Connect with us

ਪੰਜਾਬ ਨਿਊਜ਼

ਪੰਜਾਬ ‘ਚ ‘ਮੌਸਮ’ ਨੂੰ ਲੈ ਕੇ ਆਈ ਤਾਜ਼ਾ ਖ਼ਬਰ, ਆਉਣ ਵਾਲੇ ਦਿਨਾਂ ‘ਚ ਪਵੇਗਾ ਭਾਰੀ ਮੀਂਹ

Published

on

The latest news brought about 'weather' in Punjab, there will be heavy rain in the coming days

ਲੁਧਿਆਣਾ : ਪਾਰਾ ਡਿੱਗਣ ਕਾਰਨ ਲੋਕਾਂ ਨੂੰ ਕੜਕਦੀ ਗਰਮੀ ਤੋਂ ਭਾਵੇਂ ਰਾਹਤ ਮਿਲੀ ਹੈ ਪਰ ਹੁੰਮਸ ਅਜੇ ਵੀ ਬਰਕਰਾਰ ਹੈ। ਮੌਸਮ ਵਿਭਾਗ ਮੁਤਾਬਕ 2 ਜੁਲਾਈ ਤੱਕ ਪੰਜਾਬ ਦੇ ਕਈ ਇਲਾਕਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ।

ਪਿਛਲੇ 24 ਘੰਟਿਆ ਦੌਰਾਨ ਰੂਪਨਗਰ, ਅਮਲੋਹ, ਨੰਗਲ, ਖਰੜ, ਸ਼ਾਹਪੁਰ ਕੰਡੀ ਆਦਿ ਇਲਾਕਿਆਂ ’ਚ ਹਲਕਾ ਮੀਂਹ ਪਿਆ।। ਆਉਣ ਵਾਲੇ ਦਿਨਾਂ ਦੌਰਾਨ ਦਰਮਿਆਨੀ ਤੋਂ ਭਾਰੀ ਬਾਰਸ਼ ਦੇ ਆਸਾਰ ਹਨ। ਬੀਤੇ ਦਿਨ ਦੇ ਮੁਕਾਬਲੇ ਤਾਪਮਾਨ ’ਚ 0.7 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਜ਼ਿਆਦਾਤਰ ਜ਼ਿਲ੍ਹਿਆਂ ਦਾ ਤਾਪਮਾਨ 32 ਤੋਂ 33 ਡਿਗਰੀ ਸੈਲਸੀਅਸ ਤੱਕ ਰਿਹਾ।

Facebook Comments

Trending