Connect with us

ਪੰਜਾਬੀ

ਸੈਕਰਡ ਸੋਲ ਕਾਨਵੈਂਟ ਸੀਨੀਅਰ ਸਕੈਂਡਰੀ ਸਕੂਲ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ

Published

on

The beginning of the new session in the Sacred Soul Convent Senior Secondary School

ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿੱਚ ਨਵੇਂ ਸੈਸ਼ਨ 2023-24 ਦੀ ਸ਼ੁਰੂਆਤ ਕੀਤੀ ਗਈ। ਅਧਿਆਪਕਾਂ ਵੱਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਵਿਦਿਆਰਥੀਆਂ ਦਾ ਸੁਆਗਤ ਕੀਤਾ ਗਿਆ। ਵਿਦਿਆਰਥੀਆਂ ਦੇ ਲਈ ਸੁਆਗਤ ਪ੍ਰਾਰਥਨਾ ਦੀ ਤਿਆਰੀ ਕੀਤੀ ਗਈ ਅਤੇ ਪੂਰੇ ਉਤਸ਼ਾਹ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ।

ਸਕੂਲ ਨੂੰ ਰੰਗ ਬਿਰੰਗੇ ਗੁਬਾਰੇ ਅਤੇ ਫੁੱਲਾਂ ਨਾਲ ਸਜਾਇਆ ਗਿਆ। ਸਰਵ ਸ਼ਕਤੀਮਾਨ ਪਰਮਾਤਮਾ ਦਾ ਆਸ਼ੀਰਵਾਦ ਲੈਣ ਦੇ ਲਈ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਸ਼ਾਂਤੀਪੂਰਨ ਵਾਤਾਵਰਣ ਵਿੱਚ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਪ੍ਰਾਰਥਨਾ ਕੀਤੀ।

Facebook Comments

Trending