wine dress Archives - Ludhiana Live

ਵਾਈਨ ਡਰੈੱਸ ’ਚ ਹਿਨਾ ਖ਼ਾਨ ਨੇ ਫ਼ੋਟੋਸ਼ੂਟ ਦੌਰਾਨ ਦਿਖਾਏ ਖੂਬਸੂਰਤੀ ਦੇ ਜਲਵੇ, ਤਸਵੀਰਾਂ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
ਜਦੋਂ ਵੀ ਟੀ.ਵੀ. ਦੀਆਂ ਸਟਾਈਲਿਸ਼ ਅਦਾਕਾਰਾਂ ਦੀ ਗੱਲ ਹੁੰਦੀ ਹੈ ਤਾਂ ਯਕੀਕਨ ਉਸ ’ਚ ਹਿਨਾ ਖ਼ਾਨ ਦੇ ਨਾਂ ਦਾ ਜ਼ਿਕਰ ਜ਼ਰੂਰ ਹੁੰਦਾ ਹੈ। ਹਿਨਾ ਆਪਣੀ ਅਦਾਕਾਰੀ ਨਾਲ-ਨਾਲ ਆਪਣੀ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਨਜ਼ਰ ਆ ਰਹੀ ਹੈ। ਅਦਾਕਾਰਾ ਆਪਣੀ ਹੌਟ ਅਤੇ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।

ਹਾਲ ਹੀ ’ਚ ਅਦਾਕਾਰਾ ਨੇ ਇੰਸਟਾਗ੍ਰਾਮ ’ਤੇ ਆਪਣੇ ਸ਼ਾਨਦਾਰ ਫ਼ੋਟੋਸ਼ੂਟ ਦੀ ਝਲਕ ਸਾਂਝੀ ਕੀਤੀ ਹੈ। ਹਿਨਾ ਦੀਆਂ ਤਸਵੀਰਾਂ ਸਾਹਮਣੇ ਆਉਂਦੇ ਹੀ ਇੰਟਰਨੈੱਟ ’ਤੇ ਤੇਜ਼ੀ ਨਾਲ ਵਾਇਰਲ ਹੋ ਜਾਂਦੀਆਂ ਹਨ। ਇਸ ’ਚ ਅਦਾਕਾਰਾ ਬੇਹੱਦ ਹੌਟ ਨਜ਼ਰ ਆ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਵਾਈਨ ਕਲਰ ਦੀ ਡਰੈੱਸ ਪਾਈ ਹੋਈ ਹੈ।

ਇਸ ਡਰੈੱਸ ਨਾਲ ਹੀਨਾ ਨੇ ਵਾਲਾਂ ਦਾ ਖੂਬਸੂਰਤ ਹੇਅਰਸਟਾਈਲ ਕੀਤਾ ਹੋਇਆ ਹੈ। ਹਿਨਾ ਨੇ ਮਿਨੀਮਲ ਮੇਕਅੱਪ ਅਤੇ ਈਅਰਰਿੰਗਸ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਤਸਵੀਰਾਂ ’ਚ ਹਿਨਾ ਦਾ ਇਹ ਸਟਾਈਲ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ। ਹਿਨਾ ਦੇ ਚਾਹੁਣ ਵਾਲਿਆਂ ਉਨ੍ਹਾਂ ਦੇ ਇਸ ਅੰਦਾਜ਼ ਤੋਂ ਨਜ਼ਰਾਂ ਨਹੀਂ ਹਟਾ ਪਾ ਰਹੇ ਹਨ।

ਅਦਾਕਾਰਾ ਜੋ ਵੀ ਪਹਿਰਾਵਾ ਪਾਉਂਦੀ ਹੈ ਉਸ ’ਚ ਪਰਫੈਕਟ ਨਜ਼ਰ ਆਉਂਦੀ ਹੈ। ਪ੍ਰਸ਼ੰਸਕਾਂ ਨੂੰ ਹਿਨਾ ਖ਼ਾਨ ਦਾ ਡਰੈੱਸਿੰਗ ਸੈਂਸ ਬੇਹੱਦ ਪਸੰਦ ਹੈ। ਇਸ ਦੇ ਨਾਲ ਅਦਾਕਾਰਾ ਤਸਵੀਰਾਂ ’ਚ ਵੱਖ-ਵੱਖ ਅੰਦਾਜ਼ ’ਚ ਪੋਜ਼ ਦੇ ਰਹੀ ਹੈ। ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਅਦਾਕਾਰਾ ਕਾਫ਼ੀ ਬੋਲਡ ਅਤੇ ਅਕਰਸ਼ਿਤ ਨਜ਼ਰ ਆ ਰਹੀ ਹੈ।

ਹੌਟ ਅੰਦਾਜ਼ ’ਚ ਹਿਨਾ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਦੀਆਂ ਗਲੈਮਰਸ ਅਦਾਵਾਂ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਰਹੀਆਂ ਹਨ।

ਹਿਨਾ ਦੇ ਟੀ.ਵੀ ਸਕ੍ਰੀਨ ਦੀ ਗੱਲ ਕਰੀਏ ਤਾਂ ਅਦਾਕਾਰਾ ਪਿਛਲੇ ਕੁਝ ਸਮੇਂ ’ਚ ਟੀ.ਵੀ. ਸ਼ੋਅਜ਼ ਤੋਂ ਇਲਾਵਾ ਕਈ ਮਿਊਜ਼ਿਕ ਵੀਡੀਓ, ਵੈੱਬ ਸੀਰੀਜ਼ ਤੇ ਕਈ ਹੋਰ ਪ੍ਰਾਜੈਕਟਸ ਦਾ ਹਿੱਸਾ ਬਣ ਚੁੱਕੀ ਹੈ।

ਇਸ ਤੋਂ ਇਲਾਵਾ ਹਿਨਾ ਖ਼ਾਨ ਨੂੰ ਹਾਲ ਹੀ ’ਚ ਵੈੱਬ ਸੀਰੀਜ਼ Seven One ’ਚ ਦੇਖਿਆ ਗਿਆ ਸੀ। ਇਸ ਤੋਂ ਪਹਿਲਾਂ ਉਹ ਰਿਐਲਿਟੀ ਟੀ.ਵੀ ਸ਼ੋਅ ਸਵਯੰਬਰ ਮੀਕਾ ਦੀ ਵੋਟ ’ਚ ਵੀ ਨਜ਼ਰ ਆ ਚੁੱਕੀ ਹੈ।

The post ਵਾਈਨ ਡਰੈੱਸ ’ਚ ਹਿਨਾ ਖ਼ਾਨ ਨੇ ਫ਼ੋਟੋਸ਼ੂਟ ਦੌਰਾਨ ਦਿਖਾਏ ਖੂਬਸੂਰਤੀ ਦੇ ਜਲਵੇ, ਤਸਵੀਰਾਂ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ appeared first on Ludhiana Live.