wrestling comprtition Archives - Ludhiana Live

ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਕਾਰਵਾਈ ਕੁਸ਼ਤੀ ਪ੍ਰਤੀਯੋਗਤਾ
ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸਕੂਲ ਦੁੱਗਰੀ ਧਾਂਦਰਾ ਰੋਡ, ਲੁਧਿਆਣਾ ਵਿਖੇ ਖੇਡਾਂ ਦਾ ਮਹੱਤਵ ਦੱਸਦੇ ਹੋਏ ਕੁਸ਼ਤੀ ਦੀ ਜੋਨਲ ਲੈਵਲ ਦੀ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿੱਚ 14,17,19 ਦੇ ਵਿਦਿਆਰਥੀਆਂ ਨੇ ਭਾਗ ਲਿਆ। ਖਿਡਾਰੀ ਇਸ ਪ੍ਰਤੀਯੋਗਤਾ ਵਿੱਚ ਭਾਗ ਲੈਣ ਲਈ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੇ ਸਨ ਅਤੇ ਉਨ੍ਹਾਂ ਨੇ ਪੂਰੇ ਉਤਸ਼ਾਹ ਨਾਲ ਇਸ ਪ੍ਰਤੀਯੋਗਤਾ ਵਿੱਚ ਭਾਗ ਲਿਆ।

ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸੁਖਦੀਪ ਗਿੱਲ ਅਤੇ ਸਕੂਲ ਦੀ ਪ੍ਰਿੰਸੀਪਲ ਪੂਨਮ ਮਲਹੋਤਰਾ ਨੇ ਸ. ਅਜੀਤ ਪਾਲ ਜੋਨ ਕਨਵੀਨਰ ਸਤਨਾਮ ਸਿੰਘ ਟੂਰਨਾਮੈਂਟ ਕਨਵੀਨਰ ਅਨੂਪ ਸਹਿ‌-ਕਨਵੀਨਰ ਚੰਨਪ੍ਰੀਤ ਸਿੰਘ, ਅਮਨਦੀਪ ਕੌਰ,ਹਰਪਾਲ ਕੌਰ, ਪਰਮਜੀਤ ਕੌਰ, ਬਲਜਿੰਦਰ ਅਤੇ ਕਮਲ ਸਿੰਘ ਦਾ ਧੰਨਵਾਦ ਕੀਤਾ ਅਤੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡ ਨੂੰ ਹਮੇਸ਼ਾ ਖੇਡ ਭਾਵਨਾ ਨਾਲ ਖੇਡਣਾ ਚਾਹੀਦਾ ਹੈ ਅਤੇ ਅੱਗੇ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।

The post ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਕਾਰਵਾਈ ਕੁਸ਼ਤੀ ਪ੍ਰਤੀਯੋਗਤਾ appeared first on Ludhiana Live.