Connect with us

ਦੁਰਘਟਨਾਵਾਂ

ਬੱਚੇ ਨੇ ਨਹਿਰ ‘ਚ ਮਾਰੀ ਛਾਲ, ਬਚਾਉਣ ਲਈ ਪਿਤਾ ਤੇ ਮਾਂ ਨੇ ਮਾਰੀ ਛਾਲ, ਬਾਪ ਦੀ ਮੌਤ

Published

on

The child jumped into the canal, the father and mother jumped to save, the father died

ਜਗਰਾਓਂ : ਨਹਿਰ ਕੰਢੇ ਮਾਤਾ-ਪਿਤਾ ਨਾਲ ਕਾਰ ਧੋ ਰਹੇ 7 ਸਾਲਾ ਬੱਚੇ ਦੇ ਅਚਾਨਕ ਨਹਿਰ ਵਿਚ ਨਹਾਉਣ ਲਈ ਛਾਲ ਮਾਰਨ ਮਗਰੋਂ ਬੱਚੇ ਨੂੰ ਡੁਬਦਿਆਂ ਵੇਖ ਕੇ ਉਸ ਦੇ ਪਿਤਾ ਅਤੇ ਫੇਰ ਮਾਂ ਨੇ ਛਾਲ ਮਾਰ ਦਿੱਤੀ। ਇਸ ਮਗਰੋਂ ਤਿੰਨਾਂ ਨੂੰ ਡੁੱਬਦਿਆਂ ਵੇਖ ਕੇ ਰਾਹਗੀਰਾਂ ਨੇ ਔਰਤ ਅਤੇ ਉਸ ਦੇ ਪੱਤਰ ਨੂੰ ਸੁਰੱਖਿਅਤ ਕੱਢ ਲਿਆ ਪਰ ਇਸ ਦੁਖਾਂਤ ਦੌਰਾਨ ਬੱਚੇ ਦੇ ਪਿਤਾ ਦੀ ਡੁੱਬਣ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਕ ਟਰੱਕ ਯੂਨੀਅਨ ਨੇੜੇ ਦੇਸੀ ਜੜੀ ਬੂਟੀਆਂ ਰਾਹੀਂ ਇਲਾਜ ਕਰਦਾ ਵਿਅਕਤੀ ਸਨੀ ਦੁਪਹਿਰ ਵੇਲੇ ਗਰਮੀ ਹੋਣ ਕਾਰਨ ਆਪਣੀ ਪਤਨੀ ਅਤੇ 7 ਸਾਲਾ ਬੱਚੇ ਨਾਲ ਸਿੱਧਵਾਂ ਬੇਟ ਨਹਿਰ ‘ਤੇ ਕਾਰ ਧੋਣ ਲਈ ਚਲੇ ਗਏ। ਕਾਰ ਧੋਂਦਿਆਂ ਉਸ ਦਾ 7 ਸਾਲਾ ਪੁੱਤਰ ਰੋਹਿਤ ਗਰਮੀ ਕਾਰਨ ਨਹਾਉਣ ਲਈ ਨਹਿਰ ਵਿਚ ਵੜ ਗਿਆ। ਪਾਣੀ ਦੇ ਵਹਾਅ ਨੇ ਉਸ ਨੂੰ ਰੋੜ ਲਿਆ ਤਾਂ ਪੁੱਤ ਨੂੰ ਡੁੱਬਦਿਆਂ ਵੇਖ ਕੇ ਉਸ ਦੇ ਪਿਤਾ ਨੇ ਛਾਲ ਮਾਰ ਦਿੱਤੀ। ਪੁੱਤਰ ਨੂੰ ਜੱਦੋਜਹਿਦ ਨਾਲ ਨਹਿਰ ਕੰਢੇ ਕਰਦਿਆਂ ਸਨੀ ਖੁਦ ਡੁੱਬਣ ਲੱਗਾ ਤਾਂ ਪਤਨੀ ਨੇ ਵੀ ਛਾਲ ਮਾਰ ਦਿੱਤੀ। ਤਿੰਨਾਂ ਦੀਆਂ ਚੀਕਾਂ ਸੁਣ ਕੇ ਰਾਹਗੀਰਾਂ ਇਕੱਠੇ ਹੋ ਗਏ।

ਇਸੇ ਦੌਰਾਨ ਅਜਿੰਦਰਪਾਲ ਸਿੰਘ ਵਾਸੀ ਤਿਹਾੜਾ ਨੇ ਬਹਾਦਰੀ ਵਿਖਾਉਂਦਿਆਂ ਹੋਇਆਂ ਔਰਤ ਤੇ ਬੱਚੇ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢ ਲਿਆ ਪਰ ਸਨੀ ਪਾਣੀ ਦੇ ਵਹਾਅ ਵਿਚ ਰੁੜ ਗਿਆ ਅਤੇ ਕੁਝ ਦੂਰੀ ‘ਤੇ ਉਸ ਦੀ ਲਾਸ਼ ਮਿਲੀ। ਮਾਂ-ਪੁੱਤ ਨੂੰ ਲੋਕਾਂ ਨੇ ਸਿੱਧਵਾਂ ਬੇਟ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿਥੇ ਮੁੰਡੇ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਜਗਰਾਓਂ ਰੈਫਰ ਕਰ ਦਿੱਤਾ ਗਿਆ। ਡਾਕਟਰਾਂ ਮੁਤਾਬਕ ਮਾਂ ਅਤੇ ਪੁੱਤਰ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।

Facebook Comments

Advertisement

ਤਾਜ਼ਾ

Fake Prashant Kishore is now inciting leaders against the Punjab Chief Minister Fake Prashant Kishore is now inciting leaders against the Punjab Chief Minister
ਅਪਰਾਧ1 hour ago

ਨਕਲੀ ਪ੍ਰਸ਼ਾਂਤ ਕਿਸ਼ੋਰੇ ਹੁਣ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਭੜਕਾ ਰਿਹਾ ਹੈ ਨੇਤਾਵਾਂ ਨੂੰ

ਪੰਜਾਬ ਵਿਚ ਨਕਲੀ ਪ੍ਰਸ਼ਾਂਤ ਕਿਸ਼ੋਰ ਨੇ ਹੁਣ ਕਾਂਗਰਸੀ ਆਗੂਆਂ ਦੇ ਨੱਕ ਵਿਚ ਨੱਕ ਪਾ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ ਦੀ ਆਵਾਜ਼...

The chairman of Ludhiana Improvement Trust got involve protesting NGO officials The chairman of Ludhiana Improvement Trust got involve protesting NGO officials
ਅਪਰਾਧ1 hour ago

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪ੍ਰਦਰਸ਼ਨ ਕਰ ਰਹੇ ਐਨਜੀਓ ਅਧਿਕਾਰੀਆਂ ਨਾਲ ਉਲਝੇ

ਸਵੈਸੇਵੀ ਸੰਗਠਨ ਜਾਗ ਦੇ ਲੁਧਿਆਣਾ, ਕੌਂਸਲ ਆਫ ਇੰਜੀਨੀਅਰਜ਼ ਅਤੇ ਨਰੋਆ ਮੰਚ ਨੇ ਮੰਗਲਵਾਰ ਨੂੰ ਇੰਪਰੂਵਮੈਂਟ ਟਰੱਸਟ ਦੇ ਮੁੱਖ ਦਫ਼ਤਰ ਦੇ...

Monsoon rains amid strong winds in Ludhiana Monsoon rains amid strong winds in Ludhiana
ਪੰਜਾਬ ਨਿਊਜ਼2 hours ago

ਲੁਧਿਆਣਾ ‘ਚ ਤੇਜ਼ ਗਰਮੀ ਤੋਂ ਮਿਲੀ ਰਾਹਤ ਤੇਜ਼ ਹਵਾਵਾਂ ਦਰਮਿਆਨ ਵਰਖਿਆ ਮਾਨਸੂਨ

ਬੁੱਧਵਾਰ ਤੜਕੇ ਮਾਨਸੂਨ ਨੇ ਮਹਾਨਗਰ ਵਿੱਚ ਵਰ੍ਹਾਇਆ। ਲੁਧਿਆਣਾ ਵਿੱਚ ਸਵੇਰੇ ਲਗਭਗ 3 ਵਜੇ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਅਤੇ...

field body was buried by the aunt, the father swallowed the poison in shock field body was buried by the aunt, the father swallowed the poison in shock
ਅਪਰਾਧ2 hours ago

ਭੂਆ ਨੂੰ ਖਤਮ ਕਰਕੇ ਦੇਹ ਨੂੰ ਦੱਬ ਦਿੱਤਾ ਖੇਤ ‘ਚ,ਪਿਤਾ ਨੇ ਸਦਮੇ ਵਿੱਚ ਨਿਗਲਿਆ ਜ਼ਹਿਰ

ਪੁੱਤਰ ਨੇ ਭੂਆ ਨੂੰ ਮਾਰ ਦਿੱਤਾ ਅਤੇ ਲਾਸ਼ ਨੂੰ ਪਿੰਡ ਨਾਗਲ ਵਿੱਚ ਦਫਨਾਇਆ। ਜਦੋਂ ਇਸ ਬਾਰੇ ਕਾਤਲ ਦੇ ਪਿਤਾ ਨੂੰ...

10 rupee note falls from pocket Man pick up on road was run over by bus 10 rupee note falls from pocket Man pick up on road was run over by bus
ਦੁਰਘਟਨਾਵਾਂ2 hours ago

ਜੇਬ ਵਿੱਚੋਂ ਉੱਡਕੇ 10 ਰੁਪਏ ਦਾ ਨੋਟ ਡਿੱਗ ਪਿਆ ਸੜਕ ‘ਤੇ ਚੁੱਕਣ ਗਏ ਆਦਮੀ ਨੂੰ ਬੱਸ ਨੇ ਕੁਚਲਿਆ

ਕਿਸੇ ਨੂੰ ਨਹੀਂ ਪਤਾ ਕਿ ਕੋਈ ਵਿਅਕਤੀ ਕਦੋਂ ਅਤੇ ਕਿਵੇਂ ਮਰੇਗਾ, ਪਰ ਇੱਥੇ 48 ਸਾਲਾ ਸ਼ਿਵਰਾਜ ਨੇ ਸਿਰਫ 10 ਰੁਪਏ...

Ludhiana: Hooligan of factory watchman looted Rs 4 lakh pipes in Ludhiana Ludhiana: Hooligan of factory watchman looted Rs 4 lakh pipes in Ludhiana
ਅਪਰਾਧ2 hours ago

ਲੁਧਿਆਣਾ ਵਿੱਚ ਬਦਮਾਸ਼ਾਂ ਨੇ ਫੈਕਟਰੀ ਦੇ ਚੌਕੀਦਾਰ ਨੂੰ ਬੰਧਕ ਬਣਾਕੇ ਲੁੱਟੇ 4 ਲੱਖ ਰੁਪਏ ਦੀਆਂ ਪਾਈਪ

ਕਕਾ ਰੋਡ ਤੇ ਉਸਾਰੀ ਅਧੀਨ ਫੈਕਟਰੀ ਚ ਚੌਕੀਦਾਰ ਨੂੰ ਬੰਧਕ ਬਣਾਉਣ ਤੋਂ ਬਾਅਦ ਲੁਟੇਰੇ 4 ਲੱਖ ਰੁਪਏ ਦੀਆਂ ਪਾਈਪਾਂ ਲੈ...

Sweepers on the streets burned the idol Sweepers on the streets burned the idol
ਪੰਜਾਬੀ18 hours ago

ਸੜਕਾਂ ‘ਤੇ ਉਤਰੇ ਸਫ਼ਾਈ ਸੇਵਕਾਂ ਨੇ ਪੁਤਲਾ ਫੂਕਿਆ

ਜਗਰਾਓਂ : ਮਹੀਨੇ ਭਰ ਤੋਂ ਮੰਗਾਂ ਸਬੰਧੀ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਬੈਠੇ ਸਫ਼ਾਈ ਕਾਮਿਆਂ ਨੇ ਅੱਜ ਸੜਕਾਂ ‘ਤੇ ਉਤਰਦਿਆਂ...

Protested against skyrocketing oil prices Protested against skyrocketing oil prices
ਖੇਤੀਬਾੜੀ18 hours ago

ਤੇਲ ਦੇ ਅਸਮਾਨੀ ਪੁੱਜੇ ਭਾਅ ਖ਼ਿਲਾਫ਼ ਰੋਸ ਪ੍ਰਗਟਾਇਆ

ਜਗਰਾਓਂ : ਪੈਟਰੋਲ-ਡੀਜ਼ਲ, ਸਰੋਂ ਦਾ ਤੇਲ, ਰਿਫਾਇਨ ਤੇ ਆਮ ਵਸਤਾਂ ਦੇ ਅਸਮਾਨੀ ਜਾ ਲੱਗੇ ਭਾਅ ਖਿਲਾਫ ਅੱਜ ਕਿਸਾਨੀ ਮੋਰਚੇ ‘ਚ...

The Center is intoxicated with power and is violating human rights The Center is intoxicated with power and is violating human rights
ਖੇਤੀਬਾੜੀ18 hours ago

ਕੇਂਦਰ ਸੱਤਾ ਦੇ ਨਸ਼ੇ ‘ਚ ਮਨੁੱਖੀ ਅਧਿਕਾਰਾਂ ਦਾ ਘਾਣ ਕਰ ਰਹੀ

ਜਗਰਾਓਂ : ਖੇਤੀ ਕਾਨੂੰਨ ਦੀ ਵਾਪਸੀ ਦੀ ਮੰਗ ਨੂੰ ਲੈ ਕੇ 257 ਦਿਨਾਂ ਤੋਂ ਚੌਂਕੀਮਾਨ ਟੋਲ ਪਲਾਜ਼ਾ ‘ਤੇ ਧਰਨਾ ਦੇ...

Municipal employees staged a protest rally Municipal employees staged a protest rally
ਪੰਜਾਬ ਨਿਊਜ਼18 hours ago

ਨਗਰ ਨਿਗਮ ਮੁਲਜ਼ਮਾਂ ਨੇ ਕੀਤੀ ਰੋਸ ਰੈਲੀ

ਹੁਸ਼ਿਆਰਪੁਰ : ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਸਮੂਹ ਨਗਰ ਕੌਂਸਲਾਂ ਤੇ ਨਗਰ ਨਿਗਮ ਵੱਲੋਂ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ‘ਤੇ...

The iceberg of the Antarctic Glacier is on the verge of collapse The iceberg of the Antarctic Glacier is on the verge of collapse
ਇੰਡੀਆ ਨਿਊਜ਼18 hours ago

ਟੁੱਟਣ ਦੀ ਕਗਾਰ ‘ਤੇ ਹੈ ਅੰਟਾਰਕਟਿਕਾ ਦੇ ਗਲੇਸ਼ੀਅਰ ਦੀ ਬਰਫੀਲੀ ਚੱਟਾਨ

ਆਪਣੇ ਫੈਸਲੇ ਵਿੱਚ ਜਸਟਿਸ ਪਾਲ ਨੇ ਲਿਖਿਆ ਕਿ ਇਸ ਦੇ ਵਾਪਰਨ ਤੋਂ ਬਾਅਦ ਕਿਸੇ ਘਟਨਾ ਬਾਰੇ ਕਾਨੂੰਨ ਬਣਾਉਣਾ ਉਚਿਤ ਨਹੀਂ...

Eight mobile phones, bundles of cigarettes and drugs were recovered from the jail Eight mobile phones, bundles of cigarettes and drugs were recovered from the jail
ਅਪਰਾਧ19 hours ago

ਜੇਲ੍ਹ ‘ਚੋਂ 8 ਮੋਬਾਈਲ ਫੋਨ, ਸਿਗਰੇਟ ਦੇ ਬੰਡਲ ਤੇ ਨਸ਼ੇ ਦੀਆਂ ਗੋਲ਼ੀਆਂ ਬਰਾਮਦ

ਅੰਮਿ੍ਤਸਰ : ਕੇਂਦਰੀ ਜੇਲ੍ਹ ਅੰਮਿ੍ਤਸਰ ‘ਚ ਚੈਕਿੰਗ ਦੌਰਾਨ 8 ਮੋਬਾਈਲ ਫੋਨ, ਸਿਗਰੇਟ ਦੇ 9 ਬੰਡਲ ਤੇ 105 ਨਸ਼ੇ ਦੀਆਂ ਗੋਲ਼ੀਆਂ...

Trending