Connect with us

ਇੰਡੀਆ ਨਿਊਜ਼

ਪਠਾਨਕੋਟ ‘ਚ 37 ਦਿਨਾਂ ਬਾਅਦ ਕ੍ਰੈਸ਼ ਹੋਏ ਹੈਲੀਕਾਪਟਰ ਦਾ ਮਿਲਿਆ ਮੁੱਖ ਹਿੱਸਾ

Published

on

The main body of a helicopter that crashed 37 days later was found in Pathankot

ਪਠਾਨਕੋਟ ‘ਚ ਬੀਤੇ ਮਹੀਨੇ 3 ਅਗਸਤ ਨੂੰ ਕ੍ਰੈਸ਼ ਹੋਣ ਤੋਂ ਬਾਅਦ ਰਣਜੀਤ ਸਾਗਰ ਡੈਮ ਦੀ ਝੀਲ ’ਚ ਸਮਾਏ ਧਰੁਵ ਹੈਲੀਕਾਪਟਰ ਦਾ ਬਾਕੀ ਹਿੱਸਾ ਅਤੇ ਇੰਜਨ ਵੀਰਵਾਰ ਨੂੰ ਸੈਨਿਕ ਅਤੇ ਨੇਵੀ ਅਧਿਕਾਰੀਆਂ ਨੇ ਲੱਭ ਹੀ ਲਿਆ, ਜਿਸ ਨੂੰ ਝੀਲ ’ਚੋਂ ਬਾਹਰ ਕੱਢਿਆ।

ਹਾਲਾਂਕਿ ਇਸ ਹੈਲੀਕਾਪਟਰ ’ਚ ਸਵਾਰ ਲੈਫ਼ਟੀਨੈਂਟ ਕਰਨਲ ਏ. ਐੱਸ. ਬਾਠ ਦੀ ਲਾਸ਼ ਕੁਝ ਦਿਨ ਪਹਿਲਾਂ ਬਰਾਮਦ ਹੋ ਗਈ ਸੀ ਜਦੋਂ ਕਿ ਕੋ-ਪਾਇਲਟ ਕੈਪਟਨ ਜੈਯੰਤ ਜੋਸ਼ੀ ਅਜੇ ਵੀ ਲਾਪਤਾ ਹਨ।ਜ਼ਿਕਰਯੋਗ ਹੈ ਕਿ ਮਾਮੂਨ ਮਿਲਟਰੀ ਬੇਸ ਤੋਂ ਉਡੇ ਧਰੁਵ ਹੈਲੀਕਾਪਟਰ ਰਣਜੀਤ ਸਾਗਰ ਡੈਮ ਨਾਲ ਲਗਦੇ ਪਿੰਡ ਪਲਾਹੀ ਦੇ ਕੋਲ ਝੀਲ ਨੇੜੇ ਉਡਾਨ ’ਤੇ ਸੀ ਤੇ ਅਣ-ਪਛਾਤੇ ਕਾਰਨਾਂ ਦੇ ਚੱਲਦਿਆਂ ਉਹ ਕ੍ਰੈਸ਼ ਹੋ ਗਿਆ ਪਰ ਕ੍ਰੈਸ਼ ਹੋਣ ਤੋਂ ਬਾਅਦ ਕਈ ਦਿਨਾਂ ਤੱਕ ਨਾ ਤਾਂ ਪਾਇਲਟਾਂ ਦਾ ਕੋਈ ਸੁਰਾਗ ਪਤਾ ਚੱਲ ਰਿਹਾ ਸੀ ਅਤੇ ਨਾ ਹੀ ਹੈਲੀਕਾਪਟਰ ਦਾ ਮੁੱਖ ਹਿੱਸਾ ਤੇ ਇੰਜਨ ਮਿਲ ਰਿਹਾ ਸੀ।

 

ਉੱਥੇ ਹੀ ਕਰੀਬ 37 ਦਿਨਾਂ ਤੱਕ ਚੱਲ ਰਹੇ ਇਸ ਸਰਚ ਅਭਿਆਨ ’ਚ ਹੈਲੀਕਾਪਟਰ ਅਤੇ ਪਾਇਲਟਾਂ ਨੂੰ ਲੱਭਣ ਦਾ ਯਤਨ ਚੱਲਦਾ ਰਿਹਾ। 13 ਦਿਨਾਂ ਤੋਂ ਬਾਅਦ ਖੋਜੀ ਦਲ ਨੂੰ ਲੈਫਟੀਨੈਂਟ ਕਰਨਲ ਏ. ਐੱਸ. ਬਾਠ ਦੀ ਲਾਸ਼ ਮਿਲ ਗਈ ਪਰ ਉਸ ਤੋਂ ਬਾਅਦ ਨਾ ਤਾਂ ਹੈਲੀਕਾਪਟਰ ਦਾ ਹਿੱਸਾ ਮਿਲਿਆ ਅਤੇ ਨਾ ਹੀ ਕੋ-ਪਾਇਲਟ ਮਿਲੇ। ਦੂਜੇ ਪਾਸੇ ਹੈਲੀਕਾਪਟਰ ਦਾ ਸਾਰਾ ਹਿੱਸਾ ਮਿਲਣ ਤੋਂ ਬਾਅਦ ਹੁਣ ਜਾਂਚ ਕਰੀਬ ਸਮਾਪਤੀ ਵੱਲ ਹੈ ਪਰ ਉਸ ਦੇ ਬਾਵਜੂਦ ਵੀ ਖੋਜੀ ਦਲ ਵੱਲੋਂ ਕੋ-ਪਾਇਲਟ ਨੂੰ ਲੱਭਣ ਦਾ ਯਤਨ ਕੀਤਾ ਜਾ ਰਿਹਾ ਹੈ।

Facebook Comments

Advertisement

ਤਾਜ਼ਾ

In District Ludhiana again 5185 samples were taken today, the cure rate of patients was 97.58% In District Ludhiana again 5185 samples were taken today, the cure rate of patients was 97.58%
ਕਰੋਨਾਵਾਇਰਸ8 mins ago

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 5185 ਸੈਂਪਲ ਲਏ, ਮਰੀਜ਼ਾਂ ਦੇ ਠੀਕ ਹੋਣ ਦੀ ਦਰ 97.58% ਹੋਈ

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ...

World Rabies Day is celebrated by the Department of Health World Rabies Day is celebrated by the Department of Health
ਪੰਜਾਬੀ22 mins ago

ਸਿਹਤ ਵਿਭਾਗ ਵੱਲੋਂ ਵਿਸ਼ਵ ਰੈਬੀਜ (ਹਲਕਾਅ) ਦਿਵਸ ਮਨਾਇਆ ਗਿਆ

ਲੁਧਿਆਣਾ :  ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਐਪੀਡੀਮੋਲੋਜਿਸਟ ਡਾ.ਰਮੇਸ਼ ਕੁਮਾਰ ਦੀ ਅਗਵਾਈ ਹੇਠ ਵਿਸ਼ਵ...

Department of Agriculture appeals to farmers, contributes to make Ludhiana a straw free district Department of Agriculture appeals to farmers, contributes to make Ludhiana a straw free district
ਖੇਤੀਬਾੜੀ41 mins ago

ਖੇਤੀਬਾੜੀ ਵਿਭਾਗ ਦੀ ਕਿਸਾਨਾਂ ਨੂੰ ਅਪੀਲ, ਲੁਧਿਆਣਾ ਨੂੰ ਪਰਾਲੀ ਮੁਕਤ ਜ਼ਿਲ੍ਹਾ ਬਣਾਉਣ ‘ਚ ਪਾਉਣ ਯੋਗਦਾਨ

ਲੁਧਿਆਣਾ : ਰਾਓਵਾਲ ਪਿੰਡ ਵਿੱਚ ਦੋ ਰੋਜ਼ਾ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮੇਲਾ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ...

US President Joe Biden administers booster dose of corona vaccine US President Joe Biden administers booster dose of corona vaccine
ਇੰਡੀਆ ਨਿਊਜ਼48 mins ago

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼

ਜਾਣਕਾਰੀ ਅਨੁਸਾਰ ਦੇਸ਼ ਹੀ ਨਹੀਂ ਵਿਦੇਸ਼ ਵਿਚ ਮੁੜ ਤੋਂ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਅਮਰੀਕਾ ਦੇ...

Cars will now fly in the sky instead of roads, read the full story Cars will now fly in the sky instead of roads, read the full story
ਇੰਡੀਆ ਨਿਊਜ਼48 mins ago

ਹੁਣ ਸੜਕਾਂ ਦੀ ਥਾਂ ਅਸਮਾਨ ‘ਚ ਉੱਡਣਗੀਆਂ ਕਾਰਾਂ, ਪੜ੍ਹੋ ਪੂਰੀ ਖ਼ਬਰ

ਤੁਹਾਨੂੰ ਦੱਸ ਦਿੰਦੇ ਹਾਂ ਕਿ ਅਜੇ ਤੱਕ ਤੁਸੀਂ ਸਿਰਫ਼ ਫ਼ਿਲਮਾਂ ਵਿੱਚ ਹੀ ਉੱਡਣ ਵਾਲੀਆਂ ਕਾਰਾਂ ਵੇਖੀਆਂ ਹੋਣਗੀਆਂ। ਉੱਡਣ ਵਾਲੀਆਂ ਕਾਰਾਂ...

From the beginning, the goal is to keep pace with the goals - Preet Kohli From the beginning, the goal is to keep pace with the goals - Preet Kohli
ਪੰਜਾਬੀ1 hour ago

ਮੁੱਢ ਤੋਂ ਟੀਚੇ ਮਿਥ ਕੇ ਚੱਲਣ ਵਾਲੇ ਮੰਜ਼ਿਲਾਂ ਦੇ ਹਾਣੀ ਬਣਦੇ ਨੇ – ਪ੍ਰੀਤ ਕੋਹਲੀ

ਲੁਧਿਆਣਾ :  ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਸ੍ਰੀ ਡੀ.ਪੀ.ਐਸ. ਖਰਬੰਦਾ ਦੇ ਹੁਕਮਾ ਅਤੇ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਦੇ ਸਹਿਯੋਗ ਸਦਕਾ...

Deep Sidhu carried out the blast before the 2022 elections Deep Sidhu carried out the blast before the 2022 elections
ਪਾਲੀਵੁੱਡ1 hour ago

ਦੀਪ ਸਿੱਧੂ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਕੀਤਾ ਇਹ ਧਮਾਕਾ

ਜਾਣਕਾਰੀ ਅਨੁਸਾਰ ਪੰਜਾਬ ਫਿਲਮ ਅਦਾਕਾਰ ਦੀਪ ਸਿੱਧੂ ਪੰਜਾਬ ਵਿੱਚ ਇੱਕ ਨਵਾਂ ਮੁਕਾਮ ਬਣਾਉਣ ਜਾ ਰਹੇ ਹਨ। ਉਹ ਵਾਰਿਸ ਪੰਜਾਬ ਦੇ...

All roads to be repaired in a week - Bharat Bhushan Ashu All roads to be repaired in a week - Bharat Bhushan Ashu
ਪੰਜਾਬੀ1 hour ago

 ਇੱਕ ਹਫ਼ਤੇ ‘ਚ ਸਾਰੀਆਂ ਸੜ੍ਹਕਾਂ ਦੀ ਕੀਤੀ ਜਾਵੇ ਮੁਰੰਮਤ – ਭਾਰਤ ਭੂਸ਼ਣ ਆਸ਼ੂ 

ਲੁਧਿਆਣਾ :  ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਨਗਰ ਨਿਗਮ ਦੇ...

The Prime Minister Awarded the first prize for a clean and green campus The Prime Minister Awarded the first prize for a clean and green campus
ਇੰਡੀਆ ਨਿਊਜ਼2 hours ago

ਪ੍ਰਧਾਨ ਮੰਤਰੀ ਨੇ ਪੀ.ਏ.ਯੂ. ਨੂੰ ਸਾਫ ਸੁਥਰੇ ਅਤੇ ਹਰੇ ਭਰੇ ਕੈਂਪਸ ਲਈ ਪਹਿਲਾ ਇਨਾਮ ਪ੍ਰਦਾਨ ਕੀਤਾ  

ਲੁਧਿਆਣਾ :  ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਰਾਸ਼ਟਰੀ ਖੇਤੀ ਉਚ ਸਿੱਖਿਆ ਪ੍ਰੋਜੈਕਟ ਵੱਲੋਂ ਪੀ.ਏ.ਯੂ. ਦੇ ਕੈਂਪਸ ਨੂੰ ਪਿਛਲੇ ਸਾਲ ਲਈ...

Commencement of services related to registration and certification of fertilizers in the service centers Commencement of services related to registration and certification of fertilizers in the service centers
ਪੰਜਾਬੀ2 hours ago

 ਸੇਵਾ ਕੇਂਦਰਾਂ ‘ਚ ਖਾਦ ਪਦਾਰਥਾਂ ਦੀ ਰਜਿਸਟ੍ਰੇਸ਼ਨ ਤੇ ਸਰਟੀਫਿਕੇਟ ਨਾਲ ਸਬੰਧਤ ਸੇਵਾਵਾਂ ਸ਼ੁਰੂ

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਵਸਨੀਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਦੇ ਉਦੇਸ਼ ਨਾਲ ਸੇਵਾ ਕੇਂਦਰਾਂ ‘ਚ ਖਾਣ ਵਾਲੇ ਪਦਾਰਥਾਂ ਦੀ...

More than 10 million corona vaccines were administered in India yesterday More than 10 million corona vaccines were administered in India yesterday
ਇੰਡੀਆ ਨਿਊਜ਼2 hours ago

ਕੱਲ੍ਹ ਭਾਰਤ ‘ਚ 1 ਕਰੋੜ ਤੋਂ ਵੱਧ ਲੱਗੇ ਕੋਰੋਨਾ ਵੈਕਸੀਨ ਦੇ ਟੀਕੇ

ਜਾਣਕਾਰੀ ਅਨੁਸਾਰ ਦੇਸ਼ ਵਿਚ ਮੁੜ ਤੋਂ ਕੋਰੋਨਾ ਦੇ ਮਾਮਲੇ ਲਗਾਤਾਰ ਵਧਣੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਕੋਰੋਨਾ ਤੋਂ ਬਚਣ...

Martyr Azam Bhagat Singh's birthday celebrated by taking oath to protect the environment Martyr Azam Bhagat Singh's birthday celebrated by taking oath to protect the environment
ਪੰਜਾਬੀ2 hours ago

ਵਾਤਾਵਰਣ ਦੀ ਰੱਖਿਆ ਦੀ ਸਹੁੰ ਚੁੱਕ ਕੇ ਮਨਾਇਆ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਜਨਮ ਦਿਨ

ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗਰਾਮ, ਲੁਧਿਆਣਾ ਵਿਖੇ ਅੱਜ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ...

Trending