zila rozgar and business buereo Archives - Ludhiana Live

ਬੁਆਇਲਰ ਆਪਰੇਟਰ ਦੀਆਂ 15000 ਅਸਾਮੀਆਂ ਲਈ ਉਮੀਦਵਾਰਾਂ ਦੀ ਲੋੜ
ਲੁਧਿਆਣਾ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਅਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸਹਿਯੋਗ ਨਾਲ ਲੁਧਿਆਣਾ ਬੁਆਇਲਰ ਉਦਯੋਗ ਵਿੱਚ ਅਪਰੈਂਟਸ਼ਿਪ ਪ੍ਰੋਗਰਾਮ ਲਈ ਬੁਆਇਲਰ ਆਪਰੇਟਰ ਦੀਆਂ 15000 ਅਸਾਮੀਆਂ ਲਈ ਉਮੀਦਵਾਰਾਂ ਦੀ ਲੋੜ ਹੈ। ਇਸ ਲਈ 7000 ਰੁਪਏ ਦਾ ਵਜੀਫਾ ਵੀ ਦਿੱਤਾ ਜਾਵੇਗਾ।

ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਮੀਦਵਾਰ ਦੀ ਯੋਗਤਾ 10ਵੀਂ ਪਾਸ (ਗਣਿਤ/ਸਾਇੰਸ ਵਿਸ਼ੇ ਦੇ ਨਾਲ) ਜਾਂ 12ਵੀਂ ਪਾਸ ਹੋਵੇ, ਉਮਰ ਸੀਮਾ 18 ਤੋਂ 30 ਸਾਲ ਤੱਕ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਅਪਰੈਂਟਸ਼ਿਪ ਪ੍ਰੋਗਰਾਮ ਲੜਕੇ ਅਤੇ ਲੜਕੀਆਂ ਦੋਵੇਂ ਅਪਲਾਈ ਕਰ ਸਕਦੇ ਹਨ।

ਮਿਸ ਸੁਖਮਨ ਮਾਨ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਨੇ ਕਿਹਾ ਕਿ ਚਾਹਵਾਨ ਪ੍ਰਾਰਥੀ ਆਪਣਾ ਨਾਮ ਇਸ ਲਿੰਕ https://bit.ly/LdhBoilerOpr  ‘ਤੇ ਰਜਿਸਟਰ ਕਰਨ ਤਾਂ ਜੋ ਅਗਲੇਰੀ ਕਾਰਵਾਈ ਲਈ ਉਮੀਦਵਾਰਾਂ ਨੂੰ ਸੱਦਾ ਦਿੱਤਾ ਜਾ ਸਕੇ।

The post  ਬੁਆਇਲਰ ਆਪਰੇਟਰ ਦੀਆਂ 15000 ਅਸਾਮੀਆਂ ਲਈ ਉਮੀਦਵਾਰਾਂ ਦੀ ਲੋੜ appeared first on Ludhiana Live.