘ਚ 40 ਤੋਂ 55 ਫ਼ੀਸਦੀ ਵਿਚਕਾਰ ਰਹਿ ਸਕਦੀ ਹੈ। ਮੌਸਮ ਦਾ ਮਿਜਾਜ਼ ਖ਼ੁਸ਼ਕ ਬਣੇ ਰਹਿਣ ਦੀ ਸੰਭਾਵਨਾ ਹੈ।

The post ਪੰਜਾਬ ਦੇ ਲੋਕ ਕੜਾਕੇ ਦੀ ‘ਠੰਡ’ ਲਈ ਰਹਿਣ ਤਿਆਰ, ਮੌਸਮ ਨੂੰ ਲੈ ਕੇ ਜਾਰੀ ਹੋਇਆ ਨਵਾਂ ਅਲਰਟ appeared first on Ludhiana Live.

ਪੰਜਾਬ ’ਚ ਦੋ ਦਿਨ ਬਾਅਦ ਚੱਲੇਗੀ ਸੀਤ ਲਹਿਰ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ
ਲੁਧਿਆਣਾ : ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਕੇਂਦਰ ਚੰਡੀਗੜ੍ਹ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਈ ਭਵਿੱਖਬਾਣੀ ਅਨੁਸਾਰ 15 ਦਸੰਬਰ ਤੋਂ ਪੰਜਾਬ ਦਾ ਮੌਸਮ ਬਦਲ ਜਾਵੇਗਾ ਤੇ 16 ਤੋਂ 18 ਦਸੰਬਰ ਤਕ ਸੀਤ ਲਹਿਰ ਚੱਲੇਗੀ ਜਿਸ ਨਾਲ ਸੂਬੇ ਦੇ ਬਹੁਤੇ ਜ਼ਿਲ੍ਹਿਆਂ ’ਚ ਰਾਤ ਦੇ ਤਾਪਮਾਨ ’ਚ ਤਿੰਨ ਤੋਂ ਚਾਰ ਡਿਗਰੀ ਤਕ ਗਿਰਾਵਟ ਆਏਗੀ। ਮੌਸਮ ਕੇਂਦਰ ਚੰਡੀਗੜ੍ਹ ਦੇ ਨਿਰਦੇਸ਼ਕ ਡਾ. ਮਨਮੋਹਨ ਸਿੰਘ ਅਨੁਸਾਰ ਉੱਤਰ-ਪੱਛਮੀ ਹਵਾਵਾਂ ਚੱਲਣ ਕਾਰਨ ਸੀਤ ਲਹਿਰ ਨਾਲ ਪੰਜਾਬ ਠੁਰ-ਠੁਰ ਕਰੇਗਾ।

ਹਾਲਾਂਕਿ ਦੋ ਦਿਨ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਦੂਜੇ ਪਾਸੇ ਮੰਗਲਵਾਰ ਨੂੰ ਪੰਜਾਬ ’ਚ ਗੁਰਦਾਸਪੁਰ ਤੇ ਹੁਸ਼ਿਆਰਪੁਰ ਸਭ ਤੋਂ ਠੰਢੇ ਰਹੇ ਜਿੱਥੇ ਤਾਪਮਾਨ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰੋਪੜ ਦਾ ਪਾਰਾ 5.8 ਡਿਗਰੀ ਸੀ ਜਦਕਿ ਲੁਧਿਆਣੇ ਦਾ ਤਾਪਮਾਨ 11.6 ਡਿਗਰੀ, ਪਟਿਆਲੇ ਦਾ 10.4, ਜਲੰਧਰ ਦਾ 9.9 ਤੇ ਅੰਮ੍ਰਿਤਸਰ ਦਾ ਤਾਪਮਾਨ 8.8 ਡਿਗਰੀ ਰਿਹਾ।

The post ਪੰਜਾਬ ’ਚ ਦੋ ਦਿਨ ਬਾਅਦ ਚੱਲੇਗੀ ਸੀਤ ਲਹਿਰ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ appeared first on Ludhiana Live.

ਪੰਜਾਬ ‘ਚ ਦਸੰਬਰ ਦੇ ਪਹਿਲੇ ਹਫ਼ਤੇ ਬਦਲੇਗਾ ਮੌਸਮ, ਬਾਰਿਸ਼ ਦੇ ਬਣ ਰਹੇ ਆਸਾਰ; ਵਧੇਗੀ ਠੰਢ
ਲੁਧਿਆਣਾ : ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ‘ਚ 30 ਨਵੰਬਰ ਤਕ ਮੌਸਮ ਖੁਸ਼ਕ ਰਹੇਗਾ। ਨਵੰਬਰ ‘ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ ਦਸੰਬਰ ਦੇ ਪਹਿਲੇ ਹਫ਼ਤੇ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ ਠੰਢ ਵੀ ਅਚਾਨਕ ਵਧ ਜਾਵੇਗੀ।

ਦੂਜੇ ਪਾਸੇ ਸ਼ਨੀਵਾਰ ਨੂੰ ਪੰਜਾਬ ‘ਚ ਪਠਾਨਕੋਟ ਅਤੇ ਜਲੰਧਰ ਸਭ ਤੋਂ ਠੰਢੇ ਰਹੇ। ਇੱਥੇ ਘੱਟੋ-ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਲੋਕਾਂ ਨੇ ਠੰਢ ਵੀ ਮਹਿਸੂਸ ਕੀਤੀ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ‘ਚ ਸਵੇਰ ਵੇਲੇ ਵੀ ਸੰਘਣੀ ਧੁੰਦ ਨੇ ਕਈ ਥਾਵਾਂ ਨੂੰ ਆਪਣੀ ਲਪੇਟ ‘ਚ ਲੈ ਲਿਆ।

The post ਪੰਜਾਬ ‘ਚ ਦਸੰਬਰ ਦੇ ਪਹਿਲੇ ਹਫ਼ਤੇ ਬਦਲੇਗਾ ਮੌਸਮ, ਬਾਰਿਸ਼ ਦੇ ਬਣ ਰਹੇ ਆਸਾਰ; ਵਧੇਗੀ ਠੰਢ appeared first on Ludhiana Live.

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਦੋ ਦਿਨ ਭਾਰੀ ਬਾਰਸ਼ ਦੇ ਆਸਾਰ
ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੰਗਲਵਾਰ ਨੂੰ ਹਲਕੀ ਬਾਰਿਸ਼ ਹੋਈ ਹਾਲਾਂਕਿ ਬਾਰਿਸ਼ ਤੋਂ ਬਾਅਦ ਧੁੱਪ ਨਿਕਲਣ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਵੀ ਸਹਿਣੀ ਪਈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਲੁਧਿਆਣਾ, ਚੰਡੀਗੜ੍ਹ ਤੇ ਪਟਿਆਲਾ ਸਮੇਤ ਕਈ ਥਾਈਂ ਸਵੇਰੇ ਦਸ ਵਜੇ ਤੋਂ ਬਾਅਦ ਤੋਂ ਬੱਦਲਾਂ ਦੀ ਆਵਾਜਾਈ ਲੱਗੀ ਰਹੀ ਤੇ ਦੁਪਹਿਰੇ ਹਲਕੀ ਬਾਰਿਸ਼ ਹੋਈ।

ਦੂਜੇ ਪਾਸੇ ਮੌਸਮ ਵਿਭਾਗ ਦੀ ਪੇਸ਼ੀਨਗੋਈ ਦੀ ਮੰਨੀਏ ਤਾਂ ਅੱਜ ਬੁੱਧਵਾਰ ਤੇ ਕੱਲ ਵੀਰਵਾਰ ਨੂੰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ, ਮਾਲੇਰਕੋਟਲਾ, ਫ਼ਤਹਿਗਡ਼੍ਹ ਸਾਹਿਬ, ਰੂਪਨਗਰ, ਪਟਿਆਲਾ, ਮੁਹਾਲੀ ’ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।

ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ ਤੇ ਬਠਿੰਡੇ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਬਾਰਿਸ਼ ਦੌਰਾਨ ਦੋ ਤੋਂ ਪੰਜ ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ।

The post ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਦੋ ਦਿਨ ਭਾਰੀ ਬਾਰਸ਼ ਦੇ ਆਸਾਰ appeared first on Ludhiana Live.

ਪੰਜਾਬ ‘ਚ ਮੌਨਸੂਨ ਪੂਰੀ ਤਰ੍ਹਾਂ ਐਕਟਿਵ, 13 ਜੁਲਾਈ ਤੋਂ ਭਾਰੀ ਬਾਰਸ਼ ਦਾ ਅਨੁਮਾਨ
ਲੁਧਿਆਣਾ : ਸ਼ਨਿੱਚਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਤੋਂ ਬਾਅਦ ਐਤਵਾਰ ਨੂੰ ਵੀ ਲੁਧਿਆਣਾ, ਚੰਡੀਗੜ੍ਹ, ਫਤਿਹਗੜ੍ਹ ਸਾਹਿਬ, ਮੋਹਾਲੀ, ਰੋਪੜ ‘ਚ ਵੀ ਮੌਨਸੂਨ ਦੀ ਬਾਰਿਸ਼ ਹੋਈ। ਇਸ ਕਾਰਨ ਇਨ੍ਹਾਂ ਸਾਰੇ ਜ਼ਿਲ੍ਹਿਆਂ ‘ਚ ਦਿਨ ਦਾ ਤਾਪਮਾਨ ਆਮ ਨਾਲੋਂ ਦੋ ਤੋਂ ਤਿੰਨ ਡਿਗਰੀ ਘੱਟ ਦਰਜ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਲੁਧਿਆਣਾ ‘ਚ 11.6 ਮਿਲੀਮੀਟਰ, ਰੋਪੜ ‘ਚ 2.2 ਮਿਲੀਮੀਟਰ, ਮੁਹਾਲੀ ‘ਚ 1.2 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 0.5 ਮਿਲੀਮੀਟਰ ਅਤੇ ਚੰਡੀਗੜ੍ਹ ਵਿੱਚ 2.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਅਨੁਸਾਰ ਸੋਮਵਾਰ ਤੇ ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 13 ਜੁਲਾਈ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਦੋ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਖਾਸ ਕਰਕੇ ਪਹਾੜੀ ਖੇਤਰਾਂ ਨਾਲ ਲੱਗਦੇ ਜ਼ਿਲ੍ਹਿਆਂ ‘ਚ ਆਮ ਨਾਲੋਂ ਵੱਧ ਬਾਰਿਸ਼ ਹੋ ਸਕਦੀ ਹੈ।

ਲੁਧਿਆਣਾ ‘ਚ ਪਿਛਲੇ ਤਿੰਨ ਦਿਨਾਂ ਤੋਂ ਹਰ ਰੋਜ਼ ਸਵੇਰੇ ਬੱਦਲ ਦਸਤਕ ਦੇ ਰਹੇ ਸਨ ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਸੀ, ਪਰ ਸੋਮਵਾਰ ਸਵੇਰੇ ਬੱਦਲ ਗਾਇਬ ਹੋ ਗਏ ਤੇ ਧੁੱਪ ਨਿਕਲ ਆਈ। ਸੂਰਜ ਨਿਕਲਦੇ ਸਾਰ ਹੀ ਲੋਕਾਂ ਨੂੰ ਫਿਰ ਤੋਂ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਸਵੇਰ ਦਾ ਤਾਪਮਾਨ 23 ਡਿਗਰੀ ਸੈਲਸੀਅਸ ਸੀ। ਜੇਕਰ ਮੌਸਮ ਵਿਭਾਗ ਦੀ ਭਵਿੱਖਬਾਣੀ ‘ਤੇ ਵਿਸ਼ਵਾਸ ਕੀਤਾ ਜਾਵੇ ਤਾਂ ਦੁਪਹਿਰ ਬਾਅਦ ਸ਼ਹਿਰ ‘ਚ ਫਿਰ ਤੋਂ ਬੱਦਲ ਡੇਰਾ ਲਗਾ ਸਕਦੇ ਹਨ।

The post ਪੰਜਾਬ ‘ਚ ਮੌਨਸੂਨ ਪੂਰੀ ਤਰ੍ਹਾਂ ਐਕਟਿਵ, 13 ਜੁਲਾਈ ਤੋਂ ਭਾਰੀ ਬਾਰਸ਼ ਦਾ ਅਨੁਮਾਨ appeared first on Ludhiana Live.