win silver and bronze Archives - Ludhiana Live

ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਦੋ ਖਿਡਾਰੀਆਂ ਨੇ ਜਿੱਤੇ ਤਗਮੇ
ਲੁਧਿਆਣਾ : ਚੱਲ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਇੱਕ ਵਾਰ ਫਿਰ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਰੋਡ, ਲੁਧਿਆਣਾ ਦੇ ਦੋ ਖਿਡਾਰੀ ਜੇਤੂ ਰਹੇ। ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਨੌਵੀਂ ਜਮਾਤ ਦੀ ਵਿਦਿਆਰਥਣ ਕਿਰਨਪ੍ਰੀਤ ਕੌਰ ਜੂਡੋ ਅੰਡਰ-17 ਲੜਕੀਆਂ ਵਿਚ ਕਾਂਸੀ ਦਾ ਤਗਮਾ ਜਿੱਤਣ ਵਿਚ ਸਫਲ ਰਹੀ। ਇਹ ਮੁਕਾਬਲਾ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਦੇ ਮਲਟੀਪਰਪਜ਼ ਹਾਲ ਵਿਖੇ ਕਰਵਾਇਆ ਗਿਆ।

ਕੁਸ਼ਤੀ ਫ੍ਰੀ ਸਟਾਈਲ (ਲੜਕੇ) ਦੇ ਇਕ ਹੋਰ ਮੁਕਾਬਲੇ ਵਿਚ ਨੌਵੀਂ ਜਮਾਤ ਦੇ ਗੁਰਸ਼ਰਨ ਸਿੰਘ ਨੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ। ਇਹ ਮੁਕਾਬਲਾ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਂਦਰਾਂ ਰੋਡ ਲੁਧਿਆਣਾ ਵਿਖੇ ਹੋਇਆ । ਇਨ੍ਹਾਂ ਖਿਡਾਰੀਆਂ ਦੀ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਹਰਮੀਤ ਕੌਰ ਵੜੈਚ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਖਿਡਾਰੀ ਜ਼ਿਲ੍ਹਾ ਪੱਧਰ ‘ਤੇ ਜੇਤੂਆਂ ਵਿੱਚ ਆਪਣਾ ਨਾਮ ਦਰਜ ਕਰਨ ‘ਚ ਸਫਲ ਰਹੇ ਹਨ ,।

The post ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਦੋ ਖਿਡਾਰੀਆਂ ਨੇ ਜਿੱਤੇ ਤਗਮੇ appeared first on Ludhiana Live.