Youth Arrested Archives - Ludhiana Live

ਧਾਰਮਿਕ ਯਾਤਰਾ ਤੋਂ ਮੁੜਦੀ ਬੱਸ ‘ਤੇ ਨਸ਼ੇੜੀਆਂ ਦਾ ਹਮਲਾ, ਪੁਲਿਸ ਨੇ ਕੀਤੇ ਗ੍ਰਿਫਤਾਰ
ਲੁਧਿਆਣਾ ‘ਚ ਬੀਤੀ ਦੇਰ ਰਾਤ ਮਾਡਲ ਟਾਊਨ ਐਕਸਟੈਂਸ਼ਨ ‘ਚ ਕੁੱਝ ਨਸ਼ੇੜੀ ਨੌਜਵਾਨਾਂ ਨੇ ਧਾਰਮਿਕ ਸਥਾਨ ਤੋਂ ਮੁੜ ਰਹੀ ਇਕ ਬੱਸ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਬੱਸ ‘ਤੇ ਪੱਥਰ ਅਤੇ ਡੰਡੇ ਮਾਰੇ ਅਤੇ ਰੱਜ ਕੇ ਹੰਗਾਮਾ ਕੀਤਾ। ਇੰਨਾ ਹੀ ਨਹੀਂ ਉਕਤ ਨੌਜਵਾਨਾਂ ਨੇ ਡਰਾਈਵਰ ਨੂੰ ਵੀ ਗਾਲ੍ਹਾਂ ਕੱਢੀਆਂ। ਨੌਜਵਾਨਾਂ ਨੇ ਕਰੀਬ ਅੱਧਾ ਘੰਟਾ ਸੜਕ ‘ਤੇ ਗੁੰਡਾਗਰਦੀ ਕੀਤੀ। ਜੇਕਰ ਕਿਸੇ ਨੇ ਉਨ੍ਹਾਂ ਨੂੰ ਹੁੱਲੜਬਾਜ਼ੀ ਕਰਨ ਤੋਂ ਰੋਕਿਆ ਤਾਂ ਉਕਤ ਨੌਜਵਾਨਾਂ ਨੇ ਉਸ ‘ਤੇ ਵੀ ਹਮਲਾ ਕਰ ਦਿੱਤਾ।

ਲੋਕਾਂ ਨੇ ਦੱਸਿਆ ਕਿ ਜਿਸ ਬੱਸ ‘ਤੇ ਪੱਥਰਬਾਜ਼ੀ ਕੀਤੀ ਗਈ, ਉਹ ਕਿਸੇ ਧਾਰਮਿਕ ਸਥਾਨ ਤੋਂ ਜੱਥੇ ਨੂੰ ਵਾਪਸ ਲੈ ਕੇ ਆਈ ਸੀ। ਚੰਗੀ ਗੱਲ ਇਹ ਰਹੀ ਕਿ ਬੱਸ ‘ਚ ਕੋਈ ਵੀ ਯਾਤਰੀ ਸਵਾਰ ਨਹੀਂ ਸੀ। ਇਸ ਦੌਰਾਨ ਡਰਾਈਵਰ ਨੇ ਬਚਾਅ ਕਰਦੇ ਹੋਏ ਬੱਸ ਭਜਾਈ ਪਰ ਹਮਲਾਵਰਾਂ ਨੇ ਵਿੱਚ ਬਜ਼ਾਰ ਪੱਥਰਬਾਜ਼ੀ ਕਰਕੇ ਬੱਸ ਸਮੇਤ ਕਈ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ। ਜਾਣਕਾਰੀ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਉਕਤ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ।

The post ਧਾਰਮਿਕ ਯਾਤਰਾ ਤੋਂ ਮੁੜਦੀ ਬੱਸ ‘ਤੇ ਨਸ਼ੇੜੀਆਂ ਦਾ ਹਮਲਾ, ਪੁਲਿਸ ਨੇ ਕੀਤੇ ਗ੍ਰਿਫਤਾਰ appeared first on Ludhiana Live.

ਦੋਸਤ ਦੀ ਜਗ੍ਹਾ 10ਵੀਂ ਜਮਾਤ ਦਾ ਪੰਜਾਬੀ-A ਦਾ ਪੇਪਰ ਦੇਣ ਪੁੱਜਾ ਨੌਜਵਾਨ ਗ੍ਰਿਫ਼ਤਾਰ
ਲੁਧਿਆਣਾ :ਆਪਣੇ ਦੋਸਤ ਦੀ ਥਾਂ ‘ਤੇ ਦਸਵੀਂ ਦਾ ਪੰਜਾਬੀ-ਏ ਦਾ ਪੇਪਰ ਦੇਣ ਪਹੁੰਚਿਆ, ਪਰ ਚੈਕਿੰਗ ਦੌਰਾਨ ਉਸ ਦੀ ਪੋਲ ਖੁੱਲ੍ਹ ਗਈ। ਮੌਕੇ ’ਤੇ ਸੁਪਰਡੈਂਟ ਨੇ ਪੁਲਿਸ ਨੂੰ ਬੁਲਾ ਕੇ ਉਸ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ। ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਕੇ ਮੁਲਜ਼ਮ ਦੇ ਦੂਜੇ ਸਾਥੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਫੜਿਆ ਗਿਆ ਮੁਲਜ਼ਮ ਅਭਿਸ਼ੇਕ ਗਿਰੀ, ਸ਼ਿਮਲਾਪੁਰੀ ਭਾਰਤ ਕੰਡਾ ਨੇੜੇ ਗਲੀ ਨੰਬਰ 3 ਦਾ ਰਹਿਣ ਵਾਲਾ ਹੈ।

ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਉਨ੍ਹਾਂ ਦੱਸਿਆ ਕਿ ਉਹ 24 ਮਾਰਚ ਨੂੰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸ਼ਮਸ਼ਾਨਘਾਟ ਰੈੱਡ ਵਿੱਚ ਹੋ ਰਹੇ ਪੰਜਾਬੀ-ਏ ਦੇ ਪੇਪਰ ਵਿੱਚ ਬਤੌਰ ਸੁਪਰਡੈਂਟ ਤਾਇਨਾਤ ਸਨ। ਚੈਕਿੰਗ ਦੌਰਾਨ ਪਤਾ ਲੱਗਾ ਕਿ ਰੋਲ ਨੰਬਰ 1023 847 753 ਸੁਖਰਾਜ ਸਿੰਘ ਦੀ ਥਾਂ ਅਭਿਸ਼ੇਕ ਗਿਰੀ ਉਸ ਦਾ ਪੇਪਰ ਦੇ ਰਿਹਾ ਸੀ। ਅਜਿਹਾ ਕਰ ਕੇ ਉਸ ਨੇ ਧੋਖਾਧੜੀ ਕੀਤੀ ਹੈ।

The post ਦੋਸਤ ਦੀ ਜਗ੍ਹਾ 10ਵੀਂ ਜਮਾਤ ਦਾ ਪੰਜਾਬੀ-A ਦਾ ਪੇਪਰ ਦੇਣ ਪੁੱਜਾ ਨੌਜਵਾਨ ਗ੍ਰਿਫ਼ਤਾਰ appeared first on Ludhiana Live.

ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ, ਮਾਮਲਾ ਦਰਜ
ਲੁਧਿਆਣਾ : ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਇੰਦਰਾ ਕਲੋਨੀ ਇਸਲਾਮਗੰਜ ਦੇ ਰਹਿਣ ਵਾਲੇ ਵਿਕਾਸ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ । ਜਾਂਚ ਅਧਿਕਾਰੀ ਸੋਨਾ ਸਿੰਘ ਦੇ ਮੁਤਾਬਕ ਕਿ ਪੁਲਿਸ ਪਾਰਟੀ ਨੇ ਪੁਰਾਣੀ ਜੇਲ੍ਹ ਰੋਡ ਤੇ ਨਾਕਾਬੰਦੀ ਕੀਤੀ ਹੋਈ ਸੀ ।

ਇਸੇ ਦੌਰਾਨ ਪੈਸ਼ਨ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਵਿਕਾਸ ਕੁਮਾਰ ਨੂੰ ਸ਼ੱਕ ਦੀ ਬਿਨ੍ਹਾ ਤੇ ਰੋਕ ਕੇ ਜਦ ਉਸਦੀ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਦੇ ਕਬਜ਼ੇ ਚੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਗਈ । ਪੁਲਿਸ ਨੇ ਮੁਲਜ਼ਮ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ ।

The post ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ, ਮਾਮਲਾ ਦਰਜ appeared first on Ludhiana Live.

ਲੁਧਿਆਣਾ ‘ਚ ਨਕਲੀ ਨੋਟਾਂ ਦੀ ਸਪਲਾਈ ਕਰਨ ਵਾਲੇ ਨੂੰ ਐਨਆਈਏ ਲੈ ਗਈ ਦਿੱਲੀ
ਲੁਧਿਆਣਾ : ਦੂਜੇ ਦੇਸ਼ਾਂ ਤੋਂ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਨਕਲੀ ਨੋਟਾਂ ਦੇ ਚੱਲਣ ਦੀ ਜਾਂਚ ਕਰ ਰਹੀ ਐੱਨਆਈਏ ਦੀ ਟੀਮ ਨੇ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਸਥਿਤ ਸੀਤਾ ਨਗਰ ਇਲਾਕੇ ‘ਚ ਛਾਪੇਮਾਰੀ ਕੀਤੀ। ਜਿੱਥੋਂ ਉਹ ਇਕ ਨੌਜਵਾਨ ਨੂੰ ਆਪਣੇ ਨਾਲ ਲੈ ਗਈ ਹੈ । ਸੂਤਰਾਂ ਦਾ ਕਹਿਣਾ ਹੈ ਕਿ ਟੀਮ ਨੇ ਕਾਫੀ ਸਾਮਾਨ ਬਰਾਮਦ ਕੀਤਾ ਹੈ, ਜਿਸ ਨੂੰ ਬੈਗ ‘ਚ ਪਾ ਕੇ ਲੈ ਗਏ ਹਨ।

ਟੀਮ ਨੇ ਕਿਸੇ ਨੂੰ ਉਸ ਬਾਰੇ ਕੁਝ ਵੀ ਨਹੀਂ ਦੱਸਿਆ। ਜਾਣਕਾਰੀ ਮੁਤਾਬਕ ਟੀਮ ਦੇ 2 ਇੰਸਪੈਕਟਰ ਸਵੇਰੇ ਆਪਣੀ ਫੋਰਸ ਸਮੇਤ ਲੁਧਿਆਣਾ ਪੁਲਸ ਕੋਲ ਪਹੁੰਚੇ। ਜਿਸ ਤੋਂ ਬਾਅਦ ਉਨ੍ਹਾਂ ਨੇ ਰਮਨ ਨਾਂ ਦੇ ਵਿਅਕਤੀ ਦੇ ਘਰ ਛਾਪਾ ਮਾਰਿਆ। ਟੀਵੀ, ਫਰਿੱਜ, ਸੋਫੇ ਤੋਂ ਲੈ ਕੇ ਘਰ ਦੇ ਬਾਥਰੂਮ ਤੱਕ ਤਲਾਸ਼ੀ ਲਈ ਗਈ । ਉਨ੍ਹਾਂ ਨੇ ਲਿਫਾਫੇ ਵਿਚੋਂ ਮਿਲਿਆ ਸਾਮਾਨ ਆਪਣੇ ਕਬਜ਼ੇ ਵਿਚ ਲੈ ਲਿਆ। ਸਾਰਾ ਸਾਮਾਨ ਚੁੱਕ ਕੇ ਉਕਤ ਨੌਜਵਾਨ ਨੂੰ ਆਪਣੇ ਨਾਲ ਦਿੱਲੀ ਲੈ ਗਏ।

The post ਲੁਧਿਆਣਾ ‘ਚ ਨਕਲੀ ਨੋਟਾਂ ਦੀ ਸਪਲਾਈ ਕਰਨ ਵਾਲੇ ਨੂੰ ਐਨਆਈਏ ਲੈ ਗਈ ਦਿੱਲੀ appeared first on Ludhiana Live.