Connect with us

ਲੁਧਿਆਣਾ ਨਿਊਜ਼

ਲੁਧਿਆਣਾ ‘ਚ ਅੱਤ ਦੀ ਗਰਮੀ ਤੋਂ ਲੋਕ ਪਰੇਸ਼ਾਨ, 10 ਸਾਲਾਂ ‘ਚ ਪਹਿਲੀ ਵਾਰ ਤਾਪਮਾਨ 37 ਡਿਗਰੀ ਤੋਂ ਪਾਰ

Published

on

ਪਿਛਲੇ ਕੁੱਝ ਦਿਨਾਂ ਤੋਂ ਗਰਮੀ ਦੀ ਤੇਜ਼ ਧੁੱਪ ਕਾਰਨ ਲੋਕ ਬਹੁਤ ਪਰੇਸ਼ਾਨ ਹਨ। ਸੂਬੇ ‘ਚ ਮਾਨਸੂਨ ਦੇ ਜਾਣ ਵਾਲੇ ਦਿਨ ਆ ਚੁੱਕੇ ਹਨ ਪਰ ਫਿਰ ਵੀ ਵਿਦਾਇਗੀ ਦੌਰਾਨ ਇਕਦਮ ਗਰਮੀ ਨੇ ਭਿਅੰਕਰ ਰੂਪ ਅਖਤਿਆਰ ਕੀਤਾ ਹੋਇਆ ਹੈ। ਜ਼ਿਲ੍ਹਾ ਲੁਧਿਆਣਾ ‘ਚ ਪਿਛਲੇ 10 ਸਾਲਾਂ ਦੇ ਰਿਕਾਰਡ ਅਨੁਸਾਰ ਪਹਿਲੀ ਵਾਰ ਇਹ ਦੇਖਣ ਨੂੰ ਮਿਲਿਆ ਕਿ ਸਤੰਬਰ ਮਹੀਨੇ ‘ਚ ਅਧਿਕਤਮ ਤਾਪਮਾਨ 37 ਡਿਗਰੀ ਤੋਂ ਪਾਰ ਕਰ 37.2 ਡਿਗਰੀ ਰਿਕਾਰਡ ਕੀਤਾ ਗਿਆ ਹੈ ਅਤੇ ਸਧਾਰਨ ਤੋਂ 4 ਡਿਗਰੀ ਵੱਧ ਹੈ।

ਦੱਸਣਯੋਗ ਹੈ ਕਿ ਮਈ-ਜੂਨ ‘ਚ ਅਜਿਹਾ ਮੌਸਮ ਬਣਦਾ ਜਾ ਰਿਹਾ ਹੈ ਕਿ ਸਧਾਰਨ ਤੋਂ ਵੱਧ ਤਾਪਮਾਨ 4-5 ਡਿਗਰੀ ਹੋ ਜਾਂਦਾ ਹੈ। ਸਤੰਬਰ ‘ਚ ਆਮ ਤੌਰ ਤੇ ਅਜਿਹੀ ਗਰਮੀ ਨਹੀਂ ਪਈ। ਅਜਿਹਾ ਹੋਣ ਦੇ ਪਿੱਛੇ ਦਾ ਕਾਰਨ ਇਹੀ ਹੈ ਕਿ ਇਸ ਸਮੇਂ ਹਵਾਵਾਂ ਦੀਆਂ ਦਿਸ਼ਾਵਾਂ ਬਦਲ ਚੁੱਕੀਆਂ ਹਨ। ਵੈਸਟ ਰਾਜਸਥਾਨ ਵੱਲੋਂ ਇਹ ਹਵਾਵਾਂ ਚਲਣ ਜਿੱਥੋਂ ਹਵਾ ‘ਚ ਨਮੀ ਖਤਮ ਹੋਣ ਨਾਲ ਗਰਮੀ ਵੱਧ ਚੁੱਕੀ ਹੈ। ਮੌਸਮ ਵਿਭਾਗ ਮੁਤਾਬਕ ਹੁਣ ਬਾਰਿਸ਼ ਦੇ ਆਸਾਰ ਫਿਲਹਾਲ ਬਹੁਤ ਘੱਟ ਹਨ ਅਤੇ ਮੌਸਮ ਵਿਭਾਗ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ 5 ਦਿਨਾਂ ‘ਚ ਗਰਮੀ ਹੋਰ ਸਤਾਏਗੀ।

Source: dailypost

Facebook Comments

Advertisement

Advertisement

ਤਾਜ਼ਾ

ਪੰਜਾਬ ਨਿਊਜ਼11 mins ago

ਪੰਜਾਬ ‘ਚ ਮਾਲ ਗੱਡੀਆਂ ਰੋਕੇ ਜਾਣ ਦੇ ਫੈਸਲੇ ਤੇ ਭਗਵੰਤ ਮਾਨ ਨੇ ਘੇਰੀ ਮੋਦੀ ਸਰਕਾਰ ਕਿਹਾ…

ਰੇਲਵੇ ਮੰਤਰਾਲੇ ਵੱਲੋਂ ਪੰਜਾਬ ‘ਚ ਮਾਲ ਗੱਡੀਆਂ ਨੂੰ ਅਗਲੇ 4 ਦਿਨਾਂ ਲਈ ਰੋਕ ਦਿੱਤਾ ਗਿਆ ਹੈ ਇਸ ਤੇ ਹੁਣ ਆਮ...

ਇੰਡੀਆ ਨਿਊਜ਼1 hour ago

ਰੇਲਵੇ ਦੀ ਨਵੀਂ ਸ਼ੁਰੂਆਤ, ਟ੍ਰੇਨਾਂ ‘ਚ ਔਰਤਾਂ ਦੀ ਰੱਖਿਆ ਕਰੇਗੀ ਮੇਰੀ ਸਹੇਲੀ

ਮਹਿਲਾ ਯਾਤਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਭਾਰਤੀ ਰੇਲਵੇ ਨੇ ਮੇਰੀ ਸਹੇਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸਦੇ ਲਈ ਰੇਲਵੇ...

ਲੁਧਿਆਣਾ ਨਿਊਜ਼2 hours ago

ਲੁਧਿਆਣਾ ‘ਚ ਘਟੀ ਕੋਰੋਨਾ ਦੀ ਰਫਤਾਰ, ਜ਼ਿਲ੍ਹੇ ‘ਚੋਂ ਮਿਲੇ ਸਿਰਫ 30 ਮਾਮਲੇ

ਜ਼ਿਲ੍ਹਾ ਲੁਧਿਆਣਾ ਨੇ ਹੁਣ ਕੋਰੋਨਾ ਮਹਾਂਮਾਰੀ ਤੇ ਕਾਬੂ ਪਾ ਲਿਆ ਹੈ ਅਤੇ ਦਿਨੋਂ-ਦਿਨ ਹਾਲਾਤ ਠੀਕ ਹੁੰਦੇ ਨਜ਼ਰ ਆ ਰਹੇ ਹਨ।...

ਲੁਧਿਆਣਾ ਨਿਊਜ਼3 hours ago

ਲੁਧਿਆਣਾ ‘ਚ ਇਨ੍ਹਾਂ ਥਾਵਾਂ ਤੇ ਪਟਾਕਿਆਂ ਦੀਆਂ 37 ਦੁਕਾਨਾਂ ਨੂੰ ਮਿਲੀ ਮਨਜ਼ੂਰੀ

ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ‘ਚ 6 ਸਾਈਟਾਂ ਤੇ ਦੁਕਾਨਾਂ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸਾਈਟਾਂ ਤੇ 37...

ਲੁਧਿਆਣਾ ਨਿਊਜ਼3 hours ago

ਲੁਧਿਆਣਾ ‘ਚ ਵਧਿਆ ਪ੍ਰਦੂਸ਼ਣ, ਲੋਕਾਂ ਨੂੰ ਆ ਰਹੀ ਸਾਹ ਲੈਣ ‘ਚ ਸਮੱਸਿਆ

ਪੰਜਾਬ ‘ਚ ਪ੍ਰਦੂਸ਼ਣ ਦੇ ਕਾਰਨ ਸਥਿਤੀ ਦਿਨੋਂ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਦੁਸ਼ਹਿਰੇ ਦੇ ਤਿਉਹਾਰ ਤੇ ਪ੍ਰਦੂਸ਼ਣ ਦਾ...

ਬਾਲੀਵੁੱਡ3 hours ago

ਨੇਹਾ ਕੱਕੜ ਨੇ ਆਪਣੇ ਵਿਆਹ ‘ਚ ਕੀਤਾ ਧਮਾਕੇਦਾਰ ਡਾਂਸ, ਵੀਡੀਓ ਵਾਇਰਲ

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਦਾ ਬੀਤੇ ਦਿਨੀਂ ਹੀ ਵਿਆਹ ਹੋਇਆ ਹੈ ਅਤੇ ਉਨ੍ਹਾਂ ਦੇ ਵਿਆਹ...

ਲੁਧਿਆਣਾ ਨਿਊਜ਼4 hours ago

ਕਾਮਰੇਡ ਬਲਵਿੰਦਰ ਸਿੰਘ ਹੱਤਿਆ ਮਾਮਲੇ ‘ਚ ਪੁਲਿਸ ਪਹੁੰਚੀ ਸਲੇਮ ਟਾਬਰੀ ਇਲਾਕੇ, ਖੰਗਾਲੇ 100 ਤੋਂ ਵੱਧ ਕੈਮਰੇ

ਕੁੱਝ ਦਿਨ ਪਹਿਲਾਂ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਹੋਇਆ ਸੀ ਅਤੇ ਇਸ ਮਾਮਲੇ ‘ਚ ਤਰਨਤਾਰਨ ਪੁਲਿਸ ਨੇ...

ਪੰਜਾਬ ਨਿਊਜ਼4 hours ago

AAP ਮਹਿਲਾ ਵਿਧਾਇਕਾਂ ਨੇ ਕੀਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ‘ਚ ਕਾਨੂੰਨ ਵਿਵਸਥਾ ਭੰਗ ਹੋ ਚੁੱਕੀ ਹੈ। ਕਿਸਾਨ ਸੜਕਾਂ ਤੇ ਉਤਰਨ ਨੂੰ ਮਜਬੂਰ ਹੋ...

ਲੁਧਿਆਣਾ ਨਿਊਜ਼4 hours ago

ਲੁਧਿਆਣਾ ‘ਚ ਹੋਈ ਠੰਡ ਦੀ ਸ਼ੁਰੂਆਤ, ਜਾਣੋਂ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਜ਼ਿਲ੍ਹਾ ਲੁਧਿਆਣਾ ‘ਚ ਹੁਣ ਸਵੇਰ ਅਤੇ ਸ਼ਾਮ ਨੂੰ ਠੰਡ ਦਾ ਅਹਿਸਾਸ ਹੋਣ ਲੱਗਿਆ ਹੈ ਪਰ ਅੱਜ ਯਾਨੀ ਸੋਮਵਾਰ ਨੂੰ ਸਵੇਰੇ...

ਪੰਜਾਬ ਨਿਊਜ਼5 hours ago

NRI ਦੀ ਕੋਠੀ ਤੋਂ ਹੁੰਦਾ ਸੀ ਭੁੱਕੀ ਦਾ ਗੋਰਖਧੰਦਾ, ਛਾਪੇਮਾਰੀ ਦੌਰਾਨ ਵੱਡੀ ਮਾਤਰਾ ‘ਚ ਭੁੱਕੀ ਦੀ ਖੇਪ ਬਰਾਮਦ

ਅੱਜ ਦਿਹਾਤ ਪੁਲਿਸ ਵੱਲੋਂ ਕਰਤਾਰਪੁਰ ਦੀ ਇੱਕ NRI ਦੀ ਕੋਠੀ ਦੀ ਗੈਰੇਜ ‘ਚੋਂ ਭੁੱਕੀ ਦੀ ਵੱਡੀ ਖੇਪ ਲੁਕਾ ਕੇ ਰੱਖੇ...

ਲੁਧਿਆਣਾ ਨਿਊਜ਼5 hours ago

ਲੁਧਿਆਣਾ ਦੇ ਬਜ਼ਾਰਾਂ ‘ਚ ਤਿਉਹਾਰਾਂ ਨੂੰ ਲੈ ਕੇ ਨਜ਼ਰ ਆਈ ਰੌਣਕ, ਲੋਕਾਂ ‘ਚ ਘੱਟ ਹੋਇਆ ਕੋਰੋਨਾ ਖੌਫ

ਜ਼ਿਲ੍ਹਾ ਲੁਧਿਆਣਾ ਨੂੰ ਹੌਜਰੀ ਅਤੇ ਹੋਰ ਕੰਮਾਂ ਲਈ ਜਾਣਿਆ ਜਾਂਦਾ ਹੈ ਅਤੇ ਇਨ੍ਹਾਂ ਦਿਨਾਂ ‘ਚ ਤਿਉਹਾਰਾਂ ਤੇ ਹੌਜਰੀ ਦੇ ਸੀਜ਼ਨ...

ਲੁਧਿਆਣਾ ਨਿਊਜ਼5 hours ago

ਲੁਧਿਆਣਾ ਪੁਲਿਸ ਨੇ ਪਟਾਕਿਆਂ ਨੂੰ ਲੈ ਕੇ ਜਾਰੀ ਕੀਤਾ ਨਵਾਂ ਸ਼ਡਿਊਲ

ਦੀਵਾਲੀ ਮੌਕੇ ਪਟਾਕਿਆਂ ਦੀਆਂ ਆਰਜ਼ੀ ਦੁਕਾਨਾਂ ਅਲਾਟ ਕਰਨ ਸਬੰਧੀ ਪੁਲਿਸ ਨੇ ਸ਼ਡਿਊਲ ਜਾਰੀ ਕੀਤਾ ਹੈ। ਇਸ ਮੌਕੇ ਏ.ਸੀ.ਪੀ ਰਣਜੀਤ ਸਿੰਘ...

Trending