won silver medal Archives - Ludhiana Live

ਰਾਮਗੜ੍ਹੀਆ ਗਰਲਜ਼ ਕਾਲਜ ਦੀ ਸਾਫ਼ਟਬਾਲ ਟੀਮ ਨੇ ਜਿੱਤਿਆ ਸਿਲਵਰ ਮੈਡਲ
ਲੁਧਿਆਣਾ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਕਰਵਾਈ ਗਈ ਇੰਟਰ ਕਾਲਜ ਸਾਫ਼ਟਬਾਲ ਚੈਂਪੀਅਨਸ਼ਿਪ ਵਿੱਚ ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਦੀ ਸਾਫ਼ਟਬਾਲ ਟੀਮ ਨੇ ਭਾਗ ਲਿਆ ਤੇ ਮੁਕਾਬਲੇ ਵਿੱਚ ਖੇਡ ਕੇ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਜਿੱਤਿਆ। ਕਾਲਜ ਲਈ ਮਾਣ ਵਾਲੀ ਗੱਲ ਹੈ ਕਿ ਟੀਮ ਦੀਆਂ 7 ਖਿਡਾਰਨਾਂ 01 ਮਾਰਚ 23 ਤੋਂ 15 ਮਾਰਚ 23 ਤੱਕ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਚੱਲਣ ਵਾਲੇ ਕੋਚਿੰਗ ਕੈਂਪ ਵਿਮੈਨ ਵਿੱਚ ਭਾਗ ਲੈ ਰਹੀਆਂ ਹਨ।

ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਜਸਪਾਲ ਕੌਰ ਨੇ ਮੈਡਲ ਜਿੱਤਣ ਦੀ ਖੁਸ਼ੀ ਵਿੱਚ ਸਾਫ਼ਟਬਾਲ ਟੀਮ ਦੀਆਂ ਖਿਡਾਰਨਾਂ ਅਤੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ ਪ੍ਰੋ. ਰਾਣੀ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਿਡਾਰਨਾਂ ਨੇ ਆਪਣੀ ਸਖ਼ਤ ਮਿਹਨਤ ਤੇ ਲਗਨ ਨਾਲ ਇਸ ਮੈਡਲ ਨੂੰ ਜਿੱਤਿਆ ਹੈ ਮੈਡਮ ਨੇ ਉਹਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਵਧੇਰੇ ਵਧੀਆ ਖੇਡਣ ਲਈ ਸ਼ੁਭਕਾਮਨਾਵਾਂ ਦਿੱਤੀਆਂ।

The post ਰਾਮਗੜ੍ਹੀਆ ਗਰਲਜ਼ ਕਾਲਜ ਦੀ ਸਾਫ਼ਟਬਾਲ ਟੀਮ ਨੇ ਜਿੱਤਿਆ ਸਿਲਵਰ ਮੈਡਲ appeared first on Ludhiana Live.