Connect with us

ਪੰਜਾਬੀ

ਜੀ ਐਨ ਆਈ ਸਕੂਲ ਵਿਖੇ ਮਨਾਇਆ ਅਧਿਆਪਕ ਦਿਵਸ

Published

on

Teacher's Day celebrated at GNI School

ਲੁਧਿਆਣਾ : ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਮਾਡਲ ਟਾਊਨ,ਲੁਧਿਆਣਾ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ, ਜਿਸ ਵਿੱਚ ਅਧਿਆਪਕ ਦਿਵਸ ਦੇ ਰੂਪ ਵਿੱਚ ਇੱਕ ਮਹਾਨ ਅਧਿਆਪਕ ਡਾ ਸਰਵਪੱਲੀ ਰਾਧਾਕ੍ਰਿਸ਼ਨਨ ਦਾ ਜਨਮ ਦਿਨ ਮਨਾਇਆ ਗਿਆ।

ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਵੱਲੋਂ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਸਿੱਖਿਆ ਦੇ ਕੰਮਾਂ ਪ੍ਰਤੀ ਵਚਨਬੱਧਤਾ ਅਤੇ ਸਮਰਪਣ ਲਈ ਸੁੰਦਰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਕੂਲ ਪ੍ਰਿੰਸੀਪਲ ਗੁਰਮੰਤ ਕੌਰ ਗਿੱਲ ਨੇ ਸਮੂੰਹ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ ਗਈਆਂ।

Facebook Comments

Trending