Connect with us

ਕਰੋਨਾਵਾਇਰਸ

ਖ਼ਤਰਾ ਅਜੇ ਬਰਕਰਾਰ ਹੈ, ਕੋਵਿਡ ਪ੍ਰੋਟੋਕਾਲ ਦੀ ਕੀਤੀ ਜਾਵੇ ਪਾਲਣਾ – ਸਿਵਲ ਸਰਜਨ 

Published

on

The danger is still there, to follow the Kovid protocol - Civil Surgeon

ਲੁਧਿਆਣਾ :  ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਨੇ ਕਿਹਾ ਕਿ ਕੋਵਿਡ-19 ਦਾ ਖ਼ਤਰਾ ਅਜੇ ਬਣਿਆ ਹੋਇਆ ਹੈ ਅਤੇ ਅਵੇਸਲੇ ਹੋਣ ਦੀ ਬਜਾਏ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਹੋਰ ਵੀ ਸਖ਼ਤੀ ਨਾਲ ਕਰਨ ਦੀ ਲੋੜ ਹੈ।

ਡਾ. ਆਹਲੂਵਾਲੀਆ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵਲੋ ਜਾਰੀ ਹਦਾਇਤਾਂ ਅਨੁਸਾਰ ਕੋਵਿਡ ਦੇ ਕੇਸਾਂ ਦੇ ਵਾਧੇ ਨੂੰ ਰੋਕਣ ਲਈ ਪੰਜਾਬ ਸਟੇਟ ਦੇ ਐਂਟਰੀ ਪਆਇੰਟ, ਬੱਸ ਅੱਡੇ, ਸਕੂਲ ਵਿਦਿਆਰਥੀ, ਅਧਿਆਪਕ, ਹਸਪਤਾਲ ਸਰਕਾਰੀ ਅਤੇ ਪ੍ਰਾਈਵੇਟ ਵਿਚ ਦਾਖਲ ਮਰੀਜ਼ ਅਤੇ ਓ.ਪੀ.ਡੀ. ਮਰੀਜ਼ ਲੇਬਰ ਕਲੋਨੀਆਂ, ਉਦਯੋਗ ਖੇਤਰ ਵਿਚ ਕੰਮ ਕਰਦੇ ਕਾਮੇ, ਨਸ਼ਾ ਛੁਡਾਉ ਕੇਦਰ, ਜਿੰਮ ਅਤੇ ਰੈਸਟੋਰੈਟ ਨਾਲ ਸਬੰਧਤ ਲੋਕਾਂ ਦੇ ਕੋਵਿਡ ਟੈਸਟ ਜਰੂਰੀ ਹਨ।

ਡਾ ਕਿਰਨ ਆਹੂਲਵਾਲੀਆ ਨੇ ਜਨਤਾ ਨੂੰ ਸੁਚੇਤ ਕਰਦੇ ਹੋਏ ਕਿਹਾ ਕਿ ਭਾਵੇ ਅੱਜ ਕੋਰੋਨਾ ਦੇ ਕੇਸ ਘੱਟ ਹਨ, ਪ੍ਰੰਤੂ ਕਿਸੇ ਵੀ ਤਰ੍ਹਾਂ ਦੀ ਬੇਧਿਆਨੀ ਕਾਰਨ ਕੋਰੋਨਾ ਕੇਸ ਫਿਰ ਤੋ ਵੱਧ ਸਕਦੇ ਹਨ। ਉਨਾਂ ਜਨਤਾ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੇ ਕਰਮਚਾਰੀ ਜੋ ਕੋਵਿਡ ਸੈਪਲ ਲੈਦੇ ਹਨ, ਉਨਾਂ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਵੱਧ ਤੋ ਵੱਧ ਕੋਵਿਡ ਟੈਸਟ ਕਰਵਾਉਣ ਤਾ ਜ਼ੋ ਲੋੜ ਅਨੁਸਾਰ ਪ੍ਰਭਾਵਿਤ ਵਿਅਕਤੀਆਂ ਨੂੰ ਇਕਾਂਤਵਾਸ ਕੀਤਾ ਜਾ ਸਕੇ ਅਤੇ  ਲੋੜੀਦੀ ਡਾਕਟਰੀ ਸਾਹਾਇਤਾ ਮੁਹੱਈਆ ਕਰਵਾਈ ਜਾ ਸਕੇ।

ਡਾ. ਰਮੇਸ ਕੁਮਾਰ ਜਿਲ੍ਹਾ ਐਪੀਡੀਮੋਲੋੋਜਿਸਟ ਨੇ ਦੱਸਿਆ ਕਿ ਇਸ ਦੇ ਨਾਲ ਜਰੂਰੀ ਹੈ ਕਿ ਕਿਸੇ ਵੀ ਤਰਾਂ ਦਾ ਸਮਾਨ ਵੰਡਣ ਵਾਲੇ ਵਿਅਕਤੀ, ਫਲ ਅਤੇ ਸਬਜ਼ੀ ਵਿਕਰੇਤਾ, ਸੈਲੂਨ ਆਦਿ ਵਾਲੇ ਵਿਅਕਤੀਆਂ ਦਾ ਵੀ ਕੋਵਿਡ ਟੈਸਟ ਜਰੂਰੀ ਹੈ ਜੋ ਕਿ ਆਪਣੇ ਏਰੀਏ ਦੀਆਂ ਟੀਮਾਂ ਤੋ ਕਰਵਾ ਸਕਦੇ ਹਨ।

ਉਨਾ ਦੱਸਿਆ ਕਿ ਕੋਰੋਨਾ ਦੇ ਬਚਾਉ ਲਈ ਜਰੂਰੀ ਹੈ ਕਿ ਮਾਸਕ ਪਹਿਨਿਆ ਜਾਵੇ, ਸਮਾਜਿਕ ਦੂਰੀ ਰੱਖੀ ਜਾਵੇ, ਹੱਥ ਸਾਬਣ ਅਤੇ ਪਾਣੀ ਨਾਲ ਸਾਫ ਕੀਤੇ ਜਾਣ ਅਤੇ ਕੋਰੋਨਾ ਵੈਕਸੀਨ ਲਗਵਾਈ ਜਾਵੇ। ਜੇਕਰ ਅਸੀ ਕੋਵਿਡ ਸਾਵਧਾਨੀਆਂ ਦੀ ਪਾਲਣਾ ਕਰਾਂਗੇ ਤਾਂ ਸੰਭਾਵਿਤ ਕੋਵਿਡ ਦੀ ਤੀਸਰੀ ਲਹਿਰ ਤੋਂ ਬਚਿਆ ਜਾ ਸਕਦਾ ਹੈ।

Facebook Comments

Advertisement

ਤਾਜ਼ਾ

Department of Agriculture appeals to farmers, contributes to make Ludhiana a straw free district Department of Agriculture appeals to farmers, contributes to make Ludhiana a straw free district
ਖੇਤੀਬਾੜੀ11 mins ago

ਖੇਤੀਬਾੜੀ ਵਿਭਾਗ ਦੀ ਕਿਸਾਨਾਂ ਨੂੰ ਅਪੀਲ, ਲੁਧਿਆਣਾ ਨੂੰ ਪਰਾਲੀ ਮੁਕਤ ਜ਼ਿਲ੍ਹਾ ਬਣਾਉਣ ‘ਚ ਪਾਉਣ ਯੋਗਦਾਨ

ਲੁਧਿਆਣਾ : ਰਾਓਵਾਲ ਪਿੰਡ ਵਿੱਚ ਦੋ ਰੋਜ਼ਾ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮੇਲਾ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ...

US President Joe Biden administers booster dose of corona vaccine US President Joe Biden administers booster dose of corona vaccine
ਇੰਡੀਆ ਨਿਊਜ਼17 mins ago

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼

ਜਾਣਕਾਰੀ ਅਨੁਸਾਰ ਦੇਸ਼ ਹੀ ਨਹੀਂ ਵਿਦੇਸ਼ ਵਿਚ ਮੁੜ ਤੋਂ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਅਮਰੀਕਾ ਦੇ...

Cars will now fly in the sky instead of roads, read the full story Cars will now fly in the sky instead of roads, read the full story
ਇੰਡੀਆ ਨਿਊਜ਼17 mins ago

ਹੁਣ ਸੜਕਾਂ ਦੀ ਥਾਂ ਅਸਮਾਨ ‘ਚ ਉੱਡਣਗੀਆਂ ਕਾਰਾਂ, ਪੜ੍ਹੋ ਪੂਰੀ ਖ਼ਬਰ

ਤੁਹਾਨੂੰ ਦੱਸ ਦਿੰਦੇ ਹਾਂ ਕਿ ਅਜੇ ਤੱਕ ਤੁਸੀਂ ਸਿਰਫ਼ ਫ਼ਿਲਮਾਂ ਵਿੱਚ ਹੀ ਉੱਡਣ ਵਾਲੀਆਂ ਕਾਰਾਂ ਵੇਖੀਆਂ ਹੋਣਗੀਆਂ। ਉੱਡਣ ਵਾਲੀਆਂ ਕਾਰਾਂ...

From the beginning, the goal is to keep pace with the goals - Preet Kohli From the beginning, the goal is to keep pace with the goals - Preet Kohli
ਪੰਜਾਬੀ32 mins ago

ਮੁੱਢ ਤੋਂ ਟੀਚੇ ਮਿਥ ਕੇ ਚੱਲਣ ਵਾਲੇ ਮੰਜ਼ਿਲਾਂ ਦੇ ਹਾਣੀ ਬਣਦੇ ਨੇ – ਪ੍ਰੀਤ ਕੋਹਲੀ

ਲੁਧਿਆਣਾ :  ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਸ੍ਰੀ ਡੀ.ਪੀ.ਐਸ. ਖਰਬੰਦਾ ਦੇ ਹੁਕਮਾ ਅਤੇ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਦੇ ਸਹਿਯੋਗ ਸਦਕਾ...

Deep Sidhu carried out the blast before the 2022 elections Deep Sidhu carried out the blast before the 2022 elections
ਪਾਲੀਵੁੱਡ45 mins ago

ਦੀਪ ਸਿੱਧੂ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਕੀਤਾ ਇਹ ਧਮਾਕਾ

ਜਾਣਕਾਰੀ ਅਨੁਸਾਰ ਪੰਜਾਬ ਫਿਲਮ ਅਦਾਕਾਰ ਦੀਪ ਸਿੱਧੂ ਪੰਜਾਬ ਵਿੱਚ ਇੱਕ ਨਵਾਂ ਮੁਕਾਮ ਬਣਾਉਣ ਜਾ ਰਹੇ ਹਨ। ਉਹ ਵਾਰਿਸ ਪੰਜਾਬ ਦੇ...

All roads to be repaired in a week - Bharat Bhushan Ashu All roads to be repaired in a week - Bharat Bhushan Ashu
ਪੰਜਾਬੀ56 mins ago

 ਇੱਕ ਹਫ਼ਤੇ ‘ਚ ਸਾਰੀਆਂ ਸੜ੍ਹਕਾਂ ਦੀ ਕੀਤੀ ਜਾਵੇ ਮੁਰੰਮਤ – ਭਾਰਤ ਭੂਸ਼ਣ ਆਸ਼ੂ 

ਲੁਧਿਆਣਾ :  ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਨਗਰ ਨਿਗਮ ਦੇ...

The Prime Minister Awarded the first prize for a clean and green campus The Prime Minister Awarded the first prize for a clean and green campus
ਇੰਡੀਆ ਨਿਊਜ਼1 hour ago

ਪ੍ਰਧਾਨ ਮੰਤਰੀ ਨੇ ਪੀ.ਏ.ਯੂ. ਨੂੰ ਸਾਫ ਸੁਥਰੇ ਅਤੇ ਹਰੇ ਭਰੇ ਕੈਂਪਸ ਲਈ ਪਹਿਲਾ ਇਨਾਮ ਪ੍ਰਦਾਨ ਕੀਤਾ  

ਲੁਧਿਆਣਾ :  ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਰਾਸ਼ਟਰੀ ਖੇਤੀ ਉਚ ਸਿੱਖਿਆ ਪ੍ਰੋਜੈਕਟ ਵੱਲੋਂ ਪੀ.ਏ.ਯੂ. ਦੇ ਕੈਂਪਸ ਨੂੰ ਪਿਛਲੇ ਸਾਲ ਲਈ...

Commencement of services related to registration and certification of fertilizers in the service centers Commencement of services related to registration and certification of fertilizers in the service centers
ਪੰਜਾਬੀ1 hour ago

 ਸੇਵਾ ਕੇਂਦਰਾਂ ‘ਚ ਖਾਦ ਪਦਾਰਥਾਂ ਦੀ ਰਜਿਸਟ੍ਰੇਸ਼ਨ ਤੇ ਸਰਟੀਫਿਕੇਟ ਨਾਲ ਸਬੰਧਤ ਸੇਵਾਵਾਂ ਸ਼ੁਰੂ

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਵਸਨੀਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਦੇ ਉਦੇਸ਼ ਨਾਲ ਸੇਵਾ ਕੇਂਦਰਾਂ ‘ਚ ਖਾਣ ਵਾਲੇ ਪਦਾਰਥਾਂ ਦੀ...

More than 10 million corona vaccines were administered in India yesterday More than 10 million corona vaccines were administered in India yesterday
ਇੰਡੀਆ ਨਿਊਜ਼2 hours ago

ਕੱਲ੍ਹ ਭਾਰਤ ‘ਚ 1 ਕਰੋੜ ਤੋਂ ਵੱਧ ਲੱਗੇ ਕੋਰੋਨਾ ਵੈਕਸੀਨ ਦੇ ਟੀਕੇ

ਜਾਣਕਾਰੀ ਅਨੁਸਾਰ ਦੇਸ਼ ਵਿਚ ਮੁੜ ਤੋਂ ਕੋਰੋਨਾ ਦੇ ਮਾਮਲੇ ਲਗਾਤਾਰ ਵਧਣੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਕੋਰੋਨਾ ਤੋਂ ਬਚਣ...

Martyr Azam Bhagat Singh's birthday celebrated by taking oath to protect the environment Martyr Azam Bhagat Singh's birthday celebrated by taking oath to protect the environment
ਪੰਜਾਬੀ2 hours ago

ਵਾਤਾਵਰਣ ਦੀ ਰੱਖਿਆ ਦੀ ਸਹੁੰ ਚੁੱਕ ਕੇ ਮਨਾਇਆ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਜਨਮ ਦਿਨ

ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗਰਾਮ, ਲੁਧਿਆਣਾ ਵਿਖੇ ਅੱਜ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ...

On Sidhu's resignation, the captain said, "He is not a man of endurance." On Sidhu's resignation, the captain said, "He is not a man of endurance."
ਇੰਡੀਆ ਨਿਊਜ਼2 hours ago

ਸਿੱਧੂ ਦੇ ਅਸਤੀਫੇ ‘ਤੇ ਕੈਪਟਨ ਨੇ ਕਿਹਾ ,ਉਹ ਟਿਕਣ ਵਾਲਾ ਆਦਮੀ ਨਹੀਂ’

ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਵਿੱਚ ਉਸ ਸਮੇਂ ਭੂਚਾਲ ਆ ਗਿਆ ਜਦੋਂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ...

Roadways contract bus employees will strike again if demands are not met by October 10 Roadways contract bus employees will strike again if demands are not met by October 10
ਪੰਜਾਬ ਨਿਊਜ਼2 hours ago

10 ਅਕਤੂਬਰ ਤਕ ਮੰਗਾਂ ਨਹੀਂ ਮੰਨੀਆਂ ਤਾਂ ਮੁੜ ਹੜਤਾਲ ਕਰਨਗੇ ਰੋਡਵੇਜ਼ ਕਾਨਟ੍ਰੈਕਟ ਬੱਸ ਮੁਲਾਜ਼ਮ

ਲੁਧਿਆਣਾ : ਕਾਨਟ੍ਰੈਕਟ ਬੱਸ ਮੁਲਾਜ਼ਮਾਂ ਦੀ ਮੰਗਲਵਾਰ ਨੂੰ ਲੁਧਿਆਣਾ ਬੱਸ ਸਟੈਂਡ ਦਫ਼ਤਰ ‘ਚ ਮੀਟਿੰਗ ਹੋਈ। ਮੁਲਾਜ਼ਮਾਂ ਨੇ ਸੂਬੇ ਸਰਕਾਰ ਖ਼ਿਲਾਫ਼...

Trending