world arts divas Archives - Ludhiana Live

ਵਧੀਆ ਕਲਾਕਾਰੀ ਲਈ 52 ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਪੌਦੇ ਵੰਡ ਕੀਤਾ ਸਨਮਾਨਿਤ
ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ 52 ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਪੌਦੇ ਵੰਡ ਕੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ 15 ਅਪ੍ਰੈਲ ਨੂੰ ਵਿਸ਼ਵ ਕਲਾ ਦਿਵਸ ਦੀ ਪੂਰਵ ਸੰਧਿਆ ਮੌਕੇ ਕਰਵਾਏ ਗਏ ‘ਹੁਨਰ’ ਮੁਕਾਬਲੇ ਵਿੱਚ ਸ਼ਾਨਦਾਰ ਅਤੇ ਸਿਰਜਣਾਤਮਕ ਕਲਾ ਦਾ ਪ੍ਰਦਰਸ਼ਨ ਕੀਤਾ ਸੀ।

ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਹੁਨਰ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਜਿਸ ਵਿੱਚ ਕਰੀਬ 3500 ਵਿਦਿਆਰਥੀਆਂ ਨੇ ਅਰਜ਼ੀਆਂ ਦਿੱਤੀਆਂ ਸਨ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਵਿਸ਼ਵ ਵਾਤਾਵਰਨ ਦਿਵਸ ਦੀ ਪੂਰਵ ਸੰਧਿਆ ਮੌਕੇ ਪੁਰਸਕਾਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਇੱਕ ਪੌਦਾ ਸੌਂਪਦਿਆਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਵੱਖ-ਵੱਖ ਵਿਸ਼ਿਆਂ ‘ਤੇ ਆਪਣੀ ਕਲਾਕਾਰੀ ਵਿੱਚ ਸ਼ਾਨਦਾਰ ਕਲਾਤਮਕ ਪ੍ਰਤਿਭਾ ਦਿਖਾਈ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਹਰਿਆਵਲ ਦੇ ਯੋਧੇ ਬਣਨ ਲਈ ਪ੍ਰੇਰਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਪੌਦਿਆਂ ਨੂੰ ਜਲਵਾਯੂ ਸੰਕਟ ਤੋਂ ਬਚਾਉਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।

ਸ੍ਰੀਮਤੀ ਮਲਿਕ ਨੇ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਲਈ ਸਖ਼ਤ ਉਪਰਾਲੇ ਕਰਨੇ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ, ਉਨ੍ਹਾਂ ਕਿਹਾ ਕਿ ਨੌਜਵਾਨ ਇਸ ਸਮੁੱਚੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਇਕੱਠਾ ਕਰਕੇ ਅਜਿਹੀਆਂ ਮੁਹਿੰਮਾਂ ਨੂੰ ਲੋਕ ਲਹਿਰ ਬਣਾਉਣ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਰੁੱਖ ਕੁਦਰਤੀ ਸੋਮਿਆਂ ਦੀ ਸੰਭਾਲ ਅਤੇ ਵਾਤਾਵਰਨ ਨੂੰ ਸੁਧਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਨਮਾਨਤ ਕਲਾਕ੍ਰਿਤੀਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਹੋਰ ਦਫ਼ਤਰਾਂ ਵਿੱਚ ਲਗਾਈਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਜਿਊਰੀ ਲਈ ਸਭ ਤੋਂ ਵਧੀਆ ਕੰਮ ਦੀ ਚੋਣ ਕਰਨਾ ਮੁਸ਼ਕਿਲ ਸਮਾਂ ਸੀ ਕਿਉਂਕਿ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਰਚਨਾਤਮਕਤਾ ਕੀਤੀ ਹੈ ਪਰ ਐਲੀਮੀਨੇਸ਼ਨ ਦੇ ਸ਼ੁਰੂਆਤੀ ਦੌਰ ਤੋਂ ਬਾਅਦ, 500 ਐਂਟਰੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ 52 ਨੂੰ ਅੱਜ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਮੁੱਖ ਮੰਤਰੀ ਦੇ ਫੀਲਡ ਅਫ਼ਸਰ ਓਪਿੰਦਰਜੀਤ ਕੌਰ, ਸਹਾਇਕ ਕਮਿਸ਼ਨਰ (ਯੂ.ਟੀ.) ਅਪਰਨਾ ਐਮ.ਬੀ., ਕ੍ਰਿਸ਼ਨਾ ਪਾਲ ਰਾਜਪੂਤ, ਆਈ.ਏ.ਐਸ., ਸਹਾਇਕ ਕਮਿਸ਼ਨਰ (ਯੂ.ਟੀ.) ਅਤੇ ਵਿਦਿਆਰਥੀਆਂ ਦੇ ਅਧਿਆਪਕ ਵੀ ਮੌਜੂਦ ਸਨ।

The post ਵਧੀਆ ਕਲਾਕਾਰੀ ਲਈ 52 ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਪੌਦੇ ਵੰਡ ਕੀਤਾ ਸਨਮਾਨਿਤ appeared first on Ludhiana Live.

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਸ਼ਵ ਕਲਾ ਦਿਵਸ ਮੌਕੇ ਕਲਾ ਪ੍ਰਤੀਯੋਗਤਾ ‘ਹੁਨਰ’ ਦਾ ਸਫਲ ਆਯੋਜਨ
ਲੁਧਿਆਣਾ :  ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ਵ ਕਲਾ ਦਿਵਸ ਮੌਕੇ ਕਲਾ ਪ੍ਰਤੀਯੋਗਤਾ ‘ਹੁਨਰ’ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸੈਂਕੜੇ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਬੱਚਿਆਂ ਦੀ ਬੇਮਿਸਾਲ ਪ੍ਰਤਿਭਾ ਸਦਕਾ ਕਮਾਲ ਦੀ ਕਲਾਤਮਕ ਪ੍ਰਤਿਭਾ ਨੂੰ ਦਰਸਾਉਂਦੀਆਂ ਬੱਚਿਆਂ ਦੀਆਂ 3500 ਤੋਂ ਵੱਧ ਐਂਟਰੀਆਂ ਪ੍ਰਾਪਤ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਸਾਡੇ ਲਈ ਇਹ ਮੁਸ਼ਕਿਲ ਦੀ ਘੜੀ ਸੀ ਕਿ ਇਨ੍ਹਾਂ ਸਾਰੀਆਂ ਖੂਬਸੁਰਤ ਕਲਾਕ੍ਰਿਤੀਆਂ ਵਿੱਚੋਂ ਜੇਤੂ ਵਿਦਿਆਰਥੀਆਂ ਦੀ ਚੋਣ ਕਿਵੇਂ ਕੀਤੀ ਜਾਵੇ . ਜੇਤੂਆਂ ਦੀ ਅੰਤਿਮ ਸੂਚੀ ਲਈ 500 ਐਂਟਰੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ। ਸਕੂਲੀ ਬੱਚਿਆਂ ਦੀ ਹੌਂਸਲਾ ਅਫਜਾਈ ਅਤੇ ਉਨ੍ਹਾਂ ਦੇ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਦੇ ਮੰਤਵ ਨਾਲ, ਸਹਾਇਕ ਕਮਿਸ਼ਨਰ ਅਪਰਨਾ ਐਮ.ਬੀ. ਦੀ ਪਹਿਲਕਦਮੀ ਤਹਿਤ ਇਸ ਕਲਾ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਗੇ ਦੱਸਿਆ ਗਿਆ ਕਿ ਸ਼ਾਰਟਲਿਸਟ ਕੀਤੀਆਂ ਗਈਆਂ 50 ਦੇ ਕਰੀਬ ਐਂਟਰੀਆਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਇਨ੍ਹਾਂ ਕਲਾਕ੍ਰਿਤੀਆਂ ਨੂੰ ਜ਼ਿਲ੍ਹੇ ਭਰ ਦੀਆਂ ਸਰਕਾਰੀ ਇਮਾਰਤਾਂ ਵਿੱਚ ਫਰੇਮ ਕਰਕੇ ਪ੍ਰਦਰਸ਼ਿਤ ਕੀਤਾ ਜਾਵੇਗਾ।

ਕਲਾ ਦੀ ਗੁਣਵੱਤਾ ਇੰਨੀ ਪ੍ਰਸ਼ੰਸਾਯੋਗ ਸੀ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਬਾਕੀ ਬਚੀਆਂ ਕਲਾਕ੍ਰਿਤੀਆਂ ਨੂੰ ਬਾਅਦ ਦੀਆਂ ਤਰੀਕਾਂ ਨੂੰ ਪ੍ਰਦਰਸ਼ਨੀਆਂ ਰਾਹੀਂ ਪ੍ਰਦਰਸ਼ਿਤ ਕਰਨ ਦੀ ਸੰਭਾਵਨਾ ਦਾ ਸੰਕੇਤ ਵੀ ਦਿੱਤਾ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਇਸ ਪ{ਰੇ ਮੁਕਾਬਲੇ ਦੀ ਖੁਦ ਨਿਗਰਾਨੀ ਕੀਤੀ ਗਈ ਅਤੇ ਕਿਹਾ ਕਿ ਅੰਤਿਮ ਸ਼ਾਰਟਲਿਸਟਾਂ ਦੇ ਨਾਵਾਂ ਦਾ ਐਲਾਨ ਸੋਮਵਾਰ ਤੱਕ ਕਰ ਦਿੱਤਾ ਜਾਵੇਗਾ।

The post ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਸ਼ਵ ਕਲਾ ਦਿਵਸ ਮੌਕੇ ਕਲਾ ਪ੍ਰਤੀਯੋਗਤਾ ‘ਹੁਨਰ’ ਦਾ ਸਫਲ ਆਯੋਜਨ appeared first on Ludhiana Live.