welcome to freshers Archives - Ludhiana Live

ਪੀ.ਏ.ਯੂ. ਦੇ ਖੇਤੀ ਇੰਜਨੀਅਰਿੰਗ ਕਾਲਜ ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੀ ਹੋਈ ਮੀਟਿੰਗ
ਲੁਧਿਆਣਾ : ਇੰਡੀਅਨ ਸੁਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ ਲੁਧਿਆਣਾ ਚੈਪਟਰ ਅਤੇ ਇੰਡੀਅਨ ਸੋਸਾਇਟੀ ਆਫ ਐਗਰੀਕਲਚਰਲ ਇੰਜੀਨੀਅਰਜ਼ ਪੰਜਾਬ ਚੈਪਟਰ ਵੱਲੋਂ ਸਾਂਝੇ ਤੌਰ ’ਤੇ ਕਾਲਜ ਆਫ ਐਗਰੀਕਲਚਰਲ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਜੈਕਬ ਹਾਲ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਮੁਲਾਕਾਤ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਆਪਣੇ ਸੁਆਗਤੀ ਭਾਸ਼ਣ ਵਿੱਚ, ਖੇਤੀਬਾੜੀ ਇੰਜੀਨੀਅਰਿੰਗ ਅਤੇ ਤਕਨਾਲੋਜੀ ਕਾਲਜ ਦੇ ਡੀਨ, ਡਾ. ਅਸ਼ੋਕ ਕੁਮਾਰ ਨੇ ਯੂਨੀਵਰਸਿਟੀ ਵਿੱਚ ਉਪਲਬਧ ਸਾਰੇ ਮੌਕਿਆਂ ਦਾ ਲਾਭ ਉਠਾ ਕੇ ਆਪਣੇ ਕੈਰੀਅਰ ਨੂੰ ਚਮਕਦਾਰ ਬਣਾਉਣ ਲਈ ਪ੍ਰੇਰਿਆ।

ਡਾ ਜੇ.ਪੀ. ਸਿੰਘ ਨੇ ਕਿਹਾ ਹਰੇਕ ਵਿਦਿਆਰਥੀ ਕਾਲਜ ਦੇ ਆਪਣੇ ਸਭ ਤੋਂ ਸਾਨਦਾਰ ਸਮਾਗਮ ਲਈ ਆਪਣੇ ਦਾਖਲੇ ਦੇ ਸਮੇਂ ਤੋਂ ਹੀ ਬੇਸਬਰੀ ਨਾਲ ਉਡੀਕ ਕਰਦਾ ਹੈ। ਇਹ ਅਕਾਦਮਿਕ ਸਾਲ 2021-2022 ਬੈਚ ਦੇ ਹਰ ਨਵੇਂ ਵਿਦਿਆਰਥੀ ਦੀ ਜ਼ਿੰਦਗੀ ਦਾ ਯਾਦਗਾਰੀ ਦਿਨ ਹੈ। ਡਾ: ਸਤੀਸ਼ ਗੁਪਤਾ ਨੇ  ਇੰਡੀਅਨ ਸੁਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ ਅਤੇ  ਇੰਡੀਅਨ ਸੋਸਾਇਟੀ ਆਫ ਐਗਰੀਕਲਚਰਲ ਇੰਜੀਨੀਅਰਜ਼ ਬਾਰੇ ਸੰਖੇਪ ਜਾਣਕਾਰੀ ਦਿੱਤੀ।

ਵਿਦਿਆਰਥੀਆਂ ਨੂੰ ਆਈਐਸਟੀਈ, ਹੈੱਡ ਕੁਆਰਟਰ, ਨਵੀਂ ਦਿੱਲੀ ਦੁਆਰਾ ਜਾਰੀ ਕੀਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਵਿਦਿਆਰਥੀਆਂ ਦੇ ਮਨੋਰੰਜਨ ਲਈ ਮਨੋਰੰਜਕ ਗਤੀਵਿਧੀਆਂ ਅਤੇ ਖੇਡਾਂ ਦਾ ਆਯੋਜਨ ਕੀਤਾ ਗਿਆ। ਪਹਿਲੇ ਸਾਲ ਦੇ ਸਾਰੇ ਵਿਦਿਆਰਥੀਆਂ ਨੇ ਆਪਣੀ ਜਾਣ-ਪਛਾਣ ਕਰਵਾਈ। ਇਸ ਸਮਾਗਮ ਦਾ ਫਰੈਸਰਾਂ ਦੇ ਨਾਲ-ਨਾਲ ਪੁਰਾਣੇ ਵਿਦਿਆਰਥੀਆਂ ਨੇ ਵੀ ਆਨੰਦ ਮਾਣਿਆ।

The post ਪੀ.ਏ.ਯੂ. ਦੇ ਖੇਤੀ ਇੰਜਨੀਅਰਿੰਗ ਕਾਲਜ ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੀ ਹੋਈ ਮੀਟਿੰਗ appeared first on Ludhiana Live.