welcomed to new students Archives - Ludhiana Live

ਨਵੇਂ ਵਿਦਿਆਰਥੀਆਂ ਲਈ ਹੋਇਆ ਸਵਾਗਤੀ ਸਮਾਗਮ
ਲੁਧਿਆਣਾ : ਪੀ.ਏ.ਯੂ. ਦੇ ਕਾਲਜ ਆਫ ਬੇਸਿਕ ਸਾਇੰਸਜ ਐਂਡ ਹਿਊਮੈਨਟੀਜ ਵੱਲੋਂ ਯੂਨੀਵਰਸਿਟੀ ਦੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦਾ ਸਵਾਗਤੀ ਸਮਾਗਮ ਕਰਵਾਇਆ ਗਿਆ| ਇਸ ਸਮਾਗਮ ਵਿੱਚ ਹੋਏ ਸੱਭਿਆਚਾਰਕ ਪ੍ਰਦਰਸ਼ਨਾਂ ਦੌਰਾਨ ਵਿਦਿਆਰਥੀਆਂ ਦੀ ਪ੍ਰਤਿਭਾ ਦਾ ਭਰਪੂਰ ਪ੍ਰਗਟਾਵਾ ਹੋਇਆ |

ਪੱਛਮੀ ਨਾਚਾਂ ਤੋਂ ਲੈ ਕੇ ਭੰਡ ਦੇ ਪੁਰਾਣੇ ਕਲਾ ਰੂਪ ਤੱਕ ਵਿਦਿਆਰਥੀਆਂ ਨੇ ਕਈ ਤਰ੍ਹਾਂ ਦੀਆਂ ਵੰਨਗੀਆਂ ਦਾ ਪ੍ਰਦਰਸਨ ਕੀਤਾ| ਇਹ ਸਮਾਗਮ ਕਾਲਜ ਦੀ ਰਜਿਸਟਰਡ ਸੰਸਥਾ ਸਾਸਕਾ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ| ਇਹ ਸੰਸਥਾ ਕਾਲਜ ਵਿੱਚ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਦੀ ਨਿਗਰਾਨੀ ਕਰਦੀ ਹੈ |

ਸਮਾਗਮ ਦਾ ਉਦਘਾਟਨ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤਾ | ਆਪਣੇ ਉਦਘਾਟਨੀ ਭਾਸ਼ਣ ਵਿੱਚ ਡਾ. ਗੋਸਲ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸਲਾਘਾ ਕੀਤੀ| ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੇ ਸਮਾਗਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਿਸ ਨਾਲ ਉਹ ਆਪਣੇ ਹੁਨਰ ਨੂੰ ਨਿਖਾਰ ਕੇ ਆਪਣੀ ਸਖਸੀਅਤ ਨੂੰ ਨਵੇਂ ਵਿਸਥਾਰ ਦੇ ਸਕਦੇ ਹਨ |

ਕਾਲਜ ਆਫ ਬੇਸਿਕ ਸਾਇੰਸਿਜ ਐਂਡ ਹਿਊਮੈਨਟੀਜ ਦੇ ਡੀਨ ਡਾ. ਸੰਮੀ ਕਪੂਰ ਨੇ ਮੁੱਖ ਮਹਿਮਾਨ ਵਾਈਸ ਚਾਂਸਲਰ ਦਾ ਸਮਾਗਮ ਵਿੱਚ ਸਵਾਗਤ ਕੀਤਾ | ਉਨ੍ਹਾਂ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਕਾਲਜ ਦੇ ਫੈਕਲਟੀ, ਸਟਾਫ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਵੀ ਸਲਾਘਾ ਕੀਤੀ|

The post  ਨਵੇਂ ਵਿਦਿਆਰਥੀਆਂ ਲਈ ਹੋਇਆ ਸਵਾਗਤੀ ਸਮਾਗਮ  appeared first on Ludhiana Live.