young girl missing Archives - Ludhiana Live

ਸ਼ੱਕੀ ਹਾਲਾਤ ‘ਚ ਗਾਇਬ ਹੋਈ ਨੌਜਵਾਨ ਲੜਕੀ, ਮਾਮਲਾ ਦਰਜ
ਲੁਧਿਆਣਾ : ਸਥਾਨਕ ਜੱਸੀਆਂ ਰੋਡ ਹੈਬੋਵਾਲ ਕਲਾਂ ਰਹਿਣ ਵਾਲੇ ਪਰਿਵਾਰ ਦੀ ਬਾਲਗ ਲੜਕੀ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਈ। ਉਕਤ ਮਾਮਲੇ ਵਿਚ ਥਾਣਾ ਹੈਬੋਵਾਲ ਪੁਲਿਸ ਨੇ ਲਾਪਤਾ ਹੋਈ ਲੜਕੀ ਦੇ ਪਿਤਾ ਦੇ ਬਿਆਨ ਉਪਰ ਪਰਚਾ ਦਰਜ ਕਰ ਕੇ ਲਾਪਤਾ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਥਾਣਾ ਹੈਬੋਵਾਲ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਮਨੀਪਾਲ ਨੇ ਦੱਸਿਆ ਕਿ ਉਸ ਦੀ ਕਰੀਬ ਉਨ੍ਹੀ ਸਾਲ ਦੀ ਨੌਜਵਾਨ ਲੜਕੀ ਸਵੇਰੇ ਸਾਢੇ ਦਸ ਵਜੇ ਦੇ ਕਰੀਬ ਬਿਨਾਂ ਕਿਸੇ ਨੂੰ ਦੱਸੇ ਘਰੋਂ ਚਲੀ ਗਈ ਅਤੇ ਦੇਰ ਰਾਤ ਤਕ ਵਾਪਸ ਨਹੀਂ ਆਈ। ਉਨ੍ਹਾਂ ਲੜਕੀ ਦੀ ਭਾਲ ਵਿਚ ਕਾਫੀ ਭੱਜ ਦੌੜ ਕੀਤੀ ਪਰ ਜਦ ਕੋਈ ਸੁਰਾਗ ਹੱਥ ਨਾ ਲੱਗਾ ਤਾਂ ਇਸ ਮਾਮਲੇ ਦੀ ਸ਼ਿਕਾਇਤ ਥਾਣਾ ਹੈਬੋਵਾਲ ਪੁਲਿਸ ਕੋਲ ਦਰਜ ਕਰਵਾਉਂਦੇ ਹੋਏ ਖਦਸ਼ਾ ਜ਼ਾਹਰ ਕੀਤਾ ਕਿ ਉਸ ਦੀ ਬੇਟੀ ਨੂੰ ਆਪਣੇ ਕਬਜ਼ੇ ਵਿੱਚ ਲੁਕਾ ਕੇ ਰੱਖਿਆ ਹੋਇਆ ਹੈ।

The post ਸ਼ੱਕੀ ਹਾਲਾਤ ‘ਚ ਗਾਇਬ ਹੋਈ ਨੌਜਵਾਨ ਲੜਕੀ, ਮਾਮਲਾ ਦਰਜ appeared first on Ludhiana Live.