worker resigned Archives - Ludhiana Live

ਲੁਧਿਆਣਾ ‘ਚ ਆਮ ਆਦਮੀ ਪਾਰਟੀ ਨੂੰ ਝਟਕਾ, ‘ਆਪ’ ਵਰਕਰ ਨੇ ਦਿੱਤਾ ਅਸਤੀਫਾ
ਲੁਧਿਆਣਾ : ਜਿੱਥੇ ਸਿਆਸੀ ਪਾਰਟੀਆਂ ‘ਚ ਦਲ-ਬਦਲੀ ਦਾ ਸਿਲਸਿਲਾ ਜਾਰੀ ਹੈ, ਉਥੇ ਹੀ ਕਈਆਂ ਦੇ ਅਸਤੀਫੇ ਵੀ ਜਾਰੀ ਹਨ। ਇਸ ਦੌਰਾਨ ਲੁਧਿਆਣਾ ਤੋਂ ਅਹਿਮ ਖਬਰ ਸਾਹਮਣੇ ਆਈ ਹੈ ਜਿੱਥੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਆਮ ਆਦਮੀ ਪਾਰਟੀ ਦੇ ਮੈਂਬਰ ਰਾਜੀਵ ਗੁਗਲਾਨੀ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਰਾਜੀਵ ਗੁਗਲਾਨੀ ਪਾਰਟੀ ਤੋਂ ਨਾਰਾਜ਼ ਹਨ ਅਤੇ ਪਾਰਟੀ ਛੱਡ ਚੁੱਕੇ ਹਨ। ਉਹ 2022 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਹ ਪਾਰਟੀ ਵਿਧਾਇਕ ਗੁਰਪ੍ਰੀਤ ਗੋਗੀ ਵੱਲੋਂ ਮਿਹਨਤੀ ਵਰਕਰਾਂ ਨੂੰ ਪਾਸੇ ਕਰਨ ਅਤੇ ਗਲਤ ਨੀਤੀਆਂ ਅਤੇ ਪਾਰਟੀ ਵਿੱਚ ਕਿਸੇ ਕਿਸਮ ਦੀ ਸੁਣਵਾਈ ਨਾ ਹੋਣ ਕਾਰਨ ਨਾਰਾਜ਼ ਹਨ। ਰਾਜੀਵ ਗੁਗਲਾਨੀ ਨੇ ਦੱਸਿਆ ਕਿ ਉਨ੍ਹਾਂ ਅੱਜ ਲੁਧਿਆਣਾ ਪੁੱਜੇ ਸੀ.ਐਮ ਮਾਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ।

The post ਲੁਧਿਆਣਾ ‘ਚ ਆਮ ਆਦਮੀ ਪਾਰਟੀ ਨੂੰ ਝਟਕਾ, ‘ਆਪ’ ਵਰਕਰ ਨੇ ਦਿੱਤਾ ਅਸਤੀਫਾ appeared first on Ludhiana Live.