wheat sowing Archives - Ludhiana Live

ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਕੀਤੀ ਅਪੀਲ
ਪੀ.ਏ.ਯੂ. ਦੇ ਖੋਜ ਅਤੇ ਪਸਾਰ ਮਾਹਿਰਾਂ ਦੀ ਵਿਸ਼ੇਸ਼ ਮੀਟਿੰਗ ਹੋਈ| ਇਸ ਮੀਟਿੰਗ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ| ਡਾ. ਗੋਸਲ ਨੇ ਖੇਤੀ ਮਾਹਿਰਾਂ ਨੂੰ ਵਾਤਾਵਰਨ ਪੱਖੀ ਖੇਤੀ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਨੂੰ ਆਪਣੀ ਖੋਜ ਅਤੇ ਪਸਾਰ ਗਤੀਵਿਧੀਆਂ ਦਾ ਹਿੱਸਾ ਬਨਾਉਣ ਦੀ ਅਪੀਲ ਕੀਤੀ| ਡਾ. ਗੋਸਲ ਨੇ ਕਿਹਾ ਕਿ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਦੀ ਸੰਭਾਲ ਵਿਸ਼ੇਸ਼ ਤੌਰ ਤੇ ਫਿਕਰਮੰਦੀ ਦਾ ਵਿਸ਼ਾ ਹੈ|

ਉਹਨਾਂ ਕਿਹਾ ਕਿ ਪੀ.ਏ.ਯੂ. ਦੀਆਂ ਖੋਜਾਂ ਨੇ ਸਾਬਤ ਕੀਤਾ ਹੈ ਕਿ ਇਸ ਨਾਲ ਮਿੱਟੀ ਵਿਚ ਜੈਵਿਕ ਮਾਦਾ ਵਧਦਾ ਹੈ ਅਤੇ ਖਾਦਾਂ ਦੇ ਖਰਚਿਆਂ ਵਿਚ ਕਟੌਤੀ ਕੀਤੀ ਜਾ ਸਕਦੀ ਹੈ| ਡਾ. ਗੋਸਲ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਯੂਨੀਵਰਸਿਟੀ ਵੱਲੋਂ ਸੁਝਾਈ ਨਵੀਂ ਸਰਫੇਸ ਸੀਡਿੰਗ ਤਕਨੀਕ ਦੀ ਵਰਤੋਂ ਕਰਨ| ਇਹ ਮਸ਼ੀਨ ਕਟਰ-ਕਮ-ਸਪਰੈਡਰ ਉੱਪਰ ਬਿਨਾਂ ਫਾਲਿਆਂ ਤੋਂ ਪਾਈਪਾਂ ਸਮੇਤ ਬਿਜਾਈ ਡਰਿੱਲ ਦਾ ਉਪਰਲਾ ਹਿੱਸਾ ਲਗਾ ਕੇ ਬਣਾਈ ਗਈ ਹੈ|

ਇਸ ਮਸ਼ੀਨ ਨਾਲ ਕੰਬਾਈਨ ਦੇ ਵੱਢੇ ਝੋਨੇ ਦੇ ਖੇਤ ਵਿਚ ਇੱਕੋ ਸਮੇਂ ਬੀਜ ਅਤੇ ਖਾਦ ਪਾ ਦਿੱਤਾ ਜਾਂਦਾ ਹੈ ਅਤੇ ਨਾਲੋ-ਨਾਲ ਖੜ•ੇ ਝੋਨੇ ਦੇ ਕਰਚੇ 4-5 ਇੰਚ ਉਚਾਈ ਤੱਕ ਕੱਟ ਕੇ ਇਕਸਾਰ ਖਿਲਾਰ ਦਿੱਤੇ ਜਾਂਦੇ ਹਨ| ਇਹ ਪਰਾਲ ਮਲਚ ਦੇ ਰੂਪ ਵਿਚ ਜ਼ਮੀਨ ਨੂੰ ਢੱਕ ਲੈਂਦਾ ਹੈ ਜਿਸ ਨਾਲ ਨਦੀਨਾਂ ਦਾ ਜੰਮ ਘਟਦਾ ਹੈ ਅਤੇ ਹਫ਼ਤੇ ਬਾਅਦ ਕਣਕ ਦੇ ਬੂਟੇ ਪਰਾਲੀ ਵਿੱਚੋਂ ਬਾਹਰ ਦਿਸਣੇ ਸ਼ੁਰੂ ਹੋ ਜਾਂਦੇ ਹਨ|

ਡਾ. ਗੋਸਲ ਨੇ ਕਿਹਾ ਕਿ ਇਸ ਤਕਨੀਕ ਨਾਲ ਬੀਜੀ ਕਣਕ ਡਿੱਗਦੀ ਨਹੀਂ ਅਤੇ ਇਸ ਮਸ਼ੀਨ ਨੂੰ ਛੋਟੇ ਟਰੈਕਟਰ ਨਾਲ ਵੀ 700-800 ਰੁਪਏ ਪ੍ਰਤੀ ਏਕੜ ਦੇ ਖਰਚੇ ਤੇ ਚਲਾਇਆ ਜਾ ਸਕਦਾ ਹੈ| ਡਾ. ਗੋਸਲ ਨੇ ਉਸ ਤੋਂ ਬਿਨਾਂ ਪੀ.ਏ.ਯੂ. ਦੀਆਂ ਹੋਰਾਂ ਮਸ਼ੀਨਾਂ ਸਮਾਰਟ ਸੀਡਰ, ਸੁਪਰ ਸੀਡਰ ਵਰਤ ਕੇ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਪੇ੍ਰਰਿਤ ਕੀਤਾ|

The post ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਕੀਤੀ ਅਪੀਲ appeared first on Ludhiana Live.

ਪਰਾਲੀ ਸੰਭਾਲਣ ਦੀ ਸਸਤੀ ਅਤੇ ਸੌਖੀ ਸਰਫੇਸ ਸੀਡਰ ਤਕਨੀਕ ਦੇ ਪਸਾਰ ਲਈ ਕੀਤੇ ਸਮਝੌਤੇ
ਪੱਜਾਬ ਐਗਰੀਕਲਚਰਲ ਯਨੀਵਰਸਿਟੀ ਲੁਧਿਆਣਾ ਦੀ ਪਰਾਲੀ ਦੀ ਵਾਤਾਵਰਨ ਪੱਖੀ ਸੰਭਾਲ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਇਕ ਵੱਡਾ ਹੁਲਾਰਾ ਮਿਲਿਆ। ਇਸ ਸੰਬੰਧ ਵਿਚ ਯੂਨੀਵਰਸਿਟੀ ਨੇ ਪੱਜਾਬ ਦੇ ਗਿਆਰਾਂ ਖੇਤੀ ਮਸ਼ੀਨਰੀ ਨਿਰਮਾਤਾਵਾਂ ਨਾਲ ਪੀ.ਏ.ਯੂ. ਸਰਫੇਸ ਸੀਡਰ ਤਕਨਾਲੋਜੀ ਦੇ ਵਪਾਰੀਕਰਨ ਲਈ ਸਮਝੌਤਾ ਕੀਤਾ।

ਇਨ੍ਹਾਂ ਗਿਆਰਾਂ ਫਰਮਾਂ ਵਿਚ ਗੋਬਿੱਦ ਐਗਰੀਕਲਚਰ ਵਰਕਸ, ਬੀਰ ਸਿੱਘ ਐਂਡ ਸੱਨਜ਼, ਧੱਜਲ ਐਗਰੀਕਲਚਰ ਇੱਡਸਟਰੀਜ਼, ਪੱਜਾਬ ਇੱਜੀਨੀਅਰਿੱਗ ਵਰਕਸ, ਨਿਊ ਕਿਸਾਨ ਐਗਰੋ ਟੈਕ, ਸਾਰੋਂ ਮਕੈਨੀਕਲ ਵਰਕਸ, ਨਿਊ ਗੁਰੂ ਨਾਨਕ ਇੱਜੀਨੀਅਰਿੱਗ ਵਰਕਸ, ਵਧਵਾ ਐਗਰੋ ਇੱਡਸਟਰੀਜ਼, ਗੁਰੂ ਨਾਨਕ ਇੱਜੀਨੀਅਰਿੱਗ ਵਰਕਸ, ਸੁਪਰ ਨਿਊ ਪੱਜਾਬ ਇੱਜੀਨੀਅਰਿੱਗ ਵਰਕਸ ਅਤੇ ਨਿਊ ਪੱਜਾਬ ਮਕੈਨੀਕਲ ਵਰਕਸ ਪ੍ਰਮੁੱਖ ਹਨ।

ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੱਘ ਗੋਸਲ ਨੇ ਇਸ ਮੌਕੇ ਜ਼ਮੀਨ ਦੀ ਸਿਹਤ ਅਤੇ ਵਾਤਾਵਰਣ ਦੀ ਸੰਭਾਲ ਲਈ ਪੀ.ਏ.ਯੂ. ਦੇ ਮੋਢੇ ਨਾਲ ਮੋਢਾ ਜੋੜਨ ਵਾਲੇ ਇਹਨਾਂ ਉਤਪਾਦਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਪਰਾਲੀ ਸਾੜਨ ਦੀ ਪ੍ਰਥਾ ਨੂੰ ਖ਼ਤਮ ਕਰਨ ਲਈ ਪੀ.ਏ.ਯੂ. ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਯੂਨੀਵਰਸਿਟੀ ਸਥਿਰ ਖੇਤੀ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਲਈ ਆਪਣੀ ਖੇਤੀ ਖੋਜ ਨੂੰ ਲਗਾਤਾਰ ਗਤੀਸ਼ੀਲ ਰੱਖ ਰਹੀ ਹੈ।

ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਝੋਨੇ ਦੀ ਰਹਿੱਦ-ਖੂੱਹਦ ਨੂੰ ਸਾੜਨ ਤੋਂ ਬਿਨਾਂ ਸਮੇਂ ਸਿਰ ਕਣਕ ਦੀ ਬਿਜਾਈ ਕਰਨ ਲਈ ਪੀ.ਏ.ਯੂ. ਸਰਫੇਸ ਸੀਡਰ ਤਕਨਾਲੋਜੀ ਨੂੰ ਇੱਕ ਸਸਤੀ ਅਤੇ ਸਟੀਕ ਵਿਧੀ ਕਿਹਾ। ਉਨ੍ਹਾਂ ਦੱਸਿਆ ਕਿ ਤਕਨਾਲੋਜੀ ਦੀ ਵਰਤੋਂ ਕਰਦਿਆਂ ਕਣਕ ਦੀ ਬਿਜਾਈ ਦਾ ਪ੍ਰਤੀ ਏਕੜ ਖਰਚਾ 700 ਤੋਂ 800 ਰੁਪਏ ਹੁੰਦਾ ਹੈ। ਨਾਲ ਹੀ ਉਹਨਾਂ ਕਿਹਾ ਕਿ ਇਸ ਤਕਨੀਕ ਨਾਲ ਕਣਕ ਬੀਜਣ ਦੇ ਚਾਹਵਾਨ ਕਿਸਾਨਾਂ ਨੂੰ ਝੋਨੇ ਨੂੰ ਅਖੀਰਲਾ ਪਾਣੀ ਵਾਢੀ ਤੋਂ ਪੰਦਰਾਂ ਦਿਨ ਪਹਿਲਾਂ ਬੰਦ ਕਰ ਦੇਣਾ ਚਾਹੀਦਾ ਹੈ।

ਵਧੀਕ ਨਿਰਦੇਸ਼ਕ ਖੋਜ ਡਾ. ਗੁਰਸਾਹਿਬ ਸਿੰਘ ਮਨੇਸ ਨੇ ਦੱਸਿਆ ਕਿ ਪੱਜਾਬ ਸਰਕਾਰ ਇਸ ਮਸ਼ੀਨ ਦੀ ਖਰੀਦ ਲਈ ਕਿਸਾਨਾਂ ਦੇ ਸਮੂਹ ਨੂੰ 64,000 ਰੁਪਏ ਅਤੇ ਨਿੱਜੀ ਕਿਸਾਨ ਨੂੰ 40,000 ਰੁਪਏ ਦੀ ਸਬਸਿਡੀ ਮੁਹੱਈਆ ਕਰਵਾ ਰਹੀ ਹੈ। ਡਾ. ਮੱਖਣ ਸਿੰਘ ਭੁੱਲਰ, ਮੁਖੀ, ਖੇਤੀ ਵਿਗਿਆਨ ਵਿਭਾਗ ਅਤੇ ਡਾ. ਜਸਵੀਰ ਸਿੰਘ ਗਿੱਲ ਖੇਤੀ ਵਿਗਿਆਨੀ ਨੇ ਕਿਹਾ ਕਿ ਪਿਛਲੇ ਸਾਲ ਪੀ.ਏ.ਯੂ. ਵੱਲੋਂ ਕਰਵਾਏ ਗਏ ਖੇਤ ਟਰਾਇਲਾਂ ਦੌਰਾਨ ਕਿਸਾਨ ਸਰਫੇਸ ਸੀਡਿੱਗ ਤਕਨਾਲੋਜੀ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਸਨ।

The post  ਪਰਾਲੀ ਸੰਭਾਲਣ ਦੀ ਸਸਤੀ ਅਤੇ ਸੌਖੀ ਸਰਫੇਸ ਸੀਡਰ ਤਕਨੀਕ ਦੇ ਪਸਾਰ ਲਈ ਕੀਤੇ ਸਮਝੌਤੇ  appeared first on Ludhiana Live.

ਪੀ.ਏ.ਯੂ. ਵੱਲੋਂ ਕਣਕ ਦੀ ਬਿਜਾਈ ਲਈ ਸਰਫੇਸ ਸੀਡਿੰਗ ਤਕਨੀਕ ਅਪਨਾਉਣ ਲਈ ਕਿਸਾਨਾਂ ਨੂੰ ਅਪੀਲ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋ ਝੋਨੇ ਦੀ ਪਰਾਲੀ ਅਤੇ ਕਣਕ ਦੀ ਬਿਜਾਈ ਲਈ ‘ਸਰਫੇਸ ਸੀਡਿੰਗ-ਕਮ-ਮਲਚਿੰਗ ਨਾਮਕ ਤਕਨੀਕ ਵਿਕਸਿਤ ਕੀਤੀ ਗਈ ਹੈ| ਝੋਨੇ ਦੀ ਵਾਢੀ ਦੌਰਾਨ 22 ਲੱਖ ਟਨ ਪਰਾਲੀ ਨੂੰ ਸਾਂਭਣਾ ਇੱਕ ਵੱਡੀ ਚਣੌਤੀ ੳੱਭਰ ਕੇ ਆਉਦੀ ਹੈ| ਝੋਨੇ ਦੀ ਵਾਢੀ ਅਤੇ ਕਣਕ ਦੀ ਬਿਜਾਈ ਦੇ ਅੰਤਰਾਲ ਦਾ ਸਮਾਂ ਘੱਟ ਹੋਣ ਕਰਕੇ, ਕਾਫੀ ਜਿਆਦਾ ਖੇਤੀ ਸੰਦ ਉਪਲੱਬਧ ਹੋਣ ਦੇ ਬਾਵਜੂਦ ਵੀ ਇਹਨਾਂ ਸੰਦਾਂ ਦੀਆਂ ਜ਼ਿਆਦਾ ਕੀਮਤਾਂ ਅਤੇ ਚਲੰਤ ਖਰਚਿਆ ਦੇ ਕਾਰਨ ਪਰਾਲੀ ਨੂੰ ਅੱਗ ਲਗਾ ਦਿੰਦੇ ਹਨ|

ਇਸ ਮਸਲੇ ਦੇ ਸਥਾਈ ਹੱਲ ਅਤੇ ਕਣਕ ਦੀ ਬਿਜਾਈ ਲਈ ਪੀ ਏ ਯੂ ਵੱਲੋਂ ‘ਸਰਫੇਸ ਸੀਡਿੰਗ-ਕਮ-ਮਲਚਿੰਗ’ ਨਾਮਕ ਤਕਨੀਕ ਵਿਕਸਿਤ ਕੀਤੀ ਗਈ ਹੈ| ਇਸ ਤਕਨੀਕ ਬਾਰੇ ਗੱਲਬਾਤ ਦੌਰਾਨ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਦੱਸਿਆ ਕਿ ਇਸ ਤਕਨੀਕ ਨਾਲ ਅਸੀ ਝੋਨੇ ਦੀ ਪਰਾਲੀ ਨੂੰ ਸਾਂਭਣ ਦੇ ਨਾਲੋ-ਨਾਲ ਕਣਕ ਦੀ ਵੇਲੇ ਸਿਰ ਹੀ ਨਹੀਂ ਬਲਕਿ ਅਗੇਤੀ ਬਿਜਾਈ ਵੀ ਕਰ ਸਕਦੇ ਹਾਂ|

ਇਸ ਦੌਰਾਨ ਡਾ ਗੋਸਲ ਨੇ ਤਕਨੀਕ ਦੀ ਵਿਧੀ ਬਾਰੇ ਦੱਸਦੇ ਹੋਏ ਕਿਹਾ ਕਿ ਝੋਨੇ ਦੀ ਕੰਬਾਈਨ ਨਾਲ ਵਾਢੀ ਉਪਰੰਤ ਖੇਤ ਵਿੱਚ ਕਣਕ ਦੇ ਸੋਧੇ ਹੋਏ ਬੀਜ ਦਾ ਛੱਟਾ ਦੇਣ ਤੋਂ ਬਾਅਦ ਕਟਰ-ਕਮ-ਸਪਰੈਡਰ ਨੂੰ 4-5 ਇੰਚ ਉੱਚਾ ਚੱਕ ਕੇ ਫੇਰ ਦਿਤਾ ਜਾਂਦਾ ਹੈ| ਇਸ ਤੋਂ ਬਾਅਦ ਹਲਕਾ ਪਾਣੀ ਲਗਾ ਦਿੱਤਾ ਜਾਂਦਾ ਹੈ| ਇਸ ਤਕਨੀਕ ਵਿੱਚ 45 ਕਿੱਲੋ ਬੀਜ ਅਤੇ 65 ਕਿੱਲੋ ਡੀ ਏ ਪੀ ਪ੍ਰਤੀ ਏਕੜ ਮੁੱਢਲੀ ਖਾਦ ਵਜੋ ਪਾਈ ਜਾਂਦੀ ਹੈ|

ਡਾ ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ ਨੇ ਦੱਸਿਆ ਕਿ ਪੀ ਏ ਯੂ ਵੱਲੋਂ 2016 ਦੌਰਾਨ ਵਿਕਸਿਤ ਕੀਤੀ ਗਈ ਕਟਰ-ਕਮ-ਸਪਰੈਡਰ ਮਸ਼ੀਨ ਨਾਲ ਬੀਜ ਅਤੇ ਖਾਦ ਕਰਨ ਵਾਲੀ ਡਰਿੱਲ ਫਿਟ ਕੀਤੀ ਗਈ ਹੈ| ਇਹ ਮਸ਼ੀਨ ਇੱਕੋ ਵਾਰ ਵਿੱਚ ਕੰਬਾਈਨ ਨਾਲ ਕੱਟੇ ਝੋਨੇ ਦੇ ਵੱਢ ਵਿੱਚ ਬੀਜ ਅਤੇ ਖਾਦ ਨੂੰ ਇੱਕਸਾਰ ਖਿਲਾਰਨ ਦੇ ਨਾਲ-ਨਾਲ ਝੋਨੇ ਦੀ ਪਰਾਲੀ ਦਾ ਮੋਟਾ ਕੁਤਰਾ ਕਰਕੇ ਉਸਨੂੰ ਖੇਤ ਵਿੱਚ ਖਿਲਾਰ ਦਿੰਦੀ ਹੈ| ਇਹ ਮਸ਼ੀਨ 45 ਹਾਰਸ ਪਾਵਰ ਟਰੈਕਟਰ ਨਾਲ ਚਲਾਈ ਜਾ ਸਕਦੀ ਹੈ|

The post ਪੀ.ਏ.ਯੂ. ਵੱਲੋਂ ਕਣਕ ਦੀ ਬਿਜਾਈ ਲਈ ਸਰਫੇਸ ਸੀਡਿੰਗ ਤਕਨੀਕ ਅਪਨਾਉਣ ਲਈ ਕਿਸਾਨਾਂ ਨੂੰ ਅਪੀਲ appeared first on Ludhiana Live.