winter timing Archives - Ludhiana Live

ਵਿਦਿਆਰਥੀਆਂ ਲਈ ਬੇਹੱਦ ਅਹਿਮ ਖ਼ਬਰ, ਸਕੂਲਾਂ ਦਾ ਸਮਾਂ ਬਦਲਿਆ
ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ 3 ਅਕਤੂਬਰ ਤੋਂ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਰਿਹਾ ਹੈ। 1 ਅਕਤੂਬਰ ਨੂੰ ਐਤਵਾਰ ਹੈ ਅਤੇ 2 ਅਕਤੂਬਰ ਨੂੰ ਗਾਂਧੀ ਜੈਅੰਤੀ ਦੀ ਛੁੱਟੀ ਰਹੇਗੀ, ਇਸ ਲਈ ਇਹ ਹੁਕਮ ਮੰਗਲਵਾਰ ਮਤਲਬ 3 ਅਕਤੂਬਰ ਤੋਂ ਲਾਗੂ ਹੋਣਗੇ।

ਇਸ ਦੇ ਤਹਿਤ ਪ੍ਰਾਇਮਰੀ , ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ। ਇਹ ਸਮਾਂ 31 ਅਕਤੂਬਰ ਤੱਕ ਲਾਗੂ ਹੋਵੇਗਾ। 1 ਨਵੰਬਰ ਤੋਂ 29 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗਾ, ਜਦੋਂਕਿ ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਰਹੇਗਾ।

The post ਵਿਦਿਆਰਥੀਆਂ ਲਈ ਬੇਹੱਦ ਅਹਿਮ ਖ਼ਬਰ, ਸਕੂਲਾਂ ਦਾ ਸਮਾਂ ਬਦਲਿਆ appeared first on Ludhiana Live.

ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆਂ, ਜਾਣੋ ਕੀ ਹੈ ਨਵੀਂ Timing
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਰਕਾਰੀ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲਣ ਜਾ ਰਿਹਾ ਹੈ। ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਸੂਬੇ ਭਰ ਦੇ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਦੀ ਕੀਤਾ ਗਿਆ ਹੈ।

ਇਸੇ ਤਰ੍ਹਾਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਦਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਹਰ ਵਾਰ ਸਰਦੀਆਂ ਸ਼ੁਰੂ ਹੁੰਦਿਆਂ ਹੀ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਜਾਂਦਾ ਹੈ। ਇਸੇ ਤਰ੍ਹਾਂ ਜਦੋਂ ਗਰਮੀ ਦਾ ਮੌਸਮ ਸ਼ੁਰੂ ਹੁੰਦਾ ਹੈ ਤਾਂ ਵੀ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਜਾਂਦਾ ਹੈ।

The post ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆਂ, ਜਾਣੋ ਕੀ ਹੈ ਨਵੀਂ Timing appeared first on Ludhiana Live.

ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਹੁਣ ਕਿੰਨੇ ਵਜੇ ਲੱਗਣਗੇ
ਲੁਧਿਆਣਾ : ਸਿੱਖਿਆ ਵਿਭਾਗ ਨੇ ਮੌਸਮ ‘ਚ ਆਈ ਤਬਦੀਲੀ ਕਾਰਨ ਕੱਲ੍ਹ ਯਾਨੀ 1 ਅਕਤੂਬਰ ਤੋਂ 31 ਅਕਤੂਬਰ ਤਕ ਸਾਰੇ ਪ੍ਰਾਇਮਰੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ ਸਾਢੇ 8 ਵਜੇ (8.30 AM) ਕਰ ਦਿੱਤਾ ਹੈ ਜਦਕਿ ਛੁੱਟੀ ਢਾਈ ਵਜੇ (2.30 PM) ਹੋਇਆ ਕਰੇਗੀ। ਇਸ ਤੋਂ ਇਲਾਵਾ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਵੀ ਸਮਾਂ ਬਦਲਿਆ ਹੈ। ਹੁਣ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ ਸਾਢੇ 8 ਵਜੇ (8.30 AM) ਖੁੱਲ੍ਹਿਆ ਕਰਨਗੇ ਜਦਕਿ 2.50 ਵਜੇ (2.50 PM) ਛੁੱਟੀ ਹੋਇਆ ਕਰੇਗੀ।

ਇਕ ਨਵੰਬਰ ਤੋਂ 28 ਫਰਵਰੀ ਤਕ ਟਾਈਮਿੰਗ ਵੱਖਰੀ ਰਹੇਗੀ। ਇਕ ਨਵੰਬਰ ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰੇ 3 ਵਜੇ ਤਕ ਲੱਗਣਗੇ ਜਦਕਿ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ 9 ਵਜੇ ਤੋਂ ਦੁਪਹਿਰੇ 3.20 ਤਕ ਲੱਗਣਗੇ।

ਇਸੇ ਤਰ੍ਹਾਂ 1 ਮਾਰਚ ਤੋਂ 31 ਮਾਰਚ ਤਕ ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਤੋਂ ਦੁਪਹਿਰੇ 2.30 ਵਜੇ ਤਕ ਜਦਕਿ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਤੋਂ ਦੁਪਹਿਰੇ 2.50 ਵਜੇ ਤਕ ਲੱਗਣਗੇ।

The post ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਹੁਣ ਕਿੰਨੇ ਵਜੇ ਲੱਗਣਗੇ appeared first on Ludhiana Live.