welcomed Archives - Ludhiana Live

ਪੰਜਾਬ ਪਹੁੰਚੇ ‘ਆਪ’ ਕਨਵੀਨਰ ਕੇਜਰੀਵਾਲ, ਸੀਐਮ ਮਾਨ ਨੇ ਉਨ੍ਹਾਂ ਦਾ ਕੀਤਾ ਸਵਾਗਤ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਏਅਰਪੋਰਟ ‘ਤੇ ਕੇਜਰੀਵਾਲ ਦਾ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ, ਜਿਸ ਦੀ ਫੋਟੋ ਵੀ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਸੀਐਮ ਮਾਨ ਨੇ ਅੱਜ ਬਠਿੰਡਾ ਵਿੱਚ 30 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਇਸ ਨਾਲ ਸੂਬੇ ਵਿੱਚ ਆਮ ਆਦਮੀ ਦੇ ਕਲੀਨਿਕਾਂ ਦੀ ਗਿਣਤੀ 842 ਤੋਂ ਵਧ ਕੇ 872 ਹੋ ਗਈ ਹੈ। ਇਨ੍ਹਾਂ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਦੇ ਨਾਲ-ਨਾਲ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ।ਹਰੇਕ ਕਲੀਨਿਕ IT ਬੁਨਿਆਦੀ ਢਾਂਚੇ ਨਾਲ ਲੈਸ ਹੈ। ਹੁਣ ਤੱਕ ਸੂਬੇ ਦੇ 2 ਕਰੋੜ ਤੋਂ ਵੱਧ ਲੋਕ ਆਮ ਆਦਮੀ ਕਲੀਨਿਕ ਵਿੱਚ ਆਪਣਾ ਇਲਾਜ ਕਰਵਾ ਚੁੱਕੇ ਹਨ।

Punjab CM @BhagwantMann welcomes AAP National Convener @ArvindKejriwal ji at Bathinda Airport!#AamAadmiParty pic.twitter.com/ivX3TH9l0g

— AAP Punjab (@AAPPunjab) September 23, 2024

The post ਪੰਜਾਬ ਪਹੁੰਚੇ ‘ਆਪ’ ਕਨਵੀਨਰ ਕੇਜਰੀਵਾਲ, ਸੀਐਮ ਮਾਨ ਨੇ ਉਨ੍ਹਾਂ ਦਾ ਕੀਤਾ ਸਵਾਗਤ appeared first on Ludhiana Live.

ਨਵੇਂ ਕਮਿਸ਼ਨਰ ਨੇ ਅੱਜ ਰਸਮੀ ਤੌਰ ‘ਤੇ ਸੰਭਾਲਿਆ ਚਾਰਜ, ਮੁਲਾਜ਼ਮਾਂ ਨੇ ਉਨ੍ਹਾਂ ਦਾ ਇਸ ਤਰ੍ਹਾਂ ਕੀਤਾ ਸਵਾਗਤ
ਲੁਧਿਆਣਾ : ਭਾਵੇਂ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਆਦਿਤਿਆ ਨੇ ਸ਼ਨੀਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਸੀ ਪਰ ਉਨ੍ਹਾਂ ਨੇ ਸੋਮਵਾਰ ਨੂੰ ਰਸਮੀ ਤੌਰ ‘ਤੇ ਕੰਮ ਦੀ ਸ਼ੁਰੂਆਤ ਕਰ ਦਿੱਤੀ, ਜਿਸ ਤਹਿਤ ਅਦਿੱਤਿਆ ਸਵੇਰੇ ਜ਼ੋਨ ਡੀ ਦੇ ਦਫਤਰ ਪਹੁੰਚੇ, ਜਿੱਥੇ ਉਨ੍ਹਾਂ ਦਾ ਵੱਡੀ ਗਿਣਤੀ ‘ਚ ਨਗਰ ਨਿਗਮ ਦੇ ਕਰਮਚਾਰੀਆਂ ਨੇ ਸਵਾਗਤ ਕੀਤਾ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਆਦਿਤਿਆ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਬਕਾਇਆ ਮਾਲੀਆ ਦੀ ਵੱਧ ਤੋਂ ਵੱਧ ਵਸੂਲੀ ‘ਤੇ ਧਿਆਨ ਦੇਣ ਲਈ ਕਿਹਾ ਗਿਆ ਤਾਂ ਜੋ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਾ ਆਵੇ।

The post ਨਵੇਂ ਕਮਿਸ਼ਨਰ ਨੇ ਅੱਜ ਰਸਮੀ ਤੌਰ ‘ਤੇ ਸੰਭਾਲਿਆ ਚਾਰਜ, ਮੁਲਾਜ਼ਮਾਂ ਨੇ ਉਨ੍ਹਾਂ ਦਾ ਇਸ ਤਰ੍ਹਾਂ ਕੀਤਾ ਸਵਾਗਤ appeared first on Ludhiana Live.