Connect with us

ਕਰੋਨਾਵਾਇਰਸ

ਕੋਰੋਨਾ ਨਾਲ ਫ਼ੌਤ ਹੋਏ ਪੀੜਤ ਪਰਿਵਾਰ ਨੂੰ ਮਿਲੇਗੀ 50 ਹਜ਼ਾਰ ਦੀ ਗਰਾਂਟ

Published

on

The family of the victim who died with Corona will get a grant of Rs 50,000

ਚੰਡੀਗੜ੍ਹ : ਕੋਵਿਡ 19 ਨਾਲ ਜ਼ਿੰਦਗੀ ਤੋਂ ਫ਼ੌਤ ਹੋਏ ਪੀੜਤ ਪਰਿਵਾਰਾਂ ਦੀ ਮਦਦ ਲਈ ਪੰਜਾਬ ਸਰਕਾਰ 50 ਹਜ਼ਾਰ ਰੁਪਏ ਐਕਸ ਗ੍ਰੇਸ਼ੀਆ ਗਰਾਂਟ ਦੇਵੇਗੀ। ਪੰਜਾਬ ਦੇ ਮਾਲ ਪੁਨਰਵਾਸ ਤੇ ਡਿਜ਼ਾਸਟਰ ਮੈਨੇਜਮੈਂਟ ਵਿਭਾਗ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਭੇਜ ਕੇ ਉਨ੍ਹਾਂ ਦੇ ਜ਼ਿਲ੍ਹੇ ਵਿਚ ਕੋਵਿਡ ਨਾਲ ਹੋਈ ਮੌਤਾਂ ਦੇ ਵੇਰਵੇ 15 ਅਕਤੂਬਰ ਤਕ ਵਿਭਾਗ ਨੂੰ ਭੇਜਣ ਦੇ ਹੁਕਮ ਜਾਰੀ ਕੀਤੇ ਹਨ।

ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਹੈ ਕਿ ਭਾਰਤ ਸਰਕਾਰ ਨੇ ਕੋਵਿਡ19 ਨਾਲ ਮਰਨ ਵਾਲੇ ਵਿਅਕਤੀਆਂ ਨੂੰ ਐਕਸਗ੍ਰੇਸ਼ੀਆ ਗਰਾਂਟ ਦੇਣ ਲਈ ਗਾਈਡਲਾਈਨਜ਼ ਜਾਰੀ ਕੀਤੀਆਂ ਹਨ ਜਿਸ ਤਹਿਤ ਸੂਬਾ ਸਰਕਾਰ ਵਲੋਂ ਡਿਜ਼ਾਸਟਰ ਮੈਨੇਜਮੈਂਟ ਸਕੀਮ ਤਹਿਤ ਹਰੇਕ ਪੀੜਤ ਪਰਿਵਾਰ ਨੂੰ 50 ਹਜ਼ਾਰ ਰੁਪਏ ਦੀ ਗਰਾਂਟ ਦਿੱਤੀ ਜਾਣੀ ਹੈ।

ਜਾਰੀ ਗਾਈਡਲਾਈਨਜ਼ ਅਨੁਸਾਰ, ਵਿਅਕਤੀ ਦੀ ਮੌਤ ਕੋਰੋਨਾ ਨਾਲ ਹੋਣ ਬਾਰੇ ਡਾਕਟਰ ਦੀ ਰਿਪੋਰਟ ਹੋਣਾ ਲਾਜ਼ਮੀ ਹੈ। ਭਾਵੇਂ ਵਿਭਾਗ ਨੇ ਡਿਪਟੀ ਕਮਿਸ਼ਨਰਾਂ ਤੋਂ ਮੌਤਾਂ ਦਾ ਵੇਰਵਾ ਮੰਗਿਆ ਹੈ ਪਰ ਸਰਕਾਰ ਵੱਲੋਂ ਰੋਜ਼ਾਨਾ ਕੋਵਿਡ ਬਾਰੇ ਬੁਲੇਟਿਨ ਜਾਰੀ ਕੀਤਾ ਜਾਂਦਾ ਹੈ ਜਿਸ ਅਨੁਸਾਰ ਸੂਬੇ ਵਿੱਚ ਹੁਣ ਤਕ 16531 ਲੋਕਾਂ ਦੀ ਮੌਤ ਕੋਰੋਨਾ ਨਾਲ ਹੋਈ ਹੈ।

Facebook Comments

Advertisement

ਤਾਜ਼ਾ

Accused of burglary arrested, 11 mobiles and motorcycles recovered Accused of burglary arrested, 11 mobiles and motorcycles recovered
ਅਪਰਾਧ3 mins ago

ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਮੁਲਜ਼ਮ ਗ੍ਰਿਫ਼ਤਾਰ, 11 ਮੋਬਾਇਲ ਤੇ ਮੋਟਰਸਾਈਕਲ ਬਰਾਮਦ

ਲੁਧਿਆਣਾ : ਮੋਬਾਇਲ ਫੋਨ ਅਤੇ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਥਾਣਾ ਡਵੀਜ਼ਨ ਨੰਬਰ ਦੋ ਦੀ...

Police raid prostitution den, arrest six, including women Police raid prostitution den, arrest six, including women
ਅਪਰਾਧ18 mins ago

ਜਿਸਮਫਰੋਸ਼ੀ ਦੇ ਅੱਡੇ ‘ਤੇ ਪੁਲਿਸ ਨੇ ਕੀਤੀ ਛਾਪਾਮਾਰੀ , ਔਰਤਾਂ ਸਣੇ ਛੇ ਗ੍ਰਿਫ਼ਤਾਰ

ਲੁਧਿਆਣਾ : ਬਦਕਾਰੀ ਦੇ ਅੱਡੇ ‘ਤੇ ਛਾਪਾਮਾਰੀ ਕਰਦਿਆਂ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਤਿੰਨ ਔਰਤਾਂ ਸਮੇਤ ਛੇ ਨੂੰ ਗ੍ਰਿਫ਼ਤਾਰ...

Used to smuggle illicit liquor under the guise of auto driving Used to smuggle illicit liquor under the guise of auto driving
ਅਪਰਾਧ35 mins ago

ਆਟੋ ਚਲਾਉਣ ਦੀ ਆੜ ਵਿੱਚ ਕਰਦਾ ਸੀ ਨਾਜਾਇਜ਼ ਸ਼ਰਾਬ ਦੀ ਤਸਕਰੀ

ਲੁਧਿਆਣਾ : ਥਾਣਾ ਪੀਏਯੂ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਸਪਲਾਈ ਦੇਣ ਜਾ ਰਹੇ ਚੰਦਰ ਨਗਰ ਦੇ ਵਾਸੀ ਮੁਲਜ਼ਮ ਕਿਰਵੀ...

Elderly woman held hostage by two women, lawsuit filed Elderly woman held hostage by two women, lawsuit filed
ਅਪਰਾਧ48 mins ago

ਦੋ ਔਰਤਾਂ ਨੇ ਬਜ਼ੁਰਗ ਮਹਿਲਾ ਨੂੰ ਬਣਾਇਆ ਬੰਧਕ, ਮੁਕੱਦਮਾ ਦਰਜ

ਲੁਧਿਆਣਾ : ਬੇਟੀ ਦੀ ਤਲਾਸ਼ ਕਰਨ ਦੇ ਬਹਾਨੇ ਘਰ ਅੰਦਰ ਦਾਖ਼ਲ ਹੋਈਆਂ ਔਰਤਾਂ ਬਜ਼ੁਰਗ ਮਹਿਲਾ ਨੂੰ ਆਪਣੇ ਨਾਲ ਲੈ ਗਈਆਂ।...

Congress councilor Rashi Aggarwal resigns from Ludhiana Congress councilor Rashi Aggarwal resigns from Ludhiana
ਪੰਜਾਬ ਨਿਊਜ਼1 hour ago

ਲੁਧਿਆਣਾ ਤੋਂ ਕਾਂਗਰਸੀ ਕੌਂਸਲਰ ਰਾਸ਼ੀ ਅਗਰਵਾਲ ਨੇ ਦਿੱਤਾ ਅਸਤੀਫਾ

ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵਾਰਡ ਨੰ. 81 ਤੋਂ ਕਾਂਗਰਸੀ ਕੌਂਸਲਰ ਰਾਸ਼ੀ ਅਗਰਵਾਲ ਨੇ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ...

residents city ate more 20 million jalebis occasion of Dussehra residents city ate more 20 million jalebis occasion of Dussehra
ਇੰਡੀਆ ਨਿਊਜ਼1 hour ago

ਦੁਸਹਿਰੇ ਮੌਕੇ ਦੋ ਕਰੋੜ ਤੋਂ ਵੱਧ ਜਲੇਬੀਆਂ ਖਾ ਗਏ ਇਹ ਸ਼ਹਿਰ ਦੇ ਵਾਸੀ

ਤੁਹਾਨੂੰ ਦੱਸ ਦਿੰਦੇ ਹਾਂ ਕਿ ਦੁਸਹਿਰੇ ਦਾ ਤਿਉਹਾਰ ਕੱਲ੍ਹ ਯਾਨੀ ਕਿ ਸ਼ੁੱਕਰਵਾਰ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ...

Bigg Boss 15, Afsana her teammates legs and slippers Bigg Boss 15, Afsana her teammates legs and slippers
ਇੰਡੀਆ ਨਿਊਜ਼2 hours ago

ਬਿੱਗ ਬੌਸ 15′ ‘ਚ ਅਫਸਾਨਾ ਨੇ ਸਾਥੀਆਂ ਦੇ ਮਾਰੀਆਂ ਲੱਤਾਂ ਤੇ ਚੱਪਲਾਂ, ਜਾਣੋ ਕਾਰਨ

ਤੁਹਾਨੂੰ ਦੱਸ ਦਿੰਦੇ ਹਾਂ ਕਿ ਰਿਐਲਿਟੀ ਟੀ. ਵੀ. ਸ਼ੋਅ ‘ਬਿੱਗ ਬੌਸ 15’ ‘ਚ ਅੱਜ ਪੰਜਾਬੀ ਗਾਇਕ ਅਫਸਾਨਾ ਖ਼ਾਨ ਅਤੇ ਬਾਲੀਵੁੱਡ...

The BJP government has come up with an important decision on LPG subsidy The BJP government has come up with an important decision on LPG subsidy
ਇੰਡੀਆ ਨਿਊਜ਼2 hours ago

ਬੀਜੇਪੀ ਸਰਕਾਰ ਦਾ ਐਲਪੀਜੀ ਸਬਸਿਡੀ ਨੂੰ ਲੈਕੇ ਆਇਆ ਅਹਿਮ ਫ਼ੈਸਲਾ

ਮਿਲੀ ਜਾਣਕਾਰੀ ਅਨੁਸਾਰ ਐਲਪੀਜੀ ਸਿਲੰਡਰ ਦੀ ਸਬਸਿਡੀ (LPG cylinder Subsidy) ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ। ਸਰਕਾਰ...

No coal shortage in Punjab, power crisis due to poor management: Sukhbir Badal No coal shortage in Punjab, power crisis due to poor management: Sukhbir Badal
ਪੰਜਾਬ ਨਿਊਜ਼2 hours ago

ਪੰਜਾਬ ‘ਚ ਕੋਲੇ ਦੀ ਕਮੀ ਨਹੀਂ, ਕਮਜੋਰ ਮੈਨੇਜਮੈਂਟ ਕਾਰਨ ਹੋਇਆ ਬਿਜਲੀ ਸੰਕਟ : ਸੁਖਬੀਰ ਬਾਦਲ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ...

Gangster Venkat Garg arrested by Chandigarh police with weapons Gangster Venkat Garg arrested by Chandigarh police with weapons
ਅਪਰਾਧ2 hours ago

ਗੈਂਗਸਟਰ ਵੈਂਕੇਟ ਗਰਗ ਨੂੰ ਚੰਡੀਗੜ੍ਹ ਪੁਲਿਸ ਨੇ ਹਥਿਆਰ ਸਮੇਤ ਕੀਤਾ ਕਾਬੂ

ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਿਸ ਦੀ ਅਪਰਾਧ ਸ਼ਾਖਾ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਕਾਲਾ ਕਾਲਾ ਦੇ ਗਹੋਰ ਨਾਲ ਸਬੰਧਤ ਗੈਂਗਸਟਰ...

She is the tallest woman in the world She is the tallest woman in the world
ਇੰਡੀਆ ਨਿਊਜ਼2 hours ago

ਇਹ ਹੈ ਦੁਨੀਆ ਦੀ ਸਭ ਤੋਂ ਲੰਬੀ ਔਰਤ

ਤੁਸੀਂ ਬਹੁਤ ਸਾਰੇ ਲੋਕਾਂ ਨੂੰ ਦੇਖਿਆ ਹੋਵੇਗਾ ਜੋ ਅੱਜ ਤੱਕ ਲੰਬੇ ਹਨ, ਪਰ ਜਿਸ ਨਾਲ ਅਸੀਂ ਅੱਜ ਤੁਹਾਨੂੰ ਜਾਣ-ਪਛਾਣ ਕਰਵਾਉਣ...

Strange poor voices were coming from under the bed Strange poor voices were coming from under the bed
ਇੰਡੀਆ ਨਿਊਜ਼2 hours ago

ਬੈੱਡ ਦੇ ਹੇਠਾਂ ਤੋਂ ਆ ਰਹੀਆਂ ਸਨ ਅਜੀਬ ਗਰੀਬ ਅਵਾਜ਼ਾਂ ਜਦੋਂ ਵਿਅਕਤੀ ਨੇ ਦੇਖਿਆ ਹੇਠਾਂ ਤਾਂ ਉੱਡੇ ਹੋਸ਼

ਅੱਜ ਕੱਲ੍ਹ ਸੋਸ਼ਲ ਮੀਡੀਆ ‘ਤੇ ਬਹੁਤ ਸਾਰੀਆਂ ਰਿਪੋਰਟਾਂ ਆ ਰਹੀਆਂ ਹਨ ਅਤੇ ਹੁਣ ਅਜਿਹੀ ਹੀ ਇੱਕ ਹੈਰਾਨ ਕਰਨ ਵਾਲੀ ਖ਼ਬਰ...

Trending