ਪੰਜਾਬੀ

ਗਲਾਡਾ ਦੇ ਚੇਅਰਮੈਨ ਨੇ ਨਵੇਂ ਸੀ. ਏ.ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਬਾਰੇ ਕੀਤੀ ਮੀਟਿੰਗ

Published

on

ਲੁਧਿਆਣਾ : ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ ਤੇ ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਹੋਰਾਂ ਨੇ ਗਲਾਡਾ ਦੇ ਨਵੇਂ ਨਿਯੁਕਤ ਕੀਤੇ ਗਏ ਸੀ ਏ ਸ੍ਰੀ ਸਾਗਰ ਸੇਤੀਆ ਨੂੰ ਫੂਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਉਨ੍ਹਾਂ ਨਾਲ ਮੀਟਿੰਗ ਕਰਕੇ ਜਿਲ੍ਹਾ ਲੁਧਿਆਣਾ ਦੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ।

ਇਨ੍ਹਾਂ ਵਿਕਾਸ ਕਾਰਜਾਂ ‘ਚ ਮੁੱਖ ਤੌਰ ਤੇ 200 ਫੁਟੀ ਦੁੱਗਰੀ ਰੋਡ ਦਾ ਕੰਮ ਤੇਜ਼ੀ ਨਾਲ ਕਰਾਉਣ ਲਈ ਕਿਹਾ ਗਿਆ ਅਤੇ ਧਾਂਦਰਾ ਰੋਡ ਨੂੰ ਬਣਾਉਣ ਬਾਰੇ ਗੱਲਬਾਤ ਕੀਤੀ ਗਈ। ਇਸ ਤੋਂ ਇਲਾਵਾ ਸ਼ਹਿਰ ਦੇ ਚਲ ਰਹੇ ਹੋਰ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ।

Facebook Comments

Trending

Copyright © 2020 Ludhiana Live Media - All Rights Reserved.