winners honoured Archives - Ludhiana Live

ਵਾਰਡ ਨੰਬਰ 41 ਅਧੀਨ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ
ਲੁਧਿਆਣਾ :  ਗੁਰੂ ਨਾਨਕ ਐਜੁਕੇਸਨ ਚੈਰੀਟੇਬਲ ਸੁਸਾਇਟੀ ਗੋਪਾਲਪੁਰ ਦੁਆਰਾ ਚਲਾਏ ਜਾ ਰਹੇ ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਰਿਸਰਚ ਇੰਸਟੀਚਿਊਟ, ਗੁਰੂ ਨਾਨਕ ਕਾਲਜ ਆਫ ਨਰਸਿੰਗ, ਗੁਰੂ ਨਾਨਕ ਕਾਲਜ ਆਫ ਐਜੁਕੇਸਨ ਗੋਪਾਲਪੁਰ ਦਾ 20ਵਾਂ ਤਿੰਨ ਰੌਜਾ ਖੇਡਾਂ ਅਤੇ ਸਭਿਆਚਾਰਕ ਪ੍ਰੋਗਰਾਮ  ਦਾ ਆਗਾਜ਼ ਕੀਤਾ ਗਿਆ।

ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤੀ ਕੀਤੀ ਗਈ। ਵਿਧਾਇਕ ਸਿੱਧੂ ਨੇ ਦੱਸਿਆ ਕਿ ਖੇਡਾਂ ਅਤੇ ਸਭਿਆਚਾਰਕ ਪ੍ਰੋਗਰਾਮ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ ਅਤੇ 10 ਅਪ੍ਰੈਲ ਨੂੰ ਇਸਦਾ ਸਮਾਪਨ ਹੋਵੇਗਾ।  ਮੁੱਖ ਮਹਿਮਾਨ ਸਿੱਧੂ ਵਲੋਂ ਝੰਡਾ ਲਹਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਖਿਡਾਰੀ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ।

ਖੇਡ ਦਿਵਸ ਦੀ ਸ਼ੁਰੂਆਤ ਮੌਕੇ ਤਿੰਨ ਕਾਲਜ ਦੇ  ਵਿਦਿਆਰਥੀਆਂ ਨੇ ਮਾਰਚਪਾਸਟ ਵਿੱਚ ਹਿੱਸਾ ਲਿਆ ਅਤੇ ਸਮਾਗਮ ਵਿੱਚ ਪਹੁੰਚੇ ਵਿਧਾਇਕ ਕੁਲਵੰਤ ਸਿੰਘ ਸਿੱਧੂ  ਨੂੰ ਸਲਾਮੀ ਦਿੱਤੀ। ਇਸ ਦੋਰਾਨ ਮੁੱਖ ਮਹਿਮਾਨ ਸਿੱਧੂ ਵਲੋਂ ਜੇਤੂ ਖਿਡਾਰੀ ਵਿਦਿਆਰਥੀਆ ਨੂੰ ਗਲੇ ਵਿੱਚ ਮੈਡਲ ਪਾ ਕੇ ਸਨਮਾਨਿਤ ਅਤੇ ਪ੍ਰੋਤਸਾਹਿਤ ਕੀਤਾ ਅਤੇ ਚੈਅਰਮੈੱਨ ਡਾ. ਬਲਵਿੰਦਰ ਸਿੰਘ ਵਾਲੀਆ ਨੂੰ ਇਸ ਇਲਾਕੇ ਵਿੱਚ ਵਿਦਿਅਕ ਸੰਸਥਾਵਾ ਚਲਾਉਣ ਲਈ ਵਧਾਈ ਦਿੱਤੀ।

ਡਾ. ਬਲਵਿੰਦਰ ਸਿੰਘ ਵਾਲੀਆ ਚੇਅਰਮੈਨ ਨੇ ਬੱਚਿਆ ਨੂੰ ਆਸ਼ੀਰਵਾਦ ਦਿੱਤਾ । ਉਨ੍ਹਾਂ ਵਿfਦਆਰਥੀਆ ਨੂੰ ਨਸਿ਼ਆ ਤੋ ਬੱਚਣ ਅਤੇ ਤੁੰਦਰੁਸਤ ਜਿੰਦਗੀ  ਜਿਉਣ ਦੀ ਅਪੀਲ ਕੀਤੀ। ਲੜਕਿਆਂ ਦੀ 100 ਮੀਟਰ ਰੇਸ ਵਿੱਚ ਪਹਿਲਾ ਸਥਾਨ ਬਾਹੂਦੀਨ ਅਤੇ ਲੜਕੀਆਂ ਦੀ 100 ਮੀਟਰ ਰੇਸ ਵਿੱਚ ਪਹਿਲਾ ਸਥਾਨ ਸੰਜਨਾ ਨੇ ਪ੍ਰਾਪਤ ਕੀਤਾ।

ਲੜਕਿਆਂ ਦੀ 200 ਮੀਟਰ ਰੇਸ ਵਿੱਚ ਪਹਿਲਾ ਸਥਾਨ ਮਹੁੰਮਦ ਕੈਫ ਅਤੇ ਲੜਕੀਆਂ ਦੀ 200 ਮੀਟਰ ਰੇਸ ਵਿੱਚ ਪਹਿਲਾ ਸਥਾਨ ਸੰਜਨਾ ਨੇ ਪ੍ਰਾਪਤ ਕੀਤਾ। ਲੜਕਿਆਂ ਦੀ 400 ਮੀਟਰ ਰੇਸ ਵਿੱਚ ਪਹਿਲਾ ਸਥਾਨ ਮੁਸਲੀਮ ਅਤੇ ਲੜਕੀਆਂ ਦੀ 400 ਮੀਟਰ ਰੇਸ ਵਿੱਚ ਪਹਿਲਾ ਸਥਾਨ ਅਲੀਨਾ ਅਲੀ ਨੇ ਪ੍ਰਾਪਤ ਕੀਤਾ।

ਤਿੰਨ ਟੰਗੀ ਲੜਕੀਆ ਦੀ ਰੇਸ ਵਿੱਚ ਪਹਿਲਾ ਸਥਾਨ ਨੀਮਰੀਤ ਅਤੇ ਅਮਨਦੀਪ ਅਤੇ ਲੜਕਿਆਂ ਦੀ ਤਿੰਨ ਟੰਗੀ ਰੇਸ ਵਿੱਚ ਪਹਿਲਾ ਸਥਾਨ ਅਕਾਸ਼ ਅਤੇ ਨੀਤੀਨ ਨੇ ਪ੍ਰਾਪਤ ਕੀਤਾ। ਅੰਤ ਵਿੱਚ ਕਾਲਜ਼ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਵਾਲੀਆ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਬਾਅਦ ਵਿੱਚ, ਉਨ੍ਹਾਂ ਵਾਰਡ ਨੰਬਰ 41 ਅਧੀਨ ਹਾਈਵੇਅ ਸਾਈਕਲ ਵਾਲੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਵੀ ਕੀਤਾ।

ਆਪਣੇ ਹਲਕੇ ਦੇ ਵਿਕਾਸ ਨੂੰ ਨਿਰੰਤਰ ਜਾਰੀ ਰੱਖਦਿਆਂ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਇਲਾਕਾ ਨਿਵਾਸੀਆਂ ਦੇ ਨਾਲ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਸਿੱਧੂ ਨੇ ਕਿਹਾ ਕਿ ਮੈਂ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਲੋਕਾਂ ਵੱਲੋਂ ਕੀਤੇ ਵਿਸ਼ਵਾਸ਼ ‘ਤੇ ਖਰਾ ਉੱਤਰਾਂਗਾ ਅਤੇ ਚੌਣਾਂ ਦੌਰਾਨ ਦਿੱਤੀ ਹਰ ਗਾਰੰਟੀ ਨੂੰ ਪੂਰਾ ਕੀਤਾ ਜਾਵੇਗਾ।

ਉਨ੍ਹਾ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕੀਤੇ ਜਾਣ। ਉਨ੍ਹਾ ਕਿਹਾ ਕਿ ਸੜ੍ਹਕ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

The post  ਵਾਰਡ ਨੰਬਰ 41 ਅਧੀਨ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ appeared first on Ludhiana Live.

ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ਼ ਦੀ ਕਰਵਾਈ ਸਾਲਾਨਾ ਐਥਲੈਟਿਕ ਮੀਟ
ਲੁਧਿਆਣਾ : ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ਼, ਗੁਰੂਸਰ ਸੁਧਾਰ ਦੀ ਸਾਲਾਨਾ ਐਥਲੀਟ ਮੀਟ ਅੱਜ ਪੂਰੀ ਸ਼ਾਨੋ^ਸ਼ੌਕਤ ਨਾਲ ਹੋਈ, ਜਿਸ ਵਿਚ ਕਾਲਜ ਗਵਰਨਿੰਗ ਕੌਂਸਲ ਦੇ ਸਕੱਤਰ ਡਾ. ਐੱਸਐੱਸ ਥਿੰਦ ਮੁਖ ਮਹਿਮਾਨ ਵਜੋਂ ਸ਼ਾਮਿਲ ਹੋਏ। ਕਾਲਜ ਪਹੁੰਚਣ ‘ਤੇ ਤਿੰਨਾਂ ਹੀ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਸਮੁੱਚੇ ਸਟਾਫ਼ ਨੇ ਉਨ੍ਹਾਂ ਨੂੰ ਜੀ ਆਇਆ ਨੂੰ ਆਖਿਆ।

ਆਪਣੇ ਸੰਬੋਧਨ ਵਿਚ ਉਨ੍ਹਾਂ ਇਸ ਸਾਲ ਖੇਡ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਵਿਸ਼ੇਸ਼ ਤੌਰ *ਤੇ ਕਿਹਾ ਕਿ ਪੰਜਾਬ ਦਾ ਇਹ ਇਕ ਅਜਿਹਾ ਕਾਲਜ ਹੈ ਜਿਸਦੇ ਮੁਕਾਬਲੇ ਦੀਆਂ ਖੇਡ ਸਹੂਲਤਾਂ ਸ਼ਾਇਦ ਹੀ ਕੀਤੇ ਹੋਰ ਮਿਲਦੀਆਂ ਹੋਣ। ਇਸ ਲਈ ਇੱਥੋਂ ਦੇ ਖਿਡਾਰੀਆਂ ਇਨ੍ਹਾਂ ਖੇਡ ਸਹੂਲਤਾ ਦਾ ਫਾਇਦਾ ਉਠਾ ਕੇ ਹੋਰ ਵੱਡੀਆਂ ਪ੍ਰਾਪਤੀਆਂ ਕਰਨੀਆਂ ਚਾਹੀਦੀਆਂ ਹਨ।

ਅਥਲੈਟਿਕ ਮੀਟ ਦੀ ਆਰੰਭਤਾ ਤਿੰਨਾਂ ਹੀ ਕਾਲਜਾਂ ਦੇ ਖਿਡਾਰੀਆਂ, ਐੱਨਐੱਸ ਐੱਸ ਵਲੰਟੀਅਰਾਂ ਅਤੇ ਐੱਨਸੀਸੀ ਦੇ ਕੈਡਿਟਾਂ ਦੇ ਸ਼ਾਨਦਾਰ ਮਾਰਚ ਪਾਸਟ ਨਾਲ ਹੋਈ। ਮੁਖ ਮਹਿਮਾਨ ਵਲੋਂ ਇਸ ਮਾਰਚ ਪਾਸਟ ਦੀ ਸਟੇਜ਼ ਤੋਂ ਸਲਾਮੀ ਲਈ ਗਈ ਅਤੇ ਐਥਲੈਟਿਕ ਮੀਟ ਦੀ ਆਰੰਭਤਾ ਦਾ ਐਲਾਨ ਕੀਤਾ ਗਿਆ।

ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਆਪਣੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਜਿੱਥੇ ਕਾਲਜ ਦੀਆਂ ਅਕਾਦਮਿਕ ਪ੍ਰਾਪਤੀਆਂ ਦਰਸਾਈਆਂ ਉੱਥੇ ਉਹਨਾਂ ਕਾਲਜ ਖਿਡਾਰੀਆਂ ਵਲੋਂ ਯੂਨੀਵਰਸਿਟੀ, ਅੰਤਰ-ਯੂਨੀਵਰਸਿਟੀ, ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਮੈਡਲਾਂ ਦੀ ਪ੍ਰਾਪਤੀ ਨੂੰ ਵੀ ਵਿਸ਼ੇਸ਼ ਤੌਰ *ਤੇ ਪੇਸ਼ ਕੀਤਾ।

ਇਸ ਐਥਲੈਟਿਕ ਮੀਟ ਵਿਚ 100 ਮੀਟਰ, 200 ਮੀਟਰ, 400 ਮੀਟਰ, 800 ਮੀਟਰ, 1500 ਮੀਟਰ, ਲੰਬੀ ਛਾਲ ਆਦਿ ਸਮੇਤ ਤਿੰਨਾਂ ਹੀ ਕਾਲਜਾਂ ਦੇ ਲੜਕੇ ਅਤੇ ਲੜਕੀਆਂ ਦੇ ਅਨੇਕ ਰੌਚਕ ਮੁਕਾਬਲੇ ਕਰਵਾਏ ਗਏ। ਕਾਲਜ ਗਵਰਨਿੰਗ ਕੌਂਸਲ ਵਲੋਂ ਜੇਤੂ ਖਿਡਾਰੀਆਂ ਨੂੰ ਤਗਮਿਆਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਡਿਗਰੀ ਕਾਲਜ ਵਲੋਂ ਰਣਜੋਤ ਸਿੰਘ ਤੇ ਜਸਪ੍ਰੀਤ ਕੌਰ, ਫਾਰਮੇਸੀ ਕਾਲਜ ਵਲੋਂ ਹਰਸ਼ਿਤ ਤਿਵਾੜੀ ਤੇ ਰੌਸ਼ਨੀ ਅਤੇ ਐਜੂਕੇਸ਼ਨ ਕਾਲਜ ਵਲੋਂ ਗੁਰਜੀਤ ਸਿੰਘ ਤੇ ਹਰਮਨ ਕੌਰ ਨੂੰ ਬੈਸਟ ਐਥਲੀਟ ਐਲਾਨਿਆ ਗਿਆ।

The post ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ਼ ਦੀ ਕਰਵਾਈ ਸਾਲਾਨਾ ਐਥਲੈਟਿਕ ਮੀਟ appeared first on Ludhiana Live.

ਕਿਸਾਨ ਮੇਲੇ ਦੇ ਦੂਜੇ ਦਿਨ ਭਾਰੀ ਮੀਂਹ ਦੇ ਬਾਵਜੂਦ ਕਿਸਾਨਾਂ ਦਾ ਭਰਵਾਂ ਇਕੱਠ
ਲੁਧਿਆਣਾ : ਪੰਜਾਬ ਐਗਰੀਕਚਰਲ ਯੂਨੀਵਰਸਿਟੀ ਦੇ ਲੁਧਿਆਣਾ ਕੈਂਪਸ ਵਿਖੇ ਕਿਸਾਨ ਮੇਲੇ ਦੇ ਅੱਜ ਦੂਜੇ ਦਿਨ ਇਨਾਮ ਵੰਡ ਸਮਾਰੋਹ ਹੋਇਆ | ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਭਾਰਤੀ ਜੰਗਲਾਤ ਖੋਜ ਸੰਸਥਾਨ ਦੇਹਰਾਦੂਨ ਦੇ ਸਾਬਕਾ ਨਿਰਦੇਸ਼ਕ ਜਨਰਲ ਡਾ. ਅਸ਼ਵਨੀ ਕੁਮਾਰ ਸ਼ਰਮਾ ਸ਼ਾਮਿਲ ਹੋਏ ਜਦਕਿ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ |

ਇਸ ਮੌਕੇ ਮੁੱਖ ਮਹਿਮਾਨ ਡਾ. ਅਸ਼ਵਨੀ ਕੁਮਾਰ ਸ਼ਰਮਾ ਨੇ ਕਿਹਾ ਕਿ 50 ਸਾਲ ਪਹਿਲਾਂ ਯੂਨੀਵਰਸਿਟੀ ਵਿੱਚ ਅਕਾਦਮਿਕ ਸਿੱਖਿਆ ਹਾਸਲ ਕਰਨ ਲਈ ਵਧੇਰੇ ਮੁਕਾਬਲਾ ਸੀ | ਪੀ.ਏ.ਯੂ. ਨੇ ਆਪਣੇ ਮਿਆਰ ਨੂੰ ਬਦਲਦੀਆਂ ਸਥਿਤੀਆਂ ਵਿੱਚ ਵੀ ਬਰਕਰਾਰ ਰੱਖਿਆ ਹੈ ਇਹ ਗੱਲ ਵਿਸ਼ੇਸ਼ ਮਾਣ ਵਾਲੀ ਹੈ | ਉਹਨਾਂ ਕਿਹਾ ਕਿ ਖੇਤੀ ਇੱਕ ਬਹੁਤ ਉੱਤਮ ਕਿੱਤਾ ਹੈ ਪਰ ਅਫਸੋਸ ਦੀ ਗੱਲ ਹੈ ਕਿ ਸਾਡਾ ਅੱਜ ਦੇ ਨੌਜਵਾਨ ਦਾ ਧਿਆਨ ਖੇਤੀ ਸਿੱਖਿਆ ਅਤੇ ਖੇਤੀ ਦੇ ਧੰਦੇ ਤੋਂ ਹਟਦਾ ਜਾ ਰਿਹਾ ਹੈ |

ਪੀ.ਏ.ਯੂ. ਦੇ ਖੇਤੀ ਖੋਜ ਅਤੇ ਅਧਿਆਪਨ ਦੇ ਮਿਆਰ ਤੇ ਤਸੱਲੀ ਪ੍ਰਗਟ ਕਰਦਿਆਂ ਉਹਨਾਂ ਕਿਹਾ ਕਿ ਹਰੀ ਕ੍ਰਾਂਤੀ ਲਿਆ ਕੇ ਦੇਸ਼ ਦੇ ਅੰਨ ਭੰਡਾਰ ਨੂੰ ਭਰਪੂਰ ਕਰਨ ਵਿੱਚ ਪੀ.ਏ.ਯੂ. ਵਿਗਿਆਨੀਆਂ ਅਤੇ ਪੰਜਾਬ ਦੇ ਕਿਸਾਨਾਂ ਨੇ ਅਹਿਮ ਭੂਮਿਕਾ ਨਿਭਾਈ ਹੈ | ਪੰਜਾਬ ਵਿੱਚ ਖਾਰੇਪਣ ਦੀ ਸਮੱਸਿਆ ਨੂੰ ਹੱਲ ਕਰਨ ਲਈ ਐਗਰੋ ਫੋਰੈਸਟਰੀ ਦੇ ਮਾਡਲ ਲਗਾਉਣ ਦਾ ਮਸ਼ਵਰਾ ਦਿੰਦਿਆਂ ਉਹਨਾਂ ਬੇਰ ਦੀ ਕਿਸਮ ਐਪਲ ਬੇਰ ਅਤੇ ਅੰਬ ਦੀ ਕਿਸਮ ਮੀਆਜਾਕੀ ਨੂੰ ਵੱਧ ਤੋਂ ਵੱਧ ਲਾਉਣ ਲਈ ਕਿਹਾ|

ਇਸ ਮੌਕੇ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ ਪੀ.ਏ.ਯੂ. ਨੇ ਜੇਤੂ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਵਾਰਡ ਹਾਸਲ ਕਰਨ ਲਈ ਸਾਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ ਅਤੇ ਸਾਡੇ ਜੇਤੂ ਕਿਸਾਨ ਹੋਰਨਾਂ ਕਿਸਾਨਾਂ ਵਾਸਤੇ ਚਾਨਣ-ਮੁਨਾਰੇ ਦਾ ਕੰਮ ਕਰਦੇ ਹਨ | ਧਰਤੀ ਹੇਠਲੇ ਪਾਣੀ ਦੇ ਪੱਧਰ ਦੀ ਨਿਰੰਤਰ ਗਿਰਾਵਟ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਪਾਣੀ ਦੀ ਬੱਚਤ ਕਰਨ ਲਈ ਸਾਨੂੰ ਝੋਨੇ ਦੀ ਘੱਟ ਪਾਣੀ ਲੈਣ ਵਾਲੀ ਕਿਸਮ ਪੀ ਆਰ 126 ਲਗਾਉਣੀ ਚਾਹੀਦੀ ਹੈ ਅਤੇ ਬਾਗਾਂ ਵਾਸਤੇ ਤੁਪਕਾ ਸਿੰਚਾਈ ਵਿਧੀ ਦੀ ਵਰਤੋਂ ਕਰਨੀ ਚਾਹੀਦੀ ਹੈ |

ਇਸ ਮੌਕੇ ਫ਼ਸਲ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡੇ ਗਏ | ਇਸ ਤੋਂ ਪਹਿਲਾਂ ਸਵਾਗਤੀ ਸ਼ਬਦ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਕਹੇ | ਉਹਨਾਂ ਕਿਸਾਨਾਂ ਨੂੰ ਸੂਚਿਤ ਕੀਤਾ ਕਿ ਅੱਜ ਮੇਲੇ ਦਾ ਸਿਖਰ ਹੋਣ ਦੇ ਬਾਵਜੂਦ ਪ੍ਰਦਰਸ਼ਨੀਆਂ ਅਤੇ ਬੀਜਾਂ ਦੀ ਵਿਕਰੀ ਕੱਲ ਵੀ ਜਾਰੀ ਰਹੇਗੀ | ਡਾ. ਬੁੱਟਰ ਨੇ ਕਿਸਾਨ ਮੇਲਿਆਂ ਦੀ ਸ਼ੁਰੂਆਤ ਤੋਂ ਯੂਨੀਵਰਸਿਟੀ ਨਾਲ ਲਗਾਤਾਰ ਜੁੜੇ ਰਹਿਣ ਲਈ ਕਿਸਾਨਾਂ ਦਾ ਧੰਨਵਾਦ ਕੀਤਾ |

ਸਮਾਰੋਹ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ | ਉਹਨਾਂ ਨੇ ਕਿਸਾਨਾਂ ਨੂੰ ਖੇਤ ਪ੍ਰਦਰਸ਼ਨੀਆਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਸਟਾਲਾਂ ਤੇ ਪਹੁੰਚਣ ਦਾ ਸੱਦਾ ਦਿੰਦਿਆਂ ਪੀ.ਏ.ਯੂ. ਦੇ ਖੇਤੀ ਸਾਹਿਤ ਨਾਲ ਜੁੜ ਕੇ ਵਿਗਿਆਨਕ ਲੀਹਾਂ ਤੇ ਖੇਤੀ ਨੂੰ ਤੋਰਨ ਲਈ ਕਿਹਾ | ਅੰਤ ਵਿੱਚ ਕਮਿਊਨਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨਜੋਤ ਸਿੱਧੂ ਨੇ ਸਭ ਦਾ ਧੰਨਵਾਦ ਕੀਤਾ |

The post ਕਿਸਾਨ ਮੇਲੇ ਦੇ ਦੂਜੇ ਦਿਨ ਭਾਰੀ ਮੀਂਹ ਦੇ ਬਾਵਜੂਦ ਕਿਸਾਨਾਂ ਦਾ ਭਰਵਾਂ ਇਕੱਠ appeared first on Ludhiana Live.

ਮਾਲਵਾ ਸੈਂਟਰਲ ਕਾਲਜ ਵਿਖੇ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਨ
ਲੁਧਿਆਣਾ : ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ, ਲੁਧਿਆਣਾ ਵਿਖੇ ਖੇਡਾਂ ਦੀ ਅਸਲ ਭਾਵਨਾ ਨਾਲ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਡਾ: ਰਾਜ ਕੁਮਾਰ ਸ਼ਰਮਾ, ਡਾਇਰੈਕਟਰ ਸਪੋਰਟਸ, ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ, ਬਠਿੰਡਾ ਨੇ ਕੀਤੀ। ਕਾਲਜ ਕੈਂਪਸ ਵਿੱਚ ਪੁੱਜਣ ‘ਤੇ ਕਾਲਜ ਪ੍ਰਬੰਧਕ ਕਮੇਟੀ, ਵਾਈਸ ਪਿ੍ੰਸੀਪਲ ਡਾ: ਸਤਵੰਤ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ |

ਆਪਣੇ ਪ੍ਰੇਰਨਾਦਾਇਕ ਭਾਸ਼ਣ ਵਿੱਚ ਉਨ੍ਹਾਂ ਨੇ ਖਿਡਾਰੀਆਂ ਨੂੰ ਆਪਸ ਵਿੱਚ ਅਨੁਸ਼ਾਸਨ ਅਤੇ ਖੇਡ ਭਾਵਨਾ ਦੇ ਗੁਣ ਪੈਦਾ ਕਰਨ ਲਈ ਕਿਹਾ। ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ, ਲੁਧਿਆਣਾ ਦੇ ਸੇਵਾਮੁਕਤ ਐਸੋਸੀਏਟ ਪ੍ਰੋਫੈਸਰ ਡਾ. ਸੁਖਦੇਵ ਸਿੰਘ, ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਵਿਦਿਆਰਥੀ ਜੀਵਨ ਵਿੱਚ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

ਸਨਮਾਨਿਤ ਮਹਿਮਾਨਾਂ ਵਿਚ ਸ. ਗੁਰਸਿਮਰਨ ਸਿੰਘ ਗਰੇਵਾਲ, ਖ਼ਜ਼ਾਨਚੀ, ਖ਼ਾਲਸਾ ਦੀਵਾਨ , ਡਾ: ਮੁਕਤੀ ਗਿੱਲ, ਪ੍ਰਿੰਸੀਪਲ ਖ਼ਾਲਸਾ ਕਾਲਜ ਫ਼ਾਰ ਵੂਮੈਨ, ਲੁਧਿਆਣਾ, ਡਾ.ਹਰਪ੍ਰੀਤ ਕੌਰ, ਪ੍ਰਿੰਸੀਪਲ, ਖਾਲਸਾ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਨੇ ਇਸ ਮੌਕੇ ਸ਼ਿਰਕਤ ਕੀਤੀ। ਭਾਗੀਦਾਰਾਂ ਨੇ 100, 200, 400 ਮੀਟਰ ਦੌੜ ਅਤੇ ਬੋਰੀ ਦੌੜ ਆਦਿ ਸਮੇਤ ਵੱਖ-ਵੱਖ ਸਮਾਪਤੀ ਖੇਡ ਮੁਕਾਬਲਿਆਂ ਵਿੱਚ ਆਪਣੀ ਯੋਗਤਾ ਦਾ ਸਬੂਤ ਦਿੱਤਾ।

ਡਾ: ਸਤਵੰਤ ਕੌਰ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹਦਿਆਂ ਖੇਡਾਂ ਦੇ ਖੇਤਰ ਵਿੱਚ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਕਾਲਜ ਦੇ ਸਿਤਾਰਿਆਂ ਨੇ ਵੱਖ-ਵੱਖ ਅਕਾਦਮਿਕ ਅਤੇ ਸਹਿ-ਪਾਠਕ੍ਰਮ ਖੇਤਰਾਂ ਵਿੱਚ ਨਾਮਣਾ ਖੱਟਿਆ ਹੈ। ਸਮਾਗਮ ਦੀ ਸਮਾਪਤੀ ‘ਤੇ ਪੰਜਾਬੀ ਸੱਭਿਆਚਾਰ ਦੀ ਰੂਹ ਗਿੱਧਾ ਦਰਸ਼ਕਾਂ ਸਾਹਮਣੇ ਪੇਸ਼ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੇ ਐਥਲੈਟਿਕ ਮੀਟ ਦੀ ਸਮਾਪਤੀ ਦਾ ਐਲਾਨ ਕੀਤਾ |

The post ਮਾਲਵਾ ਸੈਂਟਰਲ ਕਾਲਜ ਵਿਖੇ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਨ appeared first on Ludhiana Live.

GGNIMT ਦੇ ਉੱਦਮੀ ਕਲੱਬ ਨੇ ਸਪਰਿੰਗ ਫੈਸਟ 2023 ਦਾ ਕੀਤਾ ਆਯੋਜਨ
ਲੁਧਿਆਣਾ : ਜੀਜੀਐਨ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਜੀਜੀਐਨਆਈਐਮਟੀ), ਸਿਵਲ ਲਾਈਨਜ਼ ਦੇ ਉੱਦਮੀ ਕਲੱਬ ਨੇ ਆਪਣੇ ਕੈਂਪਸ ਵਿੱਚ ਇੱਕ ਉੱਦਮੀ ਸਮਾਗਮ, ਸਪਰਿੰਗ ਫੈਸਟ 2023 ਦਾ ਆਯੋਜਨ ਕੀਤਾ। ਸਪਰਿੰਗ ਫੈਸਟ ਦਾ ਉਦਘਾਟਨ ਸ: ਅਰਵਿੰਦਰ ਸਿੰਘ, ਜਨਰਲ ਸਕੱਤਰ, ਜੀ.ਕੇ.ਈ.ਸੀ. ਅਤੇ ਸ.ਹਰਸ਼ਰਨ ਸਿੰਘ ਨਰੂਲਾ ਅਤੇ ਸ: ਅਰਵਿੰਦਰ ਸਿੰਘ, ਸੀਨੀਅਰ ਮੈਂਬਰ ਜੀ.ਕੇ.ਈ.ਸੀ. ਨੇ ਕੀਤਾ।

ਇਸ ਈਵੈਂਟ ਵਿੱਚ ਬਿਜ਼ਨਸ ਮੈਨੇਜਮੈਂਟ, ਹੋਸਪਿਟੈਲਿਟੀ, ਕੰਪਿਊਟਰ ਐਪਲੀਕੇਸ਼ਨ ਅਤੇ ਫੈਸ਼ਨ ਡਿਜ਼ਾਈਨਿੰਗ ਵਿਭਾਗਾਂ ਦੇ ਵਿਦਿਆਰਥੀਆਂ ਨੇ ਆਪਣੇ ਮਾਰਕੀਟਿੰਗ ਅਤੇ ਰਚਨਾਤਮਕ ਹੁਨਰ ਨੂੰ ਪ੍ਰਦਰਸ਼ਿਤ ਕਰਨ ਲਈ ਸਟਾਲ ਲਗਾਏ। ਵਿਦਿਆਰਥੀਆਂ ਨੇ ਦੱਖਣੀ ਭਾਰਤੀ, ਚੀਨੀ, ਮਹਾਂਦੀਪੀ ਅਤੇ ਮੁਗਲਾਈ ਤੋਂ ਲੈ ਕੇ ਕਈ ਪਕਵਾਨਾਂ ਦੇ ਸਟਾਲ ਲਗਾਏ।

ਫੈਸ਼ਨ ਦੇ ਵਿਦਿਆਰਥੀਆਂ ਨੇ ਫੈਸ਼ਨ ਉਪਕਰਣਾਂ, ਗਹਿਣਿਆਂ ਅਤੇ ਨੇਲ ਆਰਟ, ਮਧੁਬਨੀ ਪੇਂਟਿੰਗਾਂ ਅਤੇ ਹੱਥਾਂ ਨਾਲ ਤਿਆਰ ਕੀਤੀਆਂ ਟੀ-ਸ਼ਰਟਾਂ ਵਰਗੀਆਂ ਐਪਲੀਕੇਸ਼ਨ ਹੁਨਰਾਂ ਦੀਆਂ ਆਪਣੀਆਂ ਰਚਨਾਵਾਂ ਪ੍ਰਦਰਸ਼ਿਤ ਕੀਤੀਆਂ।

ਡਾਇਰੈਕਟਰ ਮਨਜੀਤ ਸਿੰਘ ਛਾਬੜਾ ਨੇ ਕਿਹਾ ਕਿ ਸਪਰਿੰਗ ਫੈਸਟ ਦੇ ਆਯੋਜਨ ਦਾ ਉਦੇਸ਼ ਕਿਤਾਬਾਂ ਤੋਂ ਇਲਾਵਾ ਸਿੱਖਣ ਦਾ ਮੌਕਾ ਪ੍ਰਦਾਨ ਕਰਨਾ ਹੈ, ਜੋ ਕਿ ਅੱਜ ਦੇ ਤਿੱਖੇ ਮੁਕਾਬਲੇ ਵਾਲੇ ਸੰਸਾਰ ਵਿੱਚ ਸਫਲਤਾ ਲਈ ਜ਼ਰੂਰੀ ਹੈ। ਬਜ਼ਾਰ- ਬਿਜ਼ਨਸ ਐਕਸੀਲੈਂਸ ਮੁਕਾਬਲੇ ਦੇ ਜੇਤੂ ਟੀਮਾਂ ਅਤੇ ਵਿਭਾਗ ਦੀਆਂ ਟੀਮਾਂ ਸਨ ਜਿਨ੍ਹਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਵਿਭਾਗ ਦੀ ਟੀਮ ਨੇ ਦੂਜਾ ਅਤੇ ਵਿਭਾਗ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।

ਮੇਲੇ ਵਰਗਾ ਮਾਹੌਲ ਪ੍ਰਦਾਨ ਕਰਨ ਲਈ ਕਈ ਸੱਭਿਆਚਾਰਕ ਮੁਕਾਬਲੇ ਜਿਵੇਂ ਕਿ ਸੋਲੋ ਡਾਂਸ, ਮਜ਼ੇਦਾਰ ਖੇਡਾਂ ਜਿਵੇਂ ਕਿ ਦੌੜ ਅਤੇ ਇੱਕ ਟੱਗ ਆਫ ਵਾਰ ਮੁਕਾਬਲਾ ਵੀ ਕਰਵਾਇਆ ਗਿਆ। ਪੁਰਸ਼ ਟੀਮ ਨੂੰ ਸਖ਼ਤ ਦੌਰ ਦੀ ਲੜੀ ਵਿੱਚੋਂ ਲੰਘਣ ਤੋਂ ਬਾਅਦ ਜੇਤੂ ਐਲਾਨਿਆ ਗਿਆ। ਇਸ ਮੁਕਾਬਲੇ ਵਿੱਚ ਪਿੱਛੇ ਨਾ ਰਹਿਣ ਵਾਲੀਆਂ ਲੜਕੀਆਂ ਨੇ ਵੀ ਭਾਗ ਲਿਆ ਅਤੇ ਪਹਿਲਾ ਇਨਾਮ ਜਿੱਤਿਆ ਜਦਕਿ ਪੀਜੀ ਗਰਲਜ਼ ਨੇ ਦੂਜਾ ਇਨਾਮ ਜਿੱਤਿਆ।

ਸੋਲੋ ਡਾਂਸ ਈਵੈਂਟ ਵਿੱਚ ਪਹਿਲੀ ਪੁਜ਼ੀਸ਼ਨ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਜੀ.ਕੇ.ਈ.ਸੀ ਦੇ ਜਨਰਲ ਸਕੱਤਰ ਸ: ਅਰਵਿੰਦਰ ਸਿੰਘ ਨੇ ਇਸ ਸਮਾਗਮ ਦੇ ਆਯੋਜਨ ਵਿੱਚ ਵਿਦਿਆਰਥੀਆਂ ਵੱਲੋਂ ਦਿਖਾਏ ਗਏ ਉਤਸ਼ਾਹ ਅਤੇ ਫੈਕਲਟੀ ਮੈਂਬਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਪਿ੍ੰਸੀਪਲ ਡਾ. ਪਰਵਿੰਦਰ ਸਿੰਘ ਨੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਨ ਲਈ ਉੱਦਮੀ ਕਲੱਬ ਦੇ ਯਤਨਾਂ ਦੀ ਸ਼ਲਾਘਾ ਕੀਤੀ |

The post GGNIMT ਦੇ ਉੱਦਮੀ ਕਲੱਬ ਨੇ ਸਪਰਿੰਗ ਫੈਸਟ 2023 ਦਾ ਕੀਤਾ ਆਯੋਜਨ appeared first on Ludhiana Live.

ਬੀਸੀਐਮ ਆਰੀਆ ਸਕੂਲ ‘ਚ ਕਰਵਾਏ ‘ਪਤੰਗ ਉਡਾਉਣ’ ਦੇ ਮਜ਼ੇਦਾਰ ਮੁਕਾਬਲੇ
ਲੁਧਿਆਣਾ : ਬੀਸੀਐਮ ਆਰੀਆ ਸਕੂਲ, ਲੁਧਿਆਣਾ ਦੇ ਵਿਹੜੇ ਵਿੱਚ ਨੌਵੀਂ ਜਮਾਤ ਲਈ ‘ਪਤੰਗ ਉਡਾਉਣ’ ਦੇ ਮਜ਼ੇਦਾਰ ਮੁਕਾਬਲੇ ਦਾ ਆਯੋਜਨ ਕੀਤਾ ਗਿਆ । ਪ੍ਰਿੰਸੀਪਲ ਸ੍ਰੀਮਤੀ ਅਨੁਜਾ ਕੌਸ਼ਲ ਨੇ ਪਤਵੰਤਿਆਂ, ਡਾਇਰੈਕਟਰ ਡਾ ਪਰਮਜੀਤ ਕੌਰ ਅਤੇ ਡੀਨ ਅਕਾਦਮਿਕ ਸ੍ਰੀਮਤੀ ਰਚਨਾ ਮਲਹੋਤਰਾ ਦੀ ਹਾਜ਼ਰੀ ਵਿੱਚ ਸਮਾਗਮ ਦੀ ਪ੍ਰਧਾਨਗੀ ਕੀਤੀ।

ਇਸ ਸਮੇਂ ਦੀ ਜੱਜ ਸ੍ਰੀਮਤੀ ਮੋਨਿਕਾ ਵਾਲੀਆ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਚੰਦਰ ਜੋਤੀ (ਜੋਨ-ਡੀ, ਨਗਰ ਨਿਗਮ ਦੀ ਕਮਿਊਨਿਟੀ ਅਫ਼ਸਰ) ਵੀ ਹਾਜ਼ਰ ਸਨ। ਅਣਗਿਣਤ ਰੰਗ-ਬਿਰੰਗੀਆਂ ਪਤੰਗਾਂ ਨੇ ਇੱਕ ਸੰਦੇਸ਼ ਫੈਲਾਇਆ, “ਚਾਈਨਾ ਥ੍ਰੈਡ ਨੂੰ ਨਾ ਕਹੋ।” ਇਸ ਰੰਗੀਨ ਜੰਬੂਰੀ ਨੇ ਦਰਸ਼ਕਾਂ ਨੂੰ ਕਾਫ਼ੀ ਸੁੰਦਰ ਨਜ਼ਾਰਾ ਪੇਸ਼ ਕੀਤਾ।

ਬੀਸੀਐਮ ਆਰੀਆ ਦੀ ਵਾਤਾਵਰਣ ਮੈਨੇਜਰ ਵਿਪਰਾ ਕਾਲੇ ਨੇ ਕਿਹਾ, ਪਤੰਗ ਉਡਾਉਣ ਦੁਆਰਾ ਜਾਗਰੂਕਤਾ ਪੈਦਾ ਕਰਨ ਅਤੇ 17 ਟਿਕਾਊ ਟੀਚਿਆਂ ਲਈ ਹੱਲ ਲੱਭਣ ਲਈ ਇਹ ਨੌਜਵਾਨ ਪੀੜ੍ਹੀ ਲਈ ਇੱਕ ਸ਼ਾਨਦਾਰ ਮੌਕਾ ਹੈ।

ਅਨੁਜਾ ਕੌਸ਼ਲ ਪ੍ਰਿੰਸੀਪਲ ਨੇ ਇਸ ਗੱਲ ‘ਤੇ ਵਧੇਰੇ ਜ਼ੋਰ ਦਿੱਤਾ ਹੈ ਕਿ ਵਾਤਾਵਰਣ ਦੇ ਪਤਨ ਦੇ ਗ੍ਰਾਫ ਨੂੰ ਘਟਾਉਣ ਦੇ ਮੱਦੇਨਜ਼ਰ, ਟਿਕਾਊ ਵਿਕਾਸ ਦੇ ਟੀਚੇ ਸਾਰਿਆਂ ਲਈ ਇੱਕ ਬਿਹਤਰ ਅਤੇ ਵਧੇਰੇ ਟਿਕਾਊ ਭਵਿੱਖ ਪ੍ਰਾਪਤ ਕਰਨ ਲਈ ਬਲੂਪ੍ਰਿੰਟ ਹਨ। ਸਾਨੂੰ ਗ੍ਰਹਿ ਦੀ ਰੱਖਿਆ ਕਰਦੇ ਹੋਏ ਖੁਸ਼ਹਾਲੀ ਦੇ ਪਹੀਏ ਨੂੰ ਉਤਸ਼ਾਹਤ ਕਰਨ ਦੀ ਲੋੜ ਹੈ

The post ਬੀਸੀਐਮ ਆਰੀਆ ਸਕੂਲ ‘ਚ ਕਰਵਾਏ ‘ਪਤੰਗ ਉਡਾਉਣ’ ਦੇ ਮਜ਼ੇਦਾਰ ਮੁਕਾਬਲੇ appeared first on Ludhiana Live.

ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਕਰਵਾਏ ਸਾਲਾਨਾ ਖੇਡ ਮੁਕਾਬਲੇ
ਲੁਧਿਆਣਾ : ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਾਈ ਰਣਧੀਰ ਸਿੰਘ ਨਗਰ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਾਏ ਗਏ, ਜਿਨ੍ਹਾਂ ‘ਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਖੇਡਾਂ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਗੁਰਬਾਣੀ ਕੀਰਤਨ ਕਰਨ ਅਤੇ ਬਾਬਾ ਜੀ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਹੋਈ। ਪ੍ਰਿੰਸੀਪਲ ਸ੍ਰੀਮਤੀ ਜਿਨੀ ਤਲਵਾਰ ਦੀ ਦੇਖ-ਰੇਖ ਹੇਠ ਹੋਏ ਖੇਡ ਮੁਕਾਬਲਿਆਂ ‘ਚ ਨਰਸਰੀ, ਐਲ.ਕੇ.ਜੀ., ਯੂ.ਕੇ.ਜੀ. ਦੇ ਬੱਚਿਆਂ ਨੇ ਐਨੀਮਲ ਰੇਸ, ਕੁਆਇਨ ਰੇਸ, ਬੈਗ ਪੈਕ ਰੇਸ, ਰਿਗ ਆਉਟ ਵਿਚ ਹਿੱਸਾ ਲੈਕੇ ਸਭ ਦਾ ਮਨ ਮੋਹ ਲਿਆ।

ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਹਰਡਲ ਰੇਸ, ਸੈਕ ਰੇਸ, ਡਰੈਸ ਅਪ ਰੇਸ, ਬਲੂਨ ਰੇਸ, ਸਲੋਅ ਸਾਈਕਿਲੰਗ, ਸ਼ਾਰਟ ਪੁੱਟ, ਲੋਂਗ ਜੰਪ ਆਦਿ ਖੇਡਾਂ ਵਿਚ ਹਿੱਸਾ ਲਿਆ ਅਤੇ ਜੇਤੂਆਂ ਨੂੰ ਸਰਟੀਫਿਕੇਟ/ਮੈਡਲ ਦੇਕੇ ਸਨਮਾਨਿਤ ਕੀਤਾ ਗਿਆ। ਪਿੰ੍ਰਸੀਪਲ ਸ਼੍ਰੀਮਤੀ ਤਲਵਾਰ ਨੇ ਬੱਚਿਆਂ ਨੂੰ ਖੇਡਾਂ ਦੀ ਮਹੱਤਾ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ‘ਚ ਸਹਾਈ ਹੁੰਦੀਆਂ ਹਨ।

The post ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਕਰਵਾਏ ਸਾਲਾਨਾ ਖੇਡ ਮੁਕਾਬਲੇ appeared first on Ludhiana Live.

62ਵੇਂ ਇੰਟਰ-ਜ਼ੋਨਲ ਯੂਥ ਤੇ ਹੈਰੀਟੇਜ ਫ਼ੈਸਟੀਵਲ ਦਾ ਦੂਜਾ ਦਿਨ ਰਿਹਾ ਵਿਰਾਸਤੀ ਸੰਗੀਤ ਦੇ ਨਾਂਅ
ਖੰਨਾ / ਲੁਧਿਆਣਾ : ਏਐੱਸ.ਕਾਲਜ ਖੰਨਾ ‘ਚ 62ਵੇਂ ਇੰਟਰ-ਜ਼ੋਨਲ ਯੂਥ ਤੇ ਹੈਰੀਟੇਜ ਫ਼ੈਸਟੀਵਲ ਦਾ ਦੂਜਾ ਦਿਨ ਵਿਰਾਸਤੀ ਸੰਗੀਤ ਤੇ ਲਲਿਤ ਕਲਾਵਾਂ ਦੇ ਨਾਂ ਰਿਹਾ, ਜਿਸ ‘ਚ ਪੰਜਾਬ ਦੇ ਲੋਕ-ਨਾਚ ਭੰਗੜਾ, ਗਿੱਧਾ, ਵਿਰਾਸਤੀ ਸੰਗੀਤ ਆਈਟਮਾਂ ‘ਚ ਅੌਰਤਾਂ ਦੇ ਰਵਾਇਤੀ ਗੀਤ, ਭਾਰਤੀ ਸਮੂਹਿਕ ਗੀਤ, ਲੋਕ-ਗੀਤ, ਲਲਿਤ ਕਲਾਵਾਂ ਵਿੱਚੋਂ ਕੋਲਾਜ਼ ਮੇਕਿੰਗ, ਰੰਗੋਲੀ, ਆਨ ਦੀ ਸਪਾਟ ਪੇਂਟਿੰਗ, ਫ਼ੋਟੋਗ੍ਰਾਫ਼ੀ, ਕਲੇਅ ਮਾਡਿਲੰਗ, ਕਾਰਟੂਨਿੰਗ, ਪੋਸਟਰ ਮੇਕਿੰਗ, ਇਨਸਟਾਲੇਸ਼ਨ, ਸਟਿਲ ਲਾਈਫ਼ ਡਰਾਇੰਗ ਤੇ ਕੁਇਜ਼ ਮੁਕਾਬਲੇ ਕਰਵਾਏ ਗਏ।

ਸਮਾਗਮ ‘ਚ ਰਣਦੀਪ ਸਿੰਘ ਨਾਭਾ ਕੈਬਨਿਟ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਅਮਰੀਕ ਸਿੰਘ ਿਢੱਲੋਂ, ਵਿਧਾਇਕ ਸਮਰਾਲਾ ਤੇ ਗੁਰਪ੍ਰਰੀਤ ਸਿੰਘ ਜੀਪੀ ਵਿਧਾਇਕ ਬਸੀ ਪਠਾਣਾਂ ਨੇ ਵਿਸ਼ੇਸ਼-ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਕਰਨਵੀਰ ਸਿੰਘ ਢਿੱਲੋਂ ਪੀਐੱਸਪੀਸੀਐੱਲ, ਭੰਗੜਾ ਕਲਾਕਾਰ ਤੇ ਲੋਕ ਗਾਇਕ ਪੰਮੀ ਬਾਈ ਤੇ ਪ੍ਰਸਿੱਧ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਉਚੇਚੇ ਤੌਰ ‘ਤੇ ਪਹੁੰਚੇ।

ਸਮਾਗਮ ਦੇ ਆਰੰਭ ‘ਚ ਕਾਲਜ ਪ੍ਰਿੰਸੀਪਲ ਡਾ. ਆਰਐੱਸ ਝਾਂਜੀ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਰਣਦੀਪ ਸਿੰਘ ਨਾਭਾ ਨੇ ਆਪਣੀ ਉਚੇਰੀ ਸਿੱਖਿਆ ਦੇ ਦਿਨਾਂ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੂੰ ਚੰਗੇਰੇ ਭਵਿੱਖ ਲਈ ਮਿਹਨਤ ਕਰਨ ਲਈ ਪੇ੍ਰਿਤ ਕੀਤਾ। ਰਣਦੀਪ ਸਿੰਘ ‘ਨਾਭਾ’ ਨੇ ਪੰਜ ਲੱਖ ਰੁਪਏ ਤੇ ਗੁਰਪ੍ਰੀਤ ਸਿੰਘ ਜੀਪੀ ਨੇ ਦੋ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ। ਇਸ ਦੌਰਾਨ ਮੁੱਖ-ਮਹਿਮਾਨ ਅਤੇ ਵਿਸ਼ੇਸ਼-ਮਹਿਮਾਨਾਂ ਨੂੰ ਕਾਲਜ ਵਲੋਂ ਯਾਦਗਾਰੀ ਚਿੰਨ੍ਹ ਵੀ ਭੇਟ ਕੀਤੇ ਗਏ।

ਮੁਕਾਬਲਿਆਂ ‘ਚੋਂ ਕਲਾਸੀਕਲ ਡਾਂਸ ‘ਚ ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਨੇ ਪਹਿਲਾ, ਰਿਐਤ ਕਾਲਜ ਆਫ਼ ਲਾਅ ਨੇ ਦੂਜਾ ਤੇ ਪੰਜਾਬ ਯੂਨੀਵਰਸਿਟੀ ਕੈਂਪਸ ਚੰਡੀਗੜ੍ਹ ਨੇ ਤੀਜਾ ਸਥਾਨ, ਗਰੁੱਪ ਡਾਂਸ ਜਨਰਲ ‘ਚ ਦਸਮੇਸ਼ ਗਰਲਜ਼ ਕਾਲਜ ਬਾਦਲ ਨੇ ਪਹਿਲਾ ਸਥਾਨ, ਦੇਵ ਸਮਾਜ ਕਾਲਜ ਫ਼ਾਰ ਵਿਮੈੱਨ, ਰਾਮਗੜ੍ਹੀਆ ਗਰਲਜ਼ ਕਾਲਜ ਨੇ ਦੂਜਾ ਸਥਾਨ ਤੇ ਦੇਵ ਸਮਾਜ ਕਾਲਜ ਚੰਡੀਗੜ੍ਹ, ਏਐੱਸ ਕਾਲਜ ਖੰਨਾ ਨੇ ਤੀਜਾ ਸਥਾਨ, ਸ਼ਬਦ ਗਾਇਨ ‘ਚ ਆਰਐੱਸਡੀ ਕਾਲਜ ਿਫ਼ਰੋਜਪੁਰ ਨੇ ਪਹਿਲਾ, ਐੱਸਜੀਜੀਐੱਸ ਕਾਲਜ ਚੰਡੀਗੜ੍ਹ ਨੇ ਦੂਜਾ ਸਥਾਨ ਤੇ ਖ਼ਾਲਸਾ ਕਾਲਜ ਫ਼ਾਰ ਵਿਮੈਨ ਲੁਧਿਆਣਾ, ਦਸਮੇਸ਼ ਗਰਲਜ਼ ਕਾਲਜ ਬਾਦਲ ਨੇ ਤੀਜਾ ਸਥਾਨ ਹਾਸਿਲ ਕੀਤਾ।

ਭਜਨ ਗਾਇਨ ‘ਚ ਭਾਗ ਸਿੰਘ ਖ਼ਾਲਸਾ ਕਾਲਜ ਅਬੋਹਰ ਨੇ ਪਹਿਲਾ, ਡੀਏਵੀ ਕਾਲਜ ਚੰਡੀਗੜ੍ਹ, ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਨੇ ਦੂਜਾ ਸਥਾਨ ਤੇ ਸਰਕਾਰੀ ਹੋਮ ਸਾਇੰਸ ਕਾਲਜ ਚੰਡੀਗੜ੍ਹ ਨੇ ਤੀਜਾ ਸਥਾਨ, ਗੀਤ ਗਾਇਨ ‘ਚ ਜੀਐੱਨਸੀ ਕਾਲਜ ਮੁਕਤਸਰ ਨੇ ਪਹਿਲਾ, ਪੀਜੀਜੀਸੀ ਸੈਕਟਰ-11 ਚੰਡੀਗੜ੍ਹ ਨੇ ਦੂਜਾ, ਐੱਸਐੱਮਐੱਸ ਕਰਮਜੀਤ ਕਾਲਜ ਫ਼ਾਰ ਵਿਮੈਨ ਹੁਸ਼ਿਆਰਪੁਰ, ਜੀਜੀਐੱਨ ਖ਼ਾਲਸਾ ਕਾਲਜ ਲੁਧਿਆਣਾ ਨੇ ਤੀਜਾ ਸਥਾਨ, ਗ਼ਜ਼ਲ ਗਾਇਨ ‘ਚ ਜੀਜੀਐੱਸ ਖ਼ਾਲਸਾ ਕਾਲਜ ਫ਼ਾਰ ਗਰਲਜ਼ ਝਾੜ ਸਾਹਿਬ ਨੇ ਪਹਿਲਾ, ਜੀਐੱਨ ਕਾਲਜ ਨਾਰੰਗਵਾਲ ਨੇ ਦੂਜਾ ਤੇ ਪਰਤਾਪ ਕਾਲਜ ਆਫ਼ ਐਜੂਕੇਸ਼ਨ ਲੁਧਿਆਣਾ ਨੇ ਤੀਜਾ ਸਥਾਨ ਹਾਸਿਲ ਕੀਤਾ।

ਕਲਾਸੀਕਲ ਮਿਊਜ਼ਿਕ ਵੋਕਲ ‘ਚ ਜੀਐੱਨ ਕਾਲਜ ਨਾਰੰਗਵਾਲ ਨੇ ਪਹਿਲਾ, ਐੱਮਟੀਐੱਸਐੱਮ ਕਾਲਜ ਫ਼ਾਰ ਗਰਲਜ਼ ਲੁਧਿਆਣਾ ਨੇ ਦੂਜਾ ਤੇ ਪੀਜੀਜੀਸੀ ਸੈਕ.11 ਚੰਡੀਗੜ੍ਹ ਨੇ ਤੀਜਾ ਸਥਾਨ, ਸਿਰਜਣਾਤਮਕ ਲਿਖਤ ਮੁਕਾਬਲਿਆਂ ‘ਚੋਂ ਲੇਖ ਸ਼ੇ੍ਣੀ ‘ਚ ਜੀਐੱਚਜੀ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਗੁਰੂਸਰ ਸਧਾਰ ਨੇ ਪਹਿਲਾ, ਗੌਰਮਿੰਟ ਕਾਲਜ ਫ਼ਾਰ ਗਰਲਜ਼ ਲੁਧਿਆਣਾ ਨੇ ਦੂਜਾ ਤੇ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ 20-ਡੀ ਚੰਡੀਗੜ੍ਹ, ਪੀ.ਯੂ.ਆਰ.ਸੀ. ਲੁਧਿਆਣਾ ਨੇ ਤੀਜਾ ਸਥਾਨ, ਕਵਿਤਾ ਸ਼ੇ੍ਣੀ ‘ਚ ਦੇਵ ਸਮਾਜ ਕਾਲਜ ਆਫ਼ ਅਜੂਕੇਸ਼ਨ ਚੰਡੀਗੜ੍ਹ ਨੇ ਪਹਿਲਾ, ਡੀਏਵੀ ਕਾਲਜ ਆਫ਼ ਐਜੂਕੇਸ਼ਨ ਅਬੋਹਰ, ਸਰਕਾਰੀ ਕਾਲਜ ਹੁਸ਼ਿਆਰਪੁਰ ਨੇ ਦੂਜਾ ਤੇ ਐੱਲਐੱਲਆਰ.ਐੱਮ. ਕਾਲਜ ਫ਼ਾਰ ਐਜੂਕੇਸ਼ਨ ਮੋਗਾ, ਜੀਜੀਐੱਨ ਖ਼ਾਲਸਾ ਕਾਲਜ ਲੁਧਿਆਣਾ ਨੇ ਤੀਜਾ ਸਥਾਨ ਹਾਸਿਲ ਕੀਤਾ।

The post 62ਵੇਂ ਇੰਟਰ-ਜ਼ੋਨਲ ਯੂਥ ਤੇ ਹੈਰੀਟੇਜ ਫ਼ੈਸਟੀਵਲ ਦਾ ਦੂਜਾ ਦਿਨ ਰਿਹਾ ਵਿਰਾਸਤੀ ਸੰਗੀਤ ਦੇ ਨਾਂਅ appeared first on Ludhiana Live.