Connect with us

ਪਾਲੀਵੁੱਡ

ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ ਸਸਕਾਰ ਭਲਕੇ, 26 ਜੁਲਾਈ ਨੂੰ ਹੋਇਆ ਸੀ ਦੇਹਾਂਤ

Published

on

The funeral of Shiromani singer Surinder Chhinda took place tomorrow, July 26

ਲੁਧਿਆਣਾ : ਕਈ ਦਿਨ ਬਿਮਾਰ ਰਹਿਣ ਪਿੱਛੋਂ ਅਨੇਕਾਂ ਹਿੱਟ ਗੀਤਾਂ ਦੇ ਗਾਇਕ ਅਤੇ ਆਪਣੀ ਅਦਾਕਾਰੀ ਦਾ ਲੋਹਾ ਮੰਨਵਾਉਣ ਵਾਲੇ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ 26 ਜੁਲਾਈ ਨੂੰ ਪ੍ਰਮਾਤਮਾ ਵੱਲੋਂ ਮਿਲੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ।

ਸਵਰਗੀ ਛਿੰਦਾ ਦੇ ਸਪੁੱਤਰ ਮਨਿੰਦਰ ਛਿੰਦਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਾ ਅੰਤਿਮ ਸੰਸਕਾਰ 29 ਜੁਲਾਈ ਦਿਨ ਸ਼ਨਿੱਚਰਵਾਰ ਨੂੰ ਘਰ ਵਿੱਚ ਸਭ ਰਸਮਾਂ ਪੂਰੀਆਂ ਕਰਨ ਉਪਰੰਤ ਮਾਡਲ ਟਾਊਨ ਐਕਸ਼ਟੈਂਨਸ਼ਨ ਸਥਿੱਤ ਸ਼ਮਸ਼ਾਨ ਘਾਟ ਵਿਖੇ ਦੁਪਿਹਰ ਇੱਕ ਵਜੇ ਹੋਵੇਗਾ।

Facebook Comments

Trending