youth welfare dept. Archives - Ludhiana Live

ਐਚ.ਆਈ.ਵੀ. ਏਡਜ਼ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਲਈ ਕਰਵਾਏ ਰੀਲ ਮੇਕਿੰਗ ਮੁਕਾਬਲੇ
ਐਚ.ਆਈ.ਵੀ. ਏਡਜ਼ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ ਐਸ.ਸੀ.ਡੀ ਸਰਕਾਰੀ ਕਾਲਜ਼, ਲੁਧਿਆਣਾ ਵਿਖੇ ਬੀਤੇ ਕੱਲ੍ਹ ਰੈਡ ਰੀਬਨ ਕਲੱਬਾਂ ਦੇ ਕਲਸਟਰ ਪੱਧਰ ਦੇ ਰੀਲ ਮੇਕਿੰਗ ਮੁਕਾਬਲੇ ਕਰਵਾਏ ਗਏ। ਲੁਧਿਆਣਾ ਕਲਸਟਰ ਵਿੱਚ ਲੁਧਿਆਣਾ, ਮੋਗਾ, ਫਿਰੋਜ਼ਪੁਰ, ਫਾਜਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਸ਼ਾਮਿਲ ਹੋਏ। ਹਰ ਜ਼ਿਲ੍ਹੇ ਤੋਂ ਪਹਿਲੇ ਤਿੰਨ ਸਥਾਨ ‘ਤੇ ਆਉਣ ਵਾਲੀਆ ਰੀਲਾਂ ਨੂੰ ਵਿਚਾਰਿਆ ਗਿਆ ਅਤੇ ਕਲਸਟਰ ਪੱਧਰ ‘ਤੇ ਨਤੀਜ਼ਾ ਕੱਢਿਆ ਗਿਆ।

ਇਸ ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿਸੀਪਲ ਸ਼੍ਰੀਮਤੀ ਤਨਵੀਰ ਲਿਖਾਰੀ ਨੇ ਕੀਤੀ ਤੇ ਉਨ੍ਹਾਂ ਵਿਅਿਾਰਥੀਆਂ ਦੀ ਹੋਸਲਾ ਅਫਜ਼ਾਈ ਕਰਦਿਆਂ ਸੁੱਭਕਾਮਨਾਵਾਂ ਦਿੱਤੀਆਂ ਤੇ ਭਵਿੱਖ ਵਿੱਚ ਹੋਰ ਚੰਗਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੋਕੇ ਕਰਵਾਏ ਗਏ ਰੀਲ ਮੇਕਿੰਗ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ, ਦੂਸਰਾ ਸਥਾਨ ਸਰਕਾਰੀ ਕਾਲਜ਼ (ਲੜਕੀਆਂ) ਲੁਧਿਆਣਾ ਅਤੇ ਤੀਜ਼ਾ ਸਥਾਨ ਲਾਲਾ ਲਾਜ਼ਪਤ ਰਾਏ ਡੀ.ਏ.ਵੀ ਕਾਲਜ਼, ਜਗਰਾਉਂ ਨੇ ਹਾਸਲ ਕੀਤਾ।

ਇਨ੍ਹਾ ਜੇਤੂਆਂ ਨੂੰ ਕ੍ਰਮਵਾਰ 3000/-, 2000/- ਅਤੇ 1000/- ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ ਨੇ ਇਸ ਪ੍ਰੋਗਰਾਮ ਵਿੱਚ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਲੱਗਭਗ 80 ਵਿਦਿਆਰਥੀਆਂ ਨੇ ਇਹ ਸਾਰਾ ਪ੍ਰੋਗਰਾਮ ਬੈਠ ਕੇ ਦੇਖਿਆ। ਇਸ ਮੌਕੇ ਪ੍ਰੋ: ਸ਼ੀਤਲ, ਸ਼੍ਰੀਮਤੀ ਜਸਵਿੰਦਰ ਕੋਰ, ਪ੍ਰੋ: ਨਿਸ਼ਾ ਸੰਗਵਾਲ ਆਦਿ ਸ਼ਾਮਲ ਸਨ।

The post ਐਚ.ਆਈ.ਵੀ. ਏਡਜ਼ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਲਈ ਕਰਵਾਏ ਰੀਲ ਮੇਕਿੰਗ ਮੁਕਾਬਲੇ appeared first on Ludhiana Live.

ਯੁਵਕ ਸੇਵਾਵਾਂ ਵਿਭਾਗ ਵੱਲੋ ਏਡਜ਼ ਅਤੇ ਨਸ਼ਿਆ ਪ੍ਰਤੀ ਜਾਗਰੂਕ ਕਰਨ ਲਈ ਕਰਵਾਈ ਮੈਰਾਥਨ
ਲੁਧਿਆਣਾ : ਡਾਇਰੈਕਟਰ ਯੁਵਕ ਸੇਵਾਵਾਂ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਸ਼੍ਰੀ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਲੁਧਿਆਣਾ ਦੀ ਅਗਵਾਈ ਹੇਠ ਐਚ.ਆਈ.ਵੀ ਏਡਜ਼ ਅਤੇ ਨਸ਼ਿਆ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ ਐਸ.ਸੀ.ਡੀ.ਸਰਕਰੀ ਕਾਲਜ਼ ਲੁਧਿਆਣਾ ਵਿਖੇ 5 ਕਿਲੋਮੀਟਰ ਮੈਰਾਥਾਨ (ਰੈਡ ਰਨ) ਦਾ ਆਯੋਜਨ ਕਰਵਾਇਆ ਗਿਆ।

ਇਸ ਮੈਰਾਥਾਨ ਵਿੱਚ ਵੱਖ ਵੱਖ ਕਾਲਜਾਂ ਵਿੱਚ ਚਲ ਰਹੇ ਰੈਡ ਰੀਬਨ ਕਲੱਬ ਦੇ ਵਲੰਟੀਅਰਜ ਨੇ ਭਾਗ ਲਿਆ। ਸਹਾਇਕ ਡਾਇਰੈਕਟਰ ਸ. ਲੋਟੇ ਨੇ ਅੱਗੇ ਦੱਸਿਆ ਕਿ ਪਹਿਲੇ ਤਿੰਨ ਸਥਾਨਾ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 3000/-, 2000/- ਅਤੇ 1000/- ਰੁਪਏ ਦੇ ਚੈਕ, ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਹਿਲੇ ਸਥਾਨ ‘ਤੇ ਸ਼ੁਭਮ ਰਾਵਤ ਆਤਮ ਵੱਲਭ ਜੈਨ ਕਾਲਜ਼ ਰਹੇ।

ਦੂਜੇ ਸਥਾਨ ‘ਤੇ ਸੁਖਚੈਨ ਸਿੰਘ ਐਸ.ਸੀ.ਡੀ ਸਰਕਾਰੀ ਕਾਲਜ਼ ਅਤੇ ਤੀਜੇ ਸਥਾਨ ਤੇ ਆਸ਼ੂ ਸ਼ਰਮਾ ਐਸ.ਸੀ.ਡੀ ਸਰਕਾਰੀ ਕਾਲਜ਼ ਦਾ ਵਿਦਿਆਰਥੀ ਰਿਹਾ। ਇਸ ਤੋ ਇਲਾਵਾ ਪਹਿਲੇ ਤਿੰਨ ਸਥਾਨਾਂ ਤੇ ਆਉਣ ਵਾਲੀਆਂ ਲੜਕੀਆਂ ਨੂੰ ਵੀ ਸਰਟੀਫਿਕੇਟ, ਮੈਡਲ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਤਨਵੀਰ ਲਿਖਾਰੀ ਪ੍ਰਿਸੀਪਲ ਐਸ.ਸੀ.ਡੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਚੰਗੀ ਖੁਰਾਕ ਖਾਣੀ ਚਾਹੀਦੀ ਹੈ ਕਿਉਂਕਿ ਸਿਹਤਮੰਦ ਸਰੀਰ ਹੀ ਵਧੀਆ ਸਮਾਜ ਦੀ ਸਿਰਜਣਾ ਕਰ ਸਕਦਾ ਹੈ।

ਸ੍ਰੀ ਦੀਪਕ ਮਿਸ਼ਰਾ ਨੇ ਵੀ ਇਸ ਪ੍ਰੋਗਰਾਮ ਨੁੰ ਸਫਲ ਕਰਨ ਵਿੱਚ ਵਿਸ਼ੇਸ਼ ਯੋਗਦਾਨ ਦਿੱਤਾ ਅਤੇ ਕਲੱਬ ਦੇ ਪ੍ਰਧਾਨ ਹੋਣ ਦੇ ਨਾਤੇ ਸਮਾਜ ਨੂੰ ਆਪਣੀਆਂ ਬੇਹਤਰ ਸੇਵਾਵਾਂ ਦੇ ਰਹੇ ਹਨ।ਅੰਤ ਵਿੱਚ ਸਹਾਇਕ ਡਾਇਰੈਕਟਰ ਸ. ਦਵਿੰਦਰ ਸਿੰਘ ਲੋਟੇ ਨੇ ਸਾਰੇ ਆਏ ਹੋਏ ਮਹਿਮਾਨਾਂ ਅਤੇ ਵਲੰਟੀਅਰਜ਼ ਦਾ ਧੰਨਵਾਦ ਕੀਤਾ। ਇਸ ਮੌਕੇ ਡਾ: ਈਰਾਦੀਪ ਕੌਰ, ਡਾ: ਦੀਪੀਕਾ ਕਲਸੀ, ਡਾ: ਸੁਪਰੇਰਨਾ ਖੰਨਾ, ਪ੍ਰੋ: ਰਾਜ਼ਵੀਰ ਕੋਰ, ਪ੍ਰੋ: ਸੁਖਦੀਪ ਕੋਰ ਅਤੇ ਸ਼ੁਭਮ ਮਿਸ਼ਰਾ ਵੀ ਹਾਜ਼ਰ ਸਨ।

The post ਯੁਵਕ ਸੇਵਾਵਾਂ ਵਿਭਾਗ ਵੱਲੋ ਏਡਜ਼ ਅਤੇ ਨਸ਼ਿਆ ਪ੍ਰਤੀ ਜਾਗਰੂਕ ਕਰਨ ਲਈ ਕਰਵਾਈ ਮੈਰਾਥਨ appeared first on Ludhiana Live.

ਪੀ.ਏ.ਯੂ. ਵਿੱਚ ਵਿਰਾਸਤੀ ਖੇਡਾਂ ਦੇ ਆਯੋਜਨ ਨੇ ਮਾਹੌਲ ਨੂੰ ਪੁਰਾਤਨ ਰੰਗ ਵਿੱਚ ਢਾਲਿਆ
ਲੁਧਿਆਣਾ : ਪੀ.ਏ.ਯੂ. ਦੇ ਖੇਡ ਮੈਦਾਨਾਂ ਵਿੱਚ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਦੀ ਅਗਵਾਈ ਹੇਠ ਪੰਜਾਬ ਦੀਆਂ ਲੋਕ ਖੇਡਾਂ ਨੇ ਸੱਭਿਆਚਾਰ, ਸਮਾਜਿਕ ਵਿਕਾਸ ਅਤੇ ਰਵਾਇਤ ਦੀ ਵਚਿੱਤਰ ਝਲਕ ਪੇਸ਼ ਕੀਤੀ | ਕੁੜੀਆਂ ਦੀਆਂ ਖੇਡਾਂ ਦੇ ਮੁਕਾਬਲੇ ਵਿੱਚ ਗੀਟੇ, ਸਟੈਪੂ ਅਤੇ ਕੋਟਲਾ ਛਪਾਕੀ ਕਰਵਾਈਆਂ ਗਈਆਂ ਜਦਕਿ ਮੁੰਡਿਆਂ ਨੇ ਬੰਟੇ, ਬਾਂਦਰ ਕੀਲਾ ਅਤੇ ਪਿੱਠੂ ਵਰਗੀਆਂ ਖੇਡਾਂ ਵਿੱਚ ਹਿੱਸਾ ਲਿਆ |

ਇਹਨਾਂ ਖੇਡਾਂ ਦਾ ਉਦਘਾਟਨ ਕਰਦਿਆਂ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਸਮੇਂ ਦੀ ਚਾਲ ਨੇ ਵਿਗਿਆਨ, ਤਕਨਾਲੋਜੀ, ਕਲਾ ਅਤੇ ਲੋਕ ਪ੍ਰੰਪਰਾ ਨੂੰ ਨਵੇਂ ਸਿਰੇ ਤੋਂ ਵਿਉਂਤਿਆ ਹੈ | ਇਸ ਨਾਲ ਲੋਕ ਕਲਾਵਾਂ ਅਤੇ ਲੋਕ ਖੇਡਾਂ ਸਾਡੇ ਲਈ ਬੀਤੇ ਸਮੇਂ ਦੀ ਗੱਲ ਜਾਪਣ ਲੱਗੀਆਂ ਹਨ ਪਰ ਪੰਜਾਬੀਆਂ ਦਾ ਵਿਰਸੇ ਨਾਲ ਮੋਹ ਜੱਗ ਜ਼ਾਹਿਰ ਹੈ ਇਸਲਈ ਇਹਨਾਂ ਖੇਡਾਂ ਦਾ ਆਯੋਜਨ ਲੋਕ ਸੱਭਿਆਚਾਰ ਨਾਲ ਆਉਂਦੀਆਂ ਪੀੜ•ੀਆਂ ਨੂੰ ਜੋੜਨ ਦਾ ਵਸੀਲਾ ਹੈ |

ਡਾ. ਗੋਸਲ ਨੇ ਕਿਹਾ ਕਿ ਇਹਨਾਂ ਖੇਡਾਂ ਨੂੰ ਦੇਖਣ ਲਈ ਭਾਰੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਕਰਮਚਾਰੀਆਂ ਦਾ ਆਉਣਾ ਸਾਬਿਤ ਕਰਦਾ ਹੈ ਕਿ ਪੰਜਾਬੀਆਂ ਵਿੱਚ ਅੱਜ ਵੀ ਆਪਣੀ ਲੋਕ ਵਿਰਾਸਤ ਪ੍ਰਤੀ ਤਿੱਖੇ ਮੋਹ ਦੀ ਭਾਵਨਾ ਪਈ ਹੈ | ਉਹਨਾਂ ਕਿਹਾ ਕਿ ਪੁਰਾਣੇ ਸਮਿਆਂ ਵਿੱਚ ਇਹ ਖੇਡਾਂ ਬੱਚਿਆਂ ਦੇ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਦਾ ਵਸੀਲਾ ਹੁੰਦੀਆਂ ਸਨ |

ਅੱਜ ਦੇ ਯੁੱਗ ਵਿੱਚ ਤਕਨਾਲੋਜੀ ਨਾਲ ਜੁੜੇ ਬੱਚਿਆਂ ਨੂੰ ਇਹਨਾਂ ਖੇਡਾਂ ਤੋਂ ਜਾਣੂੰ ਕਰਵਾਉਣਾ ਬੇਹੱਦ ਜ਼ਰੂਰੀ ਹੈ ਤਾਂ ਹੀ ਇੱਕ ਸਿਹਤਮੰਦ ਸਮਾਜ ਦੀ ਉਸਾਰੀ ਸੰਭਵ ਹੋਵੇਗੀ | ਡਾ. ਗੋਸਲ ਨੇ ਕਿਹਾ ਕਿ ਭਾਵੇਂ ਇਹਨਾਂ ਖੇਡਾਂ ਦਾ ਆਯੋਜਨ ਪਹਿਲੀ ਵਾਰ ਹੋ ਰਿਹਾ ਹੈ ਪਰ ਇਸ ਨੂੰ ਲਗਾਤਾਰ ਕਰਵਾਏ ਜਾਣ ਦੀ ਲੋੜ ਹੈ ਤਾਂ ਕਿ ਪੰਜਾਬੀ ਅਤੇ ਗੈਰ ਪੰਜਾਬੀ ਵਿਦਿਆਰਥੀਆਂ ਨੂੰ ਪੰਜਾਬ ਦੇ ਲੋਕ ਵਿਰਸੇ ਦਾ ਮਹੱਤਵ ਸਮਝ ਵਿੱਚ ਆ ਸਕੇ |

ਇਹਨਾਂ ਖੇਡਾਂ ਦੇ ਆਯੋਜਨ ਦਾ ਉਦੇਸ਼ ਦੱਸਦਿਆਂ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਕਿਹਾ ਕਿ ਆਮਤੌਰ ਤੇ ਇਹ ਖੇਡਾਂ ਸਮੂਹਾਂ ਵਿੱਚ ਖੇਡੀਆਂ ਜਾਂਦੀਆਂ ਹਨ ਜਿਸ ਨਾਲ ਸਮਾਜ ਵਿੱਚ ਸਾਂਝੀਵਾਲਤਾ, ਪਿਆਰ ਅਤੇ ਸਦਭਾਵਨਾ ਪੈਦਾ ਹੁੰਦੀ ਹੈ | ਪੰਜਾਬੀ ਸਮਾਜ ਨੂੰ ਇਕਮੁੱਠ ਅਤੇ ਉਸਾਰੂ ਬਨਾਉਣ ਲਈ ਇਹਨਾਂ ਖੇਡਾਂ ਦਾ ਅਹਿਮ ਮਹੱਤਵ ਹੈ |

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੇਤੀਬਾੜੀ ਕਾਲਜ ਦੇ ਡੀਨ ਡਾ. ਰਾਵਿੰਦਰ ਕੌਰ ਧਾਲੀਵਾਲ, ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ, ਸਹਿਯੋਗੀ ਨਿਰਦੇਸ਼ਕ ਸਕਿੱਲ ਡਿਵੈਲਪਮੈਂਟ ਡਾ. ਰੁਪਿੰਦਰ ਕੌਰ, ਸਹਿਯੋਗੀ ਨਿਰਦੇਸ਼ਕ ਸੰਸਥਾਈ ਸੰਪਰਕ ਡਾ. ਵਿਸ਼ਾਲ ਬੈਕਟਰ ਅਤੇ ਹੋਰ ਅਧਿਕਾਰੀਆਂ ਅਤੇ ਵਿਭਾਗਾਂ ਦੇ ਮੁਖੀਆਂ ਸਮੇਤ ਭਾਰੀ ਗਿਣਤੀ ਵਿੱਚ ਕਰਮਚਾਰੀ ਅਤੇ ਫੈਕਲਟੀ ਮੈਂਬਰ ਹਾਜ਼ਰ ਰਹੇ |

ਇਹਨਾਂ ਖੇਡਾਂ ਦੇ ਜੇਤੂਆਂ ਨੂੰ ਪ੍ਰਮਾਣ ਪੱਤਰ ਅਤੇ ਯਾਦ ਚਿੰਨ• ਦਿੱਤੇ ਗਏ | ਕੁੜੀਆਂ ਦੀਆਂ ਖੇਡਾਂ ਦੀ ਸਮੁੱਚੀ ਟਰਾਫੀ ਬਾਗਬਾਨੀ ਅਤੇ ਜੰਗਲਾਤ ਕਾਲਜ ਨੇ ਜਿੱਤੀ ਜਦਕਿ ਮੁੰਡਿਆਂ ਦੀਆਂ ਖੇਡਾਂ ਵਿੱਚ ਖੇਤੀਬਾੜੀ ਕਾਲਜ ਸਮੁੱਚੇ ਤੌਰ ਤੇ ਜੇਤੂ ਰਿਹਾ |

The post ਪੀ.ਏ.ਯੂ. ਵਿੱਚ ਵਿਰਾਸਤੀ ਖੇਡਾਂ ਦੇ ਆਯੋਜਨ ਨੇ ਮਾਹੌਲ ਨੂੰ ਪੁਰਾਤਨ ਰੰਗ ਵਿੱਚ ਢਾਲਿਆ appeared first on Ludhiana Live.