zonal commissioner Archives - Ludhiana Live

ਨਗਰ ਨਿਗਮ ਨੇ ਸਿੱਧਵਾਂ ਨਹਿਰ ‘ਚ ਕੂੜਾ ਸੁੱਟਣ ਵਾਲੇ 53 ਲੋਕਾਂ ਦੇ ਕੱਟੇ ਚਲਾਨ
ਲੁਧਿਆਣਾ : ਨਗਰ ਨਿਗਮ ਨੇ ਸਿੱਧਵਾਂ ਨਹਿਰ ਦੀ ਸਫ਼ਾਈ ਮੁਹਿੰਮ ਤਹਿਤ ਨਹਿਰ ‘ਚ ਕੂੜਾ ਸੁੱਟਣ ਵਾਲੇ ਵਿਅਕਤੀਆਂ ਖਿਲਾਫ਼ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ ਅਤੇ ਪਿਛਲੇ ਇਕ ਹਫ਼ਤੇ ਦੌਰਾਨ 53 ਉਲੰਘਣਾ ਕਰਨ ਵਾਲਿਆਂ ਖਿਲਾਫ਼ 5-5 ਹਜ਼ਾਰ ਰੁਪਏ ਦੇ ਚਲਾਨ ਕੱਟੇ ਗਏ ਹਨ | ਨਗਰ ਨਿਗਮ ਦੇ 10 ਕਰਮਚਾਰੀਆਂ ਤੇ ਮਾਰਸ਼ਲ ਏਡ ਦੇ 20 ਵਲੰਟੀਅਰਾਂ ਸਮੇਤ 30 ਵਿਅਕਤੀਆਂ ਨੂੰ ਨਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਤਾਇਨਾਤ ਕੀਤਾ ਗਿਆ ਹੈ।

ਜਨਵਰੀ ਦੇ ਪਹਿਲੇ ਹਫ਼ਤੇ. ਬੀ.ਆਰ.ਐਸ. ਨਗਰ ਨਹਿਰ ਦੇ ਪੁਲ ਤੋਂ ਸ਼ੁਰੂ ਹੋ ਕੇ ਗਿੱਲ ਰੋਡ ਨਹਿਰ ਦੇ ਪੁਲ ਤੱਕ ਨਗਰ ਨਿਗਮ ਵਲੋਂ ਨਹਿਰ ਦੀ ਸਫ਼ਾਈ ਕਰਵਾਈ ਜਾ ਚੁੱਕੀ ਹੈ | ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਨੇ ਦੱਸਿਆ ਕਿ ਹੈਰਾਨੀ ਦੀ ਗੱਲ ਹੈ ਕਿ ਵਸਨੀਕ ਕੂੜਾ ਕਰਕਟ, ਟੁੱਟੇ ਟਾਇਲਟ ਸੀਟ, ਕੱਪੜੇ, ਪਲਾਸਟਿਕ ਤੇ ਹੋਰ ਘਰੇਲੂ ਕੂੜਾ ਵੀ ਨਹਿਰ ਵਿਚ ਸੁੱਟ ਰਹੇ ਹਨ |

ਉਨ੍ਹਾਂ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਨੇ ਹੁਣ ਉਲੰਘਣਾ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ ਤੇ ਪਿਛਲੇ ਇਕ ਹਫ਼ਤੇ ਦੌਰਾਨ ਇਨ੍ਹਾਂ ਉਲੰਘਣਾ ਕਰਨ ਵਾਲਿਆਂ ਵਿਰੁੱਧ 5000 ਰੁਪਏ ਦੇ ਚਲਾਨ ਕੀਤੇ ਜਾ ਰਹੇ ਹਨ | ਇਸ ਤੋਂ ਪਹਿਲਾਂ ਨਗਰ ਨਿਗਮ ਨੇ ਸਿੱਧਵਾਂ ਨਹਿਰ ‘ਚ ਕੂੜਾ ਸੁੱਟਦੇ ਫੜੇ ਗਏ 55 ਵਸਨੀਕਾਂ ਖਲਿਾਫ਼ ਐਫ.ਆਈ.ਆਰ. ਦਰਜ ਕਰਨ ਦੀ ਸਿਫ਼ਾਰਸ਼ ਵੀ ਕੀਤੀ ਸੀ |

ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖਿਲਾਫ ਨਗਰ ਨਿਗਮ ਸਖਤ ਕਾਰਵਾਈ ਜਾਰੀ ਰੱਖੇਗਾ | ਸ. ਸੇਖੋਂ ਨੇ ਦੱਸਿਆ ਕਿ ਨਹਿਰ ਦੇ ਵੱਡੇ ਹਿੱਸੇ ਦੀ ਸਫ਼ਾਈ ਹੋ ਚੁੱਕੀ ਹੈ ਪਰ ਸਿੰਜਾਈ ਵਿਭਾਗ ਵਲੋਂ ਆਪਣੇ ਨਿਰਧਾਰਤ ਸਮੇਂ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਨਹਿਰ ਵਿਚ ਪਾਣੀ ਛੱਡਿਆ ਜਾਵੇਗਾ | ਸ਼ਹਿਰ ਦੀ ਹੱਦ ਅੰਦਰ ਪੈਂਦੀ ਨਹਿਰ ਦੇ ਬਾਕੀ ਬਚੇ ਹਿੱਸੇ ਦੀ ਸਫ਼ਾਈ ਅਗਲੇ ਪੜ੍ਹਾਅ ਵਿਚ ਕੀਤੀ ਜਾਵੇਗੀ |

The post ਨਗਰ ਨਿਗਮ ਨੇ ਸਿੱਧਵਾਂ ਨਹਿਰ ‘ਚ ਕੂੜਾ ਸੁੱਟਣ ਵਾਲੇ 53 ਲੋਕਾਂ ਦੇ ਕੱਟੇ ਚਲਾਨ appeared first on Ludhiana Live.

ਡਿਫਾਲਟਰਾਂ ਕੋਲੋ ਪਾਣੀ, ਸੀਵਰੇਜ ਅਤੇ ਡਿਸਪੋਜਲ ਦਾ ਬਕਾਇਆ ਵਸੂਲਣ ਲਈ ਕਾਰਵਾਈ ਆਰੰਭ
ਲੁਧਿਆਣਾ :  ਨਗਰ ਨਿਗਮ ਕਮਿਸ਼ਨਰ ਲੁਧਿਆਣਾ ਵੱਲੋ ਰਿਕਵਰੀ ਲਈ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਹਿੱਤ, ਸ਼੍ਰੀਮਤੀ ਸੋਨਮ ਚੋਧਰੀ, ਸੰਯੁਕਤ ਕਮਿਸ਼ਨਰ-ਕਮ-ਜੋਨਲ ਕਮਿਸ਼ਨਰ ਜੋਨ-ਬੀ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੋਨ-ਬੀ ਦੇ ਵਾਟਰ ਰੇਟ ਸ਼ਾਖਾ ਦੇ ਡਿਫਾਲਟਰਾਂ ਕੋਲੋ ਪਾਣੀ, ਸੀਵਰੇਜ ਅਤੇ ਡਿਸਪੋਜਲ ਵਸੂਲਣ ਲਈ ਸੀਵਰੇਜ ਕੂਨੈਕਸ਼ਨ ਕੱਟਣ ਦੀ ਕਾਰਵਾਈ ਆਰੰਭੀ ਗਈ।

ਇਸ ਕਾਰਵਾਈ ਤਹਿਤ ਬਲਾਕ-23 ਦੀਆ ਕੁੱਲ 5 ਪ੍ਰਾਪਰਟੀਆਂ ਤੋਂ ਰੁਪਏ 1,75,340/- , ਬਲਾਕ-31 ਦੀਆਂ 4 ਪ੍ਰਾਪਰਟੀਆਂ ਤੋਂ ਰੁਪਏ 70,700/- ਅਤੇ ਬਲਾਕ 30 ਦੀਆਂ 6 ਪ੍ਰਾਪਰਟੀਆਂ ਤੇ ਕਾਰਵਾਈ ਕਰਦੇ ਹੋਏ 4 ਪ੍ਰਾਪਰਟੀਆਂ ਜਿੰਨ੍ਹਾਂ ਦਾ ਕੁੱਲ ਬਕਾਇਆ 2,85,744 ਰੁਪਏ ਬਣਦਾ ਸੀ, ਵੱਲੋ ਬਕਾਇਆ ਜ਼ਮ੍ਹਾਂ ਨਾ ਕਰਵਾਉਣ ਕਾਰਨ ਉਨ੍ਹਾਂ ਦੇ ਕੂਨੈਕਸ਼ਨ ਕੱਟੇ ਗਏ ਅਤੇ 2 ਪ੍ਰਾਪਰਟੀਆਂ ਤੋਂ ਰੁਪਏ 1,38,700/- ਵਸੂਲੇ ਗਏ।ਇਸ ਤਰ੍ਹਾ ਇਸ ਕਾਰਵਾਈ ਤਹਿਤ ਕੁੱਲ ਰੁਪਏ  3,84,740/- ਬਤੋਰ ਵਾਟਰ ਟੈਕਸ ਵਸੂਲ ਕਰ ਲਏ ਗਏ।

ਜਿਹੜੇ ਡਿਫਾਲਟਰਾਂ ਵੱਲੋ ਪਾਣੀ ਸੀਵਰੇਜ ਅਤੇ ਡਿਸਪੋਜਲ ਦਾ ਬਕਾਇਆ ਜਮ੍ਹਾ ਨਹੀ ਕਰਵਾਇਆ ਜਾ ਰਿਹਾ, ਉਨ੍ਹਾਂ ‘ਤੇ ਰੋਜ਼ਾਨਾ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ  ਅਤੇ ਮੋਕੇ ‘ਤੇ ਵੀ ਬਕਾਇਆ ਜਮ੍ਹਾ ਨਾ ਕਰਵਾਉਣ ਦੀ ਸੂਰਤ ਵਿੱਚ ਉਨ੍ਹਾਂ ਦੇ ਸੀਵਰੇਜ ਕੂਨੈਕਸ਼ਨ ਕੱਟ ਦਿੱਤੇ ਜਾਣਗੇ। ਨਗਰ ਨਿਗਮ ਕਮਿਸ਼ਨਰ ਵੱਲੋ ਆਮ ਪਬਲਿਕ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਣੀ ਸੀਵਰੇਜ ਅਤੇ ਡਿਸਪੋਜਲ ਦਾ ਬਕਾਇਆ ਜਮ੍ਹਾ ਨਾ ਕਰਵਾਉਣ ਤੇ ਨਗਰ ਨਿਗਮ, ਲੁਧਿਆਣਾ ਵੱਲੋ ਸੀਵਰੇਜ ਕੂਨੈਕਸ਼ਨ ਕੱਟਣ ਸਬੰਧੀ ਕੀਤੀ ਜਾ ਰਹੀ ਅਤੇ ਕਾਰਵਾਈ ਤੋਂ ਬੱਚਣ ਲਈ ਤੁਰੰਤ ਰਹਿੰਦੇ ਬਕਾਇਆਜਾਤ ਜਲਦ ਤੋਂ ਜਲਦ ਜਮ੍ਹਾ  ਕਰਵਾਏ ਜਾਣ।

The post  ਡਿਫਾਲਟਰਾਂ ਕੋਲੋ ਪਾਣੀ, ਸੀਵਰੇਜ ਅਤੇ ਡਿਸਪੋਜਲ ਦਾ ਬਕਾਇਆ ਵਸੂਲਣ ਲਈ ਕਾਰਵਾਈ ਆਰੰਭ appeared first on Ludhiana Live.

ਨਗਰ ਨਿਗਮ ਵੱਲੋਂ ਤਿੰਨ ਪ੍ਰਾਪਰਟੀਆ ਨੂੰ ਕੀਤਾ ਸੀਲ, ਕਰੀਬ 4 ਲੱਖ ਰੁਪਏ ਦੇ ਟੈਕਸ ਦੀ ਕੀਤੀ ਵਸੂਲੀ
ਲੁਧਿਆਣਾ : ਨਗਰ ਨਿਗਮ ਲੁਧਿਆਣਾ ਜੋਨ-ਬੀ ਦੇ ਸੰਯੁਕਤ ਕਮਿਸ਼ਨਰ-ਕਮ-ਜੋਨਲ ਕਮਿਸ਼ਨਰ ਸੋਨਮ ਚੋਧਰੀ ਜੋਨ-ਬੀ ਦੇ ਰਿਕਵਰੀ ਸਟਾਫ ਨੂੰ ਰਿਕਵਰੀ ਦੇ ਟੀਚੇ ਹਰ ਹਾਲਤ ਵਿੱਚ ਪੂਰੇ ਕਰਨ ਦੀਆ ਸਖ਼ਤ ਹਦਾਇਤਾਂ ਕੀਤੀਆ ਗਈਆਂ।

ਉਨ੍ਹਾਂ ਵੱਲੋਂ ਇਹ ਵੀ ਆਦੇਸ਼ ਦਿੱਤੇ ਗਏ ਕਿ ਫੀਲਡ ਵਿੱਚ ਜਾ ਕੇ ਜਿਨ੍ਹਾ ਪ੍ਰਾਪਰਟੀਆਂ ਦੇ ਮਾਲਕਾਂ ਵੱਲੋ ਪ੍ਰਾਪਰਟੀ ਟੈਕਸ, ਪਾਣੀ ਸੀਵਰੇਜ ਅਤੇ ਡਿਸਪੋਜਲ ਚਾਰਜਿਸ ਜਮ੍ਹਾ ਨਹੀ ਕਰਵਾਇਆ ਜਾਂ ਘੱਟ ਜਮ੍ਹਾ ਕਰਵਾਇਆ ਹੈ ਉਨ੍ਹਾਂ ਪ੍ਰਾਪਰਟੀਆਂ ਨੂੰ ਰੂਲਾਂ ਅਨੁਸਾਰ ਬਣਦੇ ਸਾਰੇ ਨੋਟਿਸ ਜਾਰੀ ਕਰਨ ਉਪਰੰਤ ਵੀ ਉਹਨਾ ਵੱਲੋ ਹਾਲੇ ਤੱਕ ਬਣਦਾ ਟੈਕਸ ਨਗਰ ਨਿਗਮ ਦੇ ਖਜਾਨੇ ਵਿੱਚ ਜਮ੍ਹਾ ਨਹੀ ਕਰਵਾਏ ਗਏ, ਉਹਨਾਂ ਤੇ ਅਗਲੇਰੀ ਬਣਦੀ ਕਾਰਵਾਈ ਅਮਲ ਵਿੱਚ ਲਿਆਉਂਦੇ ਹੋਏ ਬਣਦੇ ਟੈਕਸ ਵਸੂਲਣੇ ਯਕੀਨੀ ਬਣਾਏ ਜਾਣ।

ਉਨ੍ਹਾਂ ਦੇ ਆਦੇਸ਼ਾਂ ਦੀ ਪਾਲਣਾ ਹਿੱਤ ਅੱਜ ਬਲਾਕ-30 ਦੇ ਸੁਪਰਡੰਟ, ਨੀਰੀਖਕ ਅਤੇ ਸਟਾਫ ਵੱਲੋ ਮਹਿੰਦਰਾ ਕਲੋਨੀ, ਬਾਬਾ ਗੱਜਾ ਜੈਨ ਕਲੋਨੀ ਅਤੇ ਸ਼ੇਰਪੁਰ ਚੋੱਕ ਦੀਆਂ ਤਿੰਨ ਪ੍ਰਾਪਰਟੀਆ ਨੂੰ ਸੀਲ ਕੀਤਾ ਗਿਆ ਜਿਨ੍ਹਾ ਵਿੱਚੋ 2 ਪ੍ਰਾਪਰਟੀਆ ਦੇ ਮਾਲਕਾਂ ਵੱਲੋ ਤੁਰੰਤ ਜੋਨ-ਬੀ ਦਫਤਰ ਵਿੱਚ ਆ ਕੇ ਤਕਰੀਬਨ 2 ਲੱਖ ਰੁਪਏ ਦੇ ਬਣਦੇ ਟੈਕਸ ਜਮ੍ਹਾ ਕਰਵਾ ਦਿੱਤੇ ਗਏ।

ਇਸੇ ਤਰ੍ਹਾ ਬਲਾਕ-23 ਦੇ ਸੁਪਰਡੰਟ, ਨੀਰੀਖਕ ਅਤੇ ਸਟਾਫ ਵੱਲੋ ਜਨਕਪੁਰੀ ਵਿੱਚ ਇੱਕ ਪ੍ਰਾਪਰਟੀ ਨੂੰ ਸੀਲ ਕੀਤਾ ਗਿਆ ਅਤੇ ਇੰਡਸਟਰੀਅਲ ਏਰੀਏ ਵਿੱਚ ਇੱਕ ਪ੍ਰਾਪਰਟੀ ਤੋ ਮੋਕੇ ‘ਤੇ ਹੀ ਲਗਭਗ 2 ਲੱਖ ਰੁਪਏ ਰਿਕਵਰੀ ਵਸੂਲੀ ਗਈ ਅਤੇ ਇਸ  ਸੀਲਿੰਗ ਦੀ ਕਾਰਵਾਈ ਤਹਿਤ ਕੁੱਲ 4 ਲੱਖ ਰੁਪਏ ਦੇ ਟੈਕਸ ਵਸੂਲ ਕਰ ਲਏ ਗਏ ਹਨ।

The post ਨਗਰ ਨਿਗਮ ਵੱਲੋਂ ਤਿੰਨ ਪ੍ਰਾਪਰਟੀਆ ਨੂੰ ਕੀਤਾ ਸੀਲ, ਕਰੀਬ 4 ਲੱਖ ਰੁਪਏ ਦੇ ਟੈਕਸ ਦੀ ਕੀਤੀ ਵਸੂਲੀ appeared first on Ludhiana Live.

ਆਗਾਮੀ ਮੌਨਸੂਨ ਦੇ ਅਗਾਉਂ ਪ੍ਰਬੰਧਾਂ ‘ਤੇ ਕੀਤੇ ਵਿਚਾਰ ਵਟਾਂਦਰੇ
ਲੁਧਿਆਣਾ :  ਨਗਰ ਨਿਗਮ ਲੁਧਿਆਣਾ ਜੋਨ-ਸੀ ਦੇ ਜੋਨਲ ਕਮਿਸ਼ਨਰ ਡਾ. ਪੂਨਮ ਪ੍ਰੀਤ ਕੋਰ ਵੱਲੋ ਓ.ਐਂਡ.ਐਮ/ਬੀ.ਐਂਡ.ਆਰ ਦੇ ਸਟਾਫ ਨਾਲ ਇਕ ਮੀਟਿੰਗ ਕੀਤੀ ਗਈ ਜਿਸ ਵਿੱਚ ਆਗਾਮੀ ਮੌਨਸੂਨ ਦੇ ਅਗਾਉਂ ਪ੍ਰਬੰਧਾਂ ‘ਤੇ ਵਿਚਾਰ ਵਟਾਂਦਰੇ ਕੀਤੇ ਗਏ। ਮੀਟਿੰਗ ਤੋਂ ਬਾਅਦ, ਜੋਨਲ ਕਮਿਸ਼ਨਰ ਡਾ. ਪੂਨਮ ਪ੍ਰੀਤ ਕੋਰ ਵੱਲੋ ਸ਼ਹਿਰ ਦੇ ਨੀਵੇ ਇਲਾਕਿਆਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੋਰਾਨ ਬੰਦ ਪਈਆਂ ਰੋਡ ਜਾਲੀਆਂ ਨੂੰ ਸਾਫ ਕਰਵਾਉਣ ਦੀ ਹਦਾਇਤ ਕੀਤੀ ਗਈ।

ਉਨ੍ਹਾਂ ਮੌਕੇ ‘ਤੇ ਹੀ ਕਈ ਥਾਵਾਂ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪਿਛਲੇ 2 ਦਿਨਾਂ ਤੋ ਜੋਨ-ਸੀ ਦੇ ਜੋ ਨੀਵੇ ਇਲਾਕੇ ਸੀ ਉਨਾਂ੍ਹ ਨੂੰ ਚੈੱਕ ਕੀਤਾ ਗਿਆ ਅਤੇ ਅੱਗੇ ਤੋ ਵੀ ਇਹ ਚੈਕਿੰਗ ਜਾਰੀ ਰਹੇਗੀ। ਉਨ੍ਹਾਂ ਓ.ਐਂਡ.ਐਮ ਅਤੇ ਬੀ.ਐਂਡ.ਆਰ ਦੇ ਸਟਾਫ ਨ੍ਵੰ ਹਦਾਇਤ ਕਰਦਿਆਂ ਕਿਹਾ ਉਹ ਲਗਾਤਾਰ ਫੀਲਡ ‘ਤੇ ਨਜ਼ਰ ਬਣਾਈ ਰੱਖਣ ਅਤੇ ਜਿੱਥੇ ਕਿਤੇ ਵੀ ਕੰਮ ਪੈਡਿੰਗ ਹੈ, ਉਸਨੂੰ ਮੌਨਸੂਨ ਤੋ ਪਹਿਲਾਂ ਪੂਰੀ ਤਰ੍ਹਾਂ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਬਰਸਾਤੀ ਮੌਸਮ ਦੌਰਾਨ ਵਸਨੀਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਾ ਆਵੇ।

The post ਆਗਾਮੀ ਮੌਨਸੂਨ ਦੇ ਅਗਾਉਂ ਪ੍ਰਬੰਧਾਂ ‘ਤੇ ਕੀਤੇ ਵਿਚਾਰ ਵਟਾਂਦਰੇ appeared first on Ludhiana Live.

ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਦੀ ਅਗੁਵਾਈ ‘ਚ ਵੱਖ-ਵੱਖ ਬਰਾਂਚਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ
ਲੁਧਿਆਣਾ : ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਸ੍ਰੀਮਤੀ ਪੂਨਮਪ਼੍ਰੀ਼ਤ ਕੋਰ ਵੱਲੋ ਜੋਨ-ਸੀ ਦੇ ਕੌਂਸਲਰ ਸਾਹਿਬਾਨ ਅਤੇ ਵੱਖ-ਵੱਖ ਬਰਾਂਚਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਜੋਨ-ਸੀ ਦੇ ਵਿਕਾਸ ਦੇ ਕੰਮਾਂ ਅਤੇ ਆਮ ਪਬਲਿਕ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਮੀੱਿਟੰਗ ਜੋਨ-ਸੀ ਵਿੱਚ ਕੀਤੀ ਗਈ।

ਕੋਂੋਸਲਰ ਸਾਹਿਬਾਨਾਂ ਵੱਲੋਂ ਪਿਛਲੀ ਹੋਈ ਮੀਟਿੰਗ ਵਿੱਚ ਜੋ ਵੱਖ-ਵੱਖ ਬਰਾਂਚਾਂ ਨਾਲ ਸਬੰਧਤ ਵਿਕਾਸ ਦੇ ਕੰਮ ਬਰਾਂਚ ਅਧਿਕਾਰੀਆਂ ਨੂੰ ਨੋਟ ਕਰਵਾਏ ਗਏ ਸਨ ਉਹ ਕਾਫੀ ਹੱਦ ਤੱਕ ਹੋ ਗਏ ਹਨ ਅਤੇ ਬਾਕੀ ਰਹਿੰਦੇ ਕੰਮ ਵੀ ਹੋ ਰਹੇ ਹਨ, ਬਾਰੇ ਤਸੱਲੀ ਪ੍ਰਗਟਾਈ ਗਈ ਅਤੇ ਜੋਨਲ ਕਮਿਸ਼ਨਰ ਪੂਨਮਪ਼੍ਰੀ਼ਤ ਕੌਰ ਦਾ ਧੰਨਵਾਦ ਕੀਤਾ ਅਤੇ ਫਿਰ ਜੋਨਲ ਕਮਿਸ਼ਨਰ ਵੱਲੋ ਸਿਹਤ ਸ਼ਾਖਾ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਵਿੱਚ ਸਾਫ ਸਫਾਈ ਦਾ ਧਿਆਨ ਰੱਖਣ ਅਤੇ ਵਿਹੜਿਆਂ ਦਾ ਓ.ਐਂਡ.ਐਮ ਸ਼ਾਖਾ ਨਾਲ ਜੁਆਇੰਟ ਸਰਵੇ ਕੀਤਾ ਜਾਵੇ

ਵਿਹੜਿਆਂ ਵਿੱਚ ਕੂੜਾ ਜਾਂ ਪਲਾਸਟਿਕ ਰੋਡ ਜਾਲੀ ਨਾ ਹੋਣ ਕਾਰਨ ਸੀਵਰੇਜ ਵਿੱਚ ਤਾਂ ਨਹੀ ਸੁਟਿਆ ਜਾ ਰਿਹਾ ਜਾਂ ਫਿਰ ਵਿਹੜਿਆਂ ਵਿੱਚ ਰਹਿਣ ਵਾਲਿਆਂ ਵੱਲੋਂ ਵਿਹੜਿਆਂ ਵਿੱਚ ਲਗੀਆਂ ਟੁਟੀਆਂ ਦੇ ਨੱਲ ਖੁੱਲੇ ਤਾਂ ਨਹੀ ਛੱੜ ਦਿੱਤੇ ਜਾਂਦੇ ਜਿਸ ਨਾਲ ਪਾਣੀ ਦੀ ਬਰਬਾਦੀ ਹੁੰਦੀ ਹੋਵੇ ਅਗਰ ਕੋਈ ਵੀ ਵਿਹੜਿਆਂ ਵਾਲਾ ਇਸ ਤਰਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦਾ ਸਾਫ ਸਫਾਈ ਸਬੰਧੀ ਚਲਾਨ ਕੀਤਾ ਜਾਵੇ ਅਤੇ ਦੁੁਬਾਰਾ ਵਿਜਿਟ ਕੀਤਾ ਜਾਵੇ ਜੇਕਰ ਫਿਰ ਵੀ ਕੋਈ ਵਿਹੜੇ ਵਾਲਾ ਸਾਫ ਸਫਾਈ ਜਾਂ ਪਾਣੀ ਦੀ ਦੂਰਵਰਤੋਂ ਸਬੰਧੀ ਉਲਘੰਣਾ ਕਰਦਾ ਹੈ ਤਾਂ ਉਸਦਾ ਕੂਨੈਕਸ਼ਨ ਕਟਿਆ ਜਾਵੇ

ਇਸ ਤੋ ਇਲਾਵਾ ਬਾਗਵਾਨੀ ਸ਼ਾਖਾ ਨੂੰ ਹਦਾਇਤ ਕੀਤੀ ਗਈ ਕਿ ਵਿਜਿਟ ਕੀਤਾ ਜਾਵੇ ਕਿ ਸ਼ਹਿਰ ਵਿੱਚ ਜਿੱਥੇ ਕਿਤੇ ਵੀ ਬੂੱਟੇ ਪੇੜ ਪੋਦੇ ਲਗੇ ਹਨ ਉਨਾਂ੍ਹ ਦੀ ਦੇਖ ਰੇਖ ਕਰਨਾ ਸੁਨਿਸ਼ਚਿਤ ਕੀਤਾ ਜਾਵੇ ਅਤੇ ਜਿਥੇ ਕਿਤੇ ਲੋੜ ਹੈ ਉੱਥੇ ਬੂੱਟੇ ਲਗਾਏ ਜਾਣ ਤਾਂ ਜੋ ਸ਼ਹਿਰ ਦੀ ਦਿੱਖ ਹਰੀ ਭਰੀ ਨਜ਼ਰ ਆਵੇ।

The post ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਦੀ ਅਗੁਵਾਈ ‘ਚ ਵੱਖ-ਵੱਖ ਬਰਾਂਚਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ appeared first on Ludhiana Live.

ਚੱਲ ਰਹੇ ਵਿਕਾਸ ਕਾਰਜ਼ਾਂ ਵਿਚ ਟੈਂਡਰ ਦੀਆਂ ਸ਼ਰਤਾਂ ਮੁਤਾਬਕ ਵਰਤਿਆ ਜਾਵੇ ਮਟੀਰੀਅਲ : ਜ਼ੋਨਲ ਕਮਿਸ਼ਨਰ
ਲੁਧਿਆਣਾ : ਨਗਰ ਨਿਗਮ ਜ਼ੋਨ ਸੀ ਅਧੀਨ ਆਉਂਦੀਆਂ ਸੜਕਾਂ ਦੇ ਚੱਲ ਰਹੇ ਵਿਕਾਸ ਕੰਮਾਂ ਨੂੰ ਤੈਅ ਸਮੇਂ ਵਿਚ ਪੂਰਾ ਕਰਵਾਉਣ ਅਤੇ ਕੰਮਾਂ ਵਿਚ ਤੇਜ਼ੀ ਲਿਆਉਣ ਲਈ ਸੋਮਵਾਰ ਨੂੰ ਜ਼ੋਨਲ ਕਮਿਸ਼ਨਰ ਡਾ ਪੂਨਮਪ੍ਰੀਤ ਕੌਰ ਨੇ ਬੀ ਐਂਡ ਆਰ ਸ਼ਾਖਾ ਦੇ ਅਫਸਰਾਂ ਅਤੇ ਸਬੰਧਤ ਠੇਕੇਦਾਰਾਂ ਨਾਲ ਮੀਟਿੰਗ ਕੀਤੀ ਇਸ ਦੌਰਾਨ ਉਨ੍ਹਾਂ ਸਾਫ਼ ਕੀਤਾ ਕਿ ਜ਼ੋਨ ਅਧੀਨ ਆਉਂਦੇ ਇਲਾਕਿਆਂ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਜਿੱਥੇ ਕੁਆਲਿਟੀ ਵਿੱਚ ਸਮਝੌਤਾ ਨਹੀਂ ਕੀਤਾ ਜਾ ਸਕਦਾ ਉਥੇ ਮੁੜ ਤੋਂ ਬਣਾਈਆਂ ਜਾ ਰਹੀਆਂ ਸਬੰਧਤ ਸੜਕਾਂ ਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਚਲਾਉਣ ਲਈ ਬਦਲਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।

ਬੀ ਐਂਡ ਆਰ ਸ਼ਾਖਾ ਦੇ ਅਫਸਰਾਂ ਅਤੇ ਠੇਕੇਦਾਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਡਾ ਪੂਨਮਪ੍ਰੀਤ ਕੌਰ ਨੇ ਕਾਰਜਕਾਰੀ ਇੰਜਨੀਅਰ ਰਾਕੇਸ਼ ਕੁਮਾਰ ਸਿੰਗਲਾ, ਸਹਾਇਕ ਇੰਜਨੀਅਰ ਭੁਪਿੰਦਰ ਸਿੰਘ ਗਰੇਵਾਲ, ਸਹਾਇਕ ਇੰਜਨੀਅਰ ਸੰਦੀਪ ਚੌਧਰੀ ਨੂੰ ਨਾਲ ਲੈ ਕੇ ਨਗਰ ਨਿਗਮ ਜ਼ੋਨ ਸੀ ਅਧੀਨ ਆਉਂਦੀ ਪੁਰਾਣੀ ਜੀਟੀ ਰੋਡ ਅਤੇ ਗਿੱਲ ਰੋਡ ਦੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਇਸ ਦੌਰਾਨ ਸਭ ਤੋਂ ਪਹਿਲਾਂ ਜ਼ੋਨਲ ਕਮਿਸ਼ਨਰ ਬੀ ਐਂਡ ਆਰ ਸ਼ਾਖਾ ਦੀ ਟੀਮ ਨੂੰ ਨਾਲ ਲੈ ਕੇ ਪੁਰਾਣੀ ਜੀਟੀ ਰੋਡ ਤੇ ਬਣੇ ਰੈਣ ਬਸੇਰੇ ਕੋਲ ਪੁੱਜੇ ਜਿੱਥੇ ਉਨ੍ਹਾਂ ਮੌਕੇ ਤੇ ਜਿੱਥੇ ਉਨ੍ਹਾਂ ਐੱਸ ਡੀ ਬੀ ਸੀ ਨਾਲ ਮੁੜ ਤੋਂ ਬਣਾਈ ਜਾਣ ਵਾਲੀ ਸੜਕ ਪਾਰਕਾਂ  ਅਤੇ ਗ੍ਰੀਨ ਬੈਲਟ ਦੇ ਹਾਲਾਤਾਂ ਨੂੰ ਦੇਖਿਆ ।

ਇਸ ਦੌਰਾਨ ਉਨ੍ਹਾਂ ਮੌਕੇ ਤੋਂ ਹੀ ਅਪੈਕਸ ਬਿਲਡਰ ਨੂੰ ਸਾਰਾ ਕੰਮ ਟੈਂਡਰ ਦੀਆਂ ਤੈਅ ਸ਼ਰਤਾਂ ਮੁਤਾਬਕ ਅਤੇ ਤੈਅ ਸਮੇਂ ਵਿੱਚ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਅਤੇ ਨਾਲ ਹੀ ਉਨ੍ਹਾਂ ਸੜਕ ਦੀ ਰੀਕਾਰਪੇਟਿੰਗ ਦੌਰਾਨ ਟ੍ਰੈਫਿਕ ਦੇ ਬਦਲਵੇਂ ਪ੍ਰਬੰਧ ਕਰਨ ਦੇ ਹੁਕਮ ਦਿੱਤੇ। ਜਿਸ ਤੋਂ ਬਾਅਦ ਡਾ ਪੂਨਮ ਪ੍ਰੀਤ ਕੌਰ ਗਿੱਲ ਰੋਡ ਸਥਿਤ ਜੀਐੱਨਈ ਕਾਲਜ ਦੇ ਗੇਟ ਤੇ ਪੁੱਜੇ ਜਿੱਥੇ ਉਨ੍ਹਾਂ ਲੀਨ ਕੰਕਰੀਟ ਦੇ ਰੁਕੇ ਕੰਮ ਸਬੰਧੀ ਠੇਕੇਦਾਰ ਨੂੰ ਸਵਾਲ ਕੀਤਾ ਜਿਸ ਤੇ ਟਰਮੈਕ ਰੋਡ ਐਂਡ ਰੂਫ ਬਿਲਡਰਜ਼ ਦੇ ਮਾਲਕ ਨੇ ਜ਼ੋਨਲ ਕਮਿਸ਼ਨਰ ਨੂੰ ਬੀਤੇ ਦਿਨਾਂ ਤੋਂ ਮਾਈਨਿੰਗ ਦੀ ਚੱਲ ਰਹੀ ਸਮੱਸਿਆ ਸਬੰਧੀ ਜਾਣਕਾਰੀ ਦਿੱਤੀ ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਨਿਗਮ ਜ਼ੋਨ ਸੀ ਦੇ ਜ਼ੋਨਲ ਕਮਿਸ਼ਨਰ ਡਾ ਪੂਨਮਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਜ਼ੋਨ ਅਧੀਨ ਆਉਂਦੀਆਂ ਮੁੱਖ ਸੜਕਾਂ ਜਿਨ੍ਹਾਂ ਤੇ ਵਿਕਾਸ ਦੇ ਕੰਮ ਚੱਲ ਰਹੇ ਹਨ ਤੇ ਟ੍ਰੈਫਿਕ ਸਮੱਸਿਆ ਸਬੰਧੀ ਜਾਣਕਾਰੀ ਜਿਸ ਤੋਂ ਬਾਅਦ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਰਾਹਗੀਰਾਂ ਨੂੰ ਨਿਜਾਤ ਦਿਵਾਉਣ ਅਤੇ ਚੱਲ ਰਹੇ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਣ ਲਈ ਅੱਜ ਉਨ੍ਹਾਂ ਪੁਰਾਣੀ ਜੀਟੀ ਅਤੇ ਗਿੱਲ ਰੋਡ ਦੀਆਂ ਸੜਕਾਂ ਤੇ ਕੰਮ ਕਰਨ ਵਾਲੇ ਠੇਕੇਦਾਰਾਂ ਅਤੇ ਬੀ ਐਂਡ ਆਰ ਸ਼ਾਖਾ ਦੇ ਅਫਸਰਾਂ ਨਾਲ ਮੀਟਿੰਗ ਕੀਤੀ ।

ਜਿਸ ਤੋਂ ਬਾਅਦ ਉਹ ਖੁਦ ਬੀ ਐਂਡ ਆਰ ਸ਼ਾਖਾ ਦੇ ਕਾਰਜਕਾਰੀ ਇੰਜਨੀਅਰ ਰਾਕੇਸ਼ ਸਿੰਗਲਾ ਸਹਾਇਕ ਇੰਜਨੀਅਰ ਭੁਪਿੰਦਰ ਸਿੰਘ ਗਰੇਵਾਲ ਅਤੇ ਸਹਾਇਕ ਇੰਜਨੀਅਰ ਸੰਦੀਪ ਚੌਧਰੀ ਨੂੰ ਨਾਲ ਲੈਕੇ ਦੋਨੋਂ ਸੜਕਾਂ ਦੇ ਚੱਲ ਰਹੇ ਕੰਮਾਂ ਨੂੰ ਚੈੱਕ ਕੀਤਾ ਇਸ ਦੌਰਾਨ ਉਨ੍ਹਾਂ ਮੌਕੇ ਤੋਂ ਸਬੰਧਤ ਠੇਕੇਦਾਰਾਂ ਅਤੇ ਬੀ ਐਂਡ ਆਰ ਸ਼ਾਖਾ ਦੇ ਅਫਸਰਾਂ ਨੂੰ ਚੱਲ ਰਹੇ ਕੰਮਾਂ ਨੂੰ ਟੈਂਡਰ ਦੀਆਂ ਤੈਅ ਸ਼ਰਤਾਂ ਅਤੇ ਤੈਅ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਉਨ੍ਹਾਂ ਕਿਹਾ ਕਿ ਜ਼ੋਨ ਅਧੀਨ ਆਉਂਦੇ ਇਲਾਕਿਆਂ ਵਿਚ ਚੱਲ ਰਹੇ ਵਿਕਾਸ ਕੰਮ ਵਧੀਆ ਕਵਾਲਟੀ ਦੇ ਨਾਲ ਨਾਲ ਤੈਅ ਸਮੇਂ ਵਿਚ ਪੂਰਾ ਕਰਵਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ ਜਿਸ ਨੂੰ ਹਰ ਹਾਲਤ ਵਿਚ ਪੂਰਾ ਕੀਤਾ ਜਾਵੇਗਾ।

The post ਚੱਲ ਰਹੇ ਵਿਕਾਸ ਕਾਰਜ਼ਾਂ ਵਿਚ ਟੈਂਡਰ ਦੀਆਂ ਸ਼ਰਤਾਂ ਮੁਤਾਬਕ ਵਰਤਿਆ ਜਾਵੇ ਮਟੀਰੀਅਲ : ਜ਼ੋਨਲ ਕਮਿਸ਼ਨਰ  appeared first on Ludhiana Live.