winter holydays Archives - Ludhiana Live

ਪੰਜਾਬ ਦੇ 10 ਮੈਰੀਟੋਰੀਅਸ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਰੱਦ
ਲੁਧਿਆਣਾ : ਸੁਸਾਇਟੀ ਫ਼ਾਰ ਪ੍ਰਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫ਼ਾਰ ਵੂਰ ਐਾਡ ਮੈਰੀਟੋਰੀਅਸ ਸਟੂਡੈਂਟਸ ਆਫ਼ ਪੰਜਾਬ ਨੇ ਸੂਬੇ ਭਰ ਦੇ 10 ਮੈਰੀਟੋਰੀਅਸ ਸਕੂਲਾਂ ‘ਚ ਸਰਦ ਰੁੱਤ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਮੈਰੀਟੋਰੀਅਸ ਸਕੂਲਾਂ ‘ਚ 11ਵੀਂ ਜਮਾਤ ਦੀਆਂ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ।

ਸੁਸਾਇਟੀ ਦਾ ਤਰਕ ਹੈ ਕਿ ਵਿਦਿਆਰਥੀਆਂ ਨੂੰ ਮੈਰੀਟੋਰੀਅਸ ਸਕੂਲਾਂ ਵਿੱਚ ਆਏ ਸਿਰਫ਼ 7 ਦਿਨ ਹੀ ਹੋਏ ਹਨ, ਇਸ ਲਈ ਜੇਕਰ ਹੁਣੇ ਛੁੱਟੀਆਂ ਹੋ ਜਾਂਦੀਆਂ ਹਨ ਤਾਂ ਉਨ੍ਹਾਂ ਦੀ ਪੜ੍ਹਾਈ ਅਤੇ ਕਲਾਸਾਂ ਦਾ ਰੁਟੀਨ ਚੱਲੇਗਾ। ਵੈਸੇ ਵੀ ਮੈਰੀਟੋਰੀਅਸ ਸਕੂਲਾਂ ਵਿੱਚ ਜੁਲਾਈ ਤੋਂ ਜੋ ਕਲਾਸਾਂ ਸ਼ੁਰੂ ਹੋਣੀਆਂ ਸਨ, ਉਹ ਦਸੰਬਰ ਵਿੱਚ ਸ਼ੁਰੂ ਹੋ ਗਈਆਂ ਹਨ ਅਤੇ ਟਰਮ-2 ਦੇ ਸਿਲੇਬਸ ਵਿੱਚ ਬਹੁਤ ਘੱਟ ਸਮਾਂ ਬਚਿਆ ਹੈ।

ਦੱਸ ਦੇਈਏ ਕਿ ਰਾਜ ਭਰ ਵਿੱਚ ਲੁਧਿਆਣਾ, ਜਲੰਧਰ, ਬਠਿੰਡਾ, ਮੋਹਾਲੀ, ਅੰਮ੍ਰਿਤਸਰ, ਫਿਰੋਜ਼ਪੁਰ, ਸੰਗਰੂਰ, ਪਟਿਆਲਾ, ਗੁਰਦਾਸਪੁਰ ਅਤੇ ਤਲਵਾੜਾ ਵਿੱਚ 10 ਮੈਰੋਟੀਅਸ ਸਕੂਲ ਚਲਾਏ ਜਾ ਰਹੇ ਹਨ, ਜਿੱਥੇ ਪਹਿਲਾਂ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ 9 ਵਾਰ ਦੇਰੀ ਹੋਈ ਸੀ।

The post ਪੰਜਾਬ ਦੇ 10 ਮੈਰੀਟੋਰੀਅਸ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਰੱਦ appeared first on Ludhiana Live.

ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
ਲੁਧਿਆਣਾ :   ਸੂਬਾ ਸਰਕਾਰ ਨੇ ਪੰਜਾਬ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੂਬੇ ਵਿਚ 8 ਦਿਨ ਤਕ ਸਕੂਲ ਬੰਦ ਰਹਿਣਗੇ। ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ ਇਸ ਸੰਬੰਧੀ ਬਕਾਇਦਾ ਹੁਕਮ ਵੀ ਜਾਰੀ ਕਰ ਦਿੱਤੇ ਹਨ।

ਪੱਤਰ ਵਿਚ ਕਿਹਾ ਗਿਆ ਹੈ ਕਿ ਪੰਜਾਬ ਵਿਚ ਸਰਕਾਰੀ, ਅਰਧ ਸਰਕਾਰੀ, ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿਚ 24 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਰਹਿਣਗੀਆਂ। ਸੂਬੇ ਵਿਚ ਰੋਜ਼ਾਨਾ ਠੰਡ ਦਾ ਕਹਿਰ ਵੱਧਦਾ ਜਾ ਰਿਹਾ ਹੈ। ਸੰਘਣੀ ਧੁੰਦ ਵਿਚ ਬੱਚਿਆਂ ਨੂੰ ਸਕੂਲ ਭੇਜਣ ਤੋਂ ਮਾਪੇ ਵੀ ਪਰਹੇਜ਼ ਕਰਦੇ ਹਨ

ਇਥੇ ਇਹ ਵੀ ਦੱਸਣਯੋਗ ਹੈ ਕਿ ਭਾਵੇਂ ਪੰਜਾਬ ਸਰਕਾਰ ਨੇ 24 ਤੋਂ ਲੈ ਕੇ 31 ਦਸੰਬਰ ਤਕ ਛੁੱਟੀਆਂ ਦਾ ਐਲਾਨ ਕੀਤਾ ਹੈ ਪਰ ਜੇਕਰ ਠੰਡ ਦਾ ਕਹਿਰ ਇਸੇ ਤਰ੍ਹਾਂ ਜਾਰੀ ਰਹਿੰਦਾ ਹੈ ਤਾਂ ਛੁੱਟੀਆਂ ਦੀ ਮਿਆਦ ਵਿਚ ਵਾਧਾ ਵੀ ਕੀਤਾ ਜਾ ਸਕਦਾ ਹੈ।

The post ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ appeared first on Ludhiana Live.

ਲਗਾਤਾਰ ਵੱਧ ਰਹੀ ਠੰਢ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵਲੋਂ ਏਨੀ ਤਰੀਕ ਤੋਂ ਸਰਕਾਰੀ ਸਕੂਲਾਂ ‘ਚ ਛੁੱਟੀਆਂ ਸ਼ੁਰੂ
ਚੰਡੀਗੜ੍ਹ: ਲਗਾਤਾਰ ਵੱਧ ਰਹੀ ਠੰਢ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਇਸ ਤਹਿਤ ਸਿੱਖਿਆ ਵਿਭਾਗ ਨੇ ਚੰਡੀਗੜ੍ਹ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ 20 ਦਸੰਬਰ ਤੋਂ 10 ਜਨਵਰੀ ਤੱਕ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਹੋਣਗੀਆਂ।

ਵਿਭਾਗ ਨੇ ਇਹ ਫੈਸਲਾ ਵਧਦੀ ਠੰਢ ਅਤੇ ਕੋਰੋਨਾ ਦੇ ਮੱਦੇਨਜ਼ਰ ਲਿਆ ਹੈ। ਦੱਸ ਦੇਈਏ ਕਿ ਪਿਛਲੇ ਦੋ ਦਿਨਾਂ ਤੋਂ ਪੰਜਾਬ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ।

The post ਲਗਾਤਾਰ ਵੱਧ ਰਹੀ ਠੰਢ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵਲੋਂ ਏਨੀ ਤਰੀਕ ਤੋਂ ਸਰਕਾਰੀ ਸਕੂਲਾਂ ‘ਚ ਛੁੱਟੀਆਂ ਸ਼ੁਰੂ appeared first on Ludhiana Live.