ਪੰਜਾਬੀ

ਲੁਧਿਆਣਾ ਦੇ ਗੁਰਮੇਲ ਮੈਡੀਕਲ ਸਟੋਰ ਦੇ ਕਾਰੋਬਾਰੀ ਅਦਾਰਿਆਂ ਤੇ ਘਰਾਂ ‘ਤੇ ਇਨਕਮ ਟੈਕਸ ਵਿਭਾਗ ਨੇ ਮਾਰਿਆ ਛਾਪਿਆ

Published

on

ਲੁਧਿਆਣਾ : ਪੰਜਾਬ ਦੇ ਸਭ ਤੋਂ ਵੱਡੇ ਡਰੱਗ ਡੀਲਰਾਂ ‘ਚੋਂ ਇਕ ਗੁਰਮੇਲ ਮੈਡੀਕਲ ‘ਤੇ ਬੁੱਧਵਾਰ ਸਵੇਰੇ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ ਕੀਤੀ ਗਈ ਹੈ। ਵਿਭਾਗ ਨੇ ਗੁਰਮੇਲ ਮੈਡੀਕਲ ਦੇ ਸਾਰੇ ਕਾਰੋਬਾਰੀ ਅਦਾਰਿਆਂ ਅਤੇ ਘਰਾਂ ‘ਤੇ ਛਾਪੇਮਾਰੀ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਵਿਭਾਗ ਦੀਆਂ ਟੀਮਾਂ ਨੇ 45 ਤੋਂ 50 ਵਾਹਨਾਂ ਵਿੱਚ ਪਿੰਡੀ ਵਾਲੀ ਗਲੀ ਅਤੇ ਹੋਰ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਦੱਸ ਦੇਈਏ ਕਿ ਗੁਰਮੇਲ ਪਰਿਵਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਾਫੀ ਕਰੀਬੀ ਹੈ। ਫਿਲਹਾਲ ਮਾਮਲੇ ਸਬੰਧੀ ਹੋਰ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.