zudo tournament Archives - Ludhiana Live

ਆਰੀਆ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਖੇਡ ਮੇਲਾ 2022 ਵਿੱਚ ਜਿੱਤੇ ਮੈਡਲ
ਲੁਧਿਆਣਾ : ਆਰੀਆ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਏ ਗਏ ਪੰਜਾਬ ਖੇਡ ਮੇਲਾ 2022 ਦੇ ਜੂਡੋ ਮੁਕਾਬਲੇ ਵਿੱਚ 3 ਗੋਲਡ ਮੈਡਲ ਅਤੇ ਇੱਕ ਸਿਲਵਰ ਮੈਡਲ ਜਿੱਤਿਆ। ਬੀ ਏ ਭਾਗ ਪਹਿਲਾ ਦੇ ਵਿਦਿਆਰਥੀਆਂ ਕਰਨ ਚੌਹਾਨ (73 ਕਿਲੋ ਭਾਰ ਵਰਗ) ਵਿੱਚ ਗੋਲਡ ਮੈਡਲ, ਵਰੁਣ ਸ਼ਰਮਾ (66 ਕਿਲੋ ਭਾਰ ਵਰਗ) ਵਿੱਚ ਗੋਲਡ ਮੈਡਲ ਅਤੇ ਸੋਨੂੰ ਕੁਮਾਰ ਨੇ (66 ਕਿਲੋ ਭਾਰ ਵਰਗ) ਵਿੱਚ ਸਿਲਵਰ ਮੈਡਲ ਜਿੱਤਿਆ ।

ਬੀ ਏ ਭਾਗ ਤੀਜਾ ਦੇ ਵਿਦਿਆਰਥੀ ਨਿਕਿਤ ਸਰੇਨ ਨੇ 90 ਕਿਲੋ ਭਾਰ ਵਰਗ ਵਿੱਚ ਗੋਲਡ ਮੈਡਲ ਅਤੇ ਹਰਿਆਣਾ ਵਿਖੇ ਹੋਏ ਕੁਰਾਸ਼ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ।ਪ੍ਰਿੰਸੀਪਲ ਡਾ.ਸੁਕਸ਼ਮ ਆਹਲੂਵਾਲੀਆ ਨੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕਾਂ ਡਾ.ਸੁੰਦਰ ਸਿੰਘ, ਪ੍ਰੋ.ਅਮਰਪ੍ਰੀਤ ਸਿੰਘ ਅਤੇ ਪ੍ਰੋ.ਸ਼ੁਭਮ ਬਲੂਨੀ ਨੂੰ ਸ਼ਾਨਦਾਰ ਖੇਡ ਪ੍ਰਾਪਤੀਆਂ ਲਈ ਵਧਾਈ ਦਿੱਤੀ।

The post ਆਰੀਆ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਖੇਡ ਮੇਲਾ 2022 ਵਿੱਚ ਜਿੱਤੇ ਮੈਡਲ appeared first on Ludhiana Live.

ਆਰੀਆ ਕਾਲਜ ਦੀ ਵਿਦਿਆਰਥਣ ਨੇ ਜਿੱਤਿਆ ਕਾਂਸੀ ਦਾ ਤਮਗਾ
ਲੁਧਿਆਣਾ : ‘ਖੇਡਾਂ ਵਤਨ ਪੰਜਾਬ ਦੀਆਂ-2022’ ਦੇ ਅਧੀਨ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਵਿੱਚ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਜ਼ਿਲ੍ਹਾ ਪੱਧਰੀ ਵੱਖ ਵੱਖ ਪ੍ਰਤੀਯੋਗਤਾਵਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ । ਜਿਸ ਵਿਚ ਜੂਡੋ ਦੇ 78 ਕਿਲੋਗ੍ਰਾਮ ਭਾਰ ਵਰਗ ਵਿੱਚ ਆਰੀਆ ਕਾਲਜ ਗਰਲਜ਼ ਸੈਕਸ਼ਨ ਦੀ ਵਿਦਿਆਰਥਣ ‘ਗੁਰਪ੍ਰੀਤ ਕੌਰ’ ਨੇ ਕਾਂਸੀ ਦਾ ਤਮਗਾ ਜਿੱਤਿਆ।

ਆਰੀਆ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਸ੍ਰੀਮਤੀ ਸ਼ਤੀਸਾ ਸ਼ਰਮਾ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥਣ ਦੀ ਸ਼ਲਾਘਾ ਕੀਤੀ ਅਤੇ ਅਸ਼ੀਰਵਾਦ ਦਿੱਤਾ। ਕਾਲਜ ਦੇ ਪ੍ਰਿੰਸੀਪਲ ਡਾ ਸੂਕਸ਼ਮ ਆਹਲੂਵਾਲੀਆ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਵਧੀਆ ਕਾਰਗੁਜ਼ਾਰੀ ਕਰਨ ਲਈ ਪ੍ਰੇਰਿਆ। ਕਾਲਜ ਦੇ ਇੰਚਾਰਜ ਸ਼੍ਰੀਮਤੀ ਕੂਮੁਦ ਚਾਵਲਾ ਨੇ ਵਿਦਿਆਰਥਣ ਦੁਆਰਾ ਕੀਤੀ ਕਾਰਗੁਜ਼ਾਰੀ ਲਈ ਹੋਂਸਲਾ ਅਫਜ਼ਾਈ ਕੀਤੀ ।

The post ਆਰੀਆ ਕਾਲਜ ਦੀ ਵਿਦਿਆਰਥਣ ਨੇ ਜਿੱਤਿਆ ਕਾਂਸੀ ਦਾ ਤਮਗਾ appeared first on Ludhiana Live.

ਮਾਸਟਰ ਤਾਰਾ ਸਿੰਘ ਕਾਲਜ ਦੀਆ ਵਿਦਿਆਰਥਣਾਂ ਨੇ ‘ਜੂਡੋ’ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਵੱਲੋਂ ਗੁਰੁ ਨਾਨਕ ਸਟੇਡੀਅਮ ਵਿੱਚ ਕਾਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਖੇਡਾਂ ਦੋਰਾਨ ‘ਜੂਡੋ’ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ।ਕਾਲਜ ਦੇ ਸਰੀਰਿਕ ਸਿੱਖਿਆ ਵਿਭਾਗ ਦੇ ਮੁੱਖੀ ਡਾ. ਕਵਲਜੀਤ ਕੌਰ ਦੀ ਅਗਵਾਈ ਵਿੱਚ ਵਿਦਿਆਰਥਣਾਂ ਨੇ ਵਧੀਆ ਕਾਰਗੁਜ਼ਾਰੀ ਕਰਦਿਆਂ ਪੰਜ ਤਗਮੇ ਹਾਸਲ ਕੀਤੇ। ਸਰਿਤਾ ਨੇ ਚਾਂਦੀ ,ਜੋਤੀ,ਲੀਜ਼ਾ,ਅੰਜਨਾ ਅਤੇ ਨਰਿੰਦਰ ਨੇ ਕਾਂਸੇ ਦੇ ਤਗਮੇ ਪ੍ਰਾਪਤ ਕੀਤੇ।

ਕਾਲਜ ਪਿੰ੍ਰਸੀਪਲ ਡਾ. ਕਿਰਨਦੀਪ ਕੌਰ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ ,ਸੱਕਤਰ ਸ. ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨ ਨੇ ਵਿਦਿਆਰਥਣਾਂ ਨੂੰ ਇਸ ਪ੍ਰਾਪਤੀ ਤੇ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਨਵੇਂ ਮੁਕਾਮ ਸਿਰਜਦੇ ਰਹਿਣ ਲਈ ਪ੍ਰੇਰਿਆ।

The post ਮਾਸਟਰ ਤਾਰਾ ਸਿੰਘ ਕਾਲਜ ਦੀਆ ਵਿਦਿਆਰਥਣਾਂ ਨੇ ‘ਜੂਡੋ’ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

ਸੈਕਰਡ ਸੋਲ ਕਾਨਵੈਂਟ ਸਕੂਲ ਦੀ ਵਿਦਿਆਰਥਣ ਨੇ ਜਿੱਤਿਆ ਗੋਲਡ ਮੈਡਲ
ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ, ਲੁਧਿਆਣਾ ਦੀ ਵਿਦਿਆਰਥਣ ਇਸ਼ਰੂਪ ਨਾਰੰਗ ਨੇ ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿਚ ਗੋਲਡ ਮੈਡਲ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪੰਜਾਬ ਵਿੱਚ ਚੱਲ ਰਹੀਆਂ ਖੇਡਾਂ (ਖੇਡਾਂ ਵਤਨ ਪੰਜਾਬ ਦੀਆਂ) ਜ਼ਿਲ੍ਹਾ ਪੱਧਰ ਤੇ ਕਰਵਾਏ ਜਾ ਰਹੇ ਟੂਰਨਾਮੈਂਟ ਵਿੱਚ ਸਕੂਲ ਦੇ ਵਿਦਿਆਰਥੀ ਆਪਣੇ ਸਕੂਲ ਦਾ ਨਾਮ ਪੂਰੇ ਵਿਸ਼ਵ ਭਰ ਵਿੱਚ ਪ੍ਰਸਿੱਧ ਕਰ ਰਹੇ ਹਨ।

ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਸਰਦਾਰ ਗੁਰਮੇਲ ਸਿੰਘ ਗਿੱਲ ਡਾਇਰੈਕਟਰ ਸ਼੍ਰੀਮਤੀ ਸੁਖਦੀਪ ਗਿੱਲ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਮਤੀ ਪੂਨਮ ਮਲਹੋਤਰਾ ਨੇ ਇਸ਼ਰੂਪ ਨਾਰੰਗ ਨੂੰ ਵਧਾਈਆਂ ਦਿੰਦੇ ਹੋਏ ਹੋਰ ਵੱਡੀਆਂ ਉਪਲੱਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।

The post ਸੈਕਰਡ ਸੋਲ ਕਾਨਵੈਂਟ ਸਕੂਲ ਦੀ ਵਿਦਿਆਰਥਣ ਨੇ ਜਿੱਤਿਆ ਗੋਲਡ ਮੈਡਲ appeared first on Ludhiana Live.