ਪੰਜਾਬੀ

ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

ਲੁਧਿਆਣਾ : ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ, ਸਿਵਲ ਲਾਈਨਜ਼, ਲੁਧਿਆਣਾ ਦੇ ਬੀ.ਐੱਡ ਸਮੈਸਟਰ ਪਹਿਲਾ ਸੈਸ਼ਨ 2022-24 ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।

ਕਾਲਜ ਵਿੱਚੋਂ ਮਹਿਮਾ ਕਪੂਰ ਅਤੇ ਆਕਾਂਕਸ਼ਾ ਤਿਵਾਰੀ ਨੇ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ। ਜਦੋਂ ਕਿ ਕਾਲਜ ਵਿੱਚੋਂ ਅੰਕਿਤਾ ਭੱਟੀ ਅਤੇ ਪ੍ਰਿਅੰਕਾ ਨੇ ਤੀਜਾ ਸਥਾਨ ਹਾਸਲ ਕੀਤਾ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ: ਸਤਵੰਤ ਕੌਰ ਨੇ ਪੁਜ਼ੀਸ਼ਨ ਧਾਰਕਾਂ ਅਤੇ ਸਟਾਫ਼ ਨੂੰ ਵਧਾਈ ਦਿੱਤੀ।

Facebook Comments

Trending

Copyright © 2020 Ludhiana Live Media - All Rights Reserved.