world bank scheme Archives - Ludhiana Live

ਲੁਧਿਆਣਾ ਦੇ ਸਾਰੇ ਵਿਧਾਨ ਸਭਾ ਹਲਕਿਆਂ ‘ਚ ਬਣਨਗੇ 24 ਘੰਟੇ ਵਾਟਰ ਸਪਲਾਈ ਦੇਣ ਲਈ ਡੈਮੋ ਜ਼ੋਨ
ਲੁਧਿਆਣਾ : ਨਗਰ ਨਿਗਮ ਵਲੋਂ 24 ਘੰਟੇ ਵਾਟਰ ਸਪਲਾਈ ਦੇਣ ਦੀ ਯੋਜਨਾ ਅਧੀਨ ਹਲਕਾ ਵੈਸਟ ‘ਚ ਡੈਮੋ ਜ਼ੋਨ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੀ ਤਰਜ਼ ’ਤੇ ਸਾਰੇ ਵਿਧਾਨ ਸਭਾ ਖੇਤਰਾਂ ‘ਚ ਡੈਮੋ ਜ਼ੋਨ ਬਣਾੳਣ ਦਾ ਫ਼ੈਸਲਾ ਕੀਤਾ ਗਿਆ ਹੈ। ਇੱਥੇ ਦੱਸਣਾ ਜ਼ਰੂਰੀ ਹੋਵੇਗਾ ਕਿ ਨਹਿਰੀ ਪਾਣੀ ਨੂੰ ਪੀਣ ਵਾਲੇ ਪਾਣੀ ਦਾ ਬਦਲ ਬਣਾਉਣ ਦੀ ਯੋਜਨਾ ਲਈ ਫੰਡ ਦੇਣ ਤੋਂ ਪਹਿਲਾਂ ਵਰਲਡ ਬੈਂਕ ਵੱਲੋਂ ਪਹਿਲਾਂ ਡੈਮੋ ਜ਼ੋਨ ਬਣਾਉਣ ਦੀ ਸ਼ਰਤ ਲਗਾਈ ਗਈ ਹੈ।

ਇਸ ਦੇ ਲਈ ਸਭ ਤੋਂ ਪਹਿਲਾਂ ਸਮਾਰਟ ਸਿਟੀ ਮਿਸ਼ਨ ‘ਚ ਸ਼ਾਮਲ ਸਰਾਭਾ ਨਗਰ, ਗੁਰਦੇਵ ਨਗਰ, ਘੁਮਾਰ ਮੰਡੀ ਦੇ ਇਲਾਕਿਆਂ ਨੂੰ ਚੁਣਿਆ ਗਿਆ ਹੈ ਪਰ ਵਰਲਡ ਬੈਂਕ ਵਲੋਂ ਲਗਾਈ ਗਈ 20 ਹਜ਼ਾਰ ਯੂਨਿਟਾਂ ਨੂੰ ਕਵਰ ਕਰਨ ਦੀ ਸ਼ਰਤ ਨੂੰ ਪੂਰਾ ਕਰਨ ਲਈ ਇਸ ਪ੍ਰਾਜੈਕਟ ‘ਚ ਏਰੀਆ ਸ਼ਾਮਲ ਕਰਨ ਦੀ ਲੋੜ ਹੈ। ਇਸ ਦੇ ਮੱਦੇਨਜ਼ਰ ਗਲਾਡਾ ਵਲੋਂ ਡਿਵੈੱਲਪ ਕੀਤੇ ਗਏ ਦੁੱਗਰੀ ਅਤੇ ਚੰਡੀਗੜ੍ਹ ਰੋਡ ਸਥਿਤ ਅਰਬਨ ਅਸਟੇਟ ਨੂੰ ਵੀ ਕਵਰ ਕੀਤਾ ਜਾਵੇਗਾ।

ਇਸੇ ਤਰ੍ਹਾਂ ਉਨ੍ਹਾਂ ਬਾਹਰੀ ਇਲਾਕਿਆਂ ਨੂੰ ਵੀ ਯੋਜਨਾ ਦਾ ਹਿੱਸਾ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿੱਥੇ ਪਿਛਲੇ ਸਮੇਂ ਦੌਰਾਨ ਅਟਲ ਮਿਸ਼ਨ ਦੇ ਫੰਡ ਵਿਚੋਂ ਵਾਟਰ ਸਪਲਾਈ ਕੁਨੈਕਸ਼ਨ ਦੇਣ ਦੀ ਸੁਵਿਧਾ ਦਿੱਤੀ ਗਈ ਹੈ। ਇਸ ਸਬੰਧੀ ਮਨਜ਼ੂਰੀ ਦੇ ਲਈ 4 ਅਕਤੂਬਰ ਨੂੰ ਹੋਣ ਵਾਲੀ ਜਨਰਲ ਹਾਊਸ ਦੀ ਮੀਟਿੰਗ ਦੀ ਬੈਠਕ ‘ਚ ਪ੍ਰਸਤਾਵ ਪੇਸ਼ ਕੀਤਾ ਜਾਵੇਗਾ।

The post ਲੁਧਿਆਣਾ ਦੇ ਸਾਰੇ ਵਿਧਾਨ ਸਭਾ ਹਲਕਿਆਂ ‘ਚ ਬਣਨਗੇ 24 ਘੰਟੇ ਵਾਟਰ ਸਪਲਾਈ ਦੇਣ ਲਈ ਡੈਮੋ ਜ਼ੋਨ appeared first on Ludhiana Live.

ਸ਼ਹਿਰੀਆਂ ਨੂੰ ਪੀਣ ਲਈ ਪਾਣੀ ਸਪਲਾਈ ਕਰਨ ਦਾ 15 ਟੈਂਕੀਆਂ ਬਣਾਉਣ ਲਈ ਮੰਗੇ ਟੈਂਡਰ 4 ਅਪ੍ਰੈਲ ਨੂੰ ਖੁੱਲਣਗੇ -ਅਧਿਕਾਰੀ
ਲੁਧਿਆਣਾ : ਨਗਰ ਨਿਗਮ ਪ੍ਰਸ਼ਾਸਨ ਵਲੋਂ ਨਹਿਰੀ ਪਾਣੀ ਸਾਫ ਕਰਕੇ ਸ਼ਹਿਰ ਵਾਸੀਆਂ ਨੂੰ 24 ਘੰਟੇ ਸਪਲਾਈ ਦੇਣ ਲਈ ਵਿਸ਼ਵ ਬੈਂਕ ਦੀ ਮਦਦ ਨਾਲ 3200 ਕਰੋੜ ਰੁਪਏ ਦਾ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ ਜੋ 6 ਸਾਲ ਵਿਚ ਪੂਰਾ ਹੋਵੇਗਾ।

ਪ੍ਰੋਜੈਕਟ ਦੇ ਪਹਿਲੇ ਪੜ੍ਹਾਅ ‘ਚ ਪਾਣੀ ਸਾਫ ਕਰਨ ਲਈ ਪਿੰਡ ਬਿਲਗਾ ਵਿਖੇ ਵਾਟਰ ਟਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ ਜਿਸ ਲਈ 54 ਏਕੜ ਜ਼ਮੀਨ ਖਰੀਦੀ ਜਾ ਚੁੱਕੀ ਹੈ। ਓ ਐਂਡ ਐਮ ਸੈਲ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵਾਟਰ ਟਰੀਟਮੈਂਟ ਪਲਾਂਟ ਬਣਾਉਣ ਲਈ ਟੈਂਡਰ ਮੰਗਣ ਦੀ ਪ੍ਰਕਿਰਿਆ ਜਲਦੀ ਪੂਰਾ ਹੋਣ ਦੀ ਆਸ ਹੈ।

ਉਨ੍ਹਾਂ ਦੱਸਿਆ ਕਿ ਪਾਣੀ ਜਮ੍ਹਾਂ ਕਰਨ ਲਈ ਸ਼ਹਿਰ ‘ਚ 55 ਵੱਡੀਆਂ ਟੈਂਕੀਆਂ ਬਣਾਈਆਂ ਜਾਣਗੀਆਂ ਜਿਸ ਵਿਚੋਂ 15 ਟੈਂਕੀਆਂ ਬਣਾਉਣ ਲਈ ਟੈਂਡਰ ਮੰਗੇ ਗਏ ਹਨ ਜੋ 4 ਅਪ੍ਰੈਲ ਨੂੰ ਖੋਲ੍ਹੇ ਜਾਣਗੇ। ਉਨ੍ਹਾਂ ਦੱਸਿਆ ਕਿ ਟੈਂਕੀਆਂ ਦਾ ਨਿਰਮਾਣ ਇਕ ਸਾਲ ਵਿਚ ਪੂਰਾ ਹੋਣ ਦੀ ਆਸ ਹੈ।

The post ਸ਼ਹਿਰੀਆਂ ਨੂੰ ਪੀਣ ਲਈ ਪਾਣੀ ਸਪਲਾਈ ਕਰਨ ਦਾ 15 ਟੈਂਕੀਆਂ ਬਣਾਉਣ ਲਈ ਮੰਗੇ ਟੈਂਡਰ 4 ਅਪ੍ਰੈਲ ਨੂੰ ਖੁੱਲਣਗੇ -ਅਧਿਕਾਰੀ appeared first on Ludhiana Live.

ਵਾਟਰ ਟਰੀਟਮੈਂਟ ਪਲਾਂਟਾਂ ਲਈ 10 ਮਾਰਚ ਤੋਂ ਬਾਅਦ ਟੈਂਡਰ ਮੰਗਣ ਦੀ ਪ੍ਰਕਿਰਿਆ ਸ਼ੁਰੂ ਹੋਣ ਦੀ ਸੰਭਾਵਨਾ
ਲੁਧਿਆਣਾ  :  ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਾਸੀਆਂ ਨੂੰ ਪੀਣ ਲਈ ਨਹਿਰੀ ਪਾਣੀ ਸਾਫ ਕਰਕੇ ਸਪਲਾਈ ਕਰਨ ਲਈ ਪਹਿਲੇ ਫੇਸ ਦਾ ਕੰਮ ਸ਼ੁਰੂ ਕਰਨ ਦੀ ਪ੍ਰਕ੍ਰਿਆ ਚੱਲ ਰਹੀ ਹੈ, ਜਿਸ ਤਹਿਤ ਨਹਿਰੀ ਪਾਣੀ ਸਾਫ਼ ਕਰਨ ਲਈ ਟਰੀਟਮੈਂਟ ਪਲਾਂਟ ਲਗਾਉਣ ਲਈ ਪਿੰਡ ਬਿਲਗਾ ‘ਚ ਕਰੀਬ 52 ਏਕੜ ਜ਼ਮੀਨ ਖਰੀਦੀ ਜਾ ਚੱਕੀ ਹੈ।

ਨਗਰ ਨਿਗਮ ਓ. ਐਂਡ ਐਮ. ਸੈਲ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਸ਼ਹਿਰਵਾਸੀਆਂ ਨੂੰ ਨਹਿਰੀ ਪਾਣੀ ਸਾਫ ਕਰਕੇ ਸਪਲਾਈ ਕਰਨ ਲਈ 3200 ਕਰੋੜ ਦੀ ਯੋਜਨਾ 7 ਸਾਲ ਵਿਚ ਪੂਰੀ ਕਰਨ ਦਾ ਪ੍ਰਸਤਾਵ ਹੈ। ਵਾਟਰ ਟਰੀਟਮੈਂਟ ਪਲਾਂਟ ਲਗਾਉਣ ਤੇ ਟੈਂਕੀਆਂ ਬਣਾਉਣ ਦਾ ਕੰਮ 3 ਸਾਲ ਵਿਚ ਪੂਰਾ ਹੋਣ ਦੀ ਸੰਭਾਵਨਾ ਹੈ। ਸ਼ਹਿਰ ‘ਚ ਹਰ ਘਰ ਤੱਕ ਪਾਣੀ ਸਪਲਾਈ ਪਹੁੰਚਾਉਣ ਲਈ 3 ਹਜ਼ਾਰ ਕਿਲੋਮੀਟਰ ਪਾਈਪ ਵਿਛਾਈ ਜਾਣੀ ਹੈ.

ਵਿਸ਼ਵ ਬੈਂਕ ਤੋਂ ਲਏ ਜਾਣ ਵਾਲੇ ਕਰਜ਼ੇ ਦੀ ਵਾਪਸੀ ਲਈ ਸ਼ਰਤਾਂ ਲਾਗੂ ਨਾ ਕੀਤੇ ਜਾਣ ਕਾਰਨ ਵੀ ਮਾਮਲਾ ਲਟਕਦਾ ਰਿਹਾ। ਹੁਣ ਯੋਜਨਾ ਦੇ ਪਹਿਲੇ ਫੇਸ ਤਹਿਤ ਜ਼ਮੀਨ ਖਰੀਦੇ ਜਾਣ ਤੋਂ ਬਾਅਦ ਸੀਵਰੇਜ਼ ਟਰੀਟਮੈਂਟ ਪਲਾਂਟਾਂ ਲਈ 10 ਮਾਰਚ 2022 ਨੂੰ ਚੋਣ ਜਾਬਤਾ ਖਤਮ ਹੋਣ ‘ਤੇ ਟੈਂਡਰ ਮੰਗਣ ਦੀ ਪ੍ਰਕ੍ਰਿਆ ਸ਼ੁਰੂ ਹੋਣ ਦੀ ਸੰਭਾਵਨਾ ਹੈ।

The post ਵਾਟਰ ਟਰੀਟਮੈਂਟ ਪਲਾਂਟਾਂ ਲਈ 10 ਮਾਰਚ ਤੋਂ ਬਾਅਦ ਟੈਂਡਰ ਮੰਗਣ ਦੀ ਪ੍ਰਕਿਰਿਆ ਸ਼ੁਰੂ ਹੋਣ ਦੀ ਸੰਭਾਵਨਾ appeared first on Ludhiana Live.