Weather change Archives - Ludhiana Live

ਪੰਜਾਬ ‘ਚ ਬਦਲੇਗਾ ਮੌਸਮ, ਅੱਜ ਤੋਂ ਦਸਤਕ ਦੇ ਸਕਦੀ ਹੈ ਠੰਡ
ਚੰਡੀਗੜ੍ਹ : ਮਾਨਸੂਨ ਦੇ ਜਾਣ ਤੋਂ ਬਾਅਦ ਪੰਜਾਬ ਦਾ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਹੁਣ ਪੰਜਾਬ ਦਾ ਮੌਸਮ ਖੁਸ਼ਕ ਹੋ ਗਿਆ ਹੈ। ਇਸ ਦੌਰਾਨ ਦਿਨ ਵੇਲੇ ਗਰਮੀ ਅਤੇ ਸਵੇਰ ਅਤੇ ਸ਼ਾਮ ਨੂੰ ਹਲਕੀ ਠੰਡ ਮਹਿਸੂਸ ਹੁੰਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਇੱਕ ਹਫ਼ਤੇ ਤੱਕ ਕਿਸੇ ਵੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਕਾਰਨ ਪੰਜਾਬ ਦੇ ਲੋਕਾਂ ਨੂੰ ਦਿਨ ਵੇਲੇ ਗਰਮੀ ਦਾ ਸਾਹਮਣਾ ਕਰਨਾ ਪਵੇਗਾ ਅਤੇ ਇੱਕ ਹਫ਼ਤੇ ਤੱਕ ਦਿਨ ਦੇ ਤਾਪਮਾਨ ਵਿੱਚ ਕੋਈ ਖਾਸ ਗਿਰਾਵਟ ਨਹੀਂ ਆਵੇਗੀ ਪਰ ਰਾਤ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਜਾਵੇਗੀ। ਅਤੇ ਇੱਕ ਹਫਤੇ ਬਾਅਦ ਪੰਜਾਬ ਵਿੱਚ ਕਿਸੇ ਵੀ ਸਮੇਂ ਠੰਡ ਦਸਤਕ ਦੇ ਸਕਦੀ ਹੈ।

ਮੌਸਮ ਵਿਭਾਗ ਮੁਤਾਬਕ 21 ਤੋਂ 22 ਅਕਤੂਬਰ ਤੱਕ ਦਿਨ ਦੇ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਆਮਤੌਰ ‘ਤੇ ਉੱਤਰ ਭਾਰਤ ‘ਚ ਅਕਤੂਬਰ ਦੇ ਦੂਜੇ ਹਫਤੇ ਤੋਂ ਤਾਪਮਾਨ ਡਿੱਗਣਾ ਸ਼ੁਰੂ ਹੋ ਜਾਂਦਾ ਹੈ ਅਤੇ ਨਵੰਬਰ ਦੇ ਪਹਿਲੇ ਹਫਤੇ ਤੋਂ ਠੰਡ ਸ਼ੁਰੂ ਹੋ ਜਾਂਦੀ ਹੈ।

The post ਪੰਜਾਬ ‘ਚ ਬਦਲੇਗਾ ਮੌਸਮ, ਅੱਜ ਤੋਂ ਦਸਤਕ ਦੇ ਸਕਦੀ ਹੈ ਠੰਡ appeared first on Ludhiana Live.