women harresment Archives - Ludhiana Live

ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ ‘ਚ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਸਤਵਿੰਦਰ ਕੌਰ ਵਾਸੀ ਪਿੰਡ ਢੋਡੇ ਦੀ ਸ਼ਿਕਾਇਤ ‘ਤੇ ਉਸ ਦੀ ਸੱਸ ਖੁਸ਼ਵੰਤ ਕੌਰ, ਸਹੁਰਾ ਨਗਿੰਦਰ ਸਿੰਘ ਅਤੇ ਜੇਠ ਗੁਰਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਸ਼ਾਦੀ 6 ਸਾਲ ਪਹਿਲਾਂ ਗੁਰਪਿੰਦਰ ਸਿੰਘ ਨਾਲ ਹੋਈ ਸੀ, ਪਰ ਉਸ ਦੇ ਪਤੀ ਦੀ ਕੁੱਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ।

ਪਤੀ ਦੀ ਮੌਤ ਤੋਂ ਬਾਅਦ ਕਥਿਤ ਦੋਸ਼ੀਆਂ ਵਲੋਂ ਉਸ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾਣ ਲੱਗਾ ਅਤੇ ਕਥਿਤ ਦੋਸ਼ੀ ਉਸ ਦਾ ਜੇਠ ਗੁਰਵਿੰਦਰ ਸਿੰਘ ਅਕਸਰ ਉਸ ਨਾਲ ਛੇੜਖਾਨੀ ਕਰਦਾ ਸੀ। ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਸਬੰਧੀ ਕੇਸ ਦਰਜ ਕਰ ਲਿਆ।

ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ। ਦੂਜੇ ਮਾਮਲੇ ‘ਚ ਸਿਮਰਨ ਪ੍ਰੀਤ ਕੌਰ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਦੀ ਸ਼ਿਕਾਇਤ ‘ਤੇ ਕਮਲ ਵਰਮਾ ਵਾਸੀ ਗਿਆਸਪੁਰਾ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ। ਕਥਿਤ ਦੋਸ਼ੀ ਉਤੇ ਵੀ ਸ਼ਿਕਾਇਤਕਰਤਾ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਹੈ।

The post ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ ‘ਚ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ appeared first on Ludhiana Live.