ਮੁੱਲਾਂਪੁਰ ਦਾਖਾ : ਥਾਣਾ ਦਾਖਾ ਦੀ ਪੁਲਸ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 7.43 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਡੀ.ਐਸ.ਪੀ. ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਨਸ਼ਾ ਤਸਕਰ ਦੀ ਪਛਾਣ ਦਵਿੰਦਰਪਾਲ ਜੇਠੀ ਵਜੋਂ ਹੋਈ ਹੈ। ਇਹ ਕਾਰਵਾਈ ਐਸ.ਐਚ.ਓ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਐਸ.ਆਈ. ਕਿਰਨਦੀਪ ਕੌਰ ਨੂੰ ਵਿਸ਼ੇਸ਼ ਨਾਕਾਮੁੱਲਾਂਪੁਰ ਦਾਖਾ : ਥਾਣਾ ਦਾਖਾ ਦੀ ਪੁਲਸ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 7.43 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਡੀ.ਐਸ.ਪੀ. ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਨਸ਼ਾ ਤਸਕਰ ਦੀ ਪਛਾਣ ਦਵਿੰਦਰਪਾਲ ਜੇਠੀ ਵਜੋਂ ਹੋਈ ਹੈ। ਇਹ ਕਾਰਵਾਈ ਐਸ.ਐਚ.ਓ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਐਸ.ਆਈ. ਕਿਰਨਦੀਪ ਕੌਰ ਨੂੰ ਵਿਸ਼ੇਸ਼ ਨਾਕਾਬੰਦੀ ਕਰਕੇ ਗ੍ਰਿਫ਼ਤਾਰ ਕੀਤਾ ਹੈ।
ਬੰਦੀ ਕਰਕੇ ਗ੍ਰਿਫ਼ਤਾਰ ਕੀਤਾ ਹੈ।