Connect with us

ਪੰਜਾਬ ਨਿਊਜ਼

ਗੈਂਗਸਟਰ ਜੈਪਾਲ ਭੁੱਲਰ ਦਾ ਪਰਿਵਾਰ ਮੁਕਾਬਲੇ ਦੀ ਅਸਲੀਅਤ ਸਾਹਮਣੇ ਲਿਆਉਣ ਲਈ ਪੁੱਜਾ ਹਾਈਕੋਰਟ

Published

on

The family of gangster Jaipal Bhullar reached the High Court to expose the reality of the encounter

ਮਿਲੀ ਜਾਣਕਾਰੀ ਅਨੁਸਾਰ ਕੋਲਕਾਤਾ ਵਿਖੇ ਪੁਲਿਸ ਮੁਕਾਬਲੇ ‘ਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜਾ ਖੜਕਾਇਆ ਹੈ। ਇਨ੍ਹਾਂ ਵਲੋਂ ਇਸ ਪੁਲਿਸ ਮੁਕਾਬਲੇ ਦੀ ਪੜਤਾਲ ਦੀ ਮੰਗ ਕੀਤੀ ਜਾ ਰਹੀ ਹੈ।

ਉੱਥੇ ਹੀ ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਲਕਾਤਾ ਵਿੱਚ ਆਪਣੇ ਸਾਥੀ ਜਸਪ੍ਰੀਤ ਜੱਸੀ ਦੇ ਨਾਲ ਕਥਿਤ ‘ਪੁਲਿਸ ਮੁਕਾਬਲੇ’ ਵਿੱਚ ਮਾਰੇ ਗਏ ਗੈਂਗਸਟਰ ਜੈਪਾਲ ਸਿੰਘ ਭੁੱਲਰ ਦੇ ਪਰਿਵਾਰ ਨੇ ‘ਐਨਕਾਊਂਟਰ’ ’ਤੇ ਸਵਾਲ ਉਠਾਉਂਦਿਆਂ ਦੁਬਾਰਾ ਪੋਸਟ ਮਾਰਟਮ ਕੀਤੇ ਜਾਣ ਦੀ ਆਪਣੀ ਮੰਗ ਨੂੰ ਲੈ ਕੇ ਹਾਈ ਕੋਰਟ ਦਾ ਰੁਖ਼ ਕੀਤਾ ਹੈ।

ਇਸ ਸੰਬੰਧੀ ਇਕ ਅਰਜ਼ੀ ਅੱਜ ਹਾਈਕੋਰਟ ਵਿੱਚ ਦਾਖ਼ਲ ਕੀਤੀ ਗਈ ਹੈ ਅਤੇ ਪਰਿਵਾਰ ਦਾ ਇਹ ਫ਼ੈਸਲਾ ਹੈ ਕਿ ਹਾਈਕੋਰਟ ਦੇ ਅਗਲੇ ਆਦੇਸ਼ਾਂ ਤਕ ਜੈਪਾਲ ਭੁੱਲਰ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਪਰਿਵਾਰ ਦੀ ਮੰਗ ਹੈ ਕਿ ਨਾ ਕੇਵਲ ਜੈਪਾਲ ਦੀ ਲਾਸ਼ ਦਾ ਦੁਬਾਰਾ ਪੋਸਟਮਾਰਟਮ ਕਰਵਾਇਆ ਜਾਵੇ ਸਗੋਂ ਦੂਜੇ ਪੋਸਟਮਾਰਟਮ ਦੀ ਵੀਡੀਓਗ੍ਰਾਫ਼ੀ ਵੀ ਕੀਤੀ ਜਾਵੇ।

ਜੈਪਾਲ ਭੁੱਲਰ ਅਤੇ ਜਸਪ੍ਰੀਤ ਜੱਸੀ ਦੋਵੇਂ, ਕੁਝ ਹੋਰਨਾਂ ਸਣੇ, ਜਗਰਾਉਂ ਦੇ ਸੀ.ਆਈ.ਏ. ਸਟਾਫ਼ ਵਿੱਚ ਤੈਨਾਤ ਦੋ ਏ.ਐਸ.ਆਈਜ਼ ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਨੂੰ ਜਗਰਾਉਂ ਦੀ ਦਾਣਾ ਮੰਡੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੇ ਮਾਮਲੇ ਵਿੱਚ ਲੋੜੀਂਦੇ ਸਨ।

Facebook Comments

Advertisement

ਤਾਜ਼ਾ

Indian national sentenced to 22 years in prison in US Indian national sentenced to 22 years in prison in US
ਅਪਰਾਧ9 mins ago

ਭਾਰਤੀ ਨਾਗਰਿਕ ਨੂੰ ਅਮਰੀਕਾ ‘ਚ ਹੋਈ 22 ਸਾਲ ਦੀ ਜੇਲ੍ਹ, ਜਾਣੋ ਕਾਰਨ

ਤੁਹਾਨੂੰ ਦੱਸ ਦਿੰਦੇ ਹਾਂ ਕਿ ਅਮਰੀਕਾ ਦੀ ਇਕ ਅਦਾਲਤ ਨੇ ਇਕ ਭਾਰਤੀ ਨਾਗਰਿਕ ਨੂੰ 22 ਸਾਲ ਦੀ ਜੇਲ੍ਹ ਦੀ ਸਜ਼ਾ...

During the blockade, 15 grams of heroin and 3,000 narcotic pills were recovered from the bikers During the blockade, 15 grams of heroin and 3,000 narcotic pills were recovered from the bikers
ਅਪਰਾਧ26 mins ago

ਨਾਕੇਬੰਦੀ ਦੌਰਾਨ ਬਾਈਕ ਸਵਾਰਾਂ ਕੋਲੋਂ 15 ਗ੍ਰਾਮ ਹੈਰੋਇਨ ਤੇ 3 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ

ਬਠਿੰਡਾ : ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 15 ਗਰਾਮ ਹੈਰੋਇਨ ਅਤੇ 3 ਹਜ਼ਾਰ ਨਸ਼ੀਲੀਆਂ...

man trapped swamp for 32 hours heart attack while being taken out man trapped swamp for 32 hours heart attack while being taken out
ਇੰਡੀਆ ਨਿਊਜ਼37 mins ago

32 ਘੰਟਿਆਂ ਲਈ ਦਲਦਲ ਵਿੱਚ ਫਸਿਆ ਰਿਹਾ ਵਿਅਕਤੀ ,ਬਾਹਰ ਕੱਢਦੇ ਸਮੇਂ ਆਇਆ Heart Attack

ਰਾਜਸਥਾਨ ਦੇ ਬਾਂਸਵਾੜਾ ਵੱਲੋਂ ਹਾਲ ਹੀ ਵਿੱਚ ਇੱਕ ਵੱਡੀ ਖ਼ਬਰ ਆਈ ਹੈ। ਦਰਅਸਲ, ਉਹ ਇੱਥੇ ਇੱਕ ਅੱਧਖੜ ਉਮਰ ਦੇ ਦਲਦਲ...

New rules for appointment of professors, PU will now have direct recruitment for these posts New rules for appointment of professors, PU will now have direct recruitment for these posts
ਇੰਡੀਆ ਨਿਊਜ਼37 mins ago

ਪ੍ਰੋਫੈਸਰਾਂ ਦੀ ਨਿਯੁਕਤੀ ਲਈ ਨਵੇਂ ਨਿਯਮ, PU ’ਚ ਹੁਣ ਇਨ੍ਹਾਂ ਅਹੁਦਿਆਂ ’ਤੇ ਹੋਵੇਗੀ ਸਿੱਧੀ ਭਰਤੀ

ਚੰਡੀਗੜ੍ਹ : ਪੀਯੂ ਪ੍ਰਸ਼ਾਸਨ ਨੇ ਪ੍ਰੋਫੈਸਰਾਂ ਦੇ ਅਹੁਦਿਆਂ ਦੀ ਭਰਤੀ ਲਈ ਨਵੇਂ ਨਿਯਮਾਂ ਨੂੰ ਫਾਈਨਲ ਕਰਨਾ ਸ਼ੁਰੂ ਕਰ ਦਿੱਤਾ ਹੈ।...

Government's anti-people decision to ban registries: Ayali Government's anti-people decision to ban registries: Ayali
ਪੰਜਾਬੀ54 mins ago

ਰਜਿਸਟਰੀਆਂ ‘ਤੇ ਰੋਕ ਲਾਉਣਾ ਸਰਕਾਰ ਦਾ ਲੋਕ ਵਿਰੋਧੀ ਫ਼ੈਸਲਾ : ਇਆਲੀ

ਮੁੱਲਾਂਪੁਰ ਦਾਖਾ : ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਕੋਰੋਨਾ ਦੀ ਮਾਰ ਕਾਰਨ ਪਹਿਲਾਂ...

Farmer leader Balbir Rajewal made big statement BJP leaders Farmer leader Balbir Rajewal made big statement BJP leaders
ਇੰਡੀਆ ਨਿਊਜ਼55 mins ago

ਕਿਸਾਨ ਆਗੂ ਬਲਬੀਰ ਰਾਜੇਵਾਲ ਨੇ BJP ਲੀਡਰਾਂ ਨੂੰ ਲੈਕੇ ਦਿੱਤਾ ਇਹ ਵੱਡਾ ਬਿਆਨ

ਜਿੱਥੇ ਕਿਸਾਨਾਂ ਲਗਾਤਾਰ ਦਿੱਲੀ ਬਰਡਰਾਂ ‘ਤੇ ਡਟੇ ਹੋਏ ਹਨ ਉੱਥੇ ਹੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਖੇਤੀ...

The 400-year-old coin could be auctioned for 50,000 pounds The 400-year-old coin could be auctioned for 50,000 pounds
ਇੰਡੀਆ ਨਿਊਜ਼1 hour ago

ਜਾਣੋ ਕਿਵੇਂ ,ਪੁਰਾਣਾ ਸਿੱਕਾ ਹੋ ਸਕਦੈ 50 ਹਜ਼ਾਰ ਪੌਂਡ ‘ਚ ਨਿਲਾਮ

ਯੂਕੇ ਦਾ ਵਿਸ਼ਾਲ ਇਤਿਹਾਸ ਦੀ ਇੱਕ ਕੜੀ ਤਕਰੀਬਨ 400 ਸਾਲ ਪੁਰਾਣੇ ਸਿੱਕੇ ਦੀ 50,000 ਪੌਂਡ ਵਿੱਚ ਨੀਲਾਮ ਹੋਣ ਦੀ ਉਮੀਦ...

Royal Ludhiana will now use Janpath Helipad, will be able to travel by chopper from today Royal Ludhiana will now use Janpath Helipad, will be able to travel by chopper from today
ਇੰਡੀਆ ਨਿਊਜ਼1 hour ago

ਰਾਇਲ ਲੁਧਿਆਣਵੀ ਹੁਣ ਇਸਤੇਮਾਲ ਕਰਨਗੇ Janpath Helipad, ਅੱਜ ਤੋਂ ਚੌਪਰ ਜ਼ਰੀਏ ਕਰ ਸਕਣਗੇ ਸਫ਼ਰ

ਲੁਧਿਆਣਾ : ਪੰਜਾਬ ਦੀ ਪਹਿਲੀ ਅਜਿਹੀ ਟਾਊਨਸ਼ਿਪ ਲੁਧਿਆਣਾ ਵਿਚ ਹੋਵੇਗੀ, ਜਿਸ ਵਿਚ ਤਿੰਨ ਹੈਲੀਕਾਪਟਰ ਇਕੱਠੇ ਲੈਂਡ ਕਰ ਸਕਣਗੇ। ਇਸ ਦਾ...

India begins flag ceremony at Attari border, flag ceremony will be held daily India begins flag ceremony at Attari border, flag ceremony will be held daily
ਇੰਡੀਆ ਨਿਊਜ਼1 hour ago

ਭਾਰਤ ਨੇ ਅਟਾਰੀ ਸਰਹੱਦ ’ਤੇ ਝੰਡੇ ਦੀ ਰਸਮ ਕੀਤੀ ਸ਼ੁਰੂ, ਰੋਜ਼ਾਨਾ ਹੋਵੇਗੀ ਝੰਡੇ ਦੀ ਰਸਮ

ਅੰਮ੍ਰਿਤਸਰ : ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਵਿਖੇ ਪਿਛਲੇ 18 ਮਹੀਨਿਆਂ ਤੋਂ ਬੰਦ ਝੰਡੇ ਦੀ ਰਸਮ (ਰੀਟਰੀਟ ਸੈਰੇਮਨੀ) ਨੂੰ ਵੀਰਵਾਰ ਨੂੰ...

Police arrest Akalis in Delhi, atmosphere warms up Police arrest Akalis in Delhi, atmosphere warms up
ਪੰਜਾਬ ਨਿਊਜ਼2 hours ago

ਪੁਲਿਸ ਨੇ ਦਿੱਲੀ ‘ਚ ਅਕਾਲੀਆਂ ਨੂੰ ਕੀਤਾ ਗ੍ਰਿਫਤਾਰ, ਮਾਹੌਲ ਹੋਇਆ ਗਰਮ

ਜਾਣਕਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਵਿਸ਼ਾਲ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸ...

Mann invites Sikh Sangat to reach the gate of Sri Darbar Sahib on September 18 Mann invites Sikh Sangat to reach the gate of Sri Darbar Sahib on September 18
ਪੰਜਾਬ ਨਿਊਜ਼2 hours ago

ਮਾਨ ਵੱਲੋਂ ਸਿੱਖ ਸੰਗਤਾਂ ਨੂੰ 18 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਰਾਂ ਦੇ ਗੇਟ ’ਤੇ ਪਹੁੰਚਣ ਦਾ ਸੱਦਾ

ਅੰਮ੍ਰਿਤਸਰ : ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਥ ਨੂੰ ਸੱਦਾ ਦਿੱਤਾ ਹੈ ਕਿ 18 ਸਤੰਬਰ ਨੂੰ...

Farmers surrounded Sukhbir Badal's convoy at Hisar toll Farmers surrounded Sukhbir Badal's convoy at Hisar toll
ਇੰਡੀਆ ਨਿਊਜ਼2 hours ago

ਕਿਸਾਨਾਂ ਨੇ ਸੁਖਬੀਰ ਬਾਦਲ ਦੇ ਕਾਫ਼ਲੇ ਨੂੰ ਹਿਸਾਰ ਟੋਲ ‘ਤੇ ਘੇਰਿਆ

ਜਾਣਕਾਰੀ ਅਨੁਸਾਰ ਕਿਸਾਨਾਂ ਨੇ ਹਿਸਾਰ ਟੋਲ ‘ਤੇ ਦਿੱਲੀ ਜਾ ਰਹੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ...

Trending