win gold medals Archives - Ludhiana Live

ਸਰਕਾਰੀ ਕਾਲਜ ਦੀਆਂ ਖਿਡਾਰਨਾਂ ਨੇ ਸੀਨੀਅਰ ਜ਼ਿਲ੍ਹਾ ਤੈਰਾਕੀ ਚੈਂਪੀਅਨਸ਼ਿਪ ‘ਚ ਜਿੱਤੇ ਮੈਡਲ
ਲੁਧਿਆਣਾ : ਲੁਧਿਆਣਾ ਜ਼ਿਲ੍ਹਾ ਤੈਰਾਕੀ ਐਸੋਸੀਏਸ਼ਨ ਵੱਲੋਂ ਪੀਏਯੂ, ਲੁਧਿਆਣਾ ਵਿਖੇ ਸੀਨੀਅਰ ਜ਼ਿਲ੍ਹਾ ਤੈਰਾਕੀ ਚੈਂਪੀਅਨਸ਼ਿਪ ਕਰਵਾਈ ਗਈ। ਇਸ ਮੁਕਾਬਲੇ ਵਿੱਚ ਸਰਕਾਰੀ ਕਾਲਜ ਲੜਕੀਆਂ,ਲੁਧਿਆਣਾ ਦੀ ਬੀ.ਕਾਮ.1 ਦੀ ਪ੍ਰੀਤੀ ਅਰੋੜਾ ਅਤੇ ਆਸਥਾ ਸ਼ਰਮਾ ਨੇ ਸੋਨੇ ਦੇ ਤਗਮੇ ਜਿੱਤੇ।

ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਸਰੀਰਕ ਸਿੱਖਿਆ ਵਿਭਾਗ ਤੋਂ ਸ਼੍ਰੀਮਤੀ ਨਿਵੇਦਿਤਾ ਸ਼ਰਮਾ (ਮੁਖੀ, ਸਰੀਰਕ ਵਿਭਾਗ) ਅਤੇ ਸਹਾਇਕ ਪ੍ਰੋਫੈਸਰ ਸ਼੍ਰੀ ਜੈ ਕੁਮਾਰ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

The post ਸਰਕਾਰੀ ਕਾਲਜ ਦੀਆਂ ਖਿਡਾਰਨਾਂ ਨੇ ਸੀਨੀਅਰ ਜ਼ਿਲ੍ਹਾ ਤੈਰਾਕੀ ਚੈਂਪੀਅਨਸ਼ਿਪ ‘ਚ ਜਿੱਤੇ ਮੈਡਲ appeared first on Ludhiana Live.

ਪੀ.ਏ.ਯੂ. ਨੇ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਵਿੱਚ ਜਿੱਤੇ 12 ਇਨਾਮ
ਲੁਧਿਆਣਾ : ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2022-23 ਬੀਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਇਆ ਗਿਆ| ਇਸ ਵਿੱਚ ਪੰਜਾਬ ਰਾਜ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਨੇ ਭਾਗ ਲਿਆ| ਇਹ ਤਿੰਨ ਰੋਜ਼ਾ ਯੁਵਕ ਮੇਲਾ ਨਿਰਦੇਸ਼ਕ ਵਿਦਿਆਰਥੀ ਭਲਾਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅਗਵਾਈ ਵਿੱਚ ਨੇਪਰੇ ਚੜਿਆ |

ਪੀ.ਏ.ਯੂ. ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਗੁਰਮੀਤ ਸਿੰਘ ਬੁੱਟਰ ਨੇ ਦੱਸਿਆ ਕਿ ਇਸ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਵਿੱਚ ਪੀਏਯੂ ਦੇ ਵਿਦਿਆਰਥੀਆਂ ਨੇ ਨਾਚ, ਸੰਗੀਤ, ਥੀਏਟਰ, ਸਾਹਿਤਕ, ਲਲਿਤ ਕਲਾ ਅਤੇ ਵਿਰਾਸਤੀ ਸ੍ਰੇਣੀਆਂ ਨਾਲ ਸਬੰਧਤ ਕੁੱਲ 34 ਈਵੈਂਟਾਂ ਵਿੱਚ ਭਾਗ ਲਿਆ| ਉਹਨਾਂ ਦੱਸਿਆ ਕਿ ਪੀਏਯੂ ਦੇ ਵਿਦਿਆਰਥੀਆਂ ਨੇ ਪੀਹੜੀ ਬੁਣਨ ਅਤੇ ਨਾਲਾ ਬੁਣਨ ਵਿੱਚ ਪਹਿਲਾ ਸਥਾਨ ਹਾਸਲ ਕੀਤਾ | ਲੰਮੀ ਹੇਕ ਵਾਲੇ ਗੀਤ, ਛਿੱਕੂ ਬੁਣਨ, ਮਿੱਟੀ ਦੇ ਖਿਡੌਣੇ ਬਨਾਉਣ ਵਿੱਚ ਪੀ.ਏ.ਯੂ. ਦੇ ਵਿਦਿਆਰਥੀ ਦੂਜੇ ਸਥਾਨ ਤੇ ਰਹੇ |

ਗਿੱਧਾ, ਪੱਖੀ ਬੁਣਨ, ਫੁਲਕਾਰੀ ਕੱਢਣ, ਈਨੂੰ ਬੁਣਨ ਅਤੇ ਗਰੁੱਪ ਲੋਕ ਗੀਤ ਤੋਂ ਇਲਾਵਾ ਭੰਡ ਅਤੇ ਇੰਸਟਾਲੇਸਨ ਇਵੈਂਟਸ ਵਿੱਚ ਤੀਸਰੇ ਸਥਾਨ ਯੂਨੀਵਰਸਿਟੀ ਦੀ ਝੋਲੀ ਪਏ |ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਪੀ.ਏ.ਯੂ. ਦੇ ਵਿਦਿਆਰਥੀਆਂ ਅਤੇ ਉਹਨਾਂ ਨੂੰ ਮਿਹਨਤ ਕਰਾਉਣ ਵਾਲੇ ਵੱਖ-ਵੱਖ ਟੀਮ ਇੰਚਾਰਜ਼ਾਂ, ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਇਸ ਪ੍ਰਦਰਸ਼ਨ ਲਈ ਵਧਾਈ ਦਿੱਤੀ |

The post ਪੀ.ਏ.ਯੂ. ਨੇ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਵਿੱਚ ਜਿੱਤੇ 12 ਇਨਾਮ appeared first on Ludhiana Live.